person commits suicide Archives - Daily Post Punjabi

ਚੰਡੀਗੜ੍ਹ ‘ਚ 3 ਬੱਚਿਆਂ ਦੇ ਪਿਤਾ ਨੇ ਕੀਤੀ ਖੁਦਕੁਸ਼ੀ, ਜੰਗਲ ‘ਚ ਦਰੱਖਤ ਨਾਲ ਲਟਕਦੀ ਮਿਲੀ ਲਾਸ਼
ਚੰਡੀਗੜ੍ਹ ਦੇ ਪਿੰਡ ਪਲਸੌਰਾ ਵਿੱਚ ਇੱਕ ਵਿਅਕਤੀ ਨੇ ਦਰੱਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਵਿਅਕਤੀ ਦੀ ਲਾਸ਼ ਜੰਗਲ ‘ਚ ਦਰੱਖਤ ਨਾਲ ਲਟਕਦੀ ਮਿਲੀ। ਰਾਹਗੀਰ ਨੇ ਵਿਅਕਤੀ ਨੂੰ ਦਰੱਖਤ ਨਾਲ ਲਟਕਦਾ ਦੇਖ ਕੇ ਪੁਲਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ।

chandigarh person commits suicide

ਮੌਕੇ ‘ਤੇ ਪੁੱਜੀ ਪੁਲਸ ਨੇ ਉਸ ਨੂੰ ਫਾਹੇ ਤੋਂ ਹੇਠਾਂ ਉਤਾਰ ਕੇ ਜੀ.ਐੱਮ.ਸੀ.ਐੱਚ.-32 ‘ਚ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ 40 ਸਾਲਾ ਸੰਜੇ ਵਜੋਂ ਹੋਈ ਹੈ। ਮ੍ਰਿਤਕ ਸੰਜੇ 3 ਬੱਚਿਆਂ ਦਾ ਪਿਤਾ ਸੀ ਅਤੇ ਪਰਿਵਾਰ ਤੋਂ ਵੱਖ ਰਹਿੰਦਾ ਸੀ। ਜਾਣਕਾਰੀ ਮੁਤਾਬਕ ਸੰਜੇ ਪਰਿਵਾਰਕ ਝਗੜੇ ਕਾਰਨ ਪਰਿਵਾਰ ਤੋਂ ਦੂਰ ਰਹਿੰਦਾ ਸੀ। ਚਾਰ ਮਹੀਨੇ ਪਹਿਲਾਂ ਉਹ ਪਲਸੌਰਾ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿਣ ਲਈ ਆਇਆ ਸੀ। ਪੁਲਿਸ ਨੂੰ ਮੌਕੇ ਤੋਂ ਕੋਈ ਸੁਸਾਈਡ ਨੋਟ ਵੀ ਨਹੀਂ ਮਿਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ !

ਇਸ ਦੇ ਨਾਲ ਹੀ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਸੰਜੇ ਸ਼ਰਾਬ ਆਦਿ ਦਾ ਆਦੀ ਸੀ। ਮੁੱਢਲੀ ਜਾਂਚ ‘ਚ ਮ੍ਰਿਤਕ ਦੇ ਸਰੀਰ ‘ਤੇ ਕੋਈ ਸੱਟ ਦੇ ਨਿਸ਼ਾਨ ਨਹੀਂ ਮਿਲੇ ਹਨ। ਸੈਕਟਰ 39 ਥਾਣੇ ਦੀ ਪੁਲੀਸ ਨੇ ਸੀਆਰਪੀਸੀ ਦੀ ਧਾਰਾ 174 ਤਹਿਤ ਕਾਰਵਾਈ ਕੀਤੀ ਹੈ। ਫਿਲਹਾਲ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾਣੇ ਬਾਕੀ ਹਨ। ਪੁਲੀਸ ਨੇ ਲਾਸ਼ ਨੂੰ ਜੀਐਮਸੀਐਚ-32 ਦੇ ਮੁਰਦਾਘਰ ਵਿੱਚ ਰਖਵਾਇਆ ਹੈ, ਜਿੱਥੇ ਅੱਜ ਉਸ ਦਾ ਪੋਸਟਮਾਰਟਮ ਕੀਤਾ ਜਾਵੇਗਾ।

The post ਚੰਡੀਗੜ੍ਹ ‘ਚ 3 ਬੱਚਿਆਂ ਦੇ ਪਿਤਾ ਨੇ ਕੀਤੀ ਖੁਦਕੁਸ਼ੀ, ਜੰਗਲ ‘ਚ ਦਰੱਖਤ ਨਾਲ ਲਟਕਦੀ ਮਿਲੀ ਲਾਸ਼ appeared first on Daily Post Punjabi.