Person died due to heart attack Archives - Daily Post Punjabi

ਸਟੇਜ ‘ਤੇ ਭੰਗੜਾ ਪਾ ਰਹੇ ਨੌਜਵਾਨ ਦੀ ਅਚਾਨਕ ਹੋਈ ਮੌਤ, ਹਾਰਟ ਅਟੈਕ ਆਉਣ ਕਾਰਨ ਗਈ ਜਾਨ
ਪੰਜਾਬ ਦੇ ਪਟਿਆਲਾ ਦੇ ਇੱਕ ਨਿੱਜੀ ਰਿਜ਼ੋਰਟ ਵਿੱਚ ਸਟੇਜ ‘ਤੇ ਭੰਗੜਾ ਪਾ ਰਹੇ ਇੱਕ ਕਲਾਕਾਰ ਦੀ ਅਚਾਨਕ ਮੌਤ ਹੋ ਗਈ। ਇਸ ਸਾਰੀ ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਜਿਸ ਵਿੱਚ ਪਹਿਲਾਂ ਨੌਜਵਾਨ ਪੂਰੇ ਜੋਸ਼ ਵਿੱਚ ਭੰਗੜਾ ਪਾਉਂਦਾ ਨਜ਼ਰ ਆਉਂਦਾ ਹੈ। ਇਸ ਦੌਰਾਨ ਅਚਾਨਕ ਹੀ ਉਕਤ ਨੌਜਵਾਨ ਸਟੇਜ ‘ਤੇ ਡਿੱਗ ਪੈਂਦਾ ਹੈ ਅਤੇ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਜਾਂਦੀ ਹੈ। ਇਹ ਘਟਨਾ ਬੀਤੇ ਕੱਲ੍ਹ ਯਾਨੀ ਮੰਗਲਵਾਰ ਦੀ ਹੈ।

Young man died due to heart attack

ਪ੍ਰਾਪਤ ਜਾਣਕਾਰੀ ਅਨੁਸਾਰ ਪਟਿਆਲਾ ਦੇ ਰਾਜਪੁਰਾ ਸਥਿਤ ਬੇਦੀ ਫਾਰਮ (ਰਿਜ਼ੋਰਟ) ਵਿੱਚ ਵਿਆਹ ਦਾ ਪ੍ਰੋਗਰਾਮ ਸੀ। ਵਿਆਹ ਦੇ ਪ੍ਰੋਗਰਾਮ ਵਿੱਚ ਸਟੇਜ ‘ਤੇ ਰਾਜਪੁਰਾ ਦਾ ਰਹਿਣ ਵਾਲਾ ਬੱਬੂ ਨਾਮਕ ਨੌਜਵਾਨ ਆਪਣੀ ਭੰਗੜਾ ਟੀਮ ਨਾਲ ਭੰਗੜਾ ਪਾ ਰਿਹਾ ਸੀ। ਇਸ ਦੌਰਾਨ ਉਹ ਅਚਾਨਕ ਸਟੇਜ ‘ਤੇ ਡਿੱਗ ਗਿਆ। ਮੌਕੇ ਤੇ ਮੌਜੂਦ ਉਸ ਦੇ ਸਾਥੀ ਉਸ ਨੂੰ ਇੱਕ ਨਿੱਜੀ ਹਸਪਤਾਲ ਦੇ ਵਿੱਚ ਲੈ ਕੇ ਗਏ। ਜਿੱਥੇ ਡਾਕਟਰਾਂ ਵੱਲੋਂ ਬੱਬੂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਪੰਜਾਬ ‘ਚ ਸੀਤ ਲਹਿਰ ਦਾ ਅਲਰਟ, ਛਾਈ ਰਹੇਗੀ ਸੰਘਣੀ ਧੁੰਦ, ਮੀਂਹ ਪੈਣ ਦੀ ਵੀ ਸੰਭਾਵਨਾ

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬੱਬੂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਮ੍ਰਿਤਕ ਪਿਛਲੇ ਕਾਫੀ ਸਮੇਂ ਤੋਂ ਭੰਗੜਾ ਪਾਰਟੀ ਦਾ ਕੰਮ ਕਰ ਰਿਹਾ ਸੀ। ਬੱਬੂ ਪਰਿਵਾਰ ਦਾ ਇਕਲੌਤਾ ਕਮਾਊ ਜੀਅ ਸੀ। ਉਸ ਦੇ ਦੋ ਛੋਟੇ ਬੱਚੇ ਹਨ। ਮ੍ਰਿਤਕ ਦੀ ਪਤਨੀ ਦਾ ਰੋ-ਰੋ ਕੇ ਬੁਰਾ ਹਾਲ ਸੀ। ਬੱਬੂ ਦਾ ਅੰਤਿਮ ਸੰਸਕਾਰ ਅੱਜ ਪਰਿਵਾਰ ਵੱਲੋਂ ਕੀਤਾ ਜਾਵੇਗਾ। ਪਰਿਵਾਰ ਮੁਤਾਬਕ ਉਸ ਨੂੰ ਕੋਈ ਬਿਮਾਰੀ ਜਾਂ ਕੋਈ ਹੋਰ ਸਮੱਸਿਆ ਨਹੀਂ ਸੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਸਟੇਜ ‘ਤੇ ਭੰਗੜਾ ਪਾ ਰਹੇ ਨੌਜਵਾਨ ਦੀ ਅਚਾਨਕ ਹੋਈ ਮੌਤ, ਹਾਰਟ ਅਟੈਕ ਆਉਣ ਕਾਰਨ ਗਈ ਜਾਨ appeared first on Daily Post Punjabi.