petrol and diesel price Archives - Daily Post Punjabi

ਪੰਜਾਬ ਦੇ ਲੋਕਾਂ ਲਈ ਰਾਹਤ ਭਰੀ ਖਬਰ! ਪੈਟਰੋਲ-ਡੀਜ਼ਲ ਹੋਇਆ ਸਸਤਾ, ਜਾਣੋ ਨਵੇਂ ਰੇਟ
ਪੰਜਾਬ ਦੇ ਲੋਕਾਂ ਲਈ ਰਾਹਤ ਭਰੀ ਖਬਰ ਹੈ। ਪੰਜਾਬ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵੱਡੀ ਕਟੌਤੀ ਹੋਈ ਹੈ। ਪੈਟਰੋਲ ਤੇ ਡੀਜ਼ਲ ਸਸਤਾ ਹੋ ਗਿਆ ਹੈ। ਪੈਟਰੋਲ 22 ਪੈਸੇ ਤੇ ਡੀਜ਼ਲ ਵੀ 25 ਪੈਸੇ ਸਸਤਾ ਹੋਇਆ ਹੈ। ਪੈਟਰੋਲ ਤੇ ਡੀਜ਼ਲ ਦੇ ਰੇਟ ਘਟਣ ਕਰਕੇ ਲੋਕਾਂ ‘ਚ ਖੁਸ਼ੀ ਦੀ ਲਹਿਰ ਹੈ।

ਨਵੇਂ ਰੇਟ ਮੁਤਾਬਕ ਪੰਜਾਬ ‘ਚ ਪੈਟਰੋਲ ਦੀ ਕੀਮਤ 22 ਪੈਸੇ ਘਟ ਕੇ 96.59 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 25 ਪੈਸੇ ਘੱਟ ਕੇ 86.85 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਅਰੁਣਾਚਲ ਪ੍ਰਦੇਸ਼, ਤਾਮਿਲਨਾਡੂ ਅਤੇ ਪੱਛਮੀ ਬੰਗਾਲ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ।

ਦੱਸ ਦੇਈਏ ਕਿ ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕੀਤੀਆਂ ਹਨ। ਕੁਝ ਸੂਬਿਆਂ ਵਿਚ ਪੈਟਰੋਲ ਤੇ ਡੀਜ਼ਲ ਸਸਤਾ ਹੋਇਆ ਹੈ ਜਦੋਂ ਕਿ ਕੁਝ ਸੂਬਿਆਂ ਵਿਚ ਇਸ ਦੇ ਰੇਟ ਵਿਚ ਮਾਮੂਲੀ ਵਾਧਾ ਵੀ ਹੋਇਆ ਹੈ, ਜਦੋਂ ਕਿ ਕਈ ਸੂਬਿਆਂ ਵਿਚ ਪੈਟਰੋਲ ਤੇ ਡੀਜ਼ਲ ਦੇ ਰੇਟ ਸਥਿਰ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਦੇ ਲੋਕਾਂ ਲਈ ਰਾਹਤ ਭਰੀ ਖਬਰ! ਪੈਟਰੋਲ-ਡੀਜ਼ਲ ਹੋਇਆ ਸਸਤਾ, ਜਾਣੋ ਨਵੇਂ ਰੇਟ appeared first on Daily Post Punjabi.