Petrol and Diesel prices Archives - Daily Post Punjabi

ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ ! ਹਿਮਾਚਲ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 5 ਰੁਪਏ ਵਧਣਗੀਆਂ
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਨੇ ਵੈਟ ਸੋਧ ਬਿੱਲ ਪਾਸ ਕਰ ਦਿੱਤਾ। ਰਾਜ ਸਰਕਾਰ ਹੁਣ ਪੈਟਰੋਲ ਅਤੇ ਹਾਈ-ਸਪੀਡ ਡੀਜ਼ਲ ‘ਤੇ 5 ਰੁਪਏ ਪ੍ਰਤੀ ਲੀਟਰ ਤੱਕ ਦਾ ਸੈੱਸ ਲਗਾ ਸਕੇਗੀ। ਵਿਰੋਧੀ ਧਿਰ ਨੇ ਸੋਧ ਬਿੱਲ ਦੇ ਪੈਟਰੋਲ ਅਤੇ ਡੀਜ਼ਲ ‘ਤੇ 5 ਰੁਪਏ ਦੇ ਸੈੱਸ ‘ਤੇ ਇਤਰਾਜ਼ ਜਤਾਇਆ ਸੀ, ਜੋ ਕਿ ਵਿਧਵਾਵਾਂ ਅਤੇ ਅਨਾਥਾਂ ਦੀ ਭਲਾਈ ਨਾਲ ਸਬੰਧਤ ਸੀ। “ਵਿਧਵਾ” ਅਤੇ “ਅਨਾਥ” ਸ਼ਬਦਾਂ ‘ਤੇ ਇਤਰਾਜ਼ ਦੇ ਬਾਵਜੂਦ, ਵਿਰੋਧੀ ਧਿਰ ਦੇ ਵਿਰੋਧ ਦੇ ਬਾਵਜੂਦ ਵਿਧਾਨ ਸਭਾ ਵਿੱਚ ਬਿੱਲ ਪਾਸ ਕਰ ਦਿੱਤਾ ਗਿਆ।

ਰਾਜ ਸਰਕਾਰ ਵਿਧਵਾਵਾਂ ਅਤੇ ਅਨਾਥਾਂ ਦੀ ਭਲਾਈ ਲਈ ਸੈੱਸ ਰਾਹੀਂ ਪ੍ਰਾਪਤ ਫੰਡਾਂ ਨੂੰ ਯੋਜਨਾਵਾਂ ‘ਤੇ ਖਰਚ ਕਰੇਗੀ। ਵਿਰੋਧੀ ਧਿਰ ਦੇ ਭਾਜਪਾ ਵਿਧਾਇਕਾਂ ਨੇ ਬਿੱਲ ਪਾਸ ਹੋਣ ਤੋਂ ਪਹਿਲਾਂ ਨਾਅਰੇਬਾਜ਼ੀ ਕਰਦੇ ਹੋਏ ਸਦਨ ਤੋਂ ਵਾਕਆਊਟ ਕੀਤਾ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸ਼ੁੱਕਰਵਾਰ ਨੂੰ ਸਦਨ ਵਿੱਚ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਸੋਧ ਬਿੱਲ ਪੇਸ਼ ਕੀਤਾ, ਜਿਸਦਾ ਉਦੇਸ਼ ਅਨਾਥਾਂ ਅਤੇ ਵਿਧਵਾਵਾਂ ਦੀ ਭਲਾਈ ਹੈ। ਸੋਮਵਾਰ ਨੂੰ, ਉਨ੍ਹਾਂ ਨੇ ਬਿੱਲ ਨੂੰ ਪਾਸ ਕਰਨ ਲਈ ਸਦਨ ਵਿੱਚ ਪੇਸ਼ ਕੀਤਾ।

ਇਹ ਵੀ ਪੜ੍ਹੋ : ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਧਰਮ ਪਰਿਵਰਤਨ ਨਾਲ ਅਨੁਸੂਚਿਤ ਜਾਤੀ ਦਾ ਦਰਜਾ ਹੋ ਜਾਵੇਗਾ ਖਤਮ

ਹਿਮਾਚਲ ਪ੍ਰਦੇਸ਼ ਵਿੱਚ ਪੈਟਰੋਲ ਦੀਆਂ ਕੀਮਤਾਂ ਗੁਆਂਢੀ ਰਾਜਾਂ ਨਾਲੋਂ ਮਹਿੰਗੀਆਂ ਹੋਣਗੀਆਂ। ਬਿੱਲ ਪਾਸ ਹੋਣ ਤੋਂ ਪਹਿਲਾਂ, ਤਿੰਨ ਵਿਰੋਧੀ ਮੈਂਬਰਾਂ ਨੇ ਇਸ ਮੁੱਦੇ ‘ਤੇ ਚਰਚਾ ਕੀਤੀ। ਚਰਚਾ ਵਿੱਚ ਹਿੱਸਾ ਲੈਂਦੇ ਹੋਏ, ਭਾਜਪਾ ਦੇ ਰਣਧੀਰ ਸ਼ਰਮਾ ਨੇ ਕਿਹਾ ਕਿ ਸੈੱਸ ਹਿਮਾਚਲ ਵਿੱਚ ਪੈਟਰੋਲ ਅਤੇ ਡੀਜ਼ਲ ਨੂੰ ਗੁਆਂਢੀ ਰਾਜਾਂ ਨਾਲੋਂ ਮਹਿੰਗਾ ਕਰ ਦੇਵੇਗਾ।

ਉਨ੍ਹਾਂ ਕਿਹਾ ਕਿ ਇਸ ਸਮੇਂ ਪੈਟਰੋਲ ‘ਤੇ 17.50 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ‘ਤੇ 13.09 ਰੁਪਏ ਪ੍ਰਤੀ ਲੀਟਰ ਵੈਟ ਲਗਾਇਆ ਜਾਂਦਾ ਹੈ। ਇਸ ਲਈ, 5 ਰੁਪਏ ਸੈੱਸ ਪੈਟਰੋਲ ਦੀਆਂ ਕੀਮਤਾਂ ਨੂੰ ਲਗਭਗ 100 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ 90 ਰੁਪਏ ਪ੍ਰਤੀ ਲੀਟਰ ਵਧਾ ਦੇਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ ! ਹਿਮਾਚਲ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 5 ਰੁਪਏ ਵਧਣਗੀਆਂ appeared first on Daily Post Punjabi.

ਆਮ ਆਦਮੀ ਨੂੰ ਮਿਲੇਗੀ ਰਾਹਤ,10 ਰੁ: ਤੱਕ ਸਸਤਾ ਹੋ ਸਕਦਾ ਪੈਟ੍ਰੋਲ-ਡੀਜ਼ਲ, ਜਲਦ ਹੋਵੇਗਾ ਵੱਡਾ ਐਲਾਨ !
ਆਮ ਆਦਮੀ ਨੂੰ ਜਲਦ ਹੀ ਰਾਹਤ ਮਿਲ ਸਕਦੀ ਹੈ। ਪੈਟ੍ਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ 10 ਰੁਪਏ ਦੀ ਕਟੌਤੀ ਹੋ ਸਕਦੀ ਹੈ। ਸਰਕਾਰੀ ਤੇਲ ਕੰਪਨੀਆਂ ਪੈਟ੍ਰੋਲ ਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ‘ਤੇ ਵਿਚਾਰ ਕਰ ਰਹੀ ਹੈ। ਆਇਲ ਕੰਪਨੀਆਂ ਦਾ ਮੁਨਾਫ਼ਾ ਦਸੰਬਰ 2023 ਤਿਮਾਹੀ ਵਿੱਚ 75000 ਕਰੋੜ ਰੁਪਏ ਪਹੁੰਚ ਸਕਦਾ ਹੈ ਤੇ ਇਸੇ ਨੂੰ ਦੇਖਦੇ ਹੋਏ ਕੰਪਨੀਆਂ ਪੈਟ੍ਰੋਲ ਤੇ ਡੀਜ਼ਲ ਦੀਆਂ ਕੀਮਤਾਂ ਘਟਾ ਸਕਦੀਆਂ ਹਨ। ਇਹ ਦਾਅਵਾ ਇੱਕ ਰਿਪੋਰਟ ਵਿੱਚ ਕੀਤਾ ਗਿਆ ਹੈ । ਇਸ ਕਦਮ ਨਾਲ ਮਹਿੰਗਾਈ ਨੂੰ ਕੰਟਰੋਲ ਕਰਨ ਵਿੱਚ ਮਦਦ ਮਿਲ ਸਕਦੀ ਹੈ।

Petrol and Diesel prices

ਸਰਕਾਰੀ ਤੇਲ ਕੰਪਨੀਆਂ ਨੇ ਅਪ੍ਰੈਲ 2022 ਦੇ ਬਾਅਦ ਤੋਂ ਪੈਟ੍ਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਹੁਣ ਕੰਪਨੀਆਂ ਨੇ ਪ੍ਰਾਈਸਿੰਗ ਰੀਵਿਊ ਦਾ ਸੰਕੇਤ ਦਿੱਤਾ ਹੈ। ਅਧਿਕਾਰੀਆਂ ਨੇ ਸੰਕੇਤ ਦਿੱਤਾ ਹੈ ਕਿ ਆਇਲ ਮਾਰਕੀਟਿੰਗ ਕੰਪਨੀਆਂ ਨੂੰ 10 ਰੁਪਏ ਪ੍ਰਤੀ ਲੀਟਰ ਦਾ ਮੁਨਾਫ਼ਾ ਮਾਰਜਨ ਹੋ ਸਕਦਾ ਹੈ, ਜੋ ਕਿ ਹੁਣ ਗਾਹਕਾਂ ਨੂੰ ਦਿੱਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ: ਪੰਜਾਬ ‘ਚ ਮਾਈਨਸ 0.4 ਡਿਗਰੀ ਪਹੁੰਚਿਆ ਪਾਰਾ, 7 ਜ਼ਿਲ੍ਹਿਆਂ ‘ਚ ਧੁੰਦ ਦਾ ਰੈੱਡ ਅਲਰਟ

ਸੂਤਰਾਂ ਨੇ ਸੰਕੇਤ ਦਿੱਤਾ ਹੈ ਕਿ ਤਿੰਨ ਆਇਲ ਮਾਰਕੀਟਿੰਗ ਕੰਪਨੀਆਂ ਨੂੰ ਵਿੱਤੀ ਸਾਲ 2023-24 ਦੀ ਪਹਿਲੀ ਛਿਮਾਹੀ ਵਿੱਚ ਤਗੜਾ ਮੁਨਾਫ਼ਾ ਹੋਇਆ ਹੈ । ਵਿੱਤੀ ਸਾਲ 2022-23 ਦੇ ਮੁਕਾਬਲੇ 4917 ਫ਼ੀਸਦੀ ਦਾ ਇਜ਼ਾਫਾ ਦੇਖਣ ਨੂੰ ਮਿਲਿਆ ਹੈ । ਸੂਤਰਾਂ ਨੇ ਦੱਸਿਆ ਕਿ ਪੈਟ੍ਰੋਲ-ਡੀਜ਼ਲ ਦੀ ਵਿਕਰੀ ‘ਤੇ ਜ਼ਿਆਦਾ ਮਾਰਜਨ ਦੇ ਕਾਰਨ 3 ਆਇਲ ਮਾਰਕੀਟਿੰਗ ਕੰਪਨੀਆਂ ਨੂੰ ਵਿੱਤੀ ਸਾਲ 2023-24 ਦੀ ਪਹਿਲੀ ਤੇ ਦੂਜੀ ਤਿਮਾਹੀ ਵਿੱਚ ਤਗੜਾ ਮੁਨਾਫ਼ਾ ਹੋਇਆ ਹੈ ਤੇ ਇਹ ਟ੍ਰੇਂਡ ਤੀਜੀ ਤਿਮਾਹੀ ਵਿੱਚ ਵੀ ਦੇਖਣ ਨੂੰ ਮਿਲ ਸਕਦਾ ਹੈ। ਜਿਸ ਕਾਰਨ ਕੰਪਨੀਆਂ ਇਸ ਮਹੀਨੇ ਦੇ ਆਖਿਰ ਤੱਕ ਪੈਟ੍ਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ 5 ਤੋਂ 10 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕਰਨ ‘ਤੇ ਵਿਚਾਰ ਕਰ ਸਕਦੀ ਹੈ ।

Petrol and Diesel prices

ਦੱਸ ਦੇਈਏ ਕਿ ਹਿੰਦੁਸਤਾਨ ਪੈਟਰੋਲੀਅਮ ਲਿਮਿਟਿਡ ਨੂੰ ਜੁਲਾਈ-ਸਤੰਬਰ ਤਿਮਾਹੀ ਵਿੱਚ 5826.96 ਕਰੋੜ ਰੁਪਏ ਦਾ ਕੰਸਾਲੀਡੇਟੇਡ ਨੇਟ ਪ੍ਰੋਫਿਟ ਹੋਇਆ ਸੀ। ਲੋਅ ਕ੍ਰੂਡ ਪ੍ਰਾਇਸੇਜ ਤੇ ਹਾਇਰ ਗ੍ਰਾਸ ਰਿਫਾਈਨਿੰਗ ਮਾਰਜਨ ਕਾਰਨ ਮੁਨਾਫ਼ੇ ਵਿੱਚ ਇਹ ਉਛਾਲ ਆਇਆ ਸੀ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਆਮ ਆਦਮੀ ਨੂੰ ਮਿਲੇਗੀ ਰਾਹਤ,10 ਰੁ: ਤੱਕ ਸਸਤਾ ਹੋ ਸਕਦਾ ਪੈਟ੍ਰੋਲ-ਡੀਜ਼ਲ, ਜਲਦ ਹੋਵੇਗਾ ਵੱਡਾ ਐਲਾਨ ! appeared first on Daily Post Punjabi.