petrol and diesel Archives - Daily Post Punjabi

ਪੰਜਾਬੀਆਂ ਨੂੰ ਲੱਗਾ ਵੱਡਾ ਝਟਕਾ! ਮਹਿੰਗਾ ਹੋਇਆ ਪੈਟਰੋਲ ਤੇ ਡੀਜ਼ਲ, ਜਾਣੋ ਨਵੇਂ ਰੇਟ
ਪੰਜਾਬੀਆਂ ਨੂੰ ਵੱਡਾ ਝਟਕਾ ਲੱਗਾ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵੱਧ ਗਈਆਂ ਹਨ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ, ਜਿਸ ਮੁਤਾਬਕ ਪੰਜਾਬ ਵਿਚ ਪੈਟਰੋਲ 21 ਪੈਸੇ ਤੇ ਡੀਜ਼ਲ 24 ਪੈਸੇ ਮਹਿੰਗਾ ਹੋ ਗਿਆ ਹੈ। ਪੰਜਾਬ ਤੋਂ ਇਲਾਵਾ ਰਾਜਸਥਾਨ, ਝਾਰਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਮਹਿੰਗਾ ਹੋ ਗਿਆ ਹੈ। ਦੱਸ ਦੇਈਏ ਕਿ ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ।

ਦੂਜੇ ਪਾਸੇ ਉੱਤਰ ਪ੍ਰਦੇਸ਼ ਵਿੱਚ ਪੈਟਰੋਲ 23 ਪੈਸੇ ਅਤੇ ਡੀਜ਼ਲ 27 ਪੈਸੇ ਸਸਤਾ ਹੋ ਗਿਆ ਹੈ। ਪੱਛਮੀ ਬੰਗਾਲ ਵਿੱਚ ਪੈਟਰੋਲ ਦੀ ਕੀਮਤ ਵਿੱਚ 54 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 51 ਪੈਸੇ ਦੀ ਗਿਰਾਵਟ ਦਰਜ ਕੀਤੀ ਗਈ ਹੈ। ਕਰਨਾਟਕ, ਕੇਰਲ, ਤੇਲੰਗਾਨਾ ਅਤੇ ਉੜੀਸਾ ਵਿੱਚ ਵੀ ਪੈਟਰੋਲ ਦੀ ਕੀਮਤ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ : ਅੱਜ ਲੁਧਿਆਣਾ ਪਹੁੰਚਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ, BJP ਉਮੀਦਵਾਰ ਰਵਨੀਤ ਬਿੱਟੂ ਲਈ ਮੰਗਣਗੇ ਵੋਟ

ਜ਼ਿਕਰਯੋਗ ਹੈ ਕਿ ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਐਤਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ 77.72 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 82.12 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਪੰਜਾਬੀਆਂ ਨੂੰ ਲੱਗਾ ਵੱਡਾ ਝਟਕਾ! ਮਹਿੰਗਾ ਹੋਇਆ ਪੈਟਰੋਲ ਤੇ ਡੀਜ਼ਲ, ਜਾਣੋ ਨਵੇਂ ਰੇਟ appeared first on Daily Post Punjabi.

ਪੰਜਾਬ ਵਿਚ ਫਿਰ ਤੋਂ ਵਧੇ Petrol ਤੇ Diesel ਦੇ ਰੇਟ, 101.94 ਰੁਪਏ ਪ੍ਰਤੀ ਲੀਟਰ ਪੁੱਜਾ ਪੈਟਰੋਲ ਦਾ ਭਾਅ
ਪੰਜਾਬ ‘ਚ ਪੈਟਰੋਲ ਦੀ ਕੀਮਤ ਸੈਂਕੜਾ ਪਾਰ ਕਰ ਗਈ ਹੈ। 10 ਜੁਲਾਈ ਨੂੰ, ਜਲੰਧਰ ਵਿੱਚ ਪੈਟਰੋਲ ਦੀ ਕੀਮਤ 101.94 ਰੁਪਏ ਪ੍ਰਤੀ ਲੀਟਰ ਹੋ ਗਈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 91.90 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਚੰਡੀਗੜ੍ਹ ਵਿਚ 89.51 ਰੁਪਏ ਡੀਜ਼ਲ ਅਤੇ ਪੈਟਰੋਲ 98.01 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਯੂਥ ਕਾਂਗਰਸ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਉੱਤੇ ਦਸਤਖਤ ਮੁਹਿੰਮ ਚਲਾ ਕੇ ਲੋਕਾਂ ਦਾ ਸਮਰਥਨ ਇਕੱਠਾ ਕੀਤਾ। ਯੂਥ ਕਾਂਗਰਸ ਨੇ ਸੈਕਟਰ -9 ਦੇ ਪੈਟਰੋਲ ਪੰਪ ‘ਤੇ ਦਸਤਖਤ ਮੁਹਿੰਮ ਵਿਚ ਆਪਣੀਆਂ ਗੱਡੀਆਂ ਵਿਚ ਪੈਟਰੋਲ ਭਰਨ ਲਈ ਆਏ ਲੋਕਾਂ ਨੂੰ ਕਿਹਾ ਕਿ ਜੇਕਰ ਉਹ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨਾਲ ਸਹਿਮਤ ਹਨ ਤਾਂ ਹਰ ਇਕ ਦਾ ਉਹੀ ਜਵਾਬ ਸੀ ਕਿ ਇਹ ਗਲਤ ਹੈ।

Petrol and diesel

ਯੂਥ ਕਾਂਗਰਸ ਦੀ ਦਸਤਖਤ ਮੁਹਿੰਮ ਦੇ ਸਮਰਥਨ ਵਿਚ ਲੋਕ ਦਸਤਖਤ ਕੀਤੇ। ਔਰਤਾਂ ਨੇ ਵੀ ਪੂਰਾ ਸਮਰਥਨ ਦਿੱਤਾ। ਇਸ ਦੌਰਾਨ ਯੂਥ ਕਾਂਗਰਸ ਦੇ ਨੇਤਾਵਾਂ ਨੇ ਨਾਅਰੇਬਾਜ਼ੀ ਵੀ ਕੀਤੀ। ਬਹੁਤ ਸਾਰੇ ਲੋਕਾਂ ਨੇ ਕਾਰ ਵਿੱਚੋਂ ਉਤਰ ਕੇ ਦਸਤਖਤ ਕੀਤੇ ਅਤੇ ਸਮਰਥਨ ਕੀਤੇ। ਪੈਟਰੋਲ ਭਰਾਉਣ ਆਏ ਕਿਸਾਨਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਵੀ ਇਸ ਮੁਹਿੰਮ ਲਈ ਹਸਤਾਖਰ ਕੀਤੇ। ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚਾਵਲਾ ਵੀ ਇਸ ਮੁਹਿੰਮ ਵਿਚ ਹਿੱਸਾ ਲੈਣ ਪਹੁੰਚੇ। ਉਨ੍ਹਾਂ ਕਿਹਾ ਕਿ ਭਾਜਪਾ ਨੇ ਆਮ ਚੋਣਾਂ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਇਹ ਦੇਸ਼ ਦੇ ਲੋਕਾਂ ਨਾਲ ਧੋਖਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਆਮ ਆਦਮੀ ਨੂੰ ਖਤਮ ਕਰਕੇ ਅੰਬਾਨੀ ਅਤੇ ਅਡਾਨੀ ਨੂੰ ਅੱਗੇ ਵਧਾਉਣਾ ਚਾਹੁੰਦੀ ਹੈ। ਯੂਥ ਕਾਂਗਰਸ ਦੇ ਆਗੂ ਮਨੋਜ ਲੁਬਾਣਾ ਨੇ ਕਿਹਾ ਕਿ ਲੋਕਾਂ ਦਾ ਪੂਰਾ ਸਮਰਥਨ ਹੈ। ਵੱਡੀ ਗਿਣਤੀ ਵਿਚ ਲੋਕਾਂ ਨੇ ਇਸ ਮੁਹਿੰਮ ਦੀ ਸ਼ਲਾਘਾ ਕੀਤੀ ਅਤੇ ਦਸਤਖਤ ਕੀਤੇ। ਉਨ੍ਹਾਂ ਕਿਹਾ ਕਿ ਲੋਕ ਕੇਂਦਰ ਸਰਕਾਰ ਤੋਂ ਬਹੁਤ ਨਾਰਾਜ਼ ਹਨ।

ਇਹ ਵੀ ਪੜ੍ਹੋ : ਕੋਰੋਨਾ ਮਹਾਂਮਾਰੀ ਕਾਰਨ ਕੰਮ ਠੱਪ ਹੋਣ ਕਾਰਨ ਪਤੀ-ਪਤਨੀ ਨੇ ਖਾਧੀ ਜ਼ਹਿਰੀਲੀ ਦਵਾਈ

Petrol and diesel

ਇਸ ਮੌਕੇ ਪ੍ਰੀਤੀ ਗੁਪਤਾ, ਨਵਦੀਪ ਸਿੰਘ, ਕਵਲਪ੍ਰੀਤ ਸਿੰਘ, ਵਕੀਲ ਖਾਨ, ਰਵੀ ਪਰਾਸ਼ਰ, ਉਮੇਸ਼ ਕੁਮਾਰ ਜੱਪੀ ਸਮੇਤ ਹੋਰ ਆਗੂ ਮੌਜੂਦ ਸਨ। ਪੈਟਰੋਲ ਅਤੇ ਡੀਜ਼ਲ ਦੀ ਕੀਮਤ ਨੂੰ ਤੁਸੀਂ ਐਸ ਐਮ ਐਸ ਰਾਹੀਂ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਵੈਬਸਾਈਟ ਦੇ ਅਨੁਸਾਰ, ਤੁਹਾਨੂੰ ਆਰ ਐਸ ਪੀ ਸਪੇਸ, ਆਪਣੇ ਸ਼ਹਿਰ ਦਾ ਕੋਡ ਦਰਜ ਕਰਨ ਅਤੇ ਇਸ ਨੂੰ 9224992249 ਨੰਬਰ ‘ਤੇ ਭੇਜਣ ਦੀ ਜ਼ਰੂਰਤ ਹੈ। ਹਰੇਕ ਸ਼ਹਿਰ ਲਈ ਕੋਡ ਵੱਖਰਾ ਹੁੰਦਾ ਹੈ, ਜੋ ਤੁਸੀਂ ਆਈਓਸੀਐਲ ਦੀ ਵੈਬਸਾਈਟ ਤੋਂ ਪ੍ਰਾਪਤ ਕਰ ਸਕੋਗੇ।

ਇਹ ਵੀ ਪੜ੍ਹੋ : ਸਿਆਸਤਦਾਨਾਂ ਵੱਲੋਂ ਵਾਰ-ਵਾਰ ਗੁਟਕਾ ਸਾਹਿਬ ਦੀਆਂ ਸੌਂਹਾਂ ਖਾਣ ‘ਤੇ ਰੋਕ ਲਗਾਉਣ ਲਈ ਧਾਰਮਿਕ ਸੰਸਥਾਵਾਂ ‘ਤੇ ਦਿੱਤਾ ਮੰਗ ਪੱਤਰ

The post ਪੰਜਾਬ ਵਿਚ ਫਿਰ ਤੋਂ ਵਧੇ Petrol ਤੇ Diesel ਦੇ ਰੇਟ, 101.94 ਰੁਪਏ ਪ੍ਰਤੀ ਲੀਟਰ ਪੁੱਜਾ ਪੈਟਰੋਲ ਦਾ ਭਾਅ appeared first on Daily Post Punjabi.