petrol diesel Archives - Daily Post Punjabi

ਪੰਜਾਬੀਆਂ ਨੂੰ ਮਹਿੰਗਾਈ ਦਾ ਵੱਡਾ ਝਟਕਾ ! ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਵਾਧਾ
ਪੰਜਾਬੀਆਂ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਪੰਜਾਬ ਸਰਕਾਰ ਵੱਲੋਂ ਪੈਟ੍ਰੋਲ-ਸਡੀਜ਼ਲ ‘ਤੇ VAT ਵਧਾ ਦਿੱਤਾ ਗਿਆ ਹੈ। ਜਿਸ ਕਾਰਨ ਪੰਜਾਬ ਵਿੱਚ ਪੈਟ੍ਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਗਿਆ ਹੈ। ਵਾਈਟ ਵਿੱਚ ਵਾਧੇ ਮਗਰੋਂ ਪੰਜਾਬ ਵਿੱਚ ਪੈਟ੍ਰੋਲ 61 ਪੈਸੇ ਤੇ ਡੀਜ਼ਲ 92 ਪੈਸੇ ਮਹਿੰਗਾ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਵਿੱਚ VAT ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਬਾਰੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਜਾਣਕਾਰੀ ਦਿੱਤੀ ਗਈ ਹੈ।

Punjab Petrol Diesel price increase

ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਬਿਜਲੀ ਦੀਆਂ ਦਰਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ 7 ਕਿਲੋਵਾਟ ਤੱਕ 3 ਰੁਪਏ ਪ੍ਰਤੀ ਯੂਨਿਟ ਤੱਕ ਬਿਜਲੀ ਮਹਿੰਗੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਿੱਤੀ ਜਾ ਰਹੀ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਲੋਕਾਂ ਲਈ ਜਾਰੀ ਰਹੇਗੀ।

Punjab Petrol Diesel price increase

ਵਿੱਤ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਫੈਸਲਿਆਂ ਨਾਲ ਸਰਕਾਰ ਨੂੰ 1800 ਕਰੋੜ ਰੁਪਏ ਦਾ ਫਾਇਦਾ ਹੋਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਚੰਨੀ ਸਰਕਾਰ ਵੱਲੋਂ ਜੋ 7 ਕਿਲੋਵਾਟ ਤੱਕ 3 ਰੁਪਏ ਪ੍ਰਤੀ ਯੂਨਿਟ ਰਾਹਤ ਦਿੱਤੀ ਗਈ ਸੀ, ਜਿਸ ਨੂੰ ਵਾਪਸ ਲੈ ਲਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪੰਜਾਬੀਆਂ ਨੂੰ ਮਹਿੰਗਾਈ ਦਾ ਵੱਡਾ ਝਟਕਾ ! ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਵਾਧਾ appeared first on Daily Post Punjabi.

ਪੰਜਾਬ ‘ਚ ਵਾਹਨ ਚਾਲਕਾਂ ਨੂੰ ਵੱਡਾ ਝਟਕਾ ! ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਵਾਧਾ
ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਮਿਲਿਆ-ਜੁਲਿਆ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ । ਜਿਸ ਕਾਰਨ ਬੁੱਧਵਾਰ ਸਵੇਰੇ 6 ਵਜੇ WTI ਕਰੂਡ ਮਾਮੂਲੀ ਵਾਧੇ ਨਾਲ 70.50 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਸੀ । ਇਸ ਦੇ ਨਾਲ ਹੀ ਬ੍ਰੈਂਟ ਕਰੂਡ 75.89 ਡਾਲਰ ਪ੍ਰਤੀ ਬੈਰਲ ‘ਤੇ ਆ ਗਿਆ ਹੈ। ਇਸੇ ਵਿਚਾਲੇ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਪੈਟ੍ਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

Petrol Diesel Prices

ਤੇਲ ਕੰਪਨੀਆਂ ਵੱਲੋਂ ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਗੁਜਰਾਤ ਵਿੱਚ ਪੈਟ੍ਰੋਲ ਦੀ ਕੀਮਤ ਵਿੱਚ 84 ਪੈਸੇ ਦਾ ਵਾਧਾ ਹੋਇਆ ਹੈ, ਪਰ ਡੀਜ਼ਲ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਪੰਜਾਬ ਵਿੱਚ ਪੈਟਰੋਲ 51 ਪੈਸੇ ਅਤੇ ਡੀਜ਼ਲ 48 ਪੈਸੇ ਮਹਿੰਗਾ ਹੋ ਗਿਆ ਹੈ । ਇਸ ਤੋਂ ਇਲਾਵਾ ਮੱਧ ਪ੍ਰਦੇਸ਼, ਝਾਰਖੰਡ ਅਤੇ ਗੋਆ ਵਿੱਚ ਵੀ ਪੈਟ੍ਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ । ਉੱਥੇ ਹੀ ਦੂਜੇ ਪਾਸੇ ਮਹਾਰਾਸ਼ਟਰ ਵਿੱਚ ਪੈਟ੍ਰੋਲ 11 ਪੈਸੇ ਤੇ ਡੀਜ਼ਲ 12 ਪੈਸੇ ਸਸਤਾ ਹੋ ਗਿਆ ਹੈ।

ਇਹ ਵੀ ਪੜ੍ਹੋ: ਸੀਤ ਲਹਿਰ ਵਿਚਾਲੇ ਪੰਜਾਬ ‘ਚ ਸੰਘਣੀ ਧੁੰਦ ਤੇ ਕੋਲਡ-ਡੇ ਦਾ ਅਲਰਟ, ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ

ਦੱਸ ਦੇਈਏ ਕਿ ਦਿੱਲੀ ਵਿੱਚ ਪੈਟ੍ਰੋਲ 96.72 ਰੁਪਏ ਤੇ ਡੀਜ਼ਲ 90.08 ਰੁਪਏ, ਮੁੰਬਈ ਵਿੱਚ ਪੈਟ੍ਰੋਲ 106.31 ਰੁਪਏ ਤੇ ਡੀਜ਼ਲ 94.27 ਰੁਪਏ, ਕੋਲਕਾਤਾ ਵਿੱਚ ਪੈਟ੍ਰੋਲ 106.03 ਰੁਪਏ ਤੇ ਡੀਜ਼ਲ 92.76 ਰੁਪਏ ਅਤੇ ਚੇੱਨਈ ਵਿੱਚ ਪੈਟ੍ਰੋਲ 102.63 ਰੁਪਏ ਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਪੰਜਾਬ ‘ਚ ਵਾਹਨ ਚਾਲਕਾਂ ਨੂੰ ਵੱਡਾ ਝਟਕਾ ! ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਵਾਧਾ appeared first on Daily Post Punjabi.

ਕੱਚੇ ਤੇਲ ਦੀਆਂ ਕੀਮਤਾਂ ‘ਚ ਆਈ ਗਿਰਾਵਟ, ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਸਸਤਾ ਹੋਇਆ ਪੈਟਰੋਲ-ਡੀਜ਼ਲ
ਕੌਮਾਂਤਰੀ ਬਾਜ਼ਾਰ ਵਿੱਚ ਸੋਮਵਾਰ ਨੂੰ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ । WTI ਕਰੂਡ 0.32 ਡਾਲਰ ਜਾਂ 0.41 ਫੀਸਦੀ ਦੀ ਗਿਰਾਵਟ ਨਾਲ 77.58 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ । ਉੱਥੇ ਹੀ, ਬ੍ਰੈਂਟ ਕਰੂਡ 0.25 ਡਾਲਰ ਜਾਂ 0.31 ਫੀਸਦੀ ਦੀ ਗਿਰਾਵਟ ਦੇ ਨਾਲ 81.41 ‘ਤੇ ਕਾਰੋਬਾਰ ਕਰ ਰਿਹਾ ਹੈ। ਜਿਸ ਤੋਂ ਬਾਅਦ ਦੇਸ਼ ਵਿੱਚ ਤੇਲ ਮਾਰਕਟਿੰਗ ਕੰਪਨੀਆਂ ਵੱਲੋਂ ਪੈਟਰੋਲ-ਡੀਜ਼ਲ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਪੰਜਾਬ ਵਿੱਚ ਤੇਲ ਕੀਮਤਾਂ ਵਿੱਚ ਗਿਰਾਵਟ ਆਈ ਹੈ।

Petrol Diesel Price Update

ਜੇਕਰ ਹੁਣ ਇੱਥੇ ਸੂਬਿਆਂ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ ਪੈਟਰੋਲ 52 ਪੈਸੇ ਤੇ ਡੀਜ਼ਲ 50 ਪੈਸੇ ਸਸਤਾ ਹੋਇਆ ਹੈ। ਇਸਦੇ ਨਾਲ ਹੀ ਬਿਹਾਰ ਵਿੱਚ ਪੈਟਰੋਲ 43 ਪੈਸੇ ਤੇ ਡੀਜ਼ਲ 40 ਪੈਸੇ ਅਤੇ ਰਾਜਸਥਾਨ ਵਿੱਚ ਪੈਟਰੋਲ 37 ਪੈਸੇ ਤੇ ਡੀਜ਼ਲ 34 ਪੈਸੇ ਸਸਤਾ ਹੋਇਆ ਹੈ । ਇਸਦੇ ਉਲਟ ਹਿਮਾਚਲ ਵਿੱਚ ਪੈਟਰੋਲ 59 ਪੈਸੇ ਤੇ ਡੀਜ਼ਲ 52 ਪੈਸੇ, ਮੱਧ ਪ੍ਰਦੇਸ਼ ਵਿੱਚ ਪੈਟਰੋਲ 57 ਪੈਸੇ ਤੇ ਡੀਜ਼ਲ 52 ਪੈਸੇ ਅਤੇ ਉੱਤਰ ਪ੍ਰਦੇਸ਼ ਵਿੱਚ ਪੈਟਰੋਲ 33 ਪੈਸੇ ਤੇ ਡੀਜ਼ਲ ਵੀ 33 ਪੈਸੇ ਮਹਿੰਗਾ ਹੋਇਆ ਹੈ। ਮਹਾਨਗਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ।

ਇਹ ਵੀ ਪੜ੍ਹੋ: ਅੰਮ੍ਰਿਤਸਰ ‘ਚ ਘਰ ਦੇ ਅੰਦਰ ਬਣੇ ਗੋਦਾਮ ‘ਚ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਜੇਕਰ ਇੱਥੇ ਮਹਾਨਗਰਾਂ ਦੀ ਗੱਲ ਕੀਤੀ ਜਾਵੇ ਤਾਂ ਦਿੱਲੀ ‘ਚ ਪੈਟਰੋਲ 96.72 ਰੁਪਏ ਤੇ ਡੀਜ਼ਲ 89.62 ਰੁਪਏ, ਮੁੰਬਈ ‘ਚ ਪੈਟਰੋਲ 106.31 ਰੁਪਏ ਤੇ ਡੀਜ਼ਲ 94.27 ਰੁਪਏ, ਕੋਲਕਾਤਾ ‘ਚ ਪੈਟਰੋਲ 106.03 ਰੁਪਏ ਤੇ ਡੀਜ਼ਲ 92.76 ਰੁਪਏ ਅਤੇ ਚੇੱਨਈ ‘ਚ ਪੈਟਰੋਲ 102.73 ਰੁਪਏ ਅਤੇ ਡੀਜ਼ਲ 94.33 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

Petrol Diesel Price Update

ਦੱਸ ਦੇਈਏ ਕਿ ਸਵੇਰੇ 6 ਵਜੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਹੁੰਦਾ ਹੈ ਅਤੇ ਨਵੇਂ ਰੇਟ ਜਾਰੀ ਕੀਤੇ ਜਾਂਦੇ ਹਨ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਤੇ ਹੋਰ ਚੀਜ਼ਾਂ ਜੋੜਨ ਮਗਰੋਂ ਇਸਦੀ ਕੀਮਤ ਦੁੱਗਣੀ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਪੈਟਰੋਲ-ਡੀਜ਼ਲ ਇੰਨਾ ਮਹਿੰਗਾ ਖਰੀਦਣਾ ਪੈਂਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਕੱਚੇ ਤੇਲ ਦੀਆਂ ਕੀਮਤਾਂ ‘ਚ ਆਈ ਗਿਰਾਵਟ, ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਸਸਤਾ ਹੋਇਆ ਪੈਟਰੋਲ-ਡੀਜ਼ਲ appeared first on Daily Post Punjabi.

ਹੋਲੀ ਮੌਕੇ ਤੇਲ ਦੀਆਂ ਕੀਮਤਾਂ ‘ਚ ਆਇਆ ਉਛਾਲ, ਪੈਟਰੋਲ-ਡੀਜ਼ਲ ਹੋਇਆ ਮਹਿੰਗਾ
ਗਲੋਬਲ ਬਾਜ਼ਾਰ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਕਰੀਬ 3 ਡਾਲਰ ਦੀ ਗਿਰਾਵਟ ਦਰਜ ਕੀਤੀ ਗਈ ਹੈ । ਇਸ ਦੌਰਾਨ ਬੁੱਧਵਾਰ ਸਵੇਰੇ ਸਰਕਾਰੀ ਤੇਲ ਕੰਪਨੀਆਂ ਵੱਲੋਂ ਜਾਰੀ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਦਰਾਂ ਵਿੱਚ ਬਦਲਾਅ ਨਜ਼ਰ ਆ ਰਿਹਾ ਹੈ । ਜਿਸ ਕਾਰਨ ਹੋਲੀ ਵਾਲੇ ਦਿਨ ਵੀ ਕਈ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ ।

Petrol Diesel became costlier

ਸਰਕਾਰੀ ਤੇਲ ਕੰਪਨੀਆਂ ਮੁਤਾਬਕ ਗਾਜ਼ੀਆਬਾਦ ਵਿੱਚ ਪੈਟਰੋਲ 35 ਪੈਸੇ ਮਹਿੰਗਾ ਹੋ ਕੇ 96.58 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ, ਜਦਕਿ ਡੀਜ਼ਲ 33 ਪੈਸੇ ਮਹਿੰਗਾ ਹੋ ਕੇ 89.75 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ। ਉਥੇ ਹੀ ਦੂਜੇ ਪਾਸੇ ਗੁਰੂਗ੍ਰਾਮ ਵਿੱਚ ਪੈਟਰੋਲ 26 ਪੈਸੇ ਸਸਤਾ ਹੋ ਕੇ 96.84 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ । ਇਸਦੇ ਨਾਲ ਹੀ ਡੀਜ਼ਲ 24 ਪੈਸੇ ਦੀ ਗਿਰਾਵਟ ਤੋਂ ਬਾਅਦ 89.72 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ ।

ਇਹ ਵੀ ਪੜ੍ਹੋ: Women’s Day ‘ਤੇ IAF ਦਾ ਇਤਿਹਾਸਕ ਫੈਸਲਾ, ਪਹਿਲੀ ਵਾਰ ਮਹਿਲਾ ਨੂੰ ਸੌਂਪੀ ਫਾਈਟਰ ਜੈੱਟ ਦੀ ਜ਼ਿੰਮੇਵਾਰੀ

ਇੱਥੇ ਹੀ ਜੇਕਰ ਕੱਚੇ ਤੇਲ ਦੀ ਗੱਲ ਕੀਤੀ ਜਾਵੇ ਤਾਂ ਪਿਛਲੇ 24 ਘੰਟਿਆਂ ਦੌਰਾਨ ਇਸ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ ਆਈ ਹੈ। ਬ੍ਰੈਂਟ ਕਰੂਡ 3 ਡਾਲਰ ਸਸਤਾ ਹੋ ਗਿਆ ਅਤੇ 83.31 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਹੈ । ਇਸਦੇ ਨਾਲ ਹੀ WTI ਦੀ ਕੀਮਤ ਵੀ 3 ਡਾਲਰ ਦੀ ਗਿਰਾਵਟ ਨਾਲ 77.50 ਡਾਲਰ ਪ੍ਰਤੀ ਬੈਰਲ ਹੋ ਗਈ ਹੈ।

Petrol Diesel became costlier

ਦੱਸ ਦੇਈਏ ਕਿ ਵੱਡੇ ਸ਼ਹਿਰਾਂ ਜਿਵੇਂ ਕਿ ਦਿੱਲੀ ਵਿੱਚ ਪੈਟਰੋਲ 96.65 ਰੁਪਏ ਤੇ ਡੀਜ਼ਲ 89.82 ਰੁਪਏ ਪ੍ਰਤੀ ਲੀਟਰ, ਮੁੰਬਈ ਵਿੱਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ, ਚੇੱਨਈ ਵਿੱਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ, ਕੋਲਕਾਤਾ ਵਿੱਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਹੋਲੀ ਮੌਕੇ ਤੇਲ ਦੀਆਂ ਕੀਮਤਾਂ ‘ਚ ਆਇਆ ਉਛਾਲ, ਪੈਟਰੋਲ-ਡੀਜ਼ਲ ਹੋਇਆ ਮਹਿੰਗਾ appeared first on Daily Post Punjabi.

ਕੱਚੇ ਤੇਲ ਦੀਆਂ ਕੀਮਤਾਂ ‘ਚ ਆਈ ਗਿਰਾਵਟ, 96 ਦਿਨਾਂ ਬਾਅਦ ਸਸਤਾ ਹੋਇਆ ਪੈਟਰੋਲ- ਡੀਜ਼ਲ !
ਗਲੋਬਲ ਬਾਜ਼ਾਰ ਵਿੱਚ 19 ਜਨਵਰੀ ਨੂੰ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦੇਖਣ ਨੂੰ ਮਿਲੀ ਹੈ। ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਾ ਅਸਰ ਘਰੇਲੂ ਬਾਜ਼ਾਰ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਦੱਸ ਦੇਈਏ ਕਿ ਪਿੱਛਲੇ ਦਿਨੀ 100 ਡਾਲਰ ਪ੍ਰਤੀ ਬੈਰਲ ਦੇ ਪੱਧਰ ‘ਤੇ ਪਹੁੰਚਣ ਵਾਲਾ ਕੱਚਾ ਤੇਲ ਹੁਣ 80 ਡਾਲਰ ਦੇ ਕਰੀਬ ਚੱਲ ਰਿਹਾ ਹੈ। ਲੰਬੇ ਸਮੇਂ ਬਾਅਦ ਸਰਕਾਰੀ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ਦੀ ਨਵੀਂ ਰੇਟ ਲਿਸਟ ਨੂੰ ਅਪਡੇਟ ਕੀਤਾ ਗਿਆ ਹੈ। ਜਿਸ ਕਾਰਨ ਦੇਸ਼ ਦੇ ਕਈ ਸੂਬਿਆਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ।

Petrol Diesel Price

ਵੀਰਵਾਰ ਸਵੇਰੇ ਬ੍ਰੈਂਟ ਕਰੂਡ 0.60 ਡਾਲਰ ਡਿੱਗ ਕੇ 84.38 ਡਾਲਰ ਪ੍ਰਤੀ ਬੈਰਲ ‘ਤੇ ਆ ਗਿਆ । ਇਸ ਦੇ ਨਾਲ ਹੀ WTI ਕਰੂਡ 0.76 ਡਾਲਰ ਡਿੱਗ ਕੇ 78.72 ਡਾਲਰ ਪ੍ਰਤੀ ਬੈਰਲ ‘ਤੇ ਪਹੁੰਚ ਗਿਆ। ਜਿਸ ਕਾਰਨ ਮਹਾਰਾਸ਼ਟਰ ਵਿੱਚ ਪੈਟਰੋਲ 57 ਪੈਸੇ ਦੀ ਗਿਰਾਵਟ ਨਾਲ 105.96 ਰੁਪਏ ਪ੍ਰਤੀ ਲੀਟਰ ‘ਤੇ ਆ ਗਿਆ । ਉਥੇ ਹੀ ਡੀਜ਼ਲ 54 ਪੈਸੇ ਡਿੱਗ ਕੇ 92.49 ਰੁਪਏ ਪ੍ਰਤੀ ਲੀਟਰ ‘ਤੇ ਆ ਗਿਆ । ਇਸ ਤੋਂ ਇਲਾਵਾ ਮੱਧ ਪ੍ਰਦੇਸ਼ ਵਿੱਚ ਪੈਟਰੋਲ ਦੀ ਕੀਮਤ ਵਿੱਚ 30 ਪੈਸੇ ਦੀ ਕਮੀ ਆਈ ਹੈ ਅਤੇ ਜਿਸ ਤੋਂ ਬਾਅਦ ਇਹ 109.70 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ । ਇਸੇ ਤਰ੍ਹਾਂ ਡੀਜ਼ਲ 28 ਪੈਸੇ ਦੀ ਕਮਜ਼ੋਰੀ ਨਾਲ 94.89 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ।

ਇਹ ਵੀ ਪੜ੍ਹੋ: ਰਾਹਤ ਭਰੀ ਖ਼ਬਰ, ਪੰਜਾਬ ਸਣੇ ਉੱਤਰ ਭਾਰਤ ‘ਚ ਇਸ ਦਿਨ ਤੋਂ ਘਟੇਗੀ ਕੜਾਕੇ ਦੀ ਠੰਡ, 5 ਡਿਗਰੀ ਵਧੇਗਾ ਪਾਰਾ

ਦੱਸ ਦੇਈਏ ਕਿ ਰਾਜਧਾਨੀ ਦਿੱਲੀ ਅਤੇ ਯੂਪੀ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਯੂਪੀ ਵਿੱਚ ਡੀਜ਼ਲ 25 ਪੈਸੇ ਸਸਤਾ ਹੋਇਆ ਹੈ। ਪੱਛਮੀ ਬੰਗਾਲ ਵਿੱਚ ਪੈਟਰੋਲ 44 ਪੈਸੇ ਅਤੇ ਡੀਜ਼ਲ 41 ਪੈਸੇ ਸਸਤਾ ਹੋ ਗਿਆ ਹੈ । ਦੱਖਣੀ ਭਾਰਤ ਦੇ ਕੁਝ ਰਾਜਾਂ ਵਿੱਚ ਪੈਟਰੋਲ-ਡੀਜ਼ਲ ਮਾਮੂਲੀ ਮਹਿੰਗਾ ਹੋ ਗਿਆ ਹੈ। ਚੇੱਨਈ ਵਿੱਚ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਤੇਜ਼ੀ ਆਈ ਹੈ। ਪਿਛਲੇ ਦਿਨੀਂ ਕੱਚੇ ਤੇਲ ਵਿੱਚ ਭਾਰੀ ਉਤਾਰ-ਚੜ੍ਹਾਅ ਦੇ ਬਾਵਜੂਦ ਲੰਬੇ ਸਮੇਂ ਤੋਂ ਤੇਲ ਦੀਆਂ ਕੀਮਤਾਂ ਵਿੱਚ ਜ਼ਿਆਦਾ ਵਾਧਾ ਨਹੀਂ ਹੋਇਆ ਹੈ।

Petrol Diesel Price

ਤੇਲ ਦੀਆਂ ਕੀਮਤਾਂ ਵਿੱਚ ਬਦਲਾਅ ਹੋਣ ਮਗਰੋਂ ਦਿੱਲੀ ਵਿੱਚ ਪੈਟਰੋਲ 96.72 ਰੁਪਏ ਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ, ਮੁੰਬਈ ਵਿੱਚ ਪੈਟਰੋਲ 106.31 ਰੁਪਏ ਤੇ ਡੀਜ਼ਲ 94.27 ਰੁਪਏ, ਚੇੱਨਈ ਵਿੱਚ ਪੈਟਰੋਲ 102.73 ਰੁਪਏ ਤੇ ਡੀਜ਼ਲ 94.34 ਰੁਪਏ, ਕੋਲਕਾਤਾ ਵਿੱਚ ਪੈਟਰੋਲ 106.03 ਰੁਪਏ ਤੇ ਡੀਜ਼ਲ 92.76 ਰੁਪਏ, ਨੋਇਡਾ ਵਿੱਚ ਪੈਟਰੋਲ 96.64 ਰੁਪਏ ਅਤੇ ਡੀਜ਼ਲ 89.82 ਰੁਪਏ, ਲਖਨਊ ਵਿੱਚ ਪੈਟਰੋਲ 96.44 ਰੁਪਏ ਤੇ ਡੀਜ਼ਲ 89.64 ਰੁਪਏ ਅਤੇ ਪਟਨਾ ਵਿੱਚ ਪੈਟਰੋਲ 108.12 ਰੁਪਏ ਅਤੇ ਡੀਜ਼ਲ 94.86 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਕੱਚੇ ਤੇਲ ਦੀਆਂ ਕੀਮਤਾਂ ‘ਚ ਆਈ ਗਿਰਾਵਟ, 96 ਦਿਨਾਂ ਬਾਅਦ ਸਸਤਾ ਹੋਇਆ ਪੈਟਰੋਲ- ਡੀਜ਼ਲ ! appeared first on Daily Post Punjabi.

ਯੂਪੀ ‘ਚ ਚੋਣਾਂ ਦਾ ਅੱਜ ਆਖਰੀ ਗੇੜ, ਭਲਕੇ ਤੋਂ ਪੈਟਰੋਲ-ਡੀਜ਼ਲ ਹੋ ਸਕਦੈ 25 ਰੁ. ਤੱਕ ਮਹਿੰਗਾ
ਰੂਸ ਤੇ ਯੂਕਰੇਨ ਵਿਚਾਲੇ ਜਾਰੀ ਜੰਗ ਦਾ ਅਸਰ ਹੁਣ ਦਿਖਣਾ ਸ਼ੁਰੂ ਹੋ ਗਿਆ ਹੈ। ਜਿਸਦੇ ਚਲਦਿਆਂ ਗਲੋਬਲ ਬਾਜ਼ਾਰਾਂ ਵਿੱਚ ਜ਼ੋਰਦਾਰ ਗਿਰਾਵਟ ਆਈ ਹੈ ਤਾਂ ਉੱਥੇ ਹੀ ਦੂਜੇ ਪਾਸੇ ਤੇਲ ਦੀਆਂ ਕੀਮਤਾਂ ਆਸਮਾਨ ਛੂਹ ਰਹੀਆਂ ਹਨ। ਕੌਮਾਂਤਰੀ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ਸੋਮਵਾਰ ਨੂੰ 139 ਡਾਲਰ ਪ੍ਰਤੀ ਬੈਰਲ ਨੂੰ ਪਾਰ ਗਈਆਂ ਹਨ, ਜੋ ਸਾਲ 2008 ਤੋਂ ਬਾਅਦ ਦਾ ਸਭ ਤੋਂ ਉੱਚਾ ਪੱਧਰ ਹੈ । ਅਮਰੀਕਾ ਅਤੇ ਉਸ ਦੇ ਸਹਿਯੋਗੀ ਰੂਸ ਤੋਂ ਤੇਲ ਦੇ ਆਯਾਤ ‘ਤੇ ਪਾਬੰਦੀ ਲਗਾਉਣ ‘ਤੇ ਵਿਚਾਰ ਕਰ ਰਹੇ ਹਨ। ਇਸਦੇ ਚੱਲਦਿਆਂ ਬਰੈਂਟ 139.13 ਡਾਲਰ ਪ੍ਰਤੀ ਬੈਰਲ ਤੇ WTI 130.50 ਡਾਲਰ ‘ਤੇ ਪਹੁੰਚ ਗਿਆ ਹੈ। ਸੋਮਵਾਰ ਤੜਕੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ 10 ਡਾਲਰ ਦੀ ਤੇਜ਼ੀ ਆਈ ਹੈ। ਇਹਨਾਂ ਕਾਰਨਾਂ ਕਰਕੇ ਕੱਚੇ ਤੇਲ ਦੀਆਂ ਕੀਮਤਾਂ 14 ਸਾਲ ਦੇ ਉੱਚ ਪੱਧਰ ‘ਤੇ ਪਹੁੰਚ ਗਈਆਂ ਹਨ। ਇਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 25 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋ ਸਕਦਾ ਹੈ।

Petrol Diesel price may hike

ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਸਣੇ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਪਿਛਲੇ ਚਾਰ ਮਹੀਨਿਆਂ ਤੋਂ ਪੈਟਰੋਲ -ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਹੋਇਆ ਹੈ। ਪਿਛਲੇ ਸਾਲ ਨਵੰਬਰ ਦੇ ਸ਼ੁਰੂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਆਖਰੀ ਵਾਰ ਬਦਲਾਅ ਕੀਤਾ ਗਿਆ ਸੀ, ਉਸ ਸਮੇਂ ਔਸਤਨ ਕੱਚੇ ਤੇਲ ਦੀ ਕੀਮਤ 81.5 ਡਾਲਰ ਪ੍ਰਤੀ ਬੈਰਲ ਸੀ। ਹੁਣ ਇਹ 130 ਨੂੰ ਪਾਰ ਕਰ ਗਿਆ ਹੈ।

ਇਹ ਵੀ ਪੜ੍ਹੋ: ਰੂਸ ਦਾ ਵੱਡਾ ਫੈਸਲਾ, ਸੂਮੀ ਸਣੇ ਯੂਕਰੇਨ ਦੇ ਇਨ੍ਹਾਂ ਚਾਰ ਸ਼ਹਿਰਾਂ ‘ਚ ਕੀਤਾ ਸੰਘਰਸ਼ ਵਿਰਾਮ ਦਾ ਐਲਾਨ

ਮਾਹਰਾਂ ਅਨੁਸਾਰ ਜੇਕਰ ਰੂਸ ਤੇ ਯੂਕਰੇਨ ਵਿਚਾਲੇ ਜੰਗ ਇਸੇ ਤਰ੍ਹਾਂ ਜਾਰੀ ਰਹੀ ਤਾਂ ਕੱਚੇ ਤੇਲ ਦੀਆਂ ਕੀਮਤਾਂ 185 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਸਕਦੀਆਂ ਹਨ। ਦੱਸ ਦੇਈਏ ਕਿ ਅੰਤਰਰਾਸ਼ਟਰੀ ਪੱਧਰ ‘ਤੇ ਜੇਕਰ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਇੱਕ ਦਾ ਵਾਧਾ ਹੁੰਦਾ ਹੁੰਦਾ ਹੈ ਤਾਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ 50 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੁੰਦਾ ਹੈ। ਇਸ ਹਿਸਾਬ ਨਾਲ ਆਉਣ ਵਾਲੇ ਦਿਨਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ 25 ਰੁਪਏ ਤੱਕ ਦਾ ਵਾਧਾ ਹੋ ਸਕਦਾ ਹੈ। ਗੌਰਤਲਬ ਹੈ ਕਿ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਅੱਜ ਆਖਰੀ ਪੜਾਅ ਦੀ ਵੋਟਿੰਗ ਚੱਲ ਰਹੀ ਹੈ ਅਤੇ ਕੱਲ੍ਹ ਯਾਨੀ ਮੰਗਲਵਾਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਣਾ ਸ਼ੁਰੂ ਹੋ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਯੂਪੀ ‘ਚ ਚੋਣਾਂ ਦਾ ਅੱਜ ਆਖਰੀ ਗੇੜ, ਭਲਕੇ ਤੋਂ ਪੈਟਰੋਲ-ਡੀਜ਼ਲ ਹੋ ਸਕਦੈ 25 ਰੁ. ਤੱਕ ਮਹਿੰਗਾ appeared first on Daily Post Punjabi.