Petrol Diesel became costlier Archives - Daily Post Punjabi

ਹੋਲੀ ਮੌਕੇ ਤੇਲ ਦੀਆਂ ਕੀਮਤਾਂ ‘ਚ ਆਇਆ ਉਛਾਲ, ਪੈਟਰੋਲ-ਡੀਜ਼ਲ ਹੋਇਆ ਮਹਿੰਗਾ
ਗਲੋਬਲ ਬਾਜ਼ਾਰ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਕਰੀਬ 3 ਡਾਲਰ ਦੀ ਗਿਰਾਵਟ ਦਰਜ ਕੀਤੀ ਗਈ ਹੈ । ਇਸ ਦੌਰਾਨ ਬੁੱਧਵਾਰ ਸਵੇਰੇ ਸਰਕਾਰੀ ਤੇਲ ਕੰਪਨੀਆਂ ਵੱਲੋਂ ਜਾਰੀ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਦਰਾਂ ਵਿੱਚ ਬਦਲਾਅ ਨਜ਼ਰ ਆ ਰਿਹਾ ਹੈ । ਜਿਸ ਕਾਰਨ ਹੋਲੀ ਵਾਲੇ ਦਿਨ ਵੀ ਕਈ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ ।

Petrol Diesel became costlier

ਸਰਕਾਰੀ ਤੇਲ ਕੰਪਨੀਆਂ ਮੁਤਾਬਕ ਗਾਜ਼ੀਆਬਾਦ ਵਿੱਚ ਪੈਟਰੋਲ 35 ਪੈਸੇ ਮਹਿੰਗਾ ਹੋ ਕੇ 96.58 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ, ਜਦਕਿ ਡੀਜ਼ਲ 33 ਪੈਸੇ ਮਹਿੰਗਾ ਹੋ ਕੇ 89.75 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ। ਉਥੇ ਹੀ ਦੂਜੇ ਪਾਸੇ ਗੁਰੂਗ੍ਰਾਮ ਵਿੱਚ ਪੈਟਰੋਲ 26 ਪੈਸੇ ਸਸਤਾ ਹੋ ਕੇ 96.84 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ । ਇਸਦੇ ਨਾਲ ਹੀ ਡੀਜ਼ਲ 24 ਪੈਸੇ ਦੀ ਗਿਰਾਵਟ ਤੋਂ ਬਾਅਦ 89.72 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ ।

ਇਹ ਵੀ ਪੜ੍ਹੋ: Women’s Day ‘ਤੇ IAF ਦਾ ਇਤਿਹਾਸਕ ਫੈਸਲਾ, ਪਹਿਲੀ ਵਾਰ ਮਹਿਲਾ ਨੂੰ ਸੌਂਪੀ ਫਾਈਟਰ ਜੈੱਟ ਦੀ ਜ਼ਿੰਮੇਵਾਰੀ

ਇੱਥੇ ਹੀ ਜੇਕਰ ਕੱਚੇ ਤੇਲ ਦੀ ਗੱਲ ਕੀਤੀ ਜਾਵੇ ਤਾਂ ਪਿਛਲੇ 24 ਘੰਟਿਆਂ ਦੌਰਾਨ ਇਸ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ ਆਈ ਹੈ। ਬ੍ਰੈਂਟ ਕਰੂਡ 3 ਡਾਲਰ ਸਸਤਾ ਹੋ ਗਿਆ ਅਤੇ 83.31 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਹੈ । ਇਸਦੇ ਨਾਲ ਹੀ WTI ਦੀ ਕੀਮਤ ਵੀ 3 ਡਾਲਰ ਦੀ ਗਿਰਾਵਟ ਨਾਲ 77.50 ਡਾਲਰ ਪ੍ਰਤੀ ਬੈਰਲ ਹੋ ਗਈ ਹੈ।

Petrol Diesel became costlier

ਦੱਸ ਦੇਈਏ ਕਿ ਵੱਡੇ ਸ਼ਹਿਰਾਂ ਜਿਵੇਂ ਕਿ ਦਿੱਲੀ ਵਿੱਚ ਪੈਟਰੋਲ 96.65 ਰੁਪਏ ਤੇ ਡੀਜ਼ਲ 89.82 ਰੁਪਏ ਪ੍ਰਤੀ ਲੀਟਰ, ਮੁੰਬਈ ਵਿੱਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ, ਚੇੱਨਈ ਵਿੱਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ, ਕੋਲਕਾਤਾ ਵਿੱਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਹੋਲੀ ਮੌਕੇ ਤੇਲ ਦੀਆਂ ਕੀਮਤਾਂ ‘ਚ ਆਇਆ ਉਛਾਲ, ਪੈਟਰੋਲ-ਡੀਜ਼ਲ ਹੋਇਆ ਮਹਿੰਗਾ appeared first on Daily Post Punjabi.