petrol diesel black market Archives - Daily Post Punjabi

ਤੇਲ ਦੀ ਕਾਲਾਬਜ਼ਾਰੀ ਕਰਨ ਵਾਲਿਆਂ ਦੇ ਟਿਕਾਣਿਆਂ ‘ਤੇ ਸੰਗਰੂਰ ਪੁਲਿਸ ਦਾ ਛਾਪਾ, ਹਜ਼ਾਰਾਂ ਲੀਟਰ ਪੈਟਰੋਲ-ਡੀਜ਼ਲ ਕੀਤਾ ਬਰਾਮਦ
ਪੰਜਾਬ ਵਿੱਚ CM ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਹੈ। ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੀ ਕਾਲਾਬਜ਼ਾਰੀ ਨਹੀਂ ਹੋਣ ਦਿੱਤੀ ਜਾਵੇਗੀ। ਇਸ ਵਿਚਾਲੇ ਵੀਰਵਾਰ ਨੂੰ ਸੰਗਰੂਰ ਪੁਲਿਸ ਨੇ ਪੈਟਰੋਲ-ਡੀਜ਼ਲ ਦਾ ਨਾਜਾਇਜ਼ ਕਾਰੋਬਾਰ ਕਰਨ ਵਾਲਿਆਂ ਦੇ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸੰਗਰੂਰ ਦੇ ਮਹਿਲਾ ਚੌਕ ਰੋਡ ‘ਤੇ ਇੰਡੀਅਨ ਆਇਲ ਰਿਫਾਇਨਰੀ ਨੇੜੇ ਘਰਾਂ ਤੇ ਢਾਬਿਆਂ ਵਿੱਚ ਪੈਟਰੋਲ ਤੇ ਡੀਜ਼ਲ ਦੀ ਗੈਰ-ਕਾਨੂੰਨੀ ਰਾਸ਼ਨਿੰਗ ਹੋ ਰਹੀ ਸੀ, ਜਿਸ ਮਗਰੋਂ ਪੁਲਿਸ ਨੇ ਛਾਪਾ ਮਾਰ ਕੇ 3000 ਲੀਟਰ ਪੈਟਰੋਲ ਅਤੇ ਡੀਜ਼ਲ ਬਰਾਮਦ ਕੀਤਾ।

Sangrur Police Raid

ਇਸ ਦੌਰਾਨ ਸੰਗਰੂਰ ਪੁਲਿਸ ਨੇ ਢਾਬਿਆਂ ਤੇ ਘਰਾਂ ਵਿੱਚ ਛਾਪੇਮਾਰੀ ਕੀਤੀ । ਪੁਲਿਸ ਵੱਲੋਂ ਇਸ ਛਾਪੇਮਾਰੀ ਦੌਰਾਨ ਹਜ਼ਾਰਾਂ ਲੀਟਰ ਪੈਟਰੋਲ-ਡੀਜ਼ਲ ਅਤੇ ਕੈਮੀਕਲ ਬਰਾਮਦ ਕੀਤਾ ਗਿਆ ਹੈ । ਦੱਸਿਆ ਜਾ ਰਿਹਾ ਹੈ ਕਿ ਇਹ ਤੇਲ ਟੈਂਕਰਾਂ ਵਿੱਚ ਤੇਲ ਕੱਢ ਕੇ ਲੋਕਾਂ ਨੂੰ ਘੱਟ ਰੇਟ ‘ਤੇ ਤੇਲ ਸਪਲਾਈ ਕਰਦੇ ਸਨ।

ਇਹ ਵੀ ਪੜ੍ਹੋ: ਪੰਜਾਬ ‘ਚ ਜ਼ਿਮਨੀ ਚੋਣਾਂ ਲਈ 23 ਜੂਨ ਨੂੰ ਹੋਵੇਗੀ ਵੋਟਿੰਗ, 26 ਨੂੰ ਆਉਣਗੇ ਨਤੀਜੇ

ਦੱਸ ਦੇਈਏ ਕਿ ਪੁਲਿਸ ਦੀ ਛਾਪੇਮਾਰੀ ਕਰੀਬ 5 ਘੰਟੇ ਤੱਕ ਚੱਲੀ । ਪੁਲਿਸ ਬਲ ਵੱਲੋਂ ਹੋਰ ਥਾਵਾਂ ‘ਤੇ ਵੀ ਛਾਪੇਮਾਰੀ ਕਰ ਤੇਲ ਦੀ ਰਾਸ਼ਨਿੰਗ ਦਾ ਪਤਾ ਲਗਾਇਆ ਜਾ ਰਿਹਾ ਹੈ। ਛਾਪੇਮਾਰੀ ਦੌਰਾਨ SSP ਮਨਦੀਪ ਸਿੰਘ ਸਿੱਧੂ ਅਤੇ DC ਸੰਗਰੂਰ ਜਰਿੰਦਰ ਜੋਰਵਾਲ ਵੀ ਮੌਕੇ ’ਤੇ ਪਹੁੰਚੇ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਤੇਲ ਦੀ ਕਾਲਾਬਜ਼ਾਰੀ ਕਰਨ ਵਾਲਿਆਂ ਦੇ ਟਿਕਾਣਿਆਂ ‘ਤੇ ਸੰਗਰੂਰ ਪੁਲਿਸ ਦਾ ਛਾਪਾ, ਹਜ਼ਾਰਾਂ ਲੀਟਰ ਪੈਟਰੋਲ-ਡੀਜ਼ਲ ਕੀਤਾ ਬਰਾਮਦ appeared first on Daily Post Punjabi.