Petrol diesel Expensive Archives - Daily Post Punjabi

ਪੰਜਾਬ ‘ਚ ਵਾਹਨ ਚਾਲਕਾਂ ਨੂੰ ਵੱਡਾ ਝਟਕਾ ! ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਵਾਧਾ
ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਮਿਲਿਆ-ਜੁਲਿਆ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ । ਜਿਸ ਕਾਰਨ ਬੁੱਧਵਾਰ ਸਵੇਰੇ 6 ਵਜੇ WTI ਕਰੂਡ ਮਾਮੂਲੀ ਵਾਧੇ ਨਾਲ 70.50 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਸੀ । ਇਸ ਦੇ ਨਾਲ ਹੀ ਬ੍ਰੈਂਟ ਕਰੂਡ 75.89 ਡਾਲਰ ਪ੍ਰਤੀ ਬੈਰਲ ‘ਤੇ ਆ ਗਿਆ ਹੈ। ਇਸੇ ਵਿਚਾਲੇ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਪੈਟ੍ਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

Petrol Diesel Prices

ਤੇਲ ਕੰਪਨੀਆਂ ਵੱਲੋਂ ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਗੁਜਰਾਤ ਵਿੱਚ ਪੈਟ੍ਰੋਲ ਦੀ ਕੀਮਤ ਵਿੱਚ 84 ਪੈਸੇ ਦਾ ਵਾਧਾ ਹੋਇਆ ਹੈ, ਪਰ ਡੀਜ਼ਲ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਪੰਜਾਬ ਵਿੱਚ ਪੈਟਰੋਲ 51 ਪੈਸੇ ਅਤੇ ਡੀਜ਼ਲ 48 ਪੈਸੇ ਮਹਿੰਗਾ ਹੋ ਗਿਆ ਹੈ । ਇਸ ਤੋਂ ਇਲਾਵਾ ਮੱਧ ਪ੍ਰਦੇਸ਼, ਝਾਰਖੰਡ ਅਤੇ ਗੋਆ ਵਿੱਚ ਵੀ ਪੈਟ੍ਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ । ਉੱਥੇ ਹੀ ਦੂਜੇ ਪਾਸੇ ਮਹਾਰਾਸ਼ਟਰ ਵਿੱਚ ਪੈਟ੍ਰੋਲ 11 ਪੈਸੇ ਤੇ ਡੀਜ਼ਲ 12 ਪੈਸੇ ਸਸਤਾ ਹੋ ਗਿਆ ਹੈ।

ਇਹ ਵੀ ਪੜ੍ਹੋ: ਸੀਤ ਲਹਿਰ ਵਿਚਾਲੇ ਪੰਜਾਬ ‘ਚ ਸੰਘਣੀ ਧੁੰਦ ਤੇ ਕੋਲਡ-ਡੇ ਦਾ ਅਲਰਟ, ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ

ਦੱਸ ਦੇਈਏ ਕਿ ਦਿੱਲੀ ਵਿੱਚ ਪੈਟ੍ਰੋਲ 96.72 ਰੁਪਏ ਤੇ ਡੀਜ਼ਲ 90.08 ਰੁਪਏ, ਮੁੰਬਈ ਵਿੱਚ ਪੈਟ੍ਰੋਲ 106.31 ਰੁਪਏ ਤੇ ਡੀਜ਼ਲ 94.27 ਰੁਪਏ, ਕੋਲਕਾਤਾ ਵਿੱਚ ਪੈਟ੍ਰੋਲ 106.03 ਰੁਪਏ ਤੇ ਡੀਜ਼ਲ 92.76 ਰੁਪਏ ਅਤੇ ਚੇੱਨਈ ਵਿੱਚ ਪੈਟ੍ਰੋਲ 102.63 ਰੁਪਏ ਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਪੰਜਾਬ ‘ਚ ਵਾਹਨ ਚਾਲਕਾਂ ਨੂੰ ਵੱਡਾ ਝਟਕਾ ! ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਵਾਧਾ appeared first on Daily Post Punjabi.

ਪੰਜਾਬ ‘ਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਆਮ ਆਦਮੀ ਦੀ ਜੇਬ ‘ਤੇ ਪਵੇਗਾ ਅਸਰ
ਪੰਜਾਬ ਦੇ ਲੋਕਾਂ ਤੇ ਮਹਿੰਗਾਈ ਦੀ ਇੱਕ ਹੋਰ ਮਾਰ ਪਈ ਹੈ। ਪੰਜਾਬ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਵੈਟ 1 ਰੁਪਏ ਵਧਾ ਦਿੱਤਾ ਹੈ। ਵਧੀਆਂ ਕੀਮਤਾਂ ਅੱਧੀ ਰਾਤ 12 ਤੋਂ ਲਾਗੂ ਹੋ ਗਈਆਂ ਹਨ। ਸੂਤਰਾਂ ਅਨੁਸਾਰ ਕੱਲ੍ਹ ਮਾਨਸਾ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਇਸ ਫੈਸਲੇ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਹਾਲਾਂਕਿ ਅਜੇ ਤੱਕ ਸਰਕਾਰ ਵੱਲੋਂ ਇਸ ‘ਤੇ ਕੁਝ ਨਹੀਂ ਕਿਹਾ ਗਿਆ ਹੈ।

Petrol And Diesel Has Become

ਪੈਟਰੋਲ ਦੀ ਵੈਟ ਦਰ ਵਿੱਚ ਲਗਭਗ 1.8% ਦਾ ਵਾਧਾ ਕੀਤਾ ਗਿਆ ਹੈ। ਇਸ ਕਾਰਨ ਪੈਟਰੋਲ 92 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਜਦੋਂ ਕਿ ਵੈਟ ਦਰ ਵਿੱਚ 1.13 ਫੀਸਦੀ ਵਾਧੇ ਕਾਰਨ ਡੀਜ਼ਲ 90 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਇਹ ਦਰ ਵਿੱਚ 10% ਸਰਚਾਰਜ ਵੀ ਸ਼ਾਮਲ ਹੈ। ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਵਧਾਉਣ ਦੇ ਫੈਸਲੇ ਦੀ ਕਿਸੇ ਨੂੰ ਵੀ ਜਾਣਕਾਰੀ ਨਹੀਂ ਸੀ।

ਇਹ ਵੀ ਪੜ੍ਹੋ : ਬਾਲੀਵੁੱਡ ਨੂੰ ਇੱਕ ਹੋਰ ਝਟਕਾ, ਮਸ਼ਹੂਰ ਅਦਾਕਾਰ ਮੰਗਲ ਢਿੱਲੋਂ ਦਾ ਹੋਇਆ ਦੇਹਾਂਤ

ਵੈਟ ਵਧਣ ਕਾਰਨ ਮੁਹਾਲੀ ਵਿੱਚ ਜਿੱਥੇ ਪਹਿਲਾਂ ਪ੍ਰਤੀ ਲੀਟਰ ਪੈਟਰੋਲ 98.3 ਰੁਪਏ ਵਿੱਚ ਮਿਲਦਾ ਸੀ, ਹੁਣ ਇਹ ਵਧ ਕੇ 98.95 ਰੁਪਏ ਹੋ ਗਿਆ ਹੈ। ਜਦਕਿ 88.35 ਰੁਪਏ ਪ੍ਰਤੀ ਲੀਟਰ ਡੀਜ਼ਲ ਦੀ ਕੀਮਤ 89.25 ਰੁਪਏ ਹੋ ਗਈ ਹੈ। ਹੁਣ ਲੋਕਾਂ ਨੂੰ ਨਵੀਂ ਕੀਮਤਾਂ ਤੇ ਪੈਟਰੋਲ ਅਤੇ ਡੀਜ਼ਲ ਖਰੀਦਣਾ ਪਵੇਗਾ, ਜਿਸ ਕਾਰਨ ਆਮ ਲੋਕਾਂ ਦੀਆਂ ਜੇਬ ਤੇ ਬੋਝ ਵਧੇਗਾ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਪੰਜਾਬ ‘ਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਆਮ ਆਦਮੀ ਦੀ ਜੇਬ ‘ਤੇ ਪਵੇਗਾ ਅਸਰ appeared first on Daily Post Punjabi.