petrol diesel price Archives - Daily Post Punjabi

ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਦਾ ਵੱਡਾ ਤੋਹਫ਼ਾ, ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਕੀਤੀ ਵੱਡੀ ਕਟੌਤੀ
ਕੇਂਦਰ ਸਰਕਾਰ ਨੇ ਆਮ ਜਨਤਾ ਨੂੰ ਵੱਡੀ ਰਾਹਤ ਦਿੰਦਿਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਹੈ। ਘਟੀਆਂ ਕੀਮਤਾਂ ਸ਼ੁੱਕਰਵਾਰ ਸਵੇਰੇ 6 ਵਜੇ ਤੋਂ ਪੂਰੇ ਦੇਸ਼ ਵਿੱਚ ਲਾਗੂ ਹੋ ਗਈਆਂ ਹਨ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਦੇਸ਼ ਦੇ ਸਾਰੇ ਸੂਬਿਆਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕਮੀ ਆਈ ਹੈ।

Petrol Diesel Price reduces

ਦੱਸ ਦੇਈਏ ਕਿ ਕੇਂਦਰ ਸਰਕਾਰ ਦੇ ਫੈਸਲੇ ਤੋਂ ਪਹਿਲਾਂ ਰਾਜਸਥਾਨ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਤੇ ਵੈਟ 4 ਫੀਸਦੀ ਘਟਾਉਣ ਦਾ ਐਲਾਨ ਕੀਤਾ ਸੀ। ਇਸ ਕਾਰਨ ਪੈਟਰੋਲ 1.40 ਤੋਂ 5.30 ਰੁਪਏ ਸਸਤਾ ਹੋ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ 1.34 ਰੁਪਏ ਸਸਤਾ ਹੋ ਕੇ 4.85 ਰੁਪਏ ਹੋ ਗਿਆ ਹੈ। ਅੱਜ ਨਵੀਂ ਦਿੱਲੀ ਵਿੱਚ ਪੈਟਰੋਲ ਦੀ ਕੀਮਤ 94.72 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਮੁੰਬਈ ‘ਚ ਪੈਟਰੋਲ ਦੀ ਕੀਮਤ 104.21 ਰੁਪਏ ਹੋ ਗਈ ਹੈ। ਕੋਲਕਾਤਾ ‘ਚ ਪੈਟਰੋਲ ਦੀ ਕੀਮਤ 103.94 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਚੇਨਈ ‘ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਹੈ।  ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿੱਚ ਅੱਜ ਡੀਜ਼ਲ ਦੀ ਕੀਮਤ 89.62 ਰੁਪਏ ਪ੍ਰਤੀ ਲੀਟਰ ਤੋਂ ਘੱਟ ਕੇ 87.62 ਰੁਪਏ ਹੋ ਗਈ ਹੈ। ਇਸ ਦੇ ਨਾਲ ਹੀ ਮੁੰਬਈ ‘ਚ ਡੀਜ਼ਲ ਦੀ ਕੀਮਤ 92.15 ਰੁਪਏ ਹੋ ਗਈ ਹੈ। ਕੋਲਕਾਤਾ ਵਿੱਚ ਡੀਜ਼ਲ ਦੀ ਕੀਮਤ 90.76 ਰੁਪਏ ਪ੍ਰਤੀ ਲੀਟਰ ਅਤੇ ਚੇਨਈ ਵਿੱਚ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਦਰਜ ਕੀਤੀ ਗਈ ਹੈ।  ਗੁਰੂਗ੍ਰਾਮ ‘ਚ ਪੈਟਰੋਲ 94.98 ਰੁਪਏ ਅਤੇ ਡੀਜ਼ਲ 87.85 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਚੰਡੀਗੜ੍ਹ ‘ਚ ਪੈਟਰੋਲ 94.24 ਰੁਪਏ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ

ਭਾਰਤ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੰਤਰਰਾਸ਼ਟਰੀ ਕੱਚੇ ਤੇਲ ਦੀਆਂ ਕੀਮਤਾਂ ‘ਤੇ ਆਧਾਰਿਤ ਹਨ। ਭਾਰਤੀ ਤੇਲ ਮਾਰਕੀਟਿੰਗ ਕੰਪਨੀਆਂ ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ਦੀ ਸਮੀਖਿਆ ਕਰਨ ਤੋਂ ਬਾਅਦ ਰੋਜ਼ਾਨਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੈਅ ਕਰਦੀਆਂ ਹਨ। ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ ਤੇਲ ਕੰਪਨੀਆਂ ਰੋਜ਼ਾਨਾ ਸਵੇਰੇ 6 ਵੱਖ-ਵੱਖ ਸ਼ਹਿਰਾਂ ਦੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਬਾਰੇ ਜਾਣਕਾਰੀ ਅਪਡੇਟ ਕਰਦੀਆਂ ਹਨ।  ਦੱਸ ਦੇਈਏ ਕਿ ਸੂਬਾ ਪੱਧਰ ‘ਤੇ ਪੈਟਰੋਲ ‘ਤੇ ਲਗਾਏ ਗਏ ਟੈਕਸ ਕਾਰਨ ਵੱਖ-ਵੱਖ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੱਖ-ਵੱਖ ਹਨ। ਤੁਸੀਂ ਆਪਣੇ ਫ਼ੋਨ ਤੋਂ SMS ਰਾਹੀਂ ਹਰ ਰੋਜ਼ ਭਾਰਤ ਦੇ ਵੱਡੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵੀ ਜਾਣ ਸਕਦੇ ਹੋ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਦਾ ਵੱਡਾ ਤੋਹਫ਼ਾ, ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਕੀਤੀ ਵੱਡੀ ਕਟੌਤੀ appeared first on Daily Post Punjabi.

ਆਮ ਲੋਕਾਂ ਨੂੰ ਵੱਡੀ ਰਾਹਤ, ਦੇਸ਼ ‘ਚ ਸਸਤਾ ਹੋਇਆ ਪੈਟਰੋਲ ਤੇ ਡੀਜ਼ਲ, ਜਾਣੋ ਕਿੰਨੀ ਘਟੀ ਕੀਮਤ
ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਵੀਰਵਾਰ ਨੂੰ ਦੇਸ਼ ਭਰ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 2-2 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਦੀ ਜਾਣਕਾਰੀ ਦਿੱਤੀ। ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਸ਼ੁੱਕਰਵਾਰ ਸਵੇਰੇ 6 ਵਜੇ ਤੋਂ ਲਾਗੂ ਹੋ ਜਾਣਗੀਆਂ। ਇਸ ਤੋਂ ਇਲਾਵਾ ਕੁਝ ਰਾਜਾਂ ਨੇ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਦੀਆਂ ਦਰਾਂ ਵੀ ਘਟਾਈਆਂ ਹਨ, ਜਿਸ ਕਾਰਨ ਇਨ੍ਹਾਂ ਸੂਬਿਆਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੁੱਲ 5-5 ਰੁਪਏ ਪ੍ਰਤੀ ਲੀਟਰ ਦੀ ਕਮੀ ਆਈ ਹੈ।

ਸਰਕਾਰੀ ਪੈਟਰੋਲੀਅਮ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਸੋਧ ਕਰਨ ਦੇ ਫੈਸਲੇ ਤੋਂ ਬਾਅਦ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਦਾ ਐਲਾਨ ਕੀਤਾ ਹੈ। ਲੰਬੇ ਸਮੇਂ ਬਾਅਦ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਇਸ ਤੋਂ ਪਹਿਲਾਂ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਸਾਲ 2022 ਵਿੱਚ ਬਦਲਾਅ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਸਾਧੂ ਸਿੰਘ ਧਰਮਸੌਤ ‘ਤੇ ED ਦਾ ਐਕਸ਼ਨ, ਪੁੱਤਰਾਂ ਸਣੇ ਸਾਢੇ 4 ਕਰੋੜ ਤੋਂ ਵੱਧ ਦੀ ਜਾਇਦਾਦ ਜ਼ਬਤ

ਇਸ ਸਬੰਧ ਵਿੱਚ ਇੱਕ ਟਵੀਟ ਵਿੱਚ ਕੇਂਦਰੀ ਮੰਤਰੀ ਨੇ ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਉਪਲਬਧਤਾ ਦੇ ਇਤਿਹਾਸ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕਿਵੇਂ ਜਦੋਂ ਦੁਨੀਆ ਔਖੇ ਦੌਰ ‘ਚੋਂ ਗੁਜ਼ਰ ਰਹੀ ਸੀ ਤਾਂ ਵਿਕਸਿਤ ਅਤੇ ਵਿਕਾਸਸ਼ੀਲ ਦੇਸ਼ਾਂ ‘ਚ ਪੈਟਰੋਲ ਦੀਆਂ ਕੀਮਤਾਂ ‘ਚ 50-72 ਫੀਸਦੀ ਤੱਕ ਦਾ ਵਾਧਾ ਹੋਇਆ। ਭਾਰਤ ਦੇ ਆਸ-ਪਾਸ ਕਈ ਦੇਸ਼ਾਂ ਵਿੱਚ ਪੈਟਰੋਲ ਮਿਲਣਾ ਬੰਦ ਹੋ ਗਿਆ ਹੈ। 1973 ਤੋਂ ਬਾਅਦ 50 ਸਾਲਾਂ ਵਿੱਚ ਸਭ ਤੋਂ ਵੱਡੇ ਤੇਲ ਸੰਕਟ ਦੇ ਬਾਵਜੂਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਅੰਦੇਸ਼ੀ ਕਾਰਨ ਪਿਛਲੇ ਢਾਈ ਸਾਲਾਂ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ 4.65 ਫੀਸਦੀ ਦੀ ਕਮੀ ਆਈ ਹੈ।

ਇਸ ਨਾਲ ਸੈਰ-ਸਪਾਟਾ ਅਤੇ ਯਾਤਰਾ ਉਦਯੋਗਾਂ ਨੂੰ ਹੁਲਾਰਾ ਮਿਲੇਗਾ। ਮਹਿੰਗਾਈ ‘ਤੇ ਕਾਬੂ ਪਾਇਆ ਜਾਵੇਗਾ। ਇਸ ਨਾਲ ਆਵਾਜਾਈ ‘ਤੇ ਨਿਰਭਰ ਕਾਰੋਬਾਰਾਂ ਦੇ ਖਰਚੇ ਘਟਣਗੇ। ਲੌਜਿਸਟਿਕਸ, ਮੈਨੂਫੈਕਚਰਿੰਗ ਅਤੇ ਰਿਟੇਲ ਸੈਕਟਰ ਦੀ ਮੁਨਾਫਾ ਵਧੇਗੀ। ਕਿਸਾਨਾਂ ਲਈ ਟਰੈਕਟਰ ਅਤੇ ਪੰਪ ਸੈੱਟ ਚਲਾਉਣ ‘ਤੇ ਘੱਟ ਖਰਚਾ ਆਵੇਗਾ। ਦਿੱਲੀ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਆਖਰੀ ਵਾਰ 6 ਅਪ੍ਰੈਲ, 2022 ਨੂੰ ਸੋਧ ਕੀਤੀ ਗਈ ਸੀ, ਜਦੋਂ ਦੋਵਾਂ ਦੀਆਂ ਕੀਮਤਾਂ ਵਿੱਚ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਆਮ ਲੋਕਾਂ ਨੂੰ ਵੱਡੀ ਰਾਹਤ, ਦੇਸ਼ ‘ਚ ਸਸਤਾ ਹੋਇਆ ਪੈਟਰੋਲ ਤੇ ਡੀਜ਼ਲ, ਜਾਣੋ ਕਿੰਨੀ ਘਟੀ ਕੀਮਤ appeared first on Daily Post Punjabi.

ਪੰਜਾਬੀਆਂ ਦੀ ਲੱਗੀ ਮੌਜ, ਪੰਜਾਬ ‘ਚ ਸਸਤਾ ਹੋਇਆ ਪੈਟ੍ਰੋਲ-ਡੀਜ਼ਲ
ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ । ਅੱਜ ਯਾਨੀ ਕਿ ਬੁੱਧਵਾਰ ਨੂੰ ਬ੍ਰੈਂਟ ਕਰੂਡ 81.97 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਹੈ। ਜਿਸ ਦਾ ਅਸਰ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ‘ਤੇ ਨਜ਼ਰ ਆ ਰਿਹਾ ਹੈ । ਇਸ ਦੌਰਾਨ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਪੈਟ੍ਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

Petrol Diesel Price

ਤੇਲ ਕੰਪਨੀਆਂ ਵੱਲੋਂ ਜਾਰੀ ਨਵੀਆਂ ਕੀਮਤਾਂ ਅਨੁਸਾਰ ਪੰਜਾਬ ਵਿੱਚ ਪੈਟ੍ਰੋਲ 51 ਪੈਸੇ ਤੇ ਡੀਜ਼ਲ 48 ਪੈਸੇ ਸਸਤਾ ਹੋਇਆ ਹੈ । ਇਸ ਸਤੋਂ ਇਲਾਵਾ ਛੱਤੀਸਗੜ੍ਹ ਅਤੇ ਕਰਨਾਟਕ ਵਿੱਚ ਪੈਟ੍ਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਹਾਲਾਂਕਿ, ਆਂਧਰਾ ਪ੍ਰਦੇਸ਼, ਝਾਰਖੰਡ ਅਤੇ ਅਸਾਮ ਸਮੇਤ ਕੁਝ ਰਾਜਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ । ਭਾਰਤ ਵਿੱਚ ਹਰ ਰੋਜ਼ ਸਵੇਰੇ 6 ਵਜੇ ਤੇਲ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ: PM ਮੋਦੀ ਨੇ ਕੋਲਕਾਤਾ ‘ਚ ਅੰਡਰਵਾਟਰ ਮੈਟਰੋ ਟ੍ਰੇਨ ਦਾ ਕੀਤਾ ਉਦਘਾਟਨ, ਪ੍ਰਧਾਨ ਮੰਤਰੀ ਨੇ ਬੱਚਿਆਂ ਨਾਲ ਕੀਤਾ ਸਫ਼ਰ

ਦੱਸ ਦੇਈਏ ਕਿ ਦਿੱਲੀ ਵਿੱਚ ਪੈਟ੍ਰੋਲ 96.72 ਰੁਪਏ ਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ, ਮੁੰਬਈ ਵਿੱਚ 106.31 ਰੁਪਏ ਤੇ ਡੀਜ਼ਲ 94.27 ਰੁਪਏ, ਕੋਲਕਾਤਾ ਵਿੱਚ ਪੈਟ੍ਰੋਲ 106.03 ਰੁਪਏ ਤੇ ਡੀਜ਼ਲ 92.76 ਰੁਪਏ ਅਤੇ ਚੇੱਨਈ ਵਿੱਚ ਪੈਟ੍ਰੋਲ 102.63 ਰੁਪਏ ਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਪੰਜਾਬੀਆਂ ਦੀ ਲੱਗੀ ਮੌਜ, ਪੰਜਾਬ ‘ਚ ਸਸਤਾ ਹੋਇਆ ਪੈਟ੍ਰੋਲ-ਡੀਜ਼ਲ appeared first on Daily Post Punjabi.

ਖੁਸ਼ਖਬਰੀ ! 6 ਤੋਂ 10 ਰੁ: ਤੱਕ ਸਸਤਾ ਹੋ ਸਕਦੈ ਪੈਟਰੋਲ-ਡੀਜ਼ਲ, ਸਰਕਾਰ ਜਲਦ ਕਰ ਸਕਦੀ ਹੈ ਐਲਾਨ
ਨਵਾਂ ਸਾਲ ਆਉਣ ਵਿੱਚ ਮਹਿਜ਼ ਕੁਝ ਹੀ ਦਿਨ ਬਚੇ ਹਨ। ਅਜਿਹੇ ਵਿੱਚ ਅਗਲੇ ਸਾਲ ਦੀ ਸ਼ੁਰੂਆਤ ਵਿੱਚ ਆਮ ਆਦਮੀ ਨੂੰ ਮਹਿੰਗਾਈ ਤੋਂ ਵੱਡੀ ਰਾਹਤ ਮਿਲ ਸਕਦੀ ਹੈ। ਦਰਅਸਲ, ਪ੍ਰਧਾਨ ਮੰਤਰੀ ਮੋਦੀ ਨਵੇਂ ਸਾਲ ਤੋਂ ਠੀਕ ਪਹਿਲਾਂ ਦੇਸ਼ ਵਾਸੀਆਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਹੋ ਸਕਦੀ ਹੈ। ਇਹ ਕਟੌਤੀ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੋਣ ਵਾਲੀ ਹੈ। ਸੂਤਰਾਂ ਅਨੁਸਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ 6 ਤੋਂ 10 ਰੁਪਏ ਤੱਕ ਦੀ ਕਟੌਤੀ ਕੀਤੀ ਜਾ ਸਕਦੀ ਹੈ। ਇਸ ਨੂੰ ਲੈ ਕੇ ਸਰਕਾਰ ਦੀ ਤੇਲ ਕੰਪਨੀਆਂ ਨਾਲ ਗੱਲਬਾਤ ਚੱਲ ਰਹੀ ਹੈ।

Modi government may slash

ਇੱਕ ਰਿਪੋਰਟ ਮੁਤਾਬਕ ਮਿਨਿਸਟ੍ਰੀ ਤੇ ਫਾਇਨੈਂਸ ਮਿਨਿਸਟ੍ਰੀ ਦੇ ਵਿਚਾਲੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘੱਟ ਕਰਨ ਨੂੰ ਲੈ ਕੇ ਚਰਚਾ ਹੋ ਰਹੀ ਹੈ। ਇਸ ਤੋਂ ਇਲਾਵਾ ਤੇਲ ਕੰਪਨੀਆਂ ਨਾਲ ਵੀ ਗੱਲਬਾਤ ਚੱਲ ਰਹੀ ਹੈ। ਜੇਕਰ ਸਭ ਕੁਝ ਸਹੀ ਰਹਿੰਦਾ ਹੈ ਤਾਂ ਪੈਟਰੋਲ ਤੇ ਡੀਜ਼ਲ ਦੀ ਕੀਮਤ 6 ਰੁਪਏ ਤੋਂ 10 ਤੱਕ ਘੱਟ ਸਕਦੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ 22 ਮਈ ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਕਾਫੀ ਸਮੇਂ ਤੋਂ ਸਥਿਰ ਹਨ। ਆਖਰੀ ਵਾਰ ਕੇਂਦਰ ਸਰਕਾਰ ਨੇ ਪ੍ਰੋਡਕਸ਼ਨ ਕਾਸਟ ਵਿੱਚ ਕਟੌਤੀ ਕੀਤੀ ਸੀ। ਇਸ ਦੌਰਾਨ ਪੈਟਰੋਲ ਤੇ ਡੀਜ਼ਲ ਦੇ ਲਈ ਕੁਲ ਕਟੌਤੀ 13 ਰੁਪਏ ਤੇ 16 ਰੁਪਏ ਪ੍ਰਤੀ ਲੀਟਰ ਹੋਈ ਸੀ।

ਇਹ ਵੀ ਪੜ੍ਹੋ: ਪੰਜਾਬ ‘ਚ ਕੋਲਡ-ਡੇ ਦਾ ਅਲਰਟ, ਇਨ੍ਹਾਂ 16 ਜ਼ਿਲ੍ਹਿਆਂ ‘ਚ ਪਏਗੀ ਸੰਘਣੀ ਧੁੰਦ, ਹੋਰ ਵਧੇਗੀ ਠਾਰ

ਦੱਸ ਦੇਈਏ ਕਿ ਪੈਟਰੋਲ ਮੰਤਰਾਲੇ ਨੇ ਤਰਕ ਦਿੱਤਾ ਹੈ ਕਿ ਇੰਪੋਰਟ ਕੀਤੇ ਕੱਚੇ ਤੇਲ ਦੇ ਖਰੀਦ ਮੁੱਲ ਵਿੱਚ ਤੇਜ਼ੀ ਨਾਲ ਗਿਰਾਵਟ ਆਈ ਹੈ। ਇੱਥੇ ਕੱਚਾ ਤੇਲ ਪੈਟਰੋਲ-ਡੀਜ਼ਲ ਬਣਾਉਣ ਦੇ ਲਈ ਰਿਫਾਇਨਰੀ ਵਿੱਚ ਭੇਜਿਆ ਜਾਂਦਾ ਹੈ। ਵਿੱਤੀ ਸਾਲ 2023-24 ਦੇ ਦੌਰਾਨ ਹੁਣ ਤੱਕ ਕੱਚੇ ਤੇਲ ਦੀਆਂ ਕੀਮਤਾਂ ਔਸਤਨ 77.14 ਡਾਲਰ ਪ੍ਰਤੀ ਬੈਰਲ ਸੀ। ਉੱਥੇ ਹੀ 2022-23 ਵਿੱਚ ਕੱਚੇ ਤੇਲ ਦੀ ਔਸਤ ਕੀਮਤ 93.15 ਡਾਲਰ ਪ੍ਰਤੀ ਬੈਰਲ ਸੀ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਖੁਸ਼ਖਬਰੀ ! 6 ਤੋਂ 10 ਰੁ: ਤੱਕ ਸਸਤਾ ਹੋ ਸਕਦੈ ਪੈਟਰੋਲ-ਡੀਜ਼ਲ, ਸਰਕਾਰ ਜਲਦ ਕਰ ਸਕਦੀ ਹੈ ਐਲਾਨ appeared first on Daily Post Punjabi.

ਕੱਚੇ ਤੇਲ ਦੀਆਂ ਕੀਮਤਾਂ ‘ਚ ਆਈ ਗਿਰਾਵਟ, 96 ਦਿਨਾਂ ਬਾਅਦ ਸਸਤਾ ਹੋਇਆ ਪੈਟਰੋਲ- ਡੀਜ਼ਲ !
ਗਲੋਬਲ ਬਾਜ਼ਾਰ ਵਿੱਚ 19 ਜਨਵਰੀ ਨੂੰ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦੇਖਣ ਨੂੰ ਮਿਲੀ ਹੈ। ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਾ ਅਸਰ ਘਰੇਲੂ ਬਾਜ਼ਾਰ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਦੱਸ ਦੇਈਏ ਕਿ ਪਿੱਛਲੇ ਦਿਨੀ 100 ਡਾਲਰ ਪ੍ਰਤੀ ਬੈਰਲ ਦੇ ਪੱਧਰ ‘ਤੇ ਪਹੁੰਚਣ ਵਾਲਾ ਕੱਚਾ ਤੇਲ ਹੁਣ 80 ਡਾਲਰ ਦੇ ਕਰੀਬ ਚੱਲ ਰਿਹਾ ਹੈ। ਲੰਬੇ ਸਮੇਂ ਬਾਅਦ ਸਰਕਾਰੀ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ਦੀ ਨਵੀਂ ਰੇਟ ਲਿਸਟ ਨੂੰ ਅਪਡੇਟ ਕੀਤਾ ਗਿਆ ਹੈ। ਜਿਸ ਕਾਰਨ ਦੇਸ਼ ਦੇ ਕਈ ਸੂਬਿਆਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ।

Petrol Diesel Price

ਵੀਰਵਾਰ ਸਵੇਰੇ ਬ੍ਰੈਂਟ ਕਰੂਡ 0.60 ਡਾਲਰ ਡਿੱਗ ਕੇ 84.38 ਡਾਲਰ ਪ੍ਰਤੀ ਬੈਰਲ ‘ਤੇ ਆ ਗਿਆ । ਇਸ ਦੇ ਨਾਲ ਹੀ WTI ਕਰੂਡ 0.76 ਡਾਲਰ ਡਿੱਗ ਕੇ 78.72 ਡਾਲਰ ਪ੍ਰਤੀ ਬੈਰਲ ‘ਤੇ ਪਹੁੰਚ ਗਿਆ। ਜਿਸ ਕਾਰਨ ਮਹਾਰਾਸ਼ਟਰ ਵਿੱਚ ਪੈਟਰੋਲ 57 ਪੈਸੇ ਦੀ ਗਿਰਾਵਟ ਨਾਲ 105.96 ਰੁਪਏ ਪ੍ਰਤੀ ਲੀਟਰ ‘ਤੇ ਆ ਗਿਆ । ਉਥੇ ਹੀ ਡੀਜ਼ਲ 54 ਪੈਸੇ ਡਿੱਗ ਕੇ 92.49 ਰੁਪਏ ਪ੍ਰਤੀ ਲੀਟਰ ‘ਤੇ ਆ ਗਿਆ । ਇਸ ਤੋਂ ਇਲਾਵਾ ਮੱਧ ਪ੍ਰਦੇਸ਼ ਵਿੱਚ ਪੈਟਰੋਲ ਦੀ ਕੀਮਤ ਵਿੱਚ 30 ਪੈਸੇ ਦੀ ਕਮੀ ਆਈ ਹੈ ਅਤੇ ਜਿਸ ਤੋਂ ਬਾਅਦ ਇਹ 109.70 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ । ਇਸੇ ਤਰ੍ਹਾਂ ਡੀਜ਼ਲ 28 ਪੈਸੇ ਦੀ ਕਮਜ਼ੋਰੀ ਨਾਲ 94.89 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ।

ਇਹ ਵੀ ਪੜ੍ਹੋ: ਰਾਹਤ ਭਰੀ ਖ਼ਬਰ, ਪੰਜਾਬ ਸਣੇ ਉੱਤਰ ਭਾਰਤ ‘ਚ ਇਸ ਦਿਨ ਤੋਂ ਘਟੇਗੀ ਕੜਾਕੇ ਦੀ ਠੰਡ, 5 ਡਿਗਰੀ ਵਧੇਗਾ ਪਾਰਾ

ਦੱਸ ਦੇਈਏ ਕਿ ਰਾਜਧਾਨੀ ਦਿੱਲੀ ਅਤੇ ਯੂਪੀ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਯੂਪੀ ਵਿੱਚ ਡੀਜ਼ਲ 25 ਪੈਸੇ ਸਸਤਾ ਹੋਇਆ ਹੈ। ਪੱਛਮੀ ਬੰਗਾਲ ਵਿੱਚ ਪੈਟਰੋਲ 44 ਪੈਸੇ ਅਤੇ ਡੀਜ਼ਲ 41 ਪੈਸੇ ਸਸਤਾ ਹੋ ਗਿਆ ਹੈ । ਦੱਖਣੀ ਭਾਰਤ ਦੇ ਕੁਝ ਰਾਜਾਂ ਵਿੱਚ ਪੈਟਰੋਲ-ਡੀਜ਼ਲ ਮਾਮੂਲੀ ਮਹਿੰਗਾ ਹੋ ਗਿਆ ਹੈ। ਚੇੱਨਈ ਵਿੱਚ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਤੇਜ਼ੀ ਆਈ ਹੈ। ਪਿਛਲੇ ਦਿਨੀਂ ਕੱਚੇ ਤੇਲ ਵਿੱਚ ਭਾਰੀ ਉਤਾਰ-ਚੜ੍ਹਾਅ ਦੇ ਬਾਵਜੂਦ ਲੰਬੇ ਸਮੇਂ ਤੋਂ ਤੇਲ ਦੀਆਂ ਕੀਮਤਾਂ ਵਿੱਚ ਜ਼ਿਆਦਾ ਵਾਧਾ ਨਹੀਂ ਹੋਇਆ ਹੈ।

Petrol Diesel Price

ਤੇਲ ਦੀਆਂ ਕੀਮਤਾਂ ਵਿੱਚ ਬਦਲਾਅ ਹੋਣ ਮਗਰੋਂ ਦਿੱਲੀ ਵਿੱਚ ਪੈਟਰੋਲ 96.72 ਰੁਪਏ ਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ, ਮੁੰਬਈ ਵਿੱਚ ਪੈਟਰੋਲ 106.31 ਰੁਪਏ ਤੇ ਡੀਜ਼ਲ 94.27 ਰੁਪਏ, ਚੇੱਨਈ ਵਿੱਚ ਪੈਟਰੋਲ 102.73 ਰੁਪਏ ਤੇ ਡੀਜ਼ਲ 94.34 ਰੁਪਏ, ਕੋਲਕਾਤਾ ਵਿੱਚ ਪੈਟਰੋਲ 106.03 ਰੁਪਏ ਤੇ ਡੀਜ਼ਲ 92.76 ਰੁਪਏ, ਨੋਇਡਾ ਵਿੱਚ ਪੈਟਰੋਲ 96.64 ਰੁਪਏ ਅਤੇ ਡੀਜ਼ਲ 89.82 ਰੁਪਏ, ਲਖਨਊ ਵਿੱਚ ਪੈਟਰੋਲ 96.44 ਰੁਪਏ ਤੇ ਡੀਜ਼ਲ 89.64 ਰੁਪਏ ਅਤੇ ਪਟਨਾ ਵਿੱਚ ਪੈਟਰੋਲ 108.12 ਰੁਪਏ ਅਤੇ ਡੀਜ਼ਲ 94.86 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਕੱਚੇ ਤੇਲ ਦੀਆਂ ਕੀਮਤਾਂ ‘ਚ ਆਈ ਗਿਰਾਵਟ, 96 ਦਿਨਾਂ ਬਾਅਦ ਸਸਤਾ ਹੋਇਆ ਪੈਟਰੋਲ- ਡੀਜ਼ਲ ! appeared first on Daily Post Punjabi.

Petrol Diesel Price: ਯੂਪੀ-ਬਿਹਾਰ ਦੇ ਇਨ੍ਹਾਂ ਸ਼ਹਿਰਾਂ ‘ਚ ਸਸਤਾ ਹੋਇਆ ਪੈਟਰੋਲ-ਡੀਜ਼ਲ
ਰਾਸ਼ਟਰੀ ਬਾਜ਼ਾਰ ‘ਚ ਤੇਲ ਦੀਆਂ ਕੀਮਤਾਂ ਅੰਤਰਰਾਸ਼ਟਰੀ ਕੱਚੇ ਤੇਲ ਦੀ ਕੀਮਤ ਦੇ ਆਧਾਰ ‘ਤੇ ਤੈਅ ਕੀਤੀਆਂ ਜਾਂਦੀਆਂ ਹਨ। ਅੱਜ ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

Petrol Diesel Price today

ਅੱਜ ਦਿੱਲੀ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਕ੍ਰਮਵਾਰ 96.72 ਰੁਪਏ ਅਤੇ 89.62 ਰੁਪਏ ਪ੍ਰਤੀ ਲੀਟਰ ਹੈ। ਫਿਊਲ ਰਿਟੇਲਰਾਂ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਹਾਲਾਂਕਿ ਯੂਪੀ ਅਤੇ ਬਿਹਾਰ ਦੇ ਕੁਝ ਸ਼ਹਿਰਾਂ ‘ਚ ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ‘ਚ ਬਦਲਾਅ ਹੋਇਆ ਹੈ। ਯੂਪੀ ਦੇ ਕਈ ਸ਼ਹਿਰਾਂ ਵਿੱਚ ਰੇਟ ਬਦਲੇ ਹਨ। ਗਾਜ਼ੀਆਬਾਦ ਵਿੱਚ ਪੈਟਰੋਲ 32 ਪੈਸੇ ਸਸਤਾ ਹੋ ਕੇ 96.26 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 30 ਪੈਸੇ ਸਸਤਾ ਹੋ ਕੇ 89.45 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਲਖਨਊ ‘ਚ ਪੈਟਰੋਲ 1 ਪੈਸੇ ਦੀ ਗਿਰਾਵਟ ਨਾਲ 96.57 ਰੁਪਏ ਅਤੇ ਡੀਜ਼ਲ 1 ਪੈਸੇ ਦੀ ਗਿਰਾਵਟ ਨਾਲ 89.76 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ !

ਬਿਹਾਰ ਦੀ ਰਾਜਧਾਨੀ ਪਟਨਾ ‘ਚ ਪੈਟਰੋਲ 17 ਪੈਸੇ ਡਿੱਗ ਕੇ 107.48 ਰੁਪਏ ਅਤੇ ਡੀਜ਼ਲ 16 ਪੈਸੇ ਡਿੱਗ ਕੇ 96.26 ਰੁਪਏ ਪ੍ਰਤੀ ਲੀਟਰ ‘ਤੇ ਆ ਗਿਆ ਹੈ। ਚੇਨਈ ਵਿੱਚ ਪੈਟਰੋਲ ਦੀ ਕੀਮਤ 102.63 ਰੁਪਏ ਅਤੇ ਡੀਜ਼ਲ ਦੀ ਕੀਮਤ 94.24 ਰੁਪਏ, ਕੋਲਕਾਤਾ ਵਿੱਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਹੈ। ਮੁੰਬਈ ‘ਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਬਦਲਦੀਆਂ ਹਨ ਅਤੇ ਸਵੇਰੇ 6 ਵਜੇ ਅਪਡੇਟ ਹੁੰਦੀਆਂ ਹਨ।

The post Petrol Diesel Price: ਯੂਪੀ-ਬਿਹਾਰ ਦੇ ਇਨ੍ਹਾਂ ਸ਼ਹਿਰਾਂ ‘ਚ ਸਸਤਾ ਹੋਇਆ ਪੈਟਰੋਲ-ਡੀਜ਼ਲ appeared first on Daily Post Punjabi.

ਮੁੰਡੇ ਨੇ ਸਕੀਮ ਲਗਾ ਬਣਾ’ਤਾ LPG ਵਾਲਾ MotorCycle , 50 Rupay ‘ਚ ਚਲਦਾ ਏ 110 KM | LPG MotorCycle
The post ਮੁੰਡੇ ਨੇ ਸਕੀਮ ਲਗਾ ਬਣਾ’ਤਾ LPG ਵਾਲਾ MotorCycle , 50 Rupay ‘ਚ ਚਲਦਾ ਏ 110 KM | LPG MotorCycle appeared first on Daily Post Punjabi.