Petrol diesel price hike Archives - Daily Post Punjabi

Petrol Diesel Price: ਯੂਪੀ-ਬਿਹਾਰ ਦੇ ਇਨ੍ਹਾਂ ਸ਼ਹਿਰਾਂ ‘ਚ ਸਸਤਾ ਹੋਇਆ ਪੈਟਰੋਲ-ਡੀਜ਼ਲ
ਰਾਸ਼ਟਰੀ ਬਾਜ਼ਾਰ ‘ਚ ਤੇਲ ਦੀਆਂ ਕੀਮਤਾਂ ਅੰਤਰਰਾਸ਼ਟਰੀ ਕੱਚੇ ਤੇਲ ਦੀ ਕੀਮਤ ਦੇ ਆਧਾਰ ‘ਤੇ ਤੈਅ ਕੀਤੀਆਂ ਜਾਂਦੀਆਂ ਹਨ। ਅੱਜ ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

Petrol Diesel Price today

ਅੱਜ ਦਿੱਲੀ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਕ੍ਰਮਵਾਰ 96.72 ਰੁਪਏ ਅਤੇ 89.62 ਰੁਪਏ ਪ੍ਰਤੀ ਲੀਟਰ ਹੈ। ਫਿਊਲ ਰਿਟੇਲਰਾਂ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਹਾਲਾਂਕਿ ਯੂਪੀ ਅਤੇ ਬਿਹਾਰ ਦੇ ਕੁਝ ਸ਼ਹਿਰਾਂ ‘ਚ ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ‘ਚ ਬਦਲਾਅ ਹੋਇਆ ਹੈ। ਯੂਪੀ ਦੇ ਕਈ ਸ਼ਹਿਰਾਂ ਵਿੱਚ ਰੇਟ ਬਦਲੇ ਹਨ। ਗਾਜ਼ੀਆਬਾਦ ਵਿੱਚ ਪੈਟਰੋਲ 32 ਪੈਸੇ ਸਸਤਾ ਹੋ ਕੇ 96.26 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 30 ਪੈਸੇ ਸਸਤਾ ਹੋ ਕੇ 89.45 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਲਖਨਊ ‘ਚ ਪੈਟਰੋਲ 1 ਪੈਸੇ ਦੀ ਗਿਰਾਵਟ ਨਾਲ 96.57 ਰੁਪਏ ਅਤੇ ਡੀਜ਼ਲ 1 ਪੈਸੇ ਦੀ ਗਿਰਾਵਟ ਨਾਲ 89.76 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ !

ਬਿਹਾਰ ਦੀ ਰਾਜਧਾਨੀ ਪਟਨਾ ‘ਚ ਪੈਟਰੋਲ 17 ਪੈਸੇ ਡਿੱਗ ਕੇ 107.48 ਰੁਪਏ ਅਤੇ ਡੀਜ਼ਲ 16 ਪੈਸੇ ਡਿੱਗ ਕੇ 96.26 ਰੁਪਏ ਪ੍ਰਤੀ ਲੀਟਰ ‘ਤੇ ਆ ਗਿਆ ਹੈ। ਚੇਨਈ ਵਿੱਚ ਪੈਟਰੋਲ ਦੀ ਕੀਮਤ 102.63 ਰੁਪਏ ਅਤੇ ਡੀਜ਼ਲ ਦੀ ਕੀਮਤ 94.24 ਰੁਪਏ, ਕੋਲਕਾਤਾ ਵਿੱਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਹੈ। ਮੁੰਬਈ ‘ਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਬਦਲਦੀਆਂ ਹਨ ਅਤੇ ਸਵੇਰੇ 6 ਵਜੇ ਅਪਡੇਟ ਹੁੰਦੀਆਂ ਹਨ।

The post Petrol Diesel Price: ਯੂਪੀ-ਬਿਹਾਰ ਦੇ ਇਨ੍ਹਾਂ ਸ਼ਹਿਰਾਂ ‘ਚ ਸਸਤਾ ਹੋਇਆ ਪੈਟਰੋਲ-ਡੀਜ਼ਲ appeared first on Daily Post Punjabi.

ਪੈਟਰੋਲ, ਡੀਜ਼ਲ ਮਾਰਚ ਤੋਂ ਹੋਵੇਗਾ ਮਹਿੰਗਾ, ਕੀਮਤਾਂ ‘ਚ 8-9 ਰੁ: ਲਿਟਰ ਹੋ ਸਕਦਾ ਹੈ ਵਾਧਾ
ਦੇਸ਼ ਦੀਆਂ ਵੱਡੀਆਂ ਫਿਊਲ ਰਿਟੇਨ ਕੰਪਨੀਆਂ ਅਗਲੇ ਮਹੀਨੇ ਮਾਰਚ ਵਿੱਚ ਯੂਪੀ ਸਣੇ ਪੰਜ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਕਰ ਸਕਦੀਆਂ ਹਨ । ਇਸ ਨਾਲ ਸਰਕਾਰ ਅਤੇ RBI ‘ਤੇ ਮਹਿੰਗਾਈ ਨੂੰ ਕੰਟਰੋਲ ਕਰਨ ਦਾ ਦਬਾਅ ਹੋਰ ਵਧੇਗਾ। ਬਾਜ਼ਾਰ ਮਾਹਿਰ ਦੇਬਾਸ਼ੀਸ਼ ਮਿਸ਼ਰਾ ਨੇ ਇਹ ਅੰਦਾਜ਼ਾ ਜ਼ਾਹਿਰ ਕੀਤਾ ਹੈ।

Petrol Diesel prices will increase

ਇਸ ਸਬੰਧੀ ਦੇਬਾਸ਼ੀਸ਼ ਨੇ ਇੱਕ ਇੰਟਰਵਿਊ ਵਿੱਚ ਕਿਹਾ ਕਿ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਿਟੇਲ ਕੰਪਨੀਆਂ ਨੇ ਲੰਬੇ ਸਮੇਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ ਹੈ । 10 ਮਾਰਚ ਨੂੰ ਚੋਣਾਂ ਖਤਮ ਹੋਣ ਤੋਂ ਬਾਅਦ ਕੰਪਨੀਆਂ 8-9 ਰੁਪਏ ਪ੍ਰਤੀ ਲੀਟਰ ਤੱਕ ਕੀਮਤਾਂ ਵਧਾ ਸਕਦੀਆਂ ਹਨ। ਸਰਕਾਰੀ ਤੇਲ ਕੰਪਨੀਆਂ ਇੰਡੀਅਨ ਆਇਲ, ਬੀਪੀਸੀਐਲ ਅਤੇ ਐਚਪੀਸੀਐਲ ਦੀ ਘਰੇਲੂ ਬਾਜ਼ਾਰ ਵਿੱਚ 90% ਤੋਂ ਵੱਧ ਹਿੱਸੇਦਾਰੀ ਹੈ।

ਇਹ ਵੀ ਪੜ੍ਹੋ: ਲਖੀਮਪੁਰ ਖੀਰੀ ਮਾਮਲੇ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਉਨ੍ਹਾਂ ਕਿਹਾ ਕਿ ਚੋਣਾਂ ਤੋਂ ਬਾਅਦ ਜਦੋਂ ਕੀਮਤਾਂ ਵਧਦੀਆਂ ਹਨ ਤਾਂ ਸਰਕਾਰ ਟੈਕਸਾਂ ਵਿੱਚ ਕਟੌਤੀ ਕਰਕੇ ਇਸ ਦਾ ਕੁਝ ਹਿੱਸਾ ਲੈ ਸਕਦੀ ਹੈ ਅਤੇ ਬਾਕੀ ਦਾ ਭਾਰ ਆਮ ਲੋਕਾਂ ‘ਤੇ ਪਾ ਸਕਦੀ ਹੈ। ਦਿੱਲੀ ਵਿੱਚ ਪੈਟਰੋਲ ਦੀਆਂ ਕੀਮਤਾਂ 2 ਨਵੰਬਰ ਅਤੇ ਡੀਜ਼ਲ ਦੀਆਂ ਕੀਮਤਾਂ 1 ਨਵੰਬਰ ਤੋਂ ਬਾਅਦ ਨਹੀਂ ਵਧੀਆਂ ਹਨ । ਬੁੱਧਵਾਰ ਨੂੰ ਦਿੱਲੀ ਵਿੱਚ ਪੈਟਰੋਲ ਦੀ ਕੀਮਤ 95.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 86.67 ਰੁਪਏ ਪ੍ਰਤੀ ਲੀਟਰ ਰਹੀ।

Petrol Diesel prices will increase

ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਸਰਕਾਰ ਲਈ ਇੱਕ ਸਮੱਸਿਆ ਹਨ ਕਿਉਂਕਿ ਇੱਕ ਅਜਿਹੇ ਦੇਸ਼ ਵਿੱਚ ਜਿੱਥੇ GDP ਵਿੱਚ 60% ਹਿੱਸੇਦਾਰੀ ਨਿੱਜੀ ਖਪਤ ਦੀ ਹੈ. ਜਿਸ ਨਾਲ ਖਰਚ ਯੋਗ ਆਮਦਨ ਸਿੱਧੇ ਤੌਰ ‘ਤੇ ਪ੍ਰਭਾਵਿਤ ਹੁੰਦੀ ਹੈ। ਉੱਥੇ ਹੀ ਦੂਜੇ ਪਾਸੇ, ਕੇਂਦਰੀ ਬੈਂਕ ਲਈ ਉੱਚ ਈਂਧਨ ਦੀਆਂ ਕੀਮਤਾਂ ਦਾ ਅਰਥ ਮਹਿੰਗਾਈ ਵਿੱਚ ਤੇਜ਼ੀ ਨਾਲ ਵਾਧਾ ਹੋਣਾ ਹੈ। ਅਜਿਹੇ ਵਿੱਚ ਰਿਜ਼ਰਵ ਬੈਂਕ ਦੇ ਸਾਹਮਣੇ ਅਰਥਵਿਵਸਥਾ ਦੀ ਟਿਕਾਊ ਰਿਕਵਰੀ ਲਈ ਕਰਜ਼ੇ ਦੀਆਂ ਦਰਾਂ ਨੂੰ ਲੰਬੇ ਸਮੇਂ ਤੱਕ ਘੱਟ ਰੱਖਣ ਦੀ ਚੁਣੌਤੀ ਹੁੰਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”

The post ਪੈਟਰੋਲ, ਡੀਜ਼ਲ ਮਾਰਚ ਤੋਂ ਹੋਵੇਗਾ ਮਹਿੰਗਾ, ਕੀਮਤਾਂ ‘ਚ 8-9 ਰੁ: ਲਿਟਰ ਹੋ ਸਕਦਾ ਹੈ ਵਾਧਾ appeared first on Daily Post Punjabi.

ਚੋਣਾਂ ਦੇ ਨਤੀਜ਼ੇ ਆਉਂਦਿਆਂ ਹੀ ਪੈਟਰੋਲ-ਡੀਜ਼ਲ ਦੀਆ ਕੀਮਤਾਂ ‘ਚ ਹੋਇਆ ਵਾਧਾ, ਜਾਣੋ ਨਵੀਆਂ ਕੀਮਤਾਂ
Petrol diesel price hike : ਪਿੱਛਲੇ ਮਹੀਨੇ ਦੇਸ਼ ਦੇ 5 ਸੂਬਿਆਂ ਵਿੱਚ ਵਿਧਾਨ ਸਭਾ ਲਈ ਵੋਟਾਂ ਪਈਆਂ ਸਨ, ਜਿਨ੍ਹਾਂ ਦੇ ਨਤੀਜੇ 2 ਮਈ ਨੂੰ ਐਲਾਨੇ ਗਏ ਹਨ। ਪਰ ਇਸ ਦੌਰਾਨ ਦਿਲਚਸਪ ਗੱਲ ਇਹ ਹੈ ਕੇ ਵੋਟਾਂ ਪੈਣ ਲੈ ਕੇ ਨਤੀਜੇ ਆਉਣ ਤੱਕ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਸਨ, ਪਰ ਹੁਣ ਨਤੀਜਿਆਂ ਦੇ 2 ਦਿਨ ਬਾਅਦ ਹੀ ਇੱਕ ਵਾਰ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਪੱਛਮੀ ਬੰਗਾਲ ਵਿੱਚ ਚੋਣ ਨਤੀਜੇ ਆਉਂਦਿਆਂ ਹੀ ਕੋਲਕਾਤਾ ਵਿੱਚ ਪੈਟਰੋਲ ਦੀ ਇੱਕ ਲੀਟਰ ਦੀ ਕੀਮਤ ਵਿੱਚ 14 ਪੈਸੇ ਦਾ ਵਾਧਾ ਹੋਇਆ ਹੈ। ਰਾਜਧਾਨੀ ਵਿੱਚ ਪੈਟਰੋਲ ਦੀ ਕੀਮਤ ਹੁਣ 90.76 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸੇ ਤਰ੍ਹਾਂ ਡੀਜ਼ਲ ਦੀ ਕੀਮਤ 17 ਪੈਸੇ ਵੱਧ ਕੇ 83.78 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਬੰਗਾਲ ਤੋਂ ਇਲਾਵਾ ਅਸਾਮ, ਕੇਰਲ, ਤਾਮਿਲਨਾਡੂ, ਪੁਡੂਚੇਰੀ ਵਿੱਚ ਵਿਧਾਨ ਸਭਾ ਚੋਣਾਂ ਅਤੇ ਉੱਤਰ ਪ੍ਰਦੇਸ਼ ਵਿੱਚ ਪੰਚਾਇਤੀ ਚੋਣਾਂ ਦੇ ਨਤੀਜੇ ਆਏ ਹਨ।

Petrol diesel price hike

ਇਸ ਨਾਲ ਤੇਲ ਕੰਪਨੀਆਂ ਨੇ ਪੈਟਰੋਲ ਡੀਜ਼ਲ ਦੀ ਕੀਮਤ ਵਿੱਚ ਵਾਧਾ ਕਰ ਦਿੱਤਾ ਹੈ। ਪੈਟਰੋਲ ਹੁਣ ਦਿੱਲੀ ਵਿੱਚ 90.55 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 80.91 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਜਦਕਿ ਇੱਕ ਦਿਨ ਪਹਿਲਾਂ ਸੋਮਵਾਰ ਨੂੰ ਤੇਲ ਦੀਆਂ ਕੀਮਤਾਂ ‘ਚ ਕੋਈ ਤਬਦੀਲੀ ਨਹੀਂ ਕੀਤੀ ਗਈ ਸੀ। ਇਹ ਲਗਾਤਾਰ 18 ਵਾਂ ਦਿਨ ਸੀ ਜਦੋਂ ਤੇਲ ਦੀਆਂ ਕੀਮਤਾਂ ਵਿੱਚ ਸੋਧ ਨਹੀਂ ਕੀਤੀ ਗਈ ਸੀ। ਇਸ ਤੋਂ ਪਹਿਲਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 2021 ਵਿੱਚ 26 ਵਾਰ ਵਧੀਆਂ ਸਨ, ਇਸ ਸਾਲ ਹੁਣ ਤੱਕ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 7.46 ਰੁਪਏ ਅਤੇ 7.60 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।

ਇਹ ਵੀ ਦੇਖੋ : Big Breaking : ਪੰਜਾਬ ‘ਚ lockdown ਤੇ ਆ ਗਿਆ ਫੈਸਲਾ, ਸਖਤੀ ਹੋਰ ਵਧੇਗੀ !

The post ਚੋਣਾਂ ਦੇ ਨਤੀਜ਼ੇ ਆਉਂਦਿਆਂ ਹੀ ਪੈਟਰੋਲ-ਡੀਜ਼ਲ ਦੀਆ ਕੀਮਤਾਂ ‘ਚ ਹੋਇਆ ਵਾਧਾ, ਜਾਣੋ ਨਵੀਆਂ ਕੀਮਤਾਂ appeared first on Daily Post Punjabi.