Petrol diesel price may Archives - Daily Post Punjabi

ਕੀ ਹੁਣ ਘੱਟਣਗੇ ਪੈਟਰੋਲ ਅਤੇ ਡੀਜ਼ਲ ਦੇ ਰੇਟ ! OPEC ਚੁੱਕਣ ਜਾ ਰਿਹਾ ਹੈ ਇਹ ਕਦਮ
Petrol diesel price may : ਤੇਲ ਕੰਪਨੀਆਂ ਨੇ ਮਾਰਚ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਥੋੜ੍ਹੀ ਕਟੌਤੀ ਕੀਤੀ ਸੀ, ਪਰ ਇਹ ਕਟੌਤੀ ਇੰਨੀ ਜ਼ਿਆਦਾ ਨਹੀਂ ਹੈ ਕਿ ਆਮ ਆਦਮੀ ਨੂੰ ਰਾਹਤ ਮਿਲ ਸਕੇ, ਪਰ ਹੁਣ ਉਮੀਦ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਆ ਸਕਦੀ ਹੈ। ਦਰਅਸਲ, ਤੇਲ ਨਿਰਯਾਤ ਕਰਨ ਵਾਲੇ ਦੇਸ਼ਾਂ ਦੇ ਸੰਗਠਨ (OPEC) ਅਤੇ ਸਹਿਭਾਗੀ ਦੇਸ਼ਾਂ ਨੇ ਤੇਲ ਦੇ ਉਤਪਾਦਨ ਨੂੰ ਹੌਲੀ ਹੌਲੀ ਵਧਾਉਣ ਲਈ ਸਹਿਮਤੀ ਦਿੱਤੀ ਹੈ। OPEC ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮਈ ਤੋਂ ਜੁਲਾਈ ਦੇ ਦੌਰਾਨ ਪ੍ਰਤੀ ਦਿਨ 20 ਮਿਲੀਅਨ ਬੈਰਲ ਦਾ ਉਤਪਾਦਨ ਵਧਾਉਣ ਦਾ ਫੈਸਲਾ ਕੀਤਾ ਹੈ, OPEC ਦਾ ਕਹਿਣਾ ਹੈ ਕਿ ਅਸੀਂ ਕੋਰੋਨਾ ਮਹਾਂਮਾਰੀ ਤੋਂ ਉਭਰਨ ਵਾਲੀ ਵਿਸ਼ਵਵਿਆਪੀ ਆਰਥਿਕਤਾ ਦੇ ਮੱਦੇਨਜ਼ਰ ਇਹ ਕਦਮ ਚੁੱਕ ਰਹੇ ਹਾਂ। ਪਹਿਲਾ OPEC ਦੇਸ਼ਾਂ ਨੇ ਉਤਪਾਦਨ ਵਿੱਚ ਕਟੌਤੀ ਕਰ ਦਿੱਤੀ ਸੀ, ਜਿਸ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਧਣੀਆਂ ਸ਼ੁਰੂ ਹੋ ਗਈਆਂ ਸਨ।

Petrol diesel price may

ਕੱਚੇ ਤੇਲ ਦੇ ਉਤਪਾਦਨ ਵਿੱਚ ਵਾਧਾ ਹੋਣ ਕਾਰਨ ਕੀਮਤਾਂ ਹੇਠਾਂ ਆ ਜਾਣਗੀਆਂ, ਜਿਸਦਾ ਸਿੱਧਾ ਅਸਰ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਉੱਤੇ ਪੈ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਕੱਚੇ ਤੇਲ ਦੇ ਮਾਮਲੇ ਵਿੱਚ, ਭਾਰਤ ਕਾਫ਼ੀ ਹੱਦ ਤੱਕ ਦੂਜੇ ਦੇਸ਼ਾਂ ਤੋਂ ਆਯਾਤ ‘ਤੇ ਨਿਰਭਰ ਕਰਦਾ ਹੈ। ਭਾਰਤ ਆਪਣੀ ਜਰੂਰਤ ਦਾ 80 ਫੀਸਦੀ ਤੋਂ ਵੱਧ ਤੇਲ ਦਰਾਮਦ ਕਰਦਾ ਹੈ। ਜ਼ਿਕਰਯੋਗ ਹੈ ਕਿ ਬੀਤੇ ਸਾਲ ਮਾਰਚ ਵਿੱਚ ਜਦੋਂ ਕੋਰੋਨਾ ਮਹਾਂਮਾਰੀ ਪੂਰੇ ਵਿਸ਼ਵ ਵਿੱਚ ਸਿਖਰ ਤੇ ਸੀ, ਉਦੋਂ ਕੱਚੇ ਤੇਲ ਦੀ ਕੀਮਤ 30 ਡਾਲਰ ਪ੍ਰਤੀ ਬੈਰਲ ਹੋ ਗਈ ਸੀ। ਅੱਜ ਉਹ 64 ਡਾਲਰ ਤੋਂ ਉੱਪਰ ਹੈ। ਕੋਰੋਨਾ ਮਹਾਂਮਾਰੀ ਦੇ ਦੌਰਾਨ ਮੰਗ ਵਿੱਚ ਕਮੀ ਦੇ ਕਾਰਨ ਕੱਚੇ ਤੇਲ ਦੀ ਕੀਮਤ ਵਿੱਚ ਮਹੱਤਵਪੂਰਨ ਗਿਰਾਵਟ ਆਈ ਸੀ, ਇਸ ਲਈ OPEC ਦੇਸ਼ਾਂ ਨੇ ਪਿੱਛਲੇ ਸਾਲ ਉਤਪਾਦਨ ਵਿੱਚ ਕਮੀ ਦਾ ਐਲਾਨ ਕੀਤਾ ਸੀ।

ਇਹ ਵੀ ਦੇਖੋ : ਅਸਾਮ ਚੋਣਾਂ: BJP MLA ਦੀ ਗੱਡੀ ਚੋਂ ਮਿਲੇ ਨਕਲੀ EVM, ਲੋਕਾਂ ਨੇ ਪੁੱਛਿਆ ਕਿਸ ਗੱਲ ਦੀ ਤਿਆਰੀ ਚੱਲ ਰਹੀ ਸੀ

The post ਕੀ ਹੁਣ ਘੱਟਣਗੇ ਪੈਟਰੋਲ ਅਤੇ ਡੀਜ਼ਲ ਦੇ ਰੇਟ ! OPEC ਚੁੱਕਣ ਜਾ ਰਿਹਾ ਹੈ ਇਹ ਕਦਮ appeared first on Daily Post Punjabi.