Petrol diesel price rise Archives - Daily Post Punjabi

12 ਦਿਨਾਂ ਬਾਅਦ ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਵਾਧਾ, ਪੈਟਰੋਲ ਦੀਆਂ ਕੀਮਤਾਂ ਸਥਿਰ
Diesel price rise: ਨਵੀਂ ਦਿੱਲੀ: ਐਤਵਾਰ ਨੂੰ ਪੈਟਰੋਲ-ਡੀਜ਼ਲ ਦੇ ਮੋਰਚੇ ‘ਤੇ ਆਮ ਆਦਮੀ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ। ਦੇਸ਼ ਵਿੱਚ 12 ਦਿਨਾਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਹੋਇਆ ਹੈ। ਸਰਕਾਰੀ ਤੇਲ ਕੰਪਨੀਆਂ ਨੇ ਐਤਵਾਰ ਨੂੰ ਡੀਜ਼ਲ ਦੀਆਂ ਕੀਮਤਾਂ ਵਿੱਚ 16 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ । ਹਾਲਾਂਕਿ, ਪੈਟਰੋਲ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਹੋਇਆ ਹੈ। ਇਸ ਵਾਧੇ ਦੇ ਨਾਲ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 80.43 ਰੁਪਏ ਪ੍ਰਤੀ ਲੀਟਰ ‘ਤੇ ਸਥਿਰ ਹੈ, ਪਰ ਡੀਜ਼ਲ ਦੇ ਇੱਕ ਲੀਟਰ ਲਈ ਹੁਣ ਤੁਹਾਨੂੰ 80.94 ਰੁਪਏ ਦੇਣੇ ਪੈਣਗੇ। ਸ਼ਨੀਵਾਰ ਨੂੰ ਦਿੱਲੀ ਵਿੱਚ ਪੈਟਰੋਲ ਦੀ ਕੀਮਤ 80.43 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 80.78 ਰੁਪਏ ਪ੍ਰਤੀ ਲੀਟਰ ਸੀ ।

Diesel price rise

ਤੇਲ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਤੋਂ ਬਾਅਦ ਮੁੰਬਈ, ਕੋਲਕਾਤਾ ਅਤੇ ਚੇੱਨਈ ਵਿੱਚ ਪੈਟਰੋਲ ਦੀਆਂ ਕੀਮਤਾਂ ਕ੍ਰਮਵਾਰ 87.19, 82.10, 83.63 ਰੁਪਏ ਪ੍ਰਤੀ ਲੀਟਰ ‘ਤੇ ਸਥਿਰ ਹਨ, ਜਦਕਿ ਡੀਜ਼ਲ ਦੀਆਂ ਕੀਮਤਾਂ ਕ੍ਰਮਵਾਰ 79.17, 76.05 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ। ਦਰਅਸਲ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੇਂ ਰੇਟ ਸਵੇਰੇ 6 ਵਜੇ ਤੋਂ ਲਾਗੂ ਹੋਣਗੇ। ਪੈਟਰੋਲ-ਡੀਜ਼ਲ ਦੇ ਰੇਟ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਨੂੰ ਜੋੜਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।

ਦੱਸ ਦੇਈਏ ਕਿ ਤੁਸੀਂ ਪੈਟਰੋਲ ਡੀਜ਼ਲ ਦੇ ਰੋਜ਼ਾਨਾ ਰੇਟ SMS ਰਾਹੀਂ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ RSP ਲਿਖ ਕੇ 9224992249 ‘ਤੇ ਅਤੇ BPCL ਖਪਤਕਾਰ RSP ਲਿਖ ਕੇ 9223112222 ਨੰਬਰ ‘ਤੇ ਭੇਜ ਜਾਣਕਾਰੀ ਹਾਸਿਲ ਕਰ ਸਕਦੇ ਹੋ । ਉੱਥੇ ਹੀ HPCL ਉਪਭੋਗਤਾ HPPrice ਲਿਖ ਕੇ 9222201122 ‘ਤੇ ਭੇਜ ਕੇ ਕੀਮਤ ਨੂੰ ਜਾਣ ਸਕਦੇ ਹਨ।

The post 12 ਦਿਨਾਂ ਬਾਅਦ ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਵਾਧਾ, ਪੈਟਰੋਲ ਦੀਆਂ ਕੀਮਤਾਂ ਸਥਿਰ appeared first on Daily Post Punjabi.

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ ਚੌਥੇ ਦਿਨ ਵਾਧਾ, ਜਾਣੋ ਨਵੇਂ ਭਾਅ
Petrol diesel price rise: ਨਵੀਂ ਦਿੱਲੀ: ਤੇਲ ਕੰਪਨੀਆਂ ਨੇ ਬੁੱਧਵਾਰ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਾਧਾ ਕੀਤਾ ਹੈ । ਇਹ ਵਾਧਾ ਲਗਾਤਾਰ ਚੌਥੇ ਦਿਨ ਕੀਤਾ ਗਿਆ ਹੈ । ਇਨ੍ਹਾਂ ਚਾਰ ਦਿਨਾਂ ਵਿੱਚ ਪੈਟਰੋਲ ਤੇ ਡੀਜ਼ਲ ਦੀ ਕੀਮਤ ਵਿੱਚ 2 ਰੁਪਏ ਤੋਂ ਜ਼ਿਆਦਾ ਦਾ  ਹੋਇਆ ਹੈ । ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਮਹਾਂਨਗਰਾਂ ਵਿੱਚ ਪੈਟਰੋਲ ਤੇ ਡੀਜ਼ਲ ਵਧੇ ਭਾਅ ‘ਤੇ ਵੇਚੇ ਜਾ ਰਹੇ ਹਨ । ਬੁੱਧਵਾਰ ਨੂੰ ਤੇਲ ਕੰਪਾਨਿਨਾ ਵੱਲੋਂ ਪੈਟਰੋਲ ਦੀਆਂ ਕੀਮਤਾਂ ਵਿੱਚ 40 ਪੈਸੇ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 45 ਪੈਸੇ ਦਾ ਵਾਧਾ ਕੀਤਾ ਗਿਆ ਹੈ। ਜਿਸ ਤੋਂ ਬਾਅਦ ਪੈਟਰੋਲ ਦੀ ਕੀਮਤ 73 ਰੁਪਏ ਤੋਂ ਵੱਧ ਕੇ 73.40 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਡੀਜ਼ਲ 45 ਪੈਸੇ ਦੀ ਤੇਜ਼ੀ ਨਾਲ 71.62 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ ।

Petrol diesel price rise

ਦਰਅਸਲ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਸਾਰੇ ਦੇਸ਼ ਵਿੱਚ ਵਧੀਆਂ, ਪਰ ਇਹ ਟੈਕਸ ਤੇ ਵੈਟ ਦੇ ਚਲਦਿਆਂ ਹਰ ਸੂਬੇ ਵਿੱਚ ਇਸਦੀਆਂ ਕੀਮਤਾਂ ਅਲੱਗ ਹੋਣਗੀਆਂ । ਵਿੱਤੀ ਰਾਜਧਾਨੀ ਮੁੰਬਈ ਵਿੱਚ ਪੈਟਰੋਲ 39 ਪੈਸੇ ਵਧ ਕੇ 80.40 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 43 ਪੈਸੇ ਵਧ ਕੇ 70.35 ਰੁਪਏ ਪ੍ਰਤੀ ਲੀਟਰ ‘ਤੇ ਮਿਲ ਰਿਹਾ ਹੈ । ਕੋਲਕਾਤਾ ਦੀ ਗੱਲ ਕੀਤੀ ਜਾਵੇ ਤਾਂ ਬੁੱਧਵਾਰ ਨੂੰ ਪੈਟਰੋਲ 38 ਪੈਸੇ ਵਧ ਕੇ 75.36 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 40 ਪੈਸੇ ਵਧ ਕੇ 67.63 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ । ਇਸ ਦੇ ਨਾਲ ਹੀ ਚੇੱਨਈ ਵਿੱਚ ਬੁੱਧਵਾਰ ਨੂੰ ਪੈਟਰੋਲ 35 ਪੈਸੇ ਵਧ ਕੇ 77.43 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 39 ਪੈਸੇ ਵਧ ਕੇ 70.13 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ ।

ਇਸ ਤੋਂ ਇਲਾਵਾ ਨੋਇਡਾ ਵਿੱਚ ਬੁੱਧਵਾਰ ਨੂੰ ਪੈਟਰੋਲ 75.69 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 65.68 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ । ਗੁਰੂਗ੍ਰਾਮ ਵਿੱਚ ਬੁੱਧਵਾਰ ਨੂੰ ਪੈਟਰੋਲ 72.86 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 64.90 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ । ਦੱਸ ਦੇਈਏ ਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਘਟਣ ਦੇ ਫਾਇਦਿਆਂ ਨੂੰ ਜਜ਼ਬ ਕਰਨ ਲਈ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਵਿਚ ਤਿੰਨ ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ, ਜਿਸ ਤੋਂ ਬਾਅਦ ਕੀਮਤਾਂ ਦੀ ਸਮੀਖਿਆ ‘ਤੇ ਰੋਕ ਲਗਾ ਦਿੱਤੀ ਗਈ ਸੀ ।

The post ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ ਚੌਥੇ ਦਿਨ ਵਾਧਾ, ਜਾਣੋ ਨਵੇਂ ਭਾਅ appeared first on Daily Post Punjabi.