Petrol Diesel Prices Cut Archives - Daily Post Punjabi

ਆਮ ਆਦਮੀ ਨੂੰ ਮਿਲੀ ਰਾਹਤ, ਅੱਜ ਫਿਰ ਸਸਤਾ ਹੋਇਆ ਪੈਟਰੋਲ ਅਤੇ ਡੀਜ਼ਲ
Petrol Diesel prices cut: ਨਵੀਂ ਦਿੱਲੀ: ਅੰਤਰਰਾਸ਼ਟਰੀ ਕੱਚੇ ਤੇਲ ਦੀਆਂ ਕੀਮਤਾਂ ਘਟਣ ਕਾਰਨ ਘਰੇਲੂ ਬਾਜ਼ਾਰ ਵਿੱਚ  ਅਤੇ ਡੀਜ਼ਲ ਸਸਤੇ ਹੋ ਗਏ ਹਨ। ਮੰਗਲਵਾਰ ਨੂੰ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਵਿੱਚ 8 ਪੈਸੇ ਪ੍ਰਤੀ ਲੀਟਰ ਦੀ ਗਿਰਾਵਟ ਆਈ ਹੈ। ਜਿਸ ਕਾਰਨ ਪੈਟਰੋਲ ਦੀਆਂ ਕੀਮਤਾਂ 81.06 ਰੁਪਏ ਪ੍ਰਤੀ ਲੀਟਰ ‘ਤੇ ਆ ਗਈਆਂ ਹਨ । ਇਸ ਦੇ ਨਾਲ ਹੀ ਡੀਜ਼ਲ 15 ਪੈਸੇ ਘੱਟ ਕੇ 71.28 ਰੁਪਏ ਪ੍ਰਤੀ ਲੀਟਰ ‘ਤੇ ਆ ਗਿਆ ਹੈ । ਦੱਸ ਦੇਈਏ ਕਿ ਸੋਮਵਾਰ ਯਾਨੀ 21 ਸਤੰਬਰ ਨੂੰ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਪ੍ਰਤੀ ਲੀਟਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਹੋਇਆ ਸੀ। ਦਿੱਲੀ ਵਿੱਚ ਪੈਟਰੋਲ ਦੀ ਕੀਮਤ 81.14 ਰੁਪਏ ਪ੍ਰਤੀ ਲੀਟਰ ‘ਤੇ ਸਥਿਰ ਰਹੀ ਸੀ । ਜਦੋਂਕਿ ਇਸ ਦੌਰਾਨ ਡੀਜ਼ਲ ਦੀ ਕੀਮਤ ਵਿੱਚ 15 ਪੈਸੇ ਪ੍ਰਤੀ ਲੀਟਰ ਦੀ ਗਿਰਾਵਟ ਆਈ ਹੈ । ਜਿਸ ਤੋਂ ਬਾਅਦ ਇਹ 71.43 ਰੁਪਏ ਪ੍ਰਤੀ ਲੀਟਰ ‘ਤੇ ਆ ਗਿਆ ਸੀ। ਦਰਅਸਲ, ਸਤੰਬਰ ਮਹੀਨੇ ਦੀ 3 ਤਾਰੀਕ ਤੋਂ ਲੈ ਕੇ ਡੀਜ਼ਲ ਥੋੜ੍ਹਾ-ਥੋੜ੍ਹਾ ਸਸਤਾ ਹੋ ਰਿਹਾ ਹੈ ਤੇ ਇਸ ਵਿੱਚ ਅੱਜ ਤੱਕ 2.28 ਰੁਪਏ ਤੱਕ ਦੀ ਕਮੀ ਆ ਚੁੱਕੀ ਹੈ।

Petrol Diesel prices cut

ਇੰਡੀਅਨ ਆਇਲ ਦੀ ਵੈੱਬਸਾਈਟ ਦੇ ਅਨੁਸਾਰ ਮੰਗਲਵਾਰ ਨੂੰ ਦਿੱਲੀ ਵਿੱਚ ਪੈਟਰੋਲ ਦੀ ਕੀਮਤ 81.06 ਰੁਪਏ ਅਤੇ ਡੀਜ਼ਲ 71.28 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸੇ ਤਰ੍ਹਾਂ ਮੁੰਬਈ ਵਿੱਚ ਪੈਟਰੋਲ 87.74 ਰੁਪਏ ਅਤੇ ਡੀਜ਼ਲ 77.74 ਰੁਪਏ ਲੀਟਰ, ਚੇੱਨਈ ਵਿੱਚ ਪੈਟਰੋਲ 84.14 ਰੁਪਏ ਅਤੇ ਡੀਜ਼ਲ 76.72 ਰੁਪਏ ਅਤੇ ਕੋਲਕਾਤਾ ਵਿੱਚ ਪੈਟਰੋਲ 82.59 ਰੁਪਏ ਅਤੇ ਡੀਜ਼ਲ 74.80 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ ।

Petrol Diesel prices cut

ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਹਰ ਰੋਜ਼ ਸਵੇਰੇ 6 ਵਜੇ ਬਦਲੀ ਜਾਂਦੀ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਦੇਸ਼ੀ ਮੁਦਰਾ ਰੇਟਾਂ ਦੇ ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ‘ਤੇ ਨਿਰਭਰ ਕਰਦੀਆਂ ਹਨ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਖਰਚਿਆਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਸ਼ਾਮਿਲ ਕਰਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।

ਜੇ ਤੁਸੀਂ ਵੀ ਘਰ ਬੈਠੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣਨਾ ਚਾਹੁੰਦੇ ਹੋ, ਤਾਂ ਤੁਹਾਨੂੰ ਬੱਸ ਇੱਕ ਮੈਸੇਜ ਕਰਨਾ ਪਵੇਗਾ । ਇੰਡੀਅਨ ਆਇਲ ਦੇ ਗਾਹਕ RSP ਲਿਖ ਕੇ 9292992249 ਨੰਬਰ ‘ਤੇ ਸੰਦੇਸ਼ ਭੇਜ ਸਕਦੇ ਹਨ, ਜਦੋਂਕਿ BPCL ਦੇ ਗਾਹਕ RSP ਲਿਖ ਕੇ 9223112222 ਨੰਬਰ ‘ਤੇ ਸੰਦੇਸ਼ ਭੇਜ ਸਕਦੇ ਹਨ। ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਅਪਡੇਟ ਕੀਤੀਆਂ ਜਾਂਦੀਆਂ ਹਨ।

The post ਆਮ ਆਦਮੀ ਨੂੰ ਮਿਲੀ ਰਾਹਤ, ਅੱਜ ਫਿਰ ਸਸਤਾ ਹੋਇਆ ਪੈਟਰੋਲ ਅਤੇ ਡੀਜ਼ਲ appeared first on Daily Post Punjabi.

ਆਮ ਆਦਮੀ ਨੂੰ ਵੱਡੀ ਰਾਹਤ ! ਪੈਟਰੋਲ-ਡੀਜ਼ਲ ਹੋਇਆ ਸਸਤਾ, ਜਾਣੋ ਨਵੀਆਂ ਕੀਮਤਾਂ
Petrol Diesel Prices Cut: ਨਵੀਂ ਦਿੱਲੀ: ਹਫਤੇ ਦੇ ਪਹਿਲੇ ਦਿਨ ਯਾਨੀ ਸੋਮਵਾਰ ਨੂੰ ਆਮ ਆਦਮੀ ਨੂੰ ਵੱਡੀ ਰਾਹਤ ਮਿਲੀ ਹੈ । ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ (OMC) ਨੇ ਸੋਮਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਹੈ। ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਨਰਮੀ ਦੇ ਕਾਰਨ ਸਰਕਾਰੀ ਤੇਲ ਕੰਪਨੀਆਂ ਨੇ ਸੋਮਵਾਰ ਨੂੰ ਪੈਟਰੋਲ ਦੀ ਕੀਮਤ ਵਿੱਚ 14 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿਚ 15 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਹੈ । ਜਿਸ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 81.72 ਰੁਪਏ ਹੋ ਗਈ ਹੈ, ਜਦਕਿ ਡੀਜ਼ਲ ਦੀ ਕੀਮਤ 72.78 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

Petrol Diesel Prices Cut

ਇੰਡੀਅਨ ਆਇਲ ਦੀ ਵੈੱਬਸਾਈਟ ਦੇ ਅਨੁਸਾਰ ਸੋਮਵਾਰ ਨੂੰ ਦਿੱਲੀ ਵਿੱਚ ਪੈਟਰੋਲ ਦੀ ਕੀਮਤ 81.72 ਰੁਪਏ ਅਤੇ ਡੀਜ਼ਲ 72.78 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸੇ ਤਰ੍ਹਾਂ ਮੁੰਬਈ ਵਿੱਚ ਪੈਟਰੋਲ 88.38 ਰੁਪਏ ਅਤੇ ਡੀਜ਼ਲ 79.29 ਰੁਪਏ ਲੀਟਰ, ਚੇੱਨਈ ਵਿੱਚ ਪੈਟਰੋਲ 84.72 ਰੁਪਏ ਅਤੇ ਡੀਜ਼ਲ 78.12 ਰੁਪਏ ਅਤੇ ਕੋਲਕਾਤਾ ਵਿੱਚ ਪੈਟਰੋਲ 83.23 ਰੁਪਏ ਅਤੇ ਡੀਜ਼ਲ 76.28 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ ।

Petrol Diesel Prices Cut

ਦਰਅਸਲ, ਅੰਤਰਰਾਸ਼ਟਰੀ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ਹੇਠਾਂ ਆ ਗਈਆਂ ਹਨ ਅਤੇ ਰੁਪਏ ਦੀ ਮਜ਼ਬੂਤੀ ਵਧ ਗਈ ਹੈ । ਅਜਿਹੀ ਸਥਿਤੀ ਵਿੱਚ ਮਾਹਰ ਘਰੇਲੂ ਪੱਧਰ ‘ਤੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਦੀ ਭਵਿੱਖਬਾਣੀ ਕਰ ਰਹੇ ਹਨ । ਜੇ ਕਰੂਡ ਵਿੱਚ 20 ਪ੍ਰਤੀਸ਼ਤ ਦੀ ਕਮੀ ਆਉਂਦੀ ਹੈ, ਤਾਂ ਪੈਟਰੋਲ ਅਤੇ ਡੀਜ਼ਲ ਵਿੱਚ 5 ਪ੍ਰਤੀਸ਼ਤ ਦੀ ਕਮੀ ਆ ਸਕਦੀ ਹੈ । ਇਸ ਲਈ ਪੈਟਰੋਲ ਅਤੇ ਡੀਜ਼ਲ 2.5 ਤੋਂ 3 ਰੁਪਏ ਪ੍ਰਤੀ ਲੀਟਰ ਸਸਤਾ ਹੋ ਸਕਦਾ ਹੈ।

ਜੇ ਤੁਸੀਂ ਵੀ ਘਰ ਬੈਠੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣਨਾ ਚਾਹੁੰਦੇ ਹੋ, ਤਾਂ ਤੁਹਾਨੂੰ ਬੱਸ ਇੱਕ ਮੈਸੇਜ ਕਰਨਾ ਪਵੇਗਾ । ਇੰਡੀਅਨ ਆਇਲ ਦੇ ਗਾਹਕ RSP ਲਿਖ ਕੇ 9292992249 ਨੰਬਰ ‘ਤੇ ਸੰਦੇਸ਼ ਭੇਜ ਸਕਦੇ ਹਨ, ਜਦੋਂਕਿ BPCL ਦੇ ਗਾਹਕ RSP ਲਿਖ ਕੇ 9223112222 ਨੰਬਰ ‘ਤੇ ਸੰਦੇਸ਼ ਭੇਜ ਸਕਦੇ ਹਨ। ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਅਪਡੇਟ ਕੀਤੀਆਂ ਜਾਂਦੀਆਂ ਹਨ।

The post ਆਮ ਆਦਮੀ ਨੂੰ ਵੱਡੀ ਰਾਹਤ ! ਪੈਟਰੋਲ-ਡੀਜ਼ਲ ਹੋਇਆ ਸਸਤਾ, ਜਾਣੋ ਨਵੀਆਂ ਕੀਮਤਾਂ appeared first on Daily Post Punjabi.