Petrol diesel prices touch fresh highs Archives - Daily Post Punjabi

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਮੁੜ ਲੱਗੀ ਅੱਗ, ਦਿੱਲੀ ਵਿੱਚ ਵੀ ਪੈਟਰੋਲ ਦੇ ਭਾਅ ਨੇ ਕੀਤਾ ਸੈਂਕੜਾ ਪਾਰ
ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸਨੇ ਆਮ ਆਦਮੀ ਦੀਆਂ ਮੁਸ਼ਕਿਲਾਂ ਨੂੰ ਵਧਾ ਦਿੱਤਾ ਹੈ। ਇਸੇ ਵਿਚਾਲੇ ਸਰਕਾਰੀ ਕੰਪਨੀਆਂ ਵੱਲੋਂ ਅੱਜ ਯਾਨੀ ਕਿ ਬੁੱਧਵਾਰ ਨੂੰ ਮੁੜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ।

Petrol diesel prices touch fresh highs

ਅੱਜ ਤੇਲ ਕੰਪਨੀਆਂ ਵੱਲੋਂ ਪੈਟਰੋਲ ਦੀਆਂ ਕੀਮਤਾਂ ਵਿੱਚ 35 ਪੈਸੇ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ 17 ਪੈਸੇ ਪ੍ਰਤੀ ਲੀਟਰ ਮਹਿੰਗਾ ਹੋਇਆ ਹੈ। ਦਰਅਸਲ, ਅੱਜ ਤੇਲ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਤੋਂ ਬਾਅਦ ਦਿੱਲੀ ਵਿੱਚ ਪੈਟਰੋਲ ਦੀ ਕੀਮਤ 100.21 ਰੁਪਏ ਤੇ ਡੀਜ਼ਲ ਦੀਆਂ ਕੀਮਤਾਂ 89.53 ਰੁਪਏ ਪ੍ਰਤੀ ਹੋ ਗਈ ਹੈ। ਇਸ ਤੋਂ ਇਲਾਵਾ ਮੁੰਬਈ ਵਿੱਚ ਪੈਟਰੋਲ ਦੀ ਕੀਮਤ 106.25 ਰੁਪਏ ਤੇ ਡੀਜ਼ਲ ਦੀ ਕੀਮਤ 97.09 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਇਹ ਵੀ ਪੜ੍ਹੋ: ਮੋਦੀ ਮੰਤਰੀ ਮੰਡਲ ਦੇ ਵਿਸਤਾਰ ਦਾ ਨਿਕਲਿਆ ਸ਼ੁੱਭ ਮੂਹਰਤ, ਕੱਲ੍ਹ ਸ਼ਾਮ 5.30 ਤੋਂ 6.30 ਵਜੇ ‘ਚ ਨਵੇਂ ਮੰਤਰੀ ਚੁੱਕਣਗੇ ਸਹੁੰ

ਗੌਰਤਲਬ ਹੈ ਕਿ ਦਿੱਲੀ, ਪੱਛਮੀ ਬੰਗਾਲ, ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਜੰਮੂ-ਕਸ਼ਮੀਰ, ਉੜੀਸਾ, ਤਾਮਿਲਨਾਡੂ, ਕੇਰਲਾ, ਬਿਹਾਰ, ਪੰਜਾਬ, ਲੱਦਾਖ ਅਤੇ ਸਿੱਕਮ ਵਿੱਚ ਪੈਟਰੋਲ ਦੀ ਪ੍ਰਚੂਨ ਕੀਮਤ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਈ ਹੈ । ਇਸ ਤੋਂ ਇਲਾਵਾ ਡੀਜ਼ਲ ਰਾਜਸਥਾਨ, ਉੜੀਸਾ ਅਤੇ ਮੱਧ ਪ੍ਰਦੇਸ਼ ਦੇ ਕੁਝ ਸਥਾਨਾਂ ‘ਤੇ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਹੋ ਚੁੱਕਿਆ ਹੈ।

Petrol diesel prices touch fresh highs

ਜ਼ਿਕਰਯੋਗ ਹੈ ਕਿ 4 ਮਈ ਤੋਂ ਪੈਟਰੋਲ ਦੀਆਂ ਕੀਮਤ 36 ਵਾਰ ਅਤੇ ਡੀਜ਼ਲ ਦੀ ਕੀਮਤ 34 ਵਾਰ ਵਧੀ ਹੈ । ਇਸ ਦੌਰਾਨ ਪੈਟਰੋਲ 9.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 8.80 ਰੁਪਏ ਪ੍ਰਤੀ ਲੀਟਰ ਮਹਿੰਗਾ ਹੋਇਆ ਹੈ ।

ਇਹ ਵੀ ਪੜ੍ਹੋ: ਨਹੀਂ ਰਹੇ ਬਾਲੀਵੁੱਡ ਦੇ ਦਿੱਗਜ ਅਦਾਕਾਰ ਦਿਲੀਪ ਕੁਮਾਰ, 98 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਦੱਸ ਦੇਈਏ ਕਿ ਵਿਸ਼ਵਵਿਆਪੀ ਪੱਧਰ ‘ਤੇ ਕੱਚੇ ਤੇਲ ਦੀ ਕੀਮਤ ਇਸ ਸਮੇਂ 77 ਡਾਲਰ ਪ੍ਰਤੀ ਬੈਰਲ ਤੋਂ ਉਪਰ ਚੱਲ ਰਹੀ ਹੈ । ਅਕਤੂਬਰ 2018 ਵਿੱਚ ਇਹ 80 ਡਾਲਰ ਪ੍ਰਤੀ ਬੈਰਲ ਤੋਂ ਵੀ ਜ਼ਿਆਦਾ ਸੀ ਅਤੇ ਇਥੋਂ ਤੱਕ ਕਿ ਪੂਰੇ ਦੇਸ਼ ਵਿੱਚ ਪੈਟਰੋਲ ਦੀਆਂ ਕੀਮਤਾਂ ਲਗਭਗ 80 ਰੁਪਏ ਪ੍ਰਤੀ ਲੀਟਰ ਸੀ । ਪਰ, ਹੁਣ ਤੇਲ ਦੀਆਂ ਘੱਟ ਕੀਮਤਾਂ ਦੇ ਨਾਲ, ਪੈਟਰੋਲ ਦੀਆਂ ਦਰਾਂ 100 ਰੁਪਏ ਹੋ ਗਈਆਂ ਹਨ।

ਇਹ ਵੀ ਦੇਖੋ: ਲੁਧਿਆਣਾ ਦੇ ਇਸ ਪਿੰਡ ਖੁਦਾਈ ਦੌਰਾਨ ਮਿਲੀ ਸੀ ਗੁਰੂਆਂ ਦੀ ਨਿਸ਼ਾਨੀ! ਦਰਸ਼ਨ ਕਰਨ ਨਾਲ ਮੰਨਤਾਂ ਹੁੰਦੀਆਂ ਨੇ ਪੂਰੀਆਂ

The post ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਮੁੜ ਲੱਗੀ ਅੱਗ, ਦਿੱਲੀ ਵਿੱਚ ਵੀ ਪੈਟਰੋਲ ਦੇ ਭਾਅ ਨੇ ਕੀਤਾ ਸੈਂਕੜਾ ਪਾਰ appeared first on Daily Post Punjabi.