Tag: latest national news, latest news, opec, Petrol diesel price may, Petrol Diesel Prices
ਕੀ ਹੁਣ ਘੱਟਣਗੇ ਪੈਟਰੋਲ ਅਤੇ ਡੀਜ਼ਲ ਦੇ ਰੇਟ ! OPEC ਚੁੱਕਣ ਜਾ ਰਿਹਾ ਹੈ ਇਹ ਕਦਮ
Apr 02, 2021 5:31 pm
Petrol diesel price may : ਤੇਲ ਕੰਪਨੀਆਂ ਨੇ ਮਾਰਚ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਥੋੜ੍ਹੀ ਕਟੌਤੀ ਕੀਤੀ ਸੀ, ਪਰ ਇਹ ਕਟੌਤੀ ਇੰਨੀ ਜ਼ਿਆਦਾ ਨਹੀਂ ਹੈ ਕਿ ਆਮ ਆਦਮੀ ਨੂੰ ਰਾਹਤ ਮਿਲ ਸਕੇ, ਪਰ ਹੁਣ ਉਮੀਦ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਆ
ਕੱਚੇ ਤੇਲ ਦੀ ਕੀਮਤ ‘ਚ ਵਾਧੇ ਦੇ ਬਾਅਦ ਵੀ 11 ਵੇਂ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਸਥਿਰ, ਕੀ ਵੋਟਾਂ ਪੈਣ ਤੱਕ ਕਾਇਮ ਰਹੇਗੀ ਇਹ ਸ਼ਾਂਤੀ ?
Mar 10, 2021 11:45 am
Petrol diesel price today : ਦੇਸ਼ ਵਿੱਚ ਪਿੱਛਲੇ ਕਈ ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਦਿਖਾਈ ਦੇ ਰਹੀਆਂ ਹਨ। ਲਗਾਤਾਰ 11 ਦਿਨਾਂ ਤੋਂ ਕੀਮਤਾਂ ਵਿੱਚ ਕੋਈ ਵਾਧਾ ਜਾਂ ਕਮੀ ਨਹੀਂ ਹੋਈ ਹੈ। ਕਮੀ ਤਾਂ ਮਹੀਨਿਆਂ ਤੋਂ ਨਹੀਂ ਹੋਈ ਹੈ, ਪਰ ਇਸ ਦੇ ਉਲਟ ਫਰਵਰੀ ਵਿੱਚ ਕੁੱਲ 14 ਦਿਨਾਂ ਲਗਾਤਾਰ ਕੀਮਤਾਂ ਵਿੱਚ ਵਾਧਾ ਕੀਤਾ
100 ਰੁਪਏ ਲੀਟਰ ਹੋਇਆ ਪੈਟਰੋਲ ਤਾਂ ਗੁੱਸੇ ‘ਚ ਆ ਨੌਜਵਾਨ ਨੇ ਕੂੜੇ ਵਿੱਚ ਸੁੱਟੀ ਮਹਿੰਗੀ Bike, ਦੇਖੋ ਫਿਰ ਅੱਗੇ ਕੀ ਹੋਇਆ
Mar 08, 2021 4:25 pm
Expensive bike in the garbage : ਕੋਰੋਨਾ ਸੰਕਟ ਤੋਂ ਬਾਅਦ ਹੁਣ ਲੋਕਾਂ ‘ਤੇ ਮਹਿੰਗਾਈ ਦੀ ਮਾਰ ਭਾਰੀ ਪੈ ਰਹੀ ਹੈ। ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਤਿਹਾਸਕ ਵਾਧਾ ਹੋਇਆ ਹੈ। ਕਈ ਰਾਜਾਂ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ, ਇਸ ਦੇ ਨਾਲ ਹੀ ਐਲਪੀਜੀ ਦੀਆਂ ਕੀਮਤਾਂ ਵੀ ਲਗਾਤਾਰ
ਸਰਕਾਰ ਦੇ ਇਸ ਇੱਕ ਕਦਮ ਨਾਲ ਪੈਟਰੋਲ ਮਿਲੇਗਾ 25 ਰੁਪਏ ਸਸਤਾ, ਜਾਣੋ ਕਿਵੇਂ !
Mar 05, 2021 6:37 pm
Petrol Diesel under GST: ਜੇ ਪੈਟਰੋਲ ਨੂੰ ਜੀਐਸਟੀ ਦੇ ਦਾਇਰੇ ਵਿੱਚ ਲਿਆਂਦਾ ਜਾਂਦਾ ਹੈ ਤਾਂ ਇਸਦੀ ਕੀਮਤ ਵੀ 75 ਰੁਪਏ ਪ੍ਰਤੀ ਲੀਟਰ ਤੱਕ ਆ ਸਕਦੀ ਹੈ। ਐਸਬੀਆਈ ਇਕਨੋਮਿਸਟ ਨੇ ਵੀਰਵਾਰ ਨੂੰ ਇੱਕ ਵਿਸ਼ਲੇਸ਼ਣ ਰਿਪੋਰਟ ਵਿੱਚ ਇਹ ਗੱਲ ਕਹੀ ਹੈ। ਕੇਂਦਰ ਅਤੇ ਰਾਜ ਪੱਧਰ ‘ਤੇ ਟੈਕਸਾਂ ਅਤੇ ਸੈੱਸ ਦੇ ਬੋਝ ਕਾਰਨ ਭਾਰਤ ‘ਚ ਪੈਟਰੋਲੀਅਮ ਪਦਾਰਥਾਂ ਦੀਆਂ
ਟੈਕਸ ਦੇ ਨਾਮ ‘ਤੇ ਆਮ ਜਨਤਾ ਨੂੰ ਲੁੱਟ, 2-3 ਉਦਯੋਗਪਤੀਆਂ ਨੂੰ ਫਾਇਦਾ ਪਹੁੰਚਾ ਰਹੀ ਹੈ ਸਰਕਾਰ : ਰਾਹੁਲ ਗਾਂਧੀ
Mar 05, 2021 6:19 pm
Rahul gandhi said govt will : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮਹਿੰਗਾਈ ਅਤੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਇਕ ਵਾਰ ਫਿਰ ਸਰਕਾਰ ਨੂੰ ਨਿਸ਼ਾਨਾ ਬਣਾਇਆ ਹੈ। ਰਾਹੁਲ ਗਾਂਧੀ ਨੇ ਫਿਰ ਕਿਹਾ ਕਿ ਸਰਕਾਰ ਨੂੰ ਤਿੰਨੋਂ ਕਾਨੂੰਨਾਂ ਨੂੰ ਵਾਪਸ ਲੈਣਾ ਪਏਗਾ। ਇਸਦੇ ਨਾਲ ਹੀ, ਉਨ੍ਹਾਂ ਨੇ ਅੰਤਰ ਰਾਸ਼ਟਰੀ ਬਾਜ਼ਾਰ ਵਿੱਚ ਤੇਲ ਦੀਆਂ ਘਟਦੀਆਂ
Ethanol ‘ਤੇ 5 ਦੀ ਬਜਾਏ ਲਾਇਆ ਜਾ ਰਿਹਾ ਹੈ 51% ਟੈਕਸ, ਕੇਂਦਰ ਸਣੇ ਰਾਜ ਸਰਕਾਰ ਨੂੰ ਹਾਈ ਕੋਰਟ ਦਾ ਨੋਟਿਸ
Mar 04, 2021 11:09 am
Madhya pradesh high court seeks : ਈਥਨੌਲ ਵਾਲੇ ਪੈਟਰੋਲ ਅਤੇ ਡੀਜ਼ਲ ‘ਤੇ ਪੰਜ ਪ੍ਰਤੀਸ਼ਤ ਤੋਂ ਵੱਧ ਟੈਕਸ ਲਗਾਉਣ ਵਿਰੁੱਧ ਮੱਧ ਪ੍ਰਦੇਸ਼ ਹਾਈ ਕੋਰਟ ਵਿੱਚ ਬੁੱਧਵਾਰ ਨੂੰ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਕੇਂਦਰ ਸਰਕਾਰ, ਰਾਜ ਸਰਕਾਰ ਅਤੇ ਤਿੰਨ ਤੇਲ ਕੰਪਨੀਆਂ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈ ਕੋਰਟ
‘ਮੈਨ ਆਫ ਦਿ ਮੈਚ’ ਬਣਨ ਤੋਂ ਬਾਅਦ ਕ੍ਰਿਕਟਰ ਨੂੰ ਇਨਾਮ ‘ਚ ਦਿੱਤਾ ਗਿਆ ਪੈਟਰੋਲ, ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਤਸਵੀਰ
Mar 03, 2021 5:47 pm
5 litres of petrol given as : ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦਿਨ-ਬ-ਦਿਨ ਦੇਸ਼ ਭਰ ਵਿੱਚ ਵੱਧ ਰਹੀਆਂ ਹਨ, ਜਿਸ ਕਾਰਨ ਲੋਕ ਸੋਸ਼ਲ ਮੀਡੀਆ ‘ਤੇ ਇਸ ਬਾਰੇ ਕਾਫ਼ੀ ਗੱਲਾਂ ਕਰ ਰਹੇ ਹਨ। ਇਸ ਦੌਰਾਨ, ਸੋਸ਼ਲ ਮੀਡੀਆ ‘ਤੇ ਇੱਕ ਹੋਰ ਫੋਟੋ ਵਾਇਰਲ ਹੋ ਰਹੀ ਹੈ ਜਿਸ ਵਿੱਚ ਕ੍ਰਿਕਟਰ ਨੂੰ ਮੈਨ ਆਫ ਦਿ ਮੈਚ ਦੇ ਤੌਰ ‘ਤੇ 5 ਲੀਟਰ
ਸਰਕਾਰ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਤੇ 15 ਮਾਰਚ ਤੱਕ ਕੀਤਾ ਜਾ ਸਕਦੈ ਇਹ ਵੱਡਾ ਐਲਾਨ
Mar 02, 2021 11:42 am
Finance Ministry Considers: ਨਵੀਂ ਦਿੱਲੀ: ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਕਾਰਨ ਆਮ ਆਦਮੀ ਦੀ ਜੇਬ ਢਿੱਲੀ ਹੋ ਰਹੀ ਹੈ । ਪਿਛਲੇ ਤਿੰਨ ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਆਇਆ ਹੈ, ਪਰ ਅਸਮਾਨ ਤੱਕ ਪਹੁੰਚੀਆਂ ਕੀਮਤਾਂ ਦਾ ਪ੍ਰਭਾਵ ਦਿਖਣਾ ਸ਼ੁਰੂ ਹੋ ਗਿਆ ਹੈ। ਇਸ ਵਿਚਾਲੇ ਖਬਰਾਂ ਆ ਰਹੀਆਂ
ਤਿੰਨ ਦਿਨਾਂ ਦੀ ਰਾਹਤ ਤੋਂ ਬਾਅਦ ਝਟਕਾ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਅੱਜ ਮੁੜ ਲੱਗੀ ਅੱਗ
Feb 27, 2021 10:55 am
Fuel prices hiked: ਨਵੀਂ ਦਿੱਲੀ: ਸਰਕਾਰੀ ਤੇਲ ਕੰਪਨੀਆਂ ਵੱਲੋਂ ਤਿੰਨ ਦਿਨਾਂ ਦੀ ਰਾਹਤ ਤੋਂ ਬਾਅਦ ਅੱਜ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ । ਅੱਜ ਡੀਜ਼ਲ ਦੀ ਕੀਮਤ 15 ਤੋਂ 16 ਪੈਸੇ ਤੱਕ ਦਾ ਵਾਧਾ ਕੀਤਾ ਗਿਆ ਹੈ, ਜਦੋਂ ਕਿ ਪੈਟਰੋਲ ਦੀ ਕੀਮਤ ਵਿੱਚ 24 ਤੋਂ 25 ਪੈਸੇ ਤੱਕ ਦਾ ਵਾਧਾ ਕੀਤਾ
ਪੈਟਰੋਲ-ਡੀਜ਼ਲ ਦੀਆ ਵਧੀਆ ਕੀਮਤਾਂ ਦੇ ਖਿਲਾਫ ਸੜਕਾਂ ‘ਤੇ ਉੱਤਰੀ ਕਾਂਗਰਸ, ਥਰੂਰ ਸਣੇ ਕਾਂਗਰਸੀ ਵਰਕਰਾਂ ਨੇ ਰੱਸੀ ਨਾਲ ਖਿੱਚਿਆ ਆਟੋ
Feb 26, 2021 2:50 pm
Thiruvananthapuram mp shashi tharoor : ਅੱਜ ਦੇਸ਼ ਭਰ ਦੀਆਂ ਵਪਾਰਕ ਸੰਸਥਾਵਾਂ ਸਮੇਤ ਕਈ ਟਰਾਂਸਪੋਰਟ ਸੰਗਠਨਾਂ ਨੇ ਭਾਰਤ ਬੰਦ ਦਾ ਐਲਾਨ ਕੀਤਾ ਸੀ ਜਿਸ ਦਾ ਕਾਫੀ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ। ਇਹ ਬੰਦ ਅੱਜ ਸਵੇਰੇ 6 ਵਜੇ ਤੋਂ ਸ਼ੁਰੂ ਹੋਇਆ ਹੈ ਅਤੇ ਰਾਤ 8 ਵਜੇ ਤੱਕ ਜਾਰੀ ਰਹੇਗਾ। ਬੰਦ ਦੇ ਕੁੱਝ ਘੰਟਿਆਂ ਦੇ ਅੰਦਰ
ਕਿਸਾਨ ਅੰਦੋਲਨ ਵਿਚਾਲੇ ਮੋਦੀ ਸਰਕਾਰ ਲਈ ਖੜ੍ਹੀ ਹੋਈ ਨਵੀਂ ਮੁਸੀਬਤ, 8 ਕਰੋੜ ਵਪਾਰੀਆਂ ਦੇ ਸੰਗਠਨ ਨੇ ਕੀਤਾ ‘ਭਾਰਤ ਬੰਦ’ ਦਾ ਐਲਾਨ
Feb 25, 2021 1:55 pm
Bharat Bandh on 26 Feb: ਨਵੀਂ ਦਿੱਲੀ: ਕਿਸਾਨ ਅੰਦੋਲਨ ਵਿਚਾਲੇ ਹੁਣ ਮੋਦੀ ਸਰਕਾਰ ਲਈ ਇੱਕ ਹੋਰ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ । ਪੈਟਰੋਲ ਅਤੇ ਡੀਜ਼ਲ, ਗੁਡਜ਼ ਐਂਡ ਸਰਵਿਸ ਟੈਕਸ, ਈ-ਬਿੱਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਵਪਾਰ ਸੰਗਠਨ ਕਨਫੈਡਰੇਸ਼ਨ ਆਫ ਆਲ ਇੰਡੀਆ ਟਰੇਡਰਜ਼ ਵੱਲੋਂ ਸ਼ੁੱਕਰਵਾਰ ਨੂੰ ‘ਭਾਰਤ ਬੰਦ’ ਦਾ ਐਲਾਨ ਕੀਤਾ ਗਿਆ
ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਖਿਲਾਫ਼ ਮਮਤਾ ਬੈਨਰਜੀ ਨੇ ਕੱਢੀ E-Bike ਰੈਲੀ, ਗਲੇ ‘ਚ ਲਟਕਾਇਆ ਮਹਿੰਗਾਈ ਦਾ ਪੋਸਟਰ
Feb 25, 2021 1:13 pm
Mamata Banerjee rides electric scooter: ਦੇਸ਼ ਭਰ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਇਸੇ ਵਿਚਾਲੇ ਹੁਣ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਦੇ ਵਿਰੁੱਧ ਸੜਕ ‘ਤੇ ਉਤਰ ਆਈ। ਸੀਐਮ ਮਮਤਾ ਨੇ ਅੱਜ ਕੋਲਕਾਤਾ ਵਿੱਚ ਇੱਕ ਈ-ਬਾਈਕ ਰੈਲੀ ਕੱਢੀ । ਕੋਲਕਾਤਾ ਦੇ ਮੇਅਰ ਫ਼ਿਰਹਾਦ ਹਕੀਮ ਦੀ
ਪੈਟਰੋਲ-ਡੀਜ਼ਲ ਦੀਆ ਵੱਧਦੀਆਂ ਕੀਮਤਾਂ ਦੌਰਾਨ ਆਮ ਲੋਕਾਂ ਨੂੰ ਰਾਹਤ ਦੇਣ ਲਈ RBI ਦੇ ਗਵਰਨਰ ਨੇ ਸਰਕਾਰ ਨੂੰ ਦਿੱਤਾ ਇਹ ਸੁਝਾਅ
Feb 24, 2021 11:43 am
Governor shaktikanta das ask govt : ਕੋਰੋਨਾ ਸੰਕਟ ਤੋਂ ਬਾਅਦ ਹੁਣ ਲੋਕਾਂ ‘ਤੇ ਮਹਿੰਗਾਈ ਦੀ ਮਾਰ ਭਾਰੀ ਪੈ ਰਹੀ ਹੈ। ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਤਿਹਾਸਕ ਵਾਧਾ ਹੋਇਆ ਹੈ। ਕਈ ਰਾਜਾਂ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ, ਇਸ ਦੇ ਨਾਲ ਹੀ ਐਲਪੀਜੀ ਦੀਆਂ ਕੀਮਤਾਂ ਵੀ ਲਗਾਤਾਰ
ਦੋ ਦਿਨਾਂ ਦੀ ਰਾਹਤ ਤੋਂ ਬਾਅਦ ਮੁੜ ਲੱਗਿਆ ਝਟਕਾ, ਅੱਜ ਫਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
Feb 23, 2021 10:05 am
Fuel prices hiked after two day: ਸਰਕਾਰੀ ਤੇਲ ਕੰਪਨੀਆਂ ਵੱਲੋਂ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਦੋ ਦਿਨਾਂ ਦੀ ਥੋੜੀ ਰਾਹਤ ਮਿਲਣ ਤੋਂ ਬਾਅਦ ਫਿਰ ਤੋਂ ਡੀਜ਼ਲ ਦੀ ਕੀਮਤ 35 ਤੋਂ 38 ਪੈਸੇ ਵੱਧ ਗਈ ਹੈ। ਇਸ ਦੇ ਨਾਲ ਹੀ ਪੈਟਰੋਲ ਦੀ ਕੀਮਤ 34 ਤੋਂ 35 ਪੈਸੇ ਵਧ ਗਈ ਹੈ।
ਪੈਟਰੋਲ-ਡੀਜ਼ਲ ਦੀਆ ਕੀਮਤਾਂ ਨੇ ਕੱਢਿਆ ਆਮ ਲੋਕਾਂ ਦਾ ਤੇਲ, ਸੜਕਾਂ ‘ਤੇ ਉਤਰੀ ਕਾਂਗਰਸ ਪਾਰਟੀ, ਸਾਈਕਲ ਚਲਾ ਕੇ ਕੀਤਾ ਵਿਰੋਧ ਪ੍ਰਦਰਸ਼ਨ
Feb 22, 2021 11:52 am
Rising fuel prices: ਤੇਲ ਦੀਆਂ ਕੀਮਤਾਂ ਨੂੰ ਲੇ ਕੇ ਵਿਰੋਧੀ ਧਿਰ ਲਗਾਤਾਰ ਕੇਂਦਰ ਸਰਕਾਰ ‘ਤੇ ਹਮਲੇ ਕਰ ਰਹੀ ਹੈ। ਰਾਬਰਟ ਵਾਡਰਾ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਵਿਰੋਧ ਵਿੱਚ ਦਿੱਲੀ ‘ਚ ਸਾਈਕਲ ਚਲਾਉਂਦੇ ਨਜ਼ਰ ਆਏ। ਰਾਬਰ ਵਾਡਰਾ ਨੇ ਬਾਜ਼ਾਰ ਤੋਂ ਆਪਣੇ ਦਫਤਰ ਤਕ ਸਾਈਕਲ ਚਲਾਇਆ ਅਤੇ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਵਿਰੋਧ ਵਿਚ ਵਿਰੋਧ ਪ੍ਰਦਰਸ਼ਨ ਕੀਤਾ
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੀ ਤੁਲਨਾ ਕਰਦਿਆਂ ਸ਼ਿਵ ਸੈਨਾ ਨੇ ਮੁੰਬਈ ‘ਚ ਲਗਾਏ ਪੋਸਟਰ, ਪੁੱਛਿਆ- ‘ਕੀ ਇਹੀ ਹਨ ਅੱਛੇ ਦਿਨ’?
Feb 22, 2021 9:43 am
Petrol diesel prices: ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਹੁਣ ਸਰਕਾਰ ਲਈ ਮੁਸੀਬਤ ਬਣ ਰਹੀਆਂ ਹਨ। ਸ਼ਿਵ ਸੈਨਾ ਨੇ ਵੀ ਇਸ ਵਿਸ਼ੇ ‘ਤੇ ਮੋਦੀ ਸਰਕਾਰ ਦੀ ਘੇਰਣਾ ਸ਼ੁਰੂ ਕਰ ਦਿੱਤਾ ਹੈ। ਸ਼ਿਵ ਸੈਨਾ ਦੁਆਰਾ ਮੁੰਬਈ ਦੇ ਬਾਂਦਰਾ ਖੇਤਰ ਵਿੱਚ ਸਾਲ 2015 ਅਤੇ 2020 ਦੀਆਂ ਗੈਸਾਂ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਤੁਲਨਾ ਕਰਦਿਆਂ ਪੋਸਟਰ ਲਗਾਏ
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੇ ਨੇ ਕੱਢਿਆ ਆਮ ਲੋਕਾਂ ਦਾ ਤੇਲ, MP, ਰਾਜਸਥਾਨ ‘ਤੇ ਬੰਗਾਲ ਵਿੱਚ ਵਿਰੋਧੀ ਧਿਰਾਂ ਕਰਨਗੀਆਂ ਸਰਕਾਰ ਖਿਲਾਫ ਪ੍ਰਦਰਸ਼ਨ
Feb 20, 2021 11:21 am
Congress announce mp bandh : ਜਿੱਥੇ ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਤਿਹਾਸਕ ਵਾਧਾ ਹੋਇਆ ਹੈ, ਕਈ ਰਾਜਾਂ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ, ਇਸ ਦੇ ਨਾਲ ਹੀ ਐਲਪੀਜੀ ਦੀਆਂ ਕੀਮਤਾਂ ਵੀ ਲਗਾਤਾਰ ਵੱਧ ਰਹੀਆਂ ਹਨ। ਪਿੱਛਲੇ 12 ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ
ਪੈਟਰੋਲ-ਡੀਜ਼ਲ ਤੇ LPG ਦੀਆਂ ਕੀਮਤਾਂ ਵਿੱਚ ਹੋਏ ਵਾਧੇ ਤੋਂ ਬਾਅਦ ਕਾਂਗਰਸੀ ਮਿੱਟੀ ਦਾ ਚੁੱਲ੍ਹਾ ਲੈ ‘ਤੇ RJD ਦੇ MLA ਸਾਈਕਲ ਚਲਾ ਪਹੁੰਚੇ ਅਸੈਂਬਲੀ
Feb 19, 2021 1:40 pm
Protest by congress mla : ਪੂਰੇ ਦੇਸ਼ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਤਿਹਾਸਕ ਵਾਧਾ ਹੋ ਰਿਹਾ ਹੈ। ਕਈ ਰਾਜਾਂ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ, ਇਸ ਦੇ ਨਾਲ ਹੀ ਐਲਪੀਜੀ ਦੀਆਂ ਕੀਮਤਾਂ ਵੀ ਲਗਾਤਾਰ ਵੱਧ ਰਹੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ 11 ਦਿਨਾਂ ਦੇ ਵਾਧੇ
ਮੱਧ ਪ੍ਰਦੇਸ਼ ‘ਚ ਪੈਟਰੋਲ 100 ਤੋਂ ਪਾਰ, BJP ਦੇ ਮੰਤਰੀ ਨੇ PM ਮੋਦੀ ਨੂੰ ਦਿੱਤੀ ਵਧਾਈ, ਕਿਹਾ…
Feb 19, 2021 11:37 am
Mp minister vishvas sarang : ਜਿੱਥੇ ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਤਿਹਾਸਕ ਵਾਧਾ ਹੋਇਆ ਹੈ, ਉਥੇ ਹੀ ਵੀਰਵਾਰ ਨੂੰ ਮੱਧ ਪ੍ਰਦੇਸ਼ ਦੇ ਅਨੂਪਪੁਰ ਜ਼ਿਲੇ ਵਿੱਚ ਵੀ ਪੈਟਰੋਲ ਦੀਆਂ ਆਮ ਕੀਮਤਾਂ 100 ਰੁਪਏ ਨੂੰ ਪਾਰ ਕਰ ਗਈਆਂ ਹਨ। ਰਾਜਸਥਾਨ ਦੇ ਸ਼੍ਰੀਗੰਗਾਨਗਰ ‘ਚ ਬੁੱਧਵਾਰ ਨੂੰ ਆਮ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ
ਪੈਟਰੋਲ ਦੀਆਂ ਵਧਦੀਆਂ ਕੀਮਤਾਂ ‘ਤੇ ਬੋਲੇ PM ਮੋਦੀ, ਕਿਹਾ- ਇਹ ਕਾਂਗਰਸ ਦੀ ਦੇਣ….
Feb 18, 2021 12:27 pm
PM Modi on petrol price: ਨਵੀਂ ਦਿੱਲੀ: ਦੁਨੀਆ ਦੇ ਤੀਜੇ ਸਭ ਤੋਂ ਵੱਡੇ ਤੇਲ ਆਯਾਤ ਕਰਨ ਵਾਲੇ ਭਾਰਤ ਨੇ ਸਾਊਦੀ ਅਰਬ ਅਤੇ ਹੋਰ ਤੇਲ ਉਤਪਾਦਕ ਦੇਸ਼ਾਂ (OPEC) ਤੋਂ ਕੱਚੇ ਤੇਲ ਦੇ ਉਤਪਾਦਨ ਵਿੱਚ ਕਟੌਤੀ ਦਾ ਪੱਧਰ ਘਟਾਉਣ ਦੀ ਮੰਗ ਕੀਤੀ ਹੈ । ਭਾਰਤ ਨੇ ਕਿਹਾ ਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚਾ ਤੇਲ ਮਹਿੰਗਾ ਹੋਣ ਕਾਰਨ ਆਰਥਿਕ
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ‘ਤੇ ਰਾਹੁਲ ਗਾਂਧੀ ਨੇ ਕਿਹਾ- ‘ਮੋਦੀ ਸਰਕਾਰ ਦਾ ਪੱਕਾ ਇਰਾਦਾ ਹੈ, ਬੱਸ ‘ਦੋ’ ਦਾ ਵਿਕਾਸ ਕਰਵਾਉਣਾ ਹੈ’
Feb 16, 2021 5:28 pm
Rahul gandhi takes : ਜਿੱਥੇ ਆਮ ਆਦਮੀ ਦੇਸ਼ ਭਰ ਵਿੱਚ ਵੱਧ ਰਹੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੋਂ ਪਰੇਸ਼ਾਨ ਹੈ, ਤਾਂ ਉੱਥੇ ਹੀ ਹੁਣ ਰਾਜਨੀਤਿਕ ਪਾਰਟੀਆਂ ਵੀ ਮਹਿੰਗਾਈ ਦੇ ਵਿਰੁੱਧ ਸਰਕਾਰ ਖਿਲਾਫ ਉੱਤਰ ਮੋਰਚਾ ਖੋਲ੍ਹ ਰਹੀਆਂ ਹਨ। ਸਰਕਾਰੀ ਤੇਲ ਕੰਪਨੀਆਂ ਪਿੱਛਲੇ ਇੱਕ ਹਫਤੇ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕਰ ਰਹੀਆਂ ਹਨ।
ਮਹਿੰਗੇ ਤੇਲ-ਗੈਸ ਨੂੰ ਲੈ ਕੇ ਸਿਆਸੀ ਤਕਰਾਰ, ਸਿਲੰਡਰ ਕੋਲ ਰੱਖ ਪ੍ਰੈਸ ਕਾਨਫਰੰਸ ਤੋਂ ਕਾਂਗਰਸ ਨੇ ਮੋਦੀ ਸਰਕਾਰ ‘ਤੇ ਕੀਤੇ ਤਿੱਖੇ ਵਾਰ
Feb 15, 2021 4:10 pm
Congress lpg price hike : ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਤੋਂ ਲੋਕ ਪਰੇਸ਼ਾਨ ਹਨ। ਜਿੱਥੇ ਆਮ ਆਦਮੀ ਦੇਸ਼ ਭਰ ਵਿੱਚ ਵੱਧ ਰਹੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੋਂ ਪਰੇਸ਼ਾਨ ਹੈ, ਤਾਂ ਉੱਥੇ ਹੀ ਹੁਣ ਰਾਜਨੀਤਿਕ ਪਾਰਟੀਆਂ ਵੀ ਮਹਿੰਗਾਈ ਦੇ ਵਿਰੁੱਧ ਸਰਕਾਰ ਖਿਲਾਫ ਉੱਤਰ ਮੋਰਚਾ ਖੋਲ੍ਹ ਰਹੀਆਂ ਹਨ। ਦਿੱਲੀ ਵਿੱਚ, ਕਾਂਗਰਸ ਨੇ ਇੱਕ
ਮਹਿੰਗਾਈ ਦੀ ਮਾਰ ਬਰਕਰਾਰ ,ਅੱਜ ਤੋਂ ਵੱਧਣਗੇ ਘਰੇਲੂ ਗੈਸ ਸਿਲੰਡਰ ਦੇ ਭਾਅ, ਪੜ੍ਹੋ ਇਹ ਖ਼ਬਰ
Feb 15, 2021 11:27 am
Gas cylinder price hiked: ਅੱਜ ਤੋਂ ਦਿੱਲੀ ਦੇ ਲੋਕਾਂ ਦੀ ਜੇਬ ‘ਤੇ ਮਹਿੰਗਾਈ ਦੀ ਮਾਰ ਪੈਣ ਜਾ ਰਹੀ ਹੈ। ਦਰਅਸਲ ਰਾਜਧਾਨੀ ਵਿੱਚ ਘਰੇਲੂ ਐਲਪੀਜੀ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਜਾਵੇਗਾ। ਨਵਾਂ ਦਾਮ ਸੋਮਵਾਰ ਦੁਪਹਿਰ 12 ਵਜੇ ਤੋਂ ਬਾਅਦ ਲਾਗੂ ਹੋ ਜਾਵੇਗਾ। ਕੀਮਤਾਂ ਵਿੱਚ ਵਾਧਾ ਹੋਣ ਤੋਂ ਬਾਅਦ 14.2 ਕਿੱਲੋ ਸਿਲੇਂਡਰ ਦੀ ਕੀਮਤ 769 ਰੁਪਏ
ਤੇਲ ਕੰਪਨੀਆਂ ਨੇ ਫਿਰ ਦਿੱਤਾ ਝਟਕਾ, ਲਗਾਤਾਰ ਦੂਜੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਵਾਧਾ
Jan 27, 2021 11:23 am
Oil companies hike petrol diesel prices: ਨਵੀਂ ਦਿੱਲੀ: ਨਵੇਂ ਸਾਲ ਦੀ ਸ਼ੁਰੂਆਤ ਤੋਂ ਹੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ । ਇਸ ਲਗਾਤਾਰ ਹੋ ਰਹੇ ਵਾਧੇ ਤੋਂ ਬਾਅਦ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਬਹੁਤ ਜ਼ਿਆਦਾ ਵੱਧ ਗਈਆਂ ਹਨ। ਅੱਜ ਲਗਾਤਾਰ ਦੂਜੇ ਦਿਨ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ
ਰਾਹੁਲ ਗਾਂਧੀ ਦਾ ਮੋਦੀ ਸਰਕਾਰ ‘ਤੇ ਨਿਸ਼ਾਨਾ, ਕਿਹਾ- ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਜ਼ਬਰਦਸਤ ਵਿਕਾਸ
Jan 07, 2021 4:13 pm
Congress leader rahul gandhi : ਨਵੀਂ ਦਿੱਲੀ : ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਕਾਰਨ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ, “ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਗ਼ਜ਼ਬ ਦਾ‘ ਵਿਕਾਸ ’ਹੋਇਆ ਹੈ। ਮੋਦੀ ਸਰਕਾਰ ਬਾਲਣ ‘ਤੇ ਭਾਰੀ ਟੈਕਸ ਲਗਾ ਕੇ ਲੋਕਾਂ ਨੂੰ ਲੁੱਟ ਰਹੀ ਹੈ। ਇਹੀ ਕਾਰਨ ਹੈ
ਮੱਧ ਪ੍ਰਦੇਸ਼ ਵਿੱਚ ਸਸਤਾ ਹੋਵੇਗਾ ਡੀਜ਼ਲ-ਪੈਟਰੋਲ, ਰਾਜ ਸਰਕਾਰ ਖਤਮ ਕਰੇਗੀ ਸੈੱਸ
Dec 22, 2020 5:49 pm
Madhya pradesh petrol diesel cess : ਮੱਧ ਪ੍ਰਦੇਸ਼ ਵਿੱਚ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਘਟਾਈਆਂ ਜਾਣਗੀਆਂ। ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਡੀਜ਼ਲ ਅਤੇ ਪੈਟਰੋਲ ਦੇ ਸਸਤੇ ਹੋਣ ਦਾ ਰਾਹ ਸਪੱਸ਼ਟ ਹੋ ਗਿਆ ਹੈ। ਸ਼ਿਵਰਾਜ ਕੈਬਨਿਟ ਨੇ ਡੀਜ਼ਲ ਅਤੇ ਪੈਟਰੋਲ ‘ਤੇ ਸੈੱਸ ਖਤਮ ਕਰਨ ਦਾ ਫੈਸਲਾ ਕੀਤਾ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ ਪੰਜਵੇਂ ਦਿਨ ਵਾਧਾ, ਜਾਣੋ ਤੁਹਾਡੇ ਸ਼ਹਿਰ ਵਿੱਚ ਕਿੰਨੀ ਹੈ ਕੀਮਤ
Nov 25, 2020 2:23 pm
Petrol and diesel prices rise: ਜਿੱਥੇ ਪੂਰਾ ਦੇਸ਼ ਕੋਰੋਨਾ ਮਹਾਮਾਰੀ ਦੇ ਨਾਲ ਜੂਝ ਰਿਹਾ ਹੈ, ਉੱਥੇ ਹੀ ਲੋਕਾਂ ‘ਤੇ ਮਹਿੰਗਾਈ ਦੀ ਮਾਰ ਵੀ ਜਾਰੀ ਹੈ। ਬੀਤੇ 5 ਦਿਨਾਂ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਸਰਕਾਰੀ ਤੇਲ ਕੰਪਨੀਆਂ ਨੇ ਲਗਾਤਾਰ ਪੰਜਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਵਾਧਾ ਕੀਤਾ ਹੈ। ਜਦੋਂ
Petrol Diesel Price: ਲਗਾਤਾਰ ਤੀਜੇ ਦਿਨ ਲੱਗੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਅੱਗ, ਜਾਣੋ ਨਵੇਂ ਭਾਅ…..
Nov 22, 2020 11:25 am
Petrol diesel prices rise: ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 48 ਦਿਨਾਂ ਦੀ ਬਰੇਕ ਤੋਂ ਬਾਅਦ ਅੱਜ ਯਾਨੀ ਕਿ ਵੀਰਵਾਰ ਨੂੰ ਲਗਾਤਾਰ ਤੀਜੇ ਦਿਨ ਉਛਾਲ ਆਇਆ ਹੈ। ਦਿੱਲੀ ਵਿਚ ਸਰਕਾਰੀ ਤੇਲ ਕੰਪਨੀਆਂ ਨੇ ਅੱਜ ਪੈਟਰੋਲ 8 ਪੈਸੇ ਪ੍ਰਤੀ ਲੀਟਰ ਮਹਿੰਗਾ ਕਰ ਦਿੱਤਾ ਹੈ, ਜਦਕਿ ਡੀਜ਼ਲ ਵਿੱਚ ਵੀ 19 ਪੈਸੇ ਪ੍ਰਤੀ ਲੀਟਰ ਦਾ ਵਾਧਾ
Petrol Diesel Price: ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ 5ਵੇਂ ਦਿਨ ਰਾਹਤ, ਪੈਟਰੋਲ ‘ਚ ਕੋਈ ਬਦਲਾਵ ਨਹੀਂ
Sep 29, 2020 11:45 am
Diesel Prices Cut: ਨਵੀਂ ਦਿੱਲੀ: ਸਰਕਾਰੀ ਤੇਲ ਕੰਪਨੀਆਂ ਨੇ ਅੱਜ ਯਾਨੀ ਕਿ ਮੰਗਲਵਾਰ ਨੂੰ ਫਿਰ ਡੀਜ਼ਲ ਦੀਆਂ ਕੀਮਤਾਂ ਵਿੱਚ ਤਬਦੀਲੀ ਕੀਤੀ ਹੈ। ਅੱਜ ਡੀਜ਼ਲ ਦੀ ਕੀਮਤ ਵਿੱਚ 8 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ, ਜਦਕਿ ਪੈਟਰੋਲ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਪਿਛਲੇ ਸੱਤ ਦਿਨਾਂ ਤੋਂ ਇਸ ਦੀਆਂ ਕੀਮਤਾਂ ਵਿੱਚ
ਆਮ ਆਦਮੀ ਨੂੰ ਮਿਲੀ ਰਾਹਤ, ਅੱਜ ਫਿਰ ਸਸਤਾ ਹੋਇਆ ਪੈਟਰੋਲ ਅਤੇ ਡੀਜ਼ਲ
Sep 22, 2020 11:34 am
Petrol Diesel prices cut: ਨਵੀਂ ਦਿੱਲੀ: ਅੰਤਰਰਾਸ਼ਟਰੀ ਕੱਚੇ ਤੇਲ ਦੀਆਂ ਕੀਮਤਾਂ ਘਟਣ ਕਾਰਨ ਘਰੇਲੂ ਬਾਜ਼ਾਰ ਵਿੱਚ ਅਤੇ ਡੀਜ਼ਲ ਸਸਤੇ ਹੋ ਗਏ ਹਨ। ਮੰਗਲਵਾਰ ਨੂੰ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਵਿੱਚ 8 ਪੈਸੇ ਪ੍ਰਤੀ ਲੀਟਰ ਦੀ ਗਿਰਾਵਟ ਆਈ ਹੈ। ਜਿਸ ਕਾਰਨ ਪੈਟਰੋਲ ਦੀਆਂ ਕੀਮਤਾਂ 81.06 ਰੁਪਏ ਪ੍ਰਤੀ ਲੀਟਰ ‘ਤੇ ਆ ਗਈਆਂ ਹਨ । ਇਸ ਦੇ ਨਾਲ
ਡੀਜ਼ਲ ਦੀਆਂ ਕੀਮਤਾਂ ‘ਚ 15 ਪੈਸੇ ਪ੍ਰਤੀ ਲੀਟਰ ਦੀ ਕਮੀ, ਪੈਟਰੋਲ ਦੀਆਂ ਕੀਮਤਾਂ ਸਥਿਰ
Sep 21, 2020 2:24 pm
Diesel prices reduced: ਦੇਸ਼ ਦੀਆਂ ਵੱਡੀਆਂ ਤੇਲ ਕੰਪਨੀਆਂ ਨੇ ਸੋਮਵਾਰ ਨੂੰ ਫਿਰ ਦੇਸ਼ ਭਰ ਵਿੱਚ ਡੀਜ਼ਲ ਦੀਆਂ ਕੀਮਤਾਂ ਵਿੱਚ 15 ਪੈਸੇ ਦੀ ਕਟੌਤੀ ਕੀਤੀ ਹੈ। ਹਾਲਾਂਕਿ, ਸਾਰੇ ਮਹਾਂਨਗਰਾਂ ਵਿੱਚ ਪੈਟਰੋਲ ਦੇ ਰੇਟ ਨਹੀਂ ਬਦਲੇ ਗਏ ਹਨ। ਇੰਡੀਅਨ ਆਇਲ ਕਾਰਪੋਰੇਸ਼ਨ ਦੇ ਇੱਕ ਨੋਟੀਫਿਕੇਸ਼ਨ ਦੇ ਅਨੁਸਾਰ, ਹੁਣ ਰਾਜਧਾਨੀ ਦਿੱਲੀ ਵਿੱਚ ਡੀਜ਼ਲ 71.58 ਰੁਪਏ ਪ੍ਰਤੀ ਲੀਟਰ ਤੋਂ ਘੱਟ
Petrol Diesel Price: ਅੱਜ ਫਿਰ ਸਸਤਾ ਹੋਇਆ ਡੀਜ਼ਲ, ਪੈਟਰੋਲ ਦੀਆਂ ਕੀਮਤਾਂ ਸਥਿਰ
Sep 19, 2020 12:41 pm
Fuel prices today: ਨਵੀਂ ਦਿੱਲੀ: ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ (OMC) ਨੇ ਸ਼ਨੀਵਾਰ ਨੂੰ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਹੈ । ਤੇਲ ਕੰਪਨੀਆਂ ਵੱਲੋਂ ਸ਼ਨੀਵਾਰ ਨੂੰ ਵੀ ਪੈਟਰੋਲ ਦੀਆਂ ਕੀਮਤਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ, ਪਰ ਡੀਜ਼ਲ ਦੀਆਂ ਕੀਮਤਾਂ ਵਿੱਚ 20 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ। ਸਤੰਬਰ ਮਹੀਨੇ ਦੌਰਾਨ ਚੀਨ
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਦੂਜੇ ਦਿਨ ਗਿਰਾਵਟ, ਕੱਚੇ ਤੇਲ ਦੀਆਂ ਕੀਮਤਾਂ ‘ਚ ਵਾਧਾ ਨਿਰੰਤਰ ਜਾਰੀ
Sep 18, 2020 2:48 pm
petrol diesel prices 18 september: ਨਵੀਂ ਦਿੱਲੀ: ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੇ ਵਾਧੇ ਦੇ ਬਾਵਜੂਦ ਸ਼ੁੱਕਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ ਦੂਜੇ ਦਿਨ ਭਾਰੀ ਗਿਰਾਵਟ ਦਰਜ ਕੀਤੀ ਗਈ। ਇਨ੍ਹਾਂ ਦੋ ਦਿਨਾਂ ਵਿੱਚ ਦੇਸ਼ ਦੀ ਰਾਜਧਾਨੀ ਦਿੱਲੀ ‘ਚ ਪੈਟਰੋਲ 41 ਪੈਸੇ ਪ੍ਰਤੀ ਲੀਟਰ ਸਸਤਾ ਹੋ ਗਿਆ ਹੈ, ਜਦੋਂਕਿ ਡੀਜ਼ਲ ਦੀ ਕੀਮਤ ਵਿੱਚ
ਆਮ ਆਦਮੀ ਨੂੰ ਵੱਡੀ ਰਾਹਤ ! ਪੈਟਰੋਲ-ਡੀਜ਼ਲ ਹੋਇਆ ਸਸਤਾ, ਜਾਣੋ ਨਵੀਆਂ ਕੀਮਤਾਂ
Sep 14, 2020 1:02 pm
Petrol Diesel Prices Cut: ਨਵੀਂ ਦਿੱਲੀ: ਹਫਤੇ ਦੇ ਪਹਿਲੇ ਦਿਨ ਯਾਨੀ ਸੋਮਵਾਰ ਨੂੰ ਆਮ ਆਦਮੀ ਨੂੰ ਵੱਡੀ ਰਾਹਤ ਮਿਲੀ ਹੈ । ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ (OMC) ਨੇ ਸੋਮਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਹੈ। ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਨਰਮੀ ਦੇ ਕਾਰਨ ਸਰਕਾਰੀ ਤੇਲ ਕੰਪਨੀਆਂ ਨੇ ਸੋਮਵਾਰ ਨੂੰ
Petrol Diesel Prices: ਡੀਜ਼ਲ ਫਿਰ ਹੋਇਆ ਸਸਤਾ, ਪੈਟਰੋਲ ਦੀਆਂ ਕੀਮਤਾਂ ਸਥਿਰ
Sep 07, 2020 1:02 pm
Diesel Prices Marginally Cut: ਨਵੀਂ ਦਿੱਲੀ: ਹਫ਼ਤੇ ਦੇ ਪਹਿਲੇ ਹੀ ਦਿਨ ਪੈਟਰੋਲ ਤੇ ਡੀਜ਼ਲ ਖਰੀਦਣ ਵਾਲਿਆਂ ਨੂੰ ਵੱਡੀ ਰਾਹਤ ਮਿਲੀ ਹੈ। ਦਰਅਸਲ, ਪਿਛਲੇ ਇੱਕ ਹਫ਼ਤੇ ਤੋਂ ਹੀ ਡੀਜ਼ਲ ਦੀਆਂ ਕੀਮਤਾਂ ਘਟ ਰਹੀਆਂ ਹਨ। ਇਹ ਸਿਲਸਿਲਾ ਦੂਜੇ ਹਫ਼ਤੇ ਦੇ ਪਹਿਲੇ ਦਿਨ ਵੀ ਜਾਰੀ ਰਿਹਾ। ਯਾਨੀ ਕਿ ਸੋਮਵਾਰ ਨੂੰ ਵੀ ਤੇਲ ਕੰਪਨੀਆਂ ਵੱਲੋਂ ਡੀਜ਼ਲ ਦੀ ਕੀਮਤ ਵਿੱਚ
Petrol Diesel Prices: ਅੱਜ ਡੀਜ਼ਲ 15-16 ਪੈਸੇ ਹੋਇਆ ਸਸਤਾ, ਪੈਟਰੋਲ ਦੀਆਂ ਕੀਮਤਾਂ ਸਥਿਰ
Sep 03, 2020 11:29 am
Diesel Prices Cut: ਨਵੀਂ ਦਿੱਲੀ: ਡੀਜ਼ਲ ਦੀ ਕੀਮਤ ਵਿੱਚ ਅੱਜ ਯਾਨੀ ਕਿ ਵੀਰਵਾਰ ਨੂੰ ਕਟੌਤੀ ਕੀਤੀ ਗਈ, ਜਦਕਿ ਪੈਟਰੋਲ ਦੀ ਕੀਮਤ ਲਗਾਤਾਰ ਦੂਜੇ ਦਿਨ ਸਥਿਰ ਰਹੀ । ਦਿੱਲੀ ਅਤੇ ਕੋਲਕਾਤਾ ਵਿੱਚ ਡੀਜ਼ਲ 16 ਪੈਸੇ ਪ੍ਰਤੀ ਲੀਟਰ ਸਸਤਾ ਹੋ ਗਿਆ ਹੈ, ਜਦਕਿ ਮੁੰਬਈ ਵਿੱਚ ਡੀਜ਼ਲ ਦੀ ਕੀਮਤ ਵਿੱਚ 17 ਪੈਸੇ ਅਤੇ ਚੇੱਨਈ ਵਿੱਚ 15 ਪੈਸੇ ਪ੍ਰਤੀ
ਇੱਕ ਦਿਨ ਦੀ ਬ੍ਰੇਕ ਤੋਂ ਬਾਅਦ ਪੈਟਰੋਲ ਦੀਆਂ ਕੀਮਤਾਂ ‘ਚ ਫਿਰ ਹੋਇਆ ਵਾਧਾ, ਜਾਣੋ ਨਵੇਂ ਰੇਟ…..
Aug 27, 2020 11:36 am
Petrol Price Rise: ਬੀਤੇ ਦਿਨ ਯਾਨੀ ਕਿ ਬੁੱਧਵਾਰ ਦੀ ਸਥਿਰਤਾ ਤੋਂ ਬਾਅਦ ਹਫਤੇ ਦੇ ਚੌਥੇ ਕਾਰੋਬਾਰੀ ਦਿਨ ਯਾਨੀ ਵੀਰਵਾਰ ਨੂੰ ਪੈਟਰੋਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ ਹੋਇਆ ਹੈ। ਦਿੱਲੀ ਵਿੱਚ ਪੈਟਰੋਲ 10 ਪੈਸੇ ਵੱਧ ਕੇ 81.83 ਰੁਪਏ ‘ਤੇ ਪਹੁੰਚ ਗਿਆ । ਉੱਥੇ ਹੀ ਡੀਜ਼ਲ ਦੀ ਗੱਲ ਕੀਤੀ ਜਾਵੇ ਤਾਂ ਇਸ ਵਿੱਚ ਪਿਛਲੇ 26 ਦਿਨਾਂ ਤੋਂ
Petrol-Diesel Price: ਲਗਾਤਾਰ 5ਵੇਂ ਦਿਨ ਮਹਿੰਗਾ ਹੋਇਆ ਪੈਟਰੋਲ, ਜਾਣੋ ਨਵੀਆਂ ਕੀਮਤਾਂ…..
Aug 24, 2020 11:15 am
Petrol prices hiked for 5th day: ਨਵੀਂ ਦਿੱਲੀ: ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧੇ ਦਾ ਸਿਲਸਿਲਾ ਲਗਾਤਾਰ 5ਵੇਂ ਦਿਨ ਵੀ ਜਾਰੀ ਰਿਹਾ । ਸੋਮਵਾਰ ਨੂੰ ਪੈਟਰੋਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਹੋਇਆ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ 13 ਪੈਸੇ ਮਹਿੰਗਾ ਹੋ ਕੇ 81.62 ਰੁਪਏ ਦੀ ਕੀਮਤ ‘ਤੇ ਪਹੁੰਚ ਗਿਆ ਹੈ, ਜਦਕਿ ਡੀਜ਼ਲ
ਇੱਕ ਵਾਰ ਫਿਰ ਵਧੀਆਂ ਪੈਟਰੋਲ ਦੀਆਂ ਕੀਮਤਾਂ, ਡੀਜ਼ਲ ਦਾ ਭਾਅ ਸਥਿਰ
Aug 20, 2020 11:07 am
Petrol Prices Hiked Again: ਨਵੀਂ ਦਿੱਲੀ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਵਾਧਾ ਜਾਰੀ ਹੈ। ਇੱਕ ਦਿਨ ਦੀ ਸਥਿਰਤਾ ਤੋਂ ਬਾਅਦ ਪੈਟਰੋਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਹੋਇਆ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ 10 ਪੈਸੇ ਮਹਿੰਗਾ ਹੋ ਕੇ 81 ਰੁਪਏ ਦੀ ਕੀਮਤ ‘ਤੇ ਪਹੁੰਚ ਗਿਆ ਹੈ । ਇੱਕ ਹਫਤੇ
ਆਮ ਆਦਮੀ ਦੀ ਵਧੀ ਟੈਂਸ਼ਨ ! ਲਗਾਤਾਰ ਤੀਜੇ ਦਿਨ ਮਹਿੰਗਾ ਹੋਇਆ ਪੈਟਰੋਲ
Aug 18, 2020 9:46 am
Petrol prices hiked: ਕੁਝ ਦਿਨਾਂ ਦੀ ਸ਼ਾਂਤੀ ਤੋਂ ਬਾਅਦ ਇੱਕ ਵਾਰ ਫਿਰ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧੇ ਦਾ ਸਿਲਸਿਲਾ ਜਾਰੀ ਹੋ ਗਿਆ ਹੈ। ਹਫਤੇ ਦੇ ਦੂਜੇ ਕਾਰੋਬਾਰੀ ਦਿਨ ਯਾਨੀ ਕਿ ਮੰਗਲਵਾਰ ਨੂੰ ਦੇਸ਼ ਦੀ ਰਾਜਧਾਨੀ ਵਿੱਚ ਪੈਟਰੋਲ 17 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਦੱਸ ਦੇਈਏ ਕਿ ਸੋਮਵਾਰ ਨੂੰ ਦਿੱਲੀ ਵਿੱਚ ਪੈਟਰੋਲ 16 ਪੈਸੇ,
ਫਿਰ ਵਧੀ ਪੈਟਰੋਲ ਦੀ ਕੀਮਤ, ਡੀਜ਼ਲ ‘ਚ ਨਹੀਂ ਹੋਇਆ ਕੋਈ ਵਾਧਾ
Aug 17, 2020 11:42 am
Petrol Diesel Price Today: ਦੇਸ਼ ਵਿੱਚ ਲਗਾਤਾਰ ਦੂਜੇ ਦਿਨ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਸੋਮਵਾਰ ਨੂੰ ਪੈਟਰੋਲ ਦੀ ਕੀਮਤ ਵਿੱਚ 16 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ। ਇਸ ਦੇ ਨਾਲ ਹੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 80.73 ਰੁਪਏ ਲੀਟਰ ਹੋ ਗਈ ਹੈ। ਹਾਲਾਂਕਿ ਡੀਜ਼ਲ ਦੀ ਕੀਮਤ ਵਿੱਚ ਕੋਈ ਵਾਧਾ ਨਹੀਂ ਕੀਤਾ
ਅੱਜ ਨਹੀਂ ਵਧੀਆਂ ਤੇਲ ਦੀਆਂ ਕੀਮਤਾਂ, ਦਿੱਲੀ ‘ਚ ਟੈਕਸ ਘਟਾਉਣ ਤੋਂ ਬਾਅਦ ਸਸਤਾ ਹੋਇਆ ਡੀਜ਼ਲ
Jul 31, 2020 12:37 pm
petrol diesel price: ਲਗਾਤਾਰ ਪੰਜਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਇਸਦੇ ਬਾਵਜੂਦ, ਦਿੱਲੀ ਵਿੱਚ ਡੀਜ਼ਲ ਦੀ ਕੀਮਤ ਵਿੱਚ 8.38 ਰੁਪਏ ਦੀ ਭਾਰੀ ਗਿਰਾਵਟ ਆਈ ਹੈ, ਕਿਉਂਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਵੈਟ ਵਿੱਚ ਕਟੌਤੀ ਕੀਤੀ ਹੈ। ਇੰਡੀਅਨ ਆਇਲ ਦੇ ਅਨੁਸਾਰ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਪੈਟਰੋਲ ਦੀ ਕੀਮਤ
ਡੀਜ਼ਲ ਦੀ ਕੀਮਤ ‘ਚ ਇੱਕ ਵਾਰ ਫਿਰ ਹੋਇਆ ਵਾਧਾ, ਦਿੱਲੀ ਵਿੱਚ 81.79 ਰੁਪਏ ਲੀਟਰ
Jul 25, 2020 5:15 pm
petrol diesel price: ਨਵੀਂ ਦਿੱਲੀ: ਅੱਜ ਤੇਲ ਕੰਪਨੀਆਂ ਨੇ ਪੈਟਰੋਲ ਦੀ ਕੀਮਤ ਨੂੰ ਨਿਰੰਤਰ ਬਣਾਈ ਰੱਖਦੇ ਹੋਏ ਡੀਜ਼ਲ ਦੀ ਕੀਮਤ ਵਿੱਚ ਇੱਕ ਵਾਰ ਫਿਰ ਵਾਧਾ ਕੀਤਾ ਹੈ। ਦਿੱਲੀ ਵਿੱਚ ਡੀਜ਼ਲ ਦੀ ਕੀਮਤ ਇੱਕ ਇਤਿਹਾਸਕ ਪੱਧਰ ‘ਤੇ ਪਹੁੰਚ ਗਈ ਹੈ। ਇੱਥੇ ਡੀਜ਼ਲ ਦੀ ਕੀਮਤ ਵਿੱਚ 16 ਪੈਸੇ ਦਾ ਵਾਧਾ ਹੋਇਆ, ਜਿਸ ਤੋਂ ਬਾਅਦ ਇੱਕ ਲੀਟਰ ਡੀਜ਼ਲ
ਦਿੱਲੀ ‘ਚ 81.35 ਰੁਪਏ ਲੀਟਰ ਤੱਕ ਪਹੁੰਚਿਆ ਡੀਜ਼ਲ, ਜਾਣੋ ਆਪਣੇ ਸ਼ਹਿਰ ਵਿੱਚ ਤੇਲ ਦੀਆਂ ਕੀਮਤਾਂ
Jul 17, 2020 12:20 pm
petrol diesel price: ਪੈਟਰੋਲੀਅਮ ਕੰਪਨੀਆਂ ਡੀਜ਼ਲ ਦੀ ਕੀਮਤ ਵਿੱਚ ਲਗਾਤਾਰ ਵਾਧਾ ਕਰ ਰਹੀਆਂ ਹਨ। ਸ਼ੁੱਕਰਵਾਰ ਨੂੰ ਵੀ ਡੀਜ਼ਲ ਦੀ ਕੀਮਤ ‘ਚ 17 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ ਨੂੰ ਵਧਾ ਕੇ 81.35 ਰੁਪਏ ਪ੍ਰਤੀ ਲੀਟਰ ਕਰ ਦਿੱਤਾ ਗਿਆ ਹੈ। ਪਿੱਛਲੇ ਕਈ ਦਿਨਾਂ ਤੋਂ ਪੈਟਰੋਲ ਦੀ ਕੀਮਤ ਵਿੱਚ ਕੋਈ
ਆਮ ਆਦਮੀ ਨੂੰ ਝਟਕਾ ! 16ਵੇਂ ਦਿਨ ਲਗਾਤਾਰ ਤੀਜੀ ਵਾਰ ਵਧੀ ਡੀਜ਼ਲ ਦੀ ਕੀਮਤ, ਜਾਣੋ ਨਵੀਆਂ ਕੀਮਤਾਂ
Jul 15, 2020 10:20 am
Diesel price hiked again: ਨਵੀਂ ਦਿੱਲੀ: ਵਿਰੋਧਾਂ ਅਤੇ ਅਲੋਚਨਾਵਾਂ ਦੇ ਬਾਵਜੂਦ ਡੀਜ਼ਲ ਦੀ ਕੀਮਤ ਵਿੱਚ ਵਾਧੇ ਦਾ ਸਿਲਸਿਲਾ ਜਾਰੀ ਹੈ। ਹਫਤੇ ਦੇ ਤੀਜੇ ਕਾਰੋਬਾਰੀ ਦਿਨ ਯਾਨੀ ਬੁੱਧਵਾਰ ਨੂੰ ਡੀਜ਼ਲ ਦੀ ਕੀਮਤ ਵਿੱਚ ਇੱਕ ਵਾਰ ਫਿਰ ਵਾਧਾ ਹੋਇਆ ਹੈ। ਤੇਲ ਕੰਪਨੀਆਂ ਨੇ ਇਸ ਵਾਰ ਡੀਜ਼ਲ ਦੀ ਕੀਮਤ ਵਿੱਚ 13 ਪੈਸੇ ਦਾ ਵਾਧਾ ਕੀਤਾ ਹੈ। ਇਸ ਦੇ
ਦਿੱਲੀ ‘ਚ ਡੀਜ਼ਲ 81 ਰੁਪਏ ਤੋਂ ਪਾਰ, ਜਾਣੋ ਅੱਜ ਤੁਹਾਡੇ ਸ਼ਹਿਰ ਵਿੱਚ ਪੈਟਰੋਲ ਤੇ ਡੀਜ਼ਲ ਦੀ ਕਿੰਨੀ ਹੈ ਕੀਮਤ
Jul 13, 2020 12:31 pm
petrol diesel price today: ਡੀਜ਼ਲ ਦੀਆਂ ਕੀਮਤਾਂ ਨੇ ਦਿੱਲੀ ਵਿੱਚ ਇਤਿਹਾਸ ਰਚ ਦਿੱਤਾ ਹੈ। ਦਿੱਲੀ ‘ਚ ਡੀਜ਼ਲ ਦੀ ਕੀਮਤ ਵੱਧ ਕੇ 81.05 ਰੁਪਏ ਹੋ ਗਈ ਹੈ। ਤੇਲ ਕੰਪਨੀਆਂ ਨੇ ਸੋਮਵਾਰ ਨੂੰ ਡੀਜ਼ਲ ਦੀ ਕੀਮਤ ਵਿੱਚ 11 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ, ਹਾਲਾਂਕਿ ਅੱਜ ਪੈਟਰੋਲ ਦੀ ਕੀਮਤ ਵਿੱਚ ਕੋਈ ਵਾਧਾ ਨਹੀਂ ਹੋਇਆ ਹੈ। ਦਿੱਲੀ
ਪੈਟਰੋਲ ਤੋਂ 35 ਪੈਸੇ ਮਹਿੰਗਾ ਵਿਕ ਰਿਹਾ ਹੈ ਡੀਜ਼ਲ, ਜਾਣੋ ਬੁੱਧਵਾਰ ਦੀ ਰੇਟ ਲਿਸਟ
Jul 08, 2020 12:18 pm
petrol diesel price wednesday: ਕੱਚੇ ਤੇਲ ਦੀ ਨਰਮਾਈ ਦੇ ਵਿਚਕਾਰ ਬੁੱਧਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਹਾਲਾਂਕਿ ਡੀਜ਼ਲ ਅਜੇ ਵੀ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਨਾਲੋਂ 35 ਪੈਸੇ ਮਹਿੰਗਾ ਵਿਕ ਰਿਹਾ ਹੈ। ਦਿੱਲੀ ਵਿੱਚ ਪੈਟਰੋਲ ਦੀ ਕੀਮਤ 80.43 ਰੁਪਏ ਹੈ, ਜਦਕਿ ਡੀਜ਼ਲ ਦੀ ਕੀਮਤ 80.78 ਰੁਪਏ
ਵਿਰੋਧ ਵਿਚਾਲੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ ਤੀਜੇ ਦਿਨ ਰਹੀਆਂ ਸਥਿਰ, ਜਾਣੋ ਅੱਜ ਦੀਆਂ ਕੀਮਤਾਂ
Jul 02, 2020 12:17 pm
Petrol Diesel Prices Remain Unchanged: ਨਵੀਂ ਦਿੱਲੀ: ਪਿਛਲੇ ਕੁਝ ਦਿਨਾਂ ਤੋਂ ਵਿਰੋਧੀ ਧਿਰ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ‘ਤੇ ਹਮਲੇ ਕਰ ਰਹੀ ਹੈ । ਜਿਸ ਕਾਰਨ ਤੇਲ ਕੰਪਨੀਆਂ ‘ਤੇ ਵੀ ਦਬਾਅ ਦੇਖਿਆ ਜਾ ਰਿਹਾ ਹੈ। ਇਹੀ ਕਾਰਨ ਹੈ ਕਿ ਤੇਲ ਦੀਆਂ ਕੀਮਤਾਂ ਤਿੰਨ ਦਿਨਾਂ ਤੋਂ ਸਥਿਰ ਹਨ। ਹਾਲਾਂਕਿ ਬੁੱਧਵਾਰ ਨੂੰ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ
ਹਵਾਬਾਜ਼ੀ ਬਾਲਣ 7.5 ਫ਼ੀਸਦੀ ਹੋਇਆ ਮਹਿੰਗਾ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਅੱਜ ਨਹੀਂ ਹੋਈ ਕੋਈ ਤਬਦੀਲੀ
Jul 01, 2020 3:10 pm
Jet fuel price hiked: ਨਵੀਂ ਦਿੱਲੀ: ਹਵਾਬਾਜ਼ੀ ਬਾਲਣ ਜਾਂ ਏਟੀਐਫ ਦੀ ਕੀਮਤ ਬੁੱਧਵਾਰ ਨੂੰ 7.5 ਪ੍ਰਤੀਸ਼ਤ ਵਧੀ ਹੈ, ਜਦਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ ਦੂਜੇ ਦਿਨ ਕੋਈ ਤਬਦੀਲੀ ਨਹੀਂ ਹੋਈ ਹੈ। ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਦੇ ਅਨੁਸਾਰ, ਦਿੱਲੀ ਵਿੱਚ ਹਵਾਬਾਜ਼ੀ ਟਰਬਾਈਨ ਫਿਊਲ (ਏਟੀਐਫ) ਦੀ ਕੀਮਤ 2,922.94 ਰੁਪਏ ਪ੍ਰਤੀ ਕਿੱਲੋ ਲੀਟਰ (ਕੇਐਲ)
ਡੀਜ਼ਲ-ਪੈਟਰੋਲ ਦੀਆਂ ਵਧੀਆਂ ਕੀਮਤਾਂ ਖਿਲਾਫ ਅੱਜ ਦੇਸ਼ ਭਰ ‘ਚ ਪ੍ਰਦਰਸ਼ਨ ਕਰੇਗੀ AAP
Jul 01, 2020 12:58 pm
aadmi party countrywide protest: ਆਮ ਆਦਮੀ ਪਾਰਟੀ (ਆਪ) ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਏ ਭਾਰੀ ਵਾਧੇ ਖਿਲਾਫ ਅੱਜ ਦੇਸ਼ ਵਿਆਪੀ ਪ੍ਰਦਰਸ਼ਨ ਕਰੇਗੀ। ਪਾਰਟੀ ਨੇਤਾ ਗੋਪਾਲ ਰਾਏ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਆਮ ਆਦਮੀ ਪਾਰਟੀ 1 ਜੁਲਾਈ ਨੂੰ ਸਵੇਰੇ 11 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਖਿਲਾਫ ਦੇਸ਼ ਵਿਆਪੀ ਰੋਸ ਪ੍ਰਦਰਸ਼ਨ ਕਰੇਗੀ।
ਪੈਟਰੋਲ-ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ‘ਤੇ ਲੱਗੀ ਬ੍ਰੇਕ
Jun 30, 2020 1:31 pm
Petrol diesel prices: ਨਵੀਂ ਦਿੱਲੀ: ਦੇਸ਼ ਵਿੱਚ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਦੇਸ਼ ਵਿੱਚ ਤਕਰੀਬਨ ਤਿੰਨ ਹਫ਼ਤਿਆਂ ਤੱਕ ਕੀਮਤਾਂ ਵੱਧਣ ਤੋਂ ਬਾਅਦ ਮੰਗਲਵਾਰ ਨੂੰ ਡੀਜ਼ਲ ਦੀਆਂ ਕੀਮਤਾਂ ਸਥਿਰ ਰਹੀਆਂ । ਇਸ ਦੇ ਨਾਲ ਹੀ ਪੈਟਰੋਲ ਦੀ ਕੀਮਤ ਵਿੱਚ ਵੀ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ । ਪਿਛਲੇ ਦਿਨਾਂ ਵਿੱਚ ਪੈਟਰੋਲ
ਮੋਦੀ ਸਰਕਾਰ ਨੇ ਤੇਲ ਦੀਆਂ ਕੀਮਤਾਂ ਵਧਾ ਕੇ ਲੋਕਾਂ ਤੋਂ ਜ਼ਬਰਦਸਤੀ ਵਸੂਲ ਕੀਤੇ 18 ਲੱਖ ਕਰੋੜ : ਸੋਨੀਆ ਗਾਂਧੀ
Jun 29, 2020 4:13 pm
sonia gandhi says: ਅੱਜ ਕਾਂਗਰਸ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਪੂਰੇ ਦੇਸ਼ ਵਿੱਚ ਪ੍ਰਦਰਸ਼ਨ ਕਰ ਰਹੀ ਹੈ। ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ‘ਤੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੋਦੀ ਸਰਕਾਰ ਨੇ 12 ਵਾਰ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਵਧਾ ਕੇ 18
ਤੇਲ ਦੀਆਂ ਕੀਮਤਾਂ ‘ਚ ਫਿਰ ਹੋਇਆ ਵਾਧਾ, ਜਾਣੋ ਨਵੀਆਂ ਕੀਮਤਾਂ….
Jun 29, 2020 9:35 am
Petrol Diesel Price Today: ਨਵੀਂ ਦਿੱਲੀ: ਤੇਲ ਕੰਪਨੀਆਂ ਨੇ ਸੋਮਵਾਰ ਨੂੰ ਫਿਰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਵਾਧਾ ਕੀਤਾ ਹੈ। ਇਸ ਵਾਧੇ ਤੋਂ ਬਾਅਦ ਦਿੱਲੀ ਵਿੱਚ ਪੈਟਰੋਲ 80.43 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਵਿਚ 80.53 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ 21 ਦਿਨਾਂ ਦੇ ਲਗਾਤਾਰ
ਤੇਲ ਦੀਆਂ ਕੀਮਤਾਂ ‘ਚ ਵਾਧੇ ਦਾ ਸਿਲਸਿਲਾ 22ਵੇਂ ਦਿਨ ਰੁੱਕਿਆ, ਜਾਣੋ ਪੈਟਰੋਲ-ਡੀਜ਼ਲ ਦੀ ਕੀਮਤ
Jun 28, 2020 10:09 am
Petrol diesel price halts: ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਕਾਰਨ ਲਾਗੂ ਹੋਏ ਲਾਕਡਾਊਨ ਨੇ ਕਮਰ ਤੋੜ ਦਿੱਤੀ ਹੈ। ਇਸ ਤੋਂ ਬਾਅਦ ਰਹਿੰਦੀ ਕਸਰ ਹਰ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਵੱਧ ਰਹੀ ਮਹਿੰਗਾਈ ਪੂਰਾ ਕਰ ਰਹੀ ਹੈ। 21 ਦਿਨਾਂ ਤੋਂ ਹਰ ਰੋਜ਼ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧੇ ਦਾ ਸਿਲਸਿਲਾ ਜਾਰੀ ਸੀ,
ਪਾਕਿ ਦੀ ਇਮਰਾਨ ਸਰਕਾਰ ਨੇ ਇੱਕ ਹੀ ਦਿਨ ‘ਚ ਪੈਟਰੋਲ 25 ਤੇ ਡੀਜ਼ਲ 21 ਰੁਪਏ ਪ੍ਰਤੀ ਲੀਟਰ ਕੀਤਾ ਮਹਿੰਗਾ, ਵਿਰੋਧੀ ਧਿਰ ਨੇ ਕਿਹਾ, ਗਰੀਬਾਂ ਨੂੰ ਖ਼ਤਮ ਕਰਨ ਦੀ ਸਾਜਿਸ਼
Jun 27, 2020 4:26 pm
pakistan petrol diesel price today: ਪਾਕਿਸਤਾਨ ਦੀ ਇਮਰਾਨ ਖਾਨ ਸਰਕਾਰ ਨੇ ਸ਼ੁੱਕਰਵਾਰ ਨੂੰ ਸਾਰੇ ਪੈਟਰੋਲੀਅਮ ਉਤਪਾਦ ਮਹਿੰਗੇ ਕਰ ਦਿੱਤੇ ਹਨ। ਪੈਟਰੋਲ ਦੀਆਂ ਕੀਮਤਾਂ ਵਿੱਚ 25.58 ਰੁਪਏ ਪ੍ਰਤੀ ਲੀਟਰ (ਪਾਕਿਸਤਾਨ ਮੁਦਰਾ ਵਿੱਚ) ਵਾਧਾ ਕੀਤਾ ਗਿਆ ਹੈ। ਹੁਣ ਇਸ ਨੂੰ ਵਧਾ ਕੇ 100.10 ਰੁਪਏ ਪ੍ਰਤੀ ਲੀਟਰ ਕਰ ਦਿੱਤਾ ਗਿਆ ਹੈ। ਜਦਕਿ ਡੀਜ਼ਲ 21 ਰੁਪਏ ਪ੍ਰਤੀ ਲੀਟਰ ਮਹਿੰਗਾ
ਤੇਲ ਦੀਆਂ ਕੀਮਤਾਂ ‘ਚ ਵਾਧਾ ਜਾਰੀ, ਲਗਾਤਾਰ 21ਵੇਂ ਦਿਨ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
Jun 27, 2020 9:42 am
Petrol diesel prices rise: ਨਵੀਂ ਦਿੱਲੀ: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਸ਼ਨੀਵਾਰ ਯਾਨੀ ਕਿ ਲਗਾਤਾਰ 21ਵੇਂ ਦਿਨ ਵਾਧਾ ਹੋਇਆ ਹੈ। ਦਿੱਲੀ ਵਿੱਚ ਅੱਜ ਪੈਟਰੋਲ 25 ਪੈਸੇ ਅਤੇ ਡੀਜ਼ਲ 21 ਪੈਸੇ ਮਹਿੰਗਾ ਹੋ ਗਿਆ ਹੈ । ਪਿਛਲੇ 21 ਦਿਨਾਂ ਵਿੱਚ ਡੀਜ਼ਲ 11 ਰੁਪਏ ਅਤੇ ਪੈਟਰੋਲ ਦੀ ਕੀਮਤ 9.12 ਰੁਪਏ ਮਹਿੰਗੀ ਹੋ ਗਈ ਹੈ । ਵਧੀਆਂ
ਮਹਿੰਗਾਈ ਦੀ ਮਾਰ ਬਰਕਰਾਰ, ਲਗਾਤਾਰ 20 ਵੇਂ ਦਿਨ ਪੈਟਰੋਲ ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਵਾਧਾ
Jun 26, 2020 11:49 am
today petrol price: ਤੇਲ ਕੰਪਨੀਆਂ ਨੇ ਸ਼ੁੱਕਰਵਾਰ ਨੂੰ ਲਗਾਤਾਰ 20 ਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਵਾਧਾ ਕੀਤਾ ਹੈ। ਹੁਣ ਦਿੱਲੀ ਵਿੱਚ ਪੈਟਰੋਲ 80 ਪਾਰ ਕਰ ਗਿਆ ਹੈ, ਜਦਕਿ ਡੀਜ਼ਲ ਇੱਕ ਦਿਨ ਪਹਿਲਾਂ ਹੀ ਇਹ ਅੰਕੜਾ ਪਾਰ ਕਰ ਚੁੱਕਾ ਹੈ। ਸ਼ੁੱਕਰਵਾਰ ਨੂੰ ਡੀਜ਼ਲ 17 ਪੈਸੇ ਮਹਿੰਗਾ ਹੋ ਗਿਆ, ਜਦਕਿ ਪੈਟਰੋਲ ਦੀ ਕੀਮਤ ਵਿੱਚ
ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ‘ਤੇ ਪ੍ਰਿਯੰਕਾ ਦਾ ਹਮਲਾ, ਕਿਹਾ, ਲੋਕਾਂ ਦੀਆਂ ਜੇਬਾਂ ਕੱਟਣ ‘ਚ ਸਰਕਾਰ ਦੀ ਦਿਲਚਸਪੀ
Jun 25, 2020 5:56 pm
priyanka gandhi attacks modi government : ਪਿੱਛਲੇ 19 ਦਿਨਾਂ ਤੋਂ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਦਿਨ ਵੱਧ ਰਹੀਆਂ ਹਨ। ਕਾਂਗਰਸ ਸਮੇਤ ਪੂਰਾ ਵਿਰੋਧੀ ਧਿਰ ਕੇਂਦਰ ਸਰਕਾਰ ‘ਤੇ ਹਮਲਾ ਕਰ ਰਿਹਾ ਹੈ। ਹੁਣ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀਰਵਾਰ ਨੂੰ ਇਸ ਮੁੱਦੇ ‘ਤੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਪ੍ਰਿਅੰਕਾ ਨੇ
ਭਾਰਤ ਦੇ ਇਤਿਹਾਸ ‘ਚ ਪਹਿਲੀ ਵਾਰ ਪੈਟਰੋਲ ਨਾਲੋਂ ਮਹਿੰਗਾ ਹੋਇਆ ਡੀਜ਼ਲ, ਜਾਣੋ ਨਵੀਆਂ ਕੀਮਤਾਂ…
Jun 24, 2020 12:12 pm
diesel costs more than petrol: ਨਵੀਂ ਦਿੱਲੀ: ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਡੀਜ਼ਲ ਦੀਆਂ ਕੀਮਤਾਂ ਨੇ ਪੈਟਰੋਲ ਦੀਆਂ ਕੀਮਤਾਂ ਨੂੰ ਪਛਾੜ ਦਿੱਤਾ ਹੈ । ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ 18ਵੇਂ ਦਿਨ ਵਾਧਾ ਹੋਇਆ ਹੈ । ਹਾਲਾਂਕਿ ਬੁੱਧਵਾਰ 24 ਜੂਨ ਨੂੰ ਪੈਟਰੋਲ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ, ਪਰ ਡੀਜ਼ਲ ਦੀ
ਮਹਿੰਗਾਈ ਦੀ ਮਾਰ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ 17ਵੇਂ ਦਿਨ ਹੋਇਆ ਵਾਧਾ
Jun 23, 2020 12:23 pm
Fuel prices rise: ਨਵੀਂ ਦਿੱਲੀ: ਆਮ ਲੋਕਾਂ ਨੂੰ ਮਹਿੰਗਾਈ ਤੋਂ ਬਿਲਕੁਲ ਵੀ ਰਾਹਤ ਮਿਲਣ ਦੀ ਉਮੀਦ ਨਹੀਂ ਦਿੱਖ ਰਹੀ ਹੈ। ਇਹ ਪਹਿਲਾ ਮੌਕਾ ਹੈ ਜਦੋਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਹਰ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਅੱਜ ਇਕ ਵਾਰ ਫਿਰ ਤੇਲ ਮਾਰਕੀਟਿੰਗ ਕੰਪਨੀ (HPCL, BPCL, IOC) ਨੇ ਕੀਮਤਾਂ ਵਿੱਚ ਵਾਧਾ ਕੀਤਾ
ਮਹਿੰਗਾਈ ਦੀ ਮਾਰ ਬਰਕਰਾਰ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ 16ਵੇਂ ਦਿਨ ਵਾਧਾ
Jun 22, 2020 11:02 am
Petrol Diesel Prices increase: ਨਵੀਂ ਦਿੱਲੀ: ਦੇਸ਼ ਵਿੱਚ ਲਗਾਤਾਰ 16ਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ । ਦਿੱਲੀ ਵਿੱਚ ਪੈਟਰੋਲ ਦੀ ਕੀਮਤ 33 ਪੈਸੇ ਵਧ ਕੇ 79.56 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜਦਕਿ ਡੀਜ਼ਲ ਦੀ ਕੀਮਤ 58 ਪੈਸੇ ਵਧ ਕੇ 78.85 ਰੁਪਏ ਪ੍ਰਤੀ ਲੀਟਰ ਹੋ ਗਈ ਹੈ । ਸੋਮਵਾਰ ਯਾਨੀ
ਤੇਲ ਦੀਆਂ ਕੀਮਤਾਂ ‘ਚ ਉਛਾਲ ਜਾਰੀ, ਲਗਾਤਾਰ 15ਵੇਂ ਦਿਨ ਮਹਿੰਗਾ ਹੋਇਆ ਪੈਟਰੋਲ-ਡੀਜ਼ਲ
Jun 21, 2020 11:51 am
Fuel price hits record: ਨਵੀਂ ਦਿੱਲੀ: ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਇੱਕ ਵਾਰ ਫਿਰ ਵਾਧਾ ਕੀਤਾ ਗਿਆ ਹੈ । ਕੀਮਤਾਂ ਦੇ ਵਾਧੇ ਦਾ ਦੌਰ ਲਗਾਤਾਰ ਜਾਰੀ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਐਤਵਾਰ ਨੂੰ ਲਗਾਤਾਰ 15ਵੇਂ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਜਿਸ ਤੋਂ ਬਾਅਦ ਐਤਵਾਰ ਨੂੰ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ
ਲਗਾਤਾਰ 14ਵੇਂ ਦਿਨ ਵਧੀਆਂ ਤੇਲ ਦੀਆਂ ਕੀਮਤਾਂ, 8 ਰੁਪਏ ਤੋਂ ਜ਼ਿਆਦਾ ਮਹਿੰਗਾ ਹੋਇਆ ਡੀਜ਼ਲ
Jun 20, 2020 10:59 am
Fuel prices hiked: ਨਵੀਂ ਦਿੱਲੀ: ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਸ਼ਨੀਵਾਰ ਨੂੰ ਲਗਾਤਾਰ 14ਵੇਂ ਦਿਨ ਵੀ ਵਾਧੇ ਦਾ ਸਿਲਸਿਲਾ ਜਾਰੀ ਰਿਹਾ । ਦਿੱਲੀ ਵਿੱਚ ਪੈਟਰੋਲ 51 ਪੈਸੇ ਅਤੇ ਡੀਜ਼ਲ ਵਿੱਚ 61 ਪੈਸੇ ਮਹਿੰਗਾ ਹੋ ਗਿਆ ਹੈ । ਇਸ ਵਾਧੇ ਦੇ ਨਾਲ ਹੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਵੱਧ ਕੇ 78.88 ਰੁਪਏ ਪ੍ਰਤੀ ਲੀਟਰ ਹੋ
ਮਹਿੰਗਾਈ ਦੀ ਮਾਰ ਬਰਕਰਾਰ, ਲਗਾਤਾਰ 13 ਵੇਂ ਦਿਨ ਪੈਟਰੋਲ ਤੇ ਡੀਜ਼ਲ ਦੀ ਕੀਮਤ ‘ਚ ਹੋਇਆ ਵਾਧਾ
Jun 19, 2020 12:16 pm
petrol diesel price hiked: ਦੇਸ਼ ਦੇ ਲੋਕਾਂ ਨੂੰ ਫਿਲਹਾਲ ਤੇਲ ਦੀਆਂ ਵਧਦੀਆਂ ਕੀਮਤਾਂ ਤੋਂ ਰਾਹਤ ਮਿਲਦੀ ਨਹੀਂ ਦਿੱਖ ਰਹੀ। ਦੇਸ਼ ਵਿੱਚ ਇੱਕ ਵਾਰ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਸ਼ੁੱਕਰਵਾਰ 19 ਜੂਨ ਨੂੰ ਪੈਟਰੋਲ ਦੀ ਕੀਮਤ ਵਿੱਚ 0.56 ਰੁਪਏ ਦਾ ਵਾਧਾ ਹੋਇਆ ਹੈ, ਜਦਕਿ ਡੀਜ਼ਲ ਦੀ ਕੀਮਤ ਵਿੱਚ 0.63 ਰੁਪਏ ਦਾ
ਮਹਿੰਗਾਈ ਦੀ ਮਾਰ ਬਰਕਰਾਰ, 12 ਦਿਨਾਂ ‘ਚ ਪੈਟਰੋਲ 6.55 ਤੇ ਡੀਜ਼ਲ 7 ਰੁਪਏ ਵੱਧ ਹੋਇਆ ਮਹਿੰਗਾ
Jun 18, 2020 12:07 pm
Fuel price raised: ਨਵੀਂ ਦਿੱਲੀ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਅੱਜ ਯਾਨੀ ਕਿ ਵੀਰਵਾਰ ਨੂੰ ਲਗਾਤਾਰ 12ਵੇਂ ਦਿਨ ਵੀ ਜਾਰੀ ਰਿਹਾ। ਇਸ ਹਫਤੇ ਦੀ ਚੌਥੇ ਦਿਨ ਪੈਟਰੋਲ ਦੀ ਕੀਮਤਾਂ ਵਿੱਚ 53 ਪੈਸੇ ਅਤੇ ਡੀਜ਼ਲ ਦੀ ਕੀਮਤਾਂ ਵਿੱਚ 64 ਪੈਸੇ ਦਾ ਵਾਧਾ ਕੀਤਾ ਗਿਆ ਹੈ। ਕੀਮਤਾਂ ਵਿੱਚ ਵਾਧੇ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ 77.81
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ 11ਵੇਂ ਦਿਨ ਹੋਇਆ ਵਾਧਾ, ਜਾਣੋ ਨਵੇਂ ਰੇਟ…
Jun 17, 2020 12:51 pm
India Petrol diesel prices: ਨਵੀਂ ਦਿੱਲੀ: ਦੇਸ਼ ਵਿੱਚ ਅੱਜ ਯਾਨੀ ਕਿ ਬੁੱਧਵਾਰ ਨੂੰ ਲਗਾਤਾਰ 11ਵੇਂ ਦਿਨ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਲਗਾਤਾਰ 11ਵੇਂ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਬੁੱਧਵਾਰ ਨੂੰ ਪੈਟਰੋਲ ਦੀਆਂ ਕੀਮਤਾਂ ਵਿੱਚ 55 ਪੈਸੇ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 69 ਪੈਸੇ ਦਾ ਵਾਧਾ ਹੋਇਆ
ਲਗਾਤਾਰ 10ਵੇਂ ਦਿਨ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਅੱਜ ਦੀਆਂ ਕੀਮਤਾਂ…..
Jun 16, 2020 12:08 pm
Petrol diesel prices rise: ਨਵੀ ਦਿੱਲੀ: ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ । ਤੇਲ ਮਾਰਕੀਟਿੰਗ ਕੰਪਨੀਆਂ (OMC) ਨੇ ਮੰਗਲਵਾਰ ਨੂੰ ਲਗਾਤਾਰ 10ਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਦਿੱਲੀ ਵਿੱਚ 47 ਪੈਸੇ ਦੇ ਵਾਧੇ ਤੋਂ ਬਾਅਦ ਹੁਣ ਪੈਟਰੋਲ ਦੀ ਕੀਮਤ 76.73 ਰੁਪਏ ਪ੍ਰਤੀ ਲੀਟਰ
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ 9 ਵੇਂ ਦਿਨ ਹੋਇਆ ਵਾਧਾ, ਜਾਣੋ ਨਵੀਆਂ ਕੀਮਤਾਂ
Jun 15, 2020 12:08 pm
petrol and diesel prices: ਤੇਲ ਕੰਪਨੀਆਂ ਨੇ ਅੱਜ ਪੈਟਰੋਲ ਦੀ ਕੀਮਤ ਵਿੱਚ 0.48 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 0.59 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਇਹ ਲਗਾਤਾਰ ਨੌਵਾਂ ਦਿਨ ਹੈ ਜਦੋਂ ਤੇਲ ਕੰਪਨੀਆਂ ਨੇ ਕੀਮਤਾਂ ਦੇ ਅਨੁਸਾਰ ਦੋਵਾਂ ਬਾਲਣਾਂ ਦੀਆਂ ਕੀਮਤਾਂ ਵਿੱਚ ਤਬਦੀਲੀ ਕੀਤੀ ਹੈ। ਇਸ ਤੋਂ ਪਹਿਲਾਂ, 82 ਦਿਨਾਂ ਲਈ ਪੈਟਰੋਲ ਅਤੇ
ਮਹਿੰਗਾਈ ਦੀ ਮਾਰ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ 8ਵੇਂ ਦਿਨ ਵਾਧਾ
Jun 14, 2020 2:28 pm
Fuel Prices rise: ਨਵੀਂ ਦਿੱਲੀ: ਕੋਰੋਨਾ ਸੰਕਟ ਦੌਰਾਨ ਆਮ ਆਦਮੀ ‘ਤੇ ਮਹਿੰਗਾਈ ਦੀ ਮਾਰ ਜਾਰੀ ਹੈ । ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਜਾਰੀ ਹੈ । ਦੇਸ਼ ਦੀਆਂ ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਐਤਵਾਰ ਨੂੰ ਲਗਾਤਾਰ 8ਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ । ਜਿਸ ਤੋਂ ਬਾਅਦ ਪੈਟਰੋਲ ਦੀ
ਤੇਲ ਦੀਆਂ ਕੀਮਤਾਂ ‘ਚ ਉਛਾਲ ਜਾਰੀ, ਲਗਾਤਾਰ 7ਵੇਂ ਦਿਨ ਮਹਿੰਗਾ ਗੋਇਆ ਪੈਟਰੋਲ-ਡੀਜ਼ਲ
Jun 13, 2020 11:58 am
Petrol diesel price increase: ਨਵੀਂ ਦਿੱਲੀ: ਲਾਕਡਾਉਨ ਖੁੱਲ੍ਹਣ ਤੋਂ ਬਾਅਦ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ । ਸੱਤਵੇਂ ਦਿਨ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋਇਆ ਹੈ । ਅੱਜ ਦਿੱਲੀ ਵਿੱਚ ਪੈਟਰੋਲ ਦੀ ਕੀਮਤ 59 ਪੈਸੇ ਵੱਧ ਕੇ 75 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 58 ਪੈਸੇ ਵੱਧ
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ ਛੇਵੇਂ ਦਿਨ ਵਾਧਾ, ਜਾਣੋ ਨਵੇਂ ਭਾਅ…
Jun 12, 2020 11:25 am
petrol and diesel prices increase: ਨਵੀਂ ਦਿੱਲੀ: ਅੰਤਰਰਾਸ਼ਟਰੀ ਬਾਜ਼ਾਰ ‘ਚ ਸ਼ੁੱਕਰਵਾਰ ਨੂੰ ਕੱਚੇ ਤੇਲ ਦੀ ਕੀਮਤ ਲਗਾਤਾਰ ਦੂਜੇ ਦਿਨ ਵੀ ਨਰਮੀ ਜਾਰੀ ਰਹੀ। ਪਰ ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ‘ਚ ਵਾਧੇ ਕਾਰਨ ਗਾਹਕਾਂ ਨੂੰ ਲਗਾਤਾਰ ਛੇਵੇਂ ਦਿਨ ਮਹਿੰਗਾਈ ਦਾ ਝੱਟਕਾ ਲੱਗਾ ਹੈ। ਦਿੱਲੀ ‘ਚ ਪੈਟਰੋਲ 74.57 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ, ਡੀਜ਼ਲ
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ ਚੌਥੇ ਦਿਨ ਵਾਧਾ, ਜਾਣੋ ਨਵੇਂ ਭਾਅ
Jun 10, 2020 1:58 pm
Petrol diesel price rise: ਨਵੀਂ ਦਿੱਲੀ: ਤੇਲ ਕੰਪਨੀਆਂ ਨੇ ਬੁੱਧਵਾਰ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਾਧਾ ਕੀਤਾ ਹੈ । ਇਹ ਵਾਧਾ ਲਗਾਤਾਰ ਚੌਥੇ ਦਿਨ ਕੀਤਾ ਗਿਆ ਹੈ । ਇਨ੍ਹਾਂ ਚਾਰ ਦਿਨਾਂ ਵਿੱਚ ਪੈਟਰੋਲ ਤੇ ਡੀਜ਼ਲ ਦੀ ਕੀਮਤ ਵਿੱਚ 2 ਰੁਪਏ ਤੋਂ ਜ਼ਿਆਦਾ ਦਾ ਹੋਇਆ ਹੈ । ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ
ਕੋਰੋਨਾ ਸੰਕਟ ‘ਚ 82 ਦਿਨਾਂ ਬਾਅਦ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਵਾਧਾ
Jun 08, 2020 10:45 am
Petrol diesel price hiked: ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਐਤਵਾਰ ਨੂੰ 60 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ । ਇਹ ਵਾਧਾ 82 ਦਿਨਾਂ ਬਾਅਦ ਕੀਤਾ ਗਿਆ ਹੈ, ਕਿਉਂਕਿ ਇਸ ਤੋਂ ਪਹਿਲਾਂ ਤੇਲ ਕੰਪਨੀਆਂ ਹਰ ਦਿਨ ਕੀਮਤਾਂ ਨਿਰਧਾਰਤ ਕਰਦੀਆਂ ਸਨ । ਦਿੱਲੀ ਵਿੱਚ ਪੈਟਰੋਲ ਦੀ ਨਵੀਂ ਕੀਮਤ 71.86 ਰੁਪਏ ਹੋ ਗਈ,
ਹੁਣ ਭਾਰਤ ‘ਚ ਲੱਗਦਾ ਹੈ ਪੈਟਰੋਲ-ਡੀਜ਼ਲ ‘ਤੇ ਦੁਨੀਆ ਵਿੱਚ ਸਭ ਤੋਂ ਜ਼ਿਆਦਾ ਟੈਕਸ
May 06, 2020 2:54 pm
India highest taxes: ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਟੈਕਸ ਵਧਾ ਦਿੱਤਾ ਹੈ । ਪੈਟਰੋਲ ‘ਤੇ 10 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਅਤੇ ਡੀਜ਼ਲ ‘ਤੇ 13 ਰੁਪਏ ਦਾ ਵਾਧਾ ਹੋਇਆ ਹੈ । ਇਸਦੇ ਨਾਲ ਹੀ ਪੈਟਰੋਲ ਅਤੇ ਡੀਜ਼ਲ ‘ਤੇ ਜੋ ਟੈਕਸ ਲਗਾਇਆ ਗਿਆ ਹੈ, ਉਹ ਵੱਧ ਕੇ 69 ਪ੍ਰਤੀਸ਼ਤ ਹੋ ਗਿਆ, ਜੋ ਕਿ ਦੁਨੀਆ
ਦਿੱਲੀ: ਸ਼ਰਾਬ ਤੋਂ ਬਾਅਦ ਤੇਲ ਦੀਆਂ ਕੀਮਤਾਂ ‘ਚ ਆਇਆ ਉਛਾਲ, ਪੈਟਰੋਲ 1.67 ਤੇ ਡੀਜ਼ਲ 7.10 ਰੁਪਏ ਹੋਇਆ ਮਹਿੰਗਾ
May 05, 2020 12:07 pm
Delhi govt increases VAT: ਕੋਰੋਨਾ ਵਾਇਰਸ ਕਾਰਨ ਆਰਥਿਕਤਾ ‘ਤੇ ਪੈ ਰਹੇ ਪ੍ਰਭਾਵਾਂ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਇੱਕ ਹੋਰ ਵੱਡਾ ਫੈਸਲਾ ਲਿਆ ਹੈ । ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਵਧਾਉਣ ਦਾ ਫੈਸਲਾ ਕੀਤਾ ਹੈ। ਮੰਗਲਵਾਰ ਤੋਂ ਦਿੱਲੀ ਵਿੱਚ ਹੁਣ ਪੈਟਰੋਲ 1.67 ਰੁਪਏ ਅਤੇ ਡੀਜ਼ਲ 7.10 ਰੁਪਏ ਮਹਿੰਗਾ ਹੋ ਗਿਆ
Recent Comments