petrol-diesel Archives - Daily Post Punjabi

ਜੰਗ ਵਿਚਾਲੇ ਆਮ ਲੋਕਾਂ ਨੂੰ ਰਾਹਤ, ਸਰਕਾਰ ਨੇ ਪੈਟਰੋਲ-ਡੀਜ਼ਲ ‘ਤੇ ਘਟਾਈ 10 ਰੁਪਏ ਐਕਸਾਈਜ਼ ਡਿਊਟੀ
ਕੱਚੇ ਤੇਲ ਦੇ ਸੰਕਟ ਵਿਚ ਕੇਂਦਰ ਸਰਕਾਰ ਨੇ ਤੇਲ ਕੰਪਨੀਆਂ ਤੇ ਆਮ ਜਨਤਾ ਨੂੰ ਰਾਹਤ ਦਿੰਦੇ ਹੋਏ ਪੈਟਰੋਲ ਤੇ ਡੀਜ਼ਲ ‘ਤੇ ਲੱਗਣ ਵਾਲੀ ਐਕਸਾਈਜ਼ ਡਿਊਟੀ ਵਿਚ ਕਟੌਤੀ ਕੀਤੀ ਹੈ। ਪੈਟਰੋਲ ‘ਤੇ ਐਕਸਾਈਜ਼ ਡਿਊਟੀ ਪਹਿਲਾਂ 13 ਰੁਪਏ ਪ੍ਰਤੀ ਲੀਟਰ ਸੀ ਜਿਸ ਨੂੰ ਹੁਣ 10 ਰੁਪਏ ਘਟਾ ਕੇ 3 ਰੁਪਏ ਕਰ ਦਿੱਤਾ ਗਿਆ ਹੈ।

ਦੂਜੇ ਪਾਸੇ ਡੀਜ਼ਲ ‘ਤੇ ਇਹ 10 ਰੁਪਏ ਪ੍ਰਤੀ ਲੀਟਰ ਸੀ ਜਿਸ ਨੂੰ ਹੁਣ ਪੂਰੀ ਤਰ੍ਹਾਂ ਖਤਮ ਯਾਨੀ ਜ਼ੀਰੋ ਕਰ ਦਿੱਤਾ ਗਿਆ ਹੈ। ਸਰਕਾਰ ਦੇ ਇਸ ਕਦਮ ਨਾਲ ਤੇਲ ਕੰਪਨੀਆਂ ਦੇ ਮਾਰਜਿਨ ਵਿਚ ਸੁਧਾਰ ਹੋਣ ਦੀ ਉਮੀਦ ਹੈ। ਪੈਟਰੋਲ ਤੇ ਡੀਜਲ ਦੀ ਕੀਮਤ ਵਧਣ ਨੂੰ ਰੋਕਣ ਲਈ ਇਹ ਕਦਮ ਸਰਕਾਰ ਨੇ ਚੁੱਕਿਆ ਹੈ।

ਇਹ ਵੀ ਪੜ੍ਹੋ : Verka ਦੇ ਸਮਾਨ ‘ਤੇ ਵੱਡੀ ਕਾਰਵਾਈ, ARMY ਦੇ ਦੁੱਧ ਪਾਊਡਰ ਸਣੇ ਖਾਣ-ਪੀਣ ਦੇ ਸੈਂਪਲ ਰੱਦ
ਐਕਸਾਈਜ਼ ਡਿਊਟੀ ਇਕ ਤਰ੍ਹਾਂ ਦਾ ਅਪ੍ਰਤੱਖ ਟੈਕਸ ਹੈ ਜੋ ਸਾਮਾਨ ਦੇ ਪ੍ਰੋਡਕਸ਼ਨ ਜਾਂ ਮੈਨੂਫੈਕਚਰਿੰਗ ‘ਤੇ ਲਗਾਇਆ ਜਾਂਦਾ ਹੈ। ਇਹ ਟੈਕਸ ਕੇਂਦਰ ਸਰਕਾਰ ਲੈਂਦਾ ਹੈ। ਇਸ ਨਾਲ ਸਾਮਾਨ ਦਾ ਰੇਟ ਵਧ ਜਾਂਦਾ ਹੈ। ਭਾਰਤ ਵਿਚ ਪੈਟਰੋਲ ਤੇ ਡੀਜ਼ਲ ‘ਤੇ ਕੇਂਦਰ ਸਰਕਾਰ ਐਕਸਾਈਜ਼ ਡਿਊਟੀ ਤੇ ਸੂਬਾ ਸਰਕਾਰਾਂ VAT ਲਗਾਉਂਦੀਆਂ ਹਨ ਪਰ ਹੁਣ ਸਰਕਾਰ ਨੇ ਐਕਸਾਈਜ਼ ਡਿਊਟੀ ਵਿਚ ਕਟੌਤੀ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜੰਗ ਵਿਚਾਲੇ ਆਮ ਲੋਕਾਂ ਨੂੰ ਰਾਹਤ, ਸਰਕਾਰ ਨੇ ਪੈਟਰੋਲ-ਡੀਜ਼ਲ ‘ਤੇ ਘਟਾਈ 10 ਰੁਪਏ ਐਕਸਾਈਜ਼ ਡਿਊਟੀ appeared first on Daily Post Punjabi.

ਹੁਣ ਆਪਣੀ ਮਰਜ਼ੀ ਨਾਲ ਫੁੱਲ ਨਹੀਂ ਕਰਵਾ ਸਕਦੇ ਟੈਂਕੀ ! ਸਰਕਾਰ ਨੇ ਪੈਟ੍ਰੋਲ-ਡੀਜ਼ਲ ਭਰਵਾਉਣ ਦੀ ਲਿਮਿਟ ਕੀਤੀ ਤੈਅ
ਅਕਸਰ ਹੀ ਦੇਖਿਆ ਜਾਂਦਾ ਹੈ ਕਿ ਘੁੰਮਣ ਫਿਰਨ ਦੇ ਸ਼ੌਕੀਨ ਲੋਕ ਆਪਣੀਆਂ ਕਾਰਾਂ ਤੇ ਬਾਈਕ ਦੀ ਟੈਂਕੀ ਫੁਲ ਕਰਵਾ ਕੇ ਰੱਖਦੇ ਹਨ। ਪਰ ਇਸੇ ਵਿਚਾਲੇ ਇੱਕ ਖਬਰ ਸਾਹਮਣੇ ਆਈ ਹੈ ਕਿ ਹੁਣ ਤੁਸੀਂ ਆਪਣੀ ਮਰਜ਼ੀ ਅਨੁਸਾਰ ਅਜਿਹਾ ਨਹੀਂ ਕਰ ਸਕਦੇ। ਦਰਅਸਲ, ਤ੍ਰਿਪੁਰਾ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਕਾਰ ਅਤੇ ਬਾਈਕ ਚਲਾਉਣ ਵਾਲਿਆਂ ਲਈ ਪੈਟ੍ਰੋਲ-ਡੀਜ਼ਲ ਰੱਖਣ ਦੀ ਲਿਮਿਟ ਨਿਰਧਰਿਤ ਕਰ ਦਿੱਤੀ ਹੈ । ਜਿਸ ਦੇ ਮੱਦੇਨਜ਼ਰ ਹੁਣ ਲਿਮਿਟ ਮੁਤਾਬਕ ਹੀ ਪੈਟ੍ਰੋਲ-ਡੀਜ਼ਲ ਮਿਲੇਗਾ । ਤ੍ਰਿਪੁਰਾ ਸਰਕਾਰ ਵੱਲੋਂ ਇਹ ਨਿਯਮ ਇੱਕ ਮਈ ਤੋਂ ਲਾਗੂ ਕਰ ਦਿੱਤੇ ਗਏ ਹਨ।

Government fixed limit of Petrol Diesel

ਇਸ ਸਬੰਧੀ ਸੂਬਾ ਸਰਕਾਰ ਦਾ ਕਹਿਣਾ ਹੈ ਕਿ ਦੋ ਪਹੀਆ ਵਾਹਨ ਵਿੱਚ ਪ੍ਰਤੀਦਿਨ ਸਿਰਫ 200 ਰੁਪਏ ਦਾ ਤੇਲ ਭਰਵਾਇਆ ਜਾ ਸਕਦਾ ਹੈ ਜਦਕਿ ਚਾਰ ਪਹੀਆ ਵਾਹਨ ਲਈ ਇਹ ਲਿਮਿਟ 500 ਰੁਪਏ ਰੱਖੀ ਗਈ ਹੈ । ਸਰਕਾਰ ਨੇ ਸੂਬੇ ਅੰਦਰ ਮਾਲ ਗੱਡੀਆਂ ਦੇ ਆਉਣ ਵਿੱਚ ਆ ਰਹੀ ਦਿੱਕਤ ਤੇ ਤੇਲ ਦੇ ਭੰਡਾਰ ਖਾਲੀ ਹੋਣ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਹੈ ।

ਇਹ ਵੀ ਪੜ੍ਹੋ: ਅੱਜ ਨਾਮਜ਼ਦਗੀ ਭਰਨ ਜਾਣਗੇ ਰਵਨੀਤ ਬਿੱਟੂ, ਆਪਣੇ ਦਾਦੇ ਦੀ ਗੱਡੀ ‘ਚ ਬੈਠ ਕੇ ਭਰਨਗੇ ਪਰਚਾ

ਦੱਸ ਦੇਈਏ ਕਿ ਅਸਾਮ ਵਿੱਚ ਵੱਡੇ ਪੱਧਰ ‘ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਜਿਸ ਕਾਰਨ ਮਾਲ ਗੱਡੀਆਂ ਨੂੰ ਤ੍ਰਿਪੁਰਾ ਪਹੁੰਚਣ ਵਿੱਚ ਦਿੱਕਤ ਆ ਰਹੀ ਹੈ । ਇਨ੍ਹਾਂ ਘਟਨਾਵਾਂ ਕਾਰਨ ਰੇਲ ਆਵਾਜਾਈ ਮੁਅੱਤਲ ਕੀਤੀ ਗਈ ਹੈ, ਜਿਸ ਕਾਰਨ ਟ੍ਰੇਨਾਂ ਦੀ ਆਵਾਜਾਈ ਕਾਫੀ ਘੱਟ ਗਈ ਹੈ। ਟ੍ਰੇਨਾਂ ਦੀ ਆਵਾਜਾਈ ਘੱਟ ਹੋਣ ਕਾਰਨ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਘੱਟ ਹੋ ਗਈ ਹੈ। ਜਿਸ ਕਾਰਨ ਸਰਕਾਰ ਨੇ 1 ਮਈ ਤੋਂ ਅਗਲੇ ਹੁਕਮਾਂ ਤੱਕ ਪੈਟ੍ਰੋਲ ਅਤੇ ਡੀਜ਼ਲ ਦੀ ਵਿਕਰੀ ‘ਤੇ ਕੁਝ ਪਾਬੰਦੀਆਂ ਲਗਾਉਣ ਦਾ ਫੈਸਲਾ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਹੁਣ ਆਪਣੀ ਮਰਜ਼ੀ ਨਾਲ ਫੁੱਲ ਨਹੀਂ ਕਰਵਾ ਸਕਦੇ ਟੈਂਕੀ ! ਸਰਕਾਰ ਨੇ ਪੈਟ੍ਰੋਲ-ਡੀਜ਼ਲ ਭਰਵਾਉਣ ਦੀ ਲਿਮਿਟ ਕੀਤੀ ਤੈਅ appeared first on Daily Post Punjabi.

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਵੇਗਾ ਵਾਧਾ! ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਵੱਡਾ ਬਿਆਨ
ਇਜ਼ਰਾਈਲ-ਫਲਸਤੀਨ ਟਕਰਾਅ ਦਰਮਿਆਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਸਰਕਾਰ ਦਾ ਵੱਡਾ ਬਿਆਨ ਆਇਆ ਹੈ। ਸਰਕਾਰ ਨੇ ਸਪੱਸ਼ਟ ਕਿਹਾ ਹੈ ਕਿ ਆਉਣ ਵਾਲੇ ਦਿਨਾਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਹੋ ਸਕਦਾ ਹੈ। ਦਰਅਸਲ ਮੱਧ ਪੂਰਬ ‘ਚ ਚੱਲ ਰਹੇ ਸੰਘਰਸ਼ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ ਵਧ ਰਹੀਆਂ ਹਨ। ਇਸ ਦਾ ਮੁੱਖ ਕਾਰਨ ਕੱਚੇ ਤੇਲ ਦੀ ਉਪਲਬਧਤਾ ਹੈ। ਜੇ ਕੱਚੇ ਤੇਲ ਦੀ ਸਪਲਾਈ ਘਟਦੀ ਹੈ ਤਾਂ ਕੀਮਤਾਂ ਵਧਣੀਆਂ ਯਕੀਨੀ ਹਨ। ਜਿਸ ਤੋਂ ਬਾਅਦ ਸਰਕਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਨਾ ਪੈ ਸਕਦਾ ਹੈ।

ਈਂਧਨ ਦੀਆਂ ਕੀਮਤਾਂ ‘ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਅਸੀਂ ਤਿੰਨ ਚੁਣੌਤੀਆਂ ਨਾਲ ਨਜਿੱਠ ਰਹੇ ਹਾਂ- ਉਪਲਬਧਤਾ, ਸਮਰੱਥਾ ਅਤੇ ਸਥਿਰਤਾ। ਇਸ ਸਮੇਂ ਅਸੀਂ ਉਪਲਬਧਤਾ ਨੂੰ ਲੈ ਕੇ ਚਿੰਤਤ ਨਹੀਂ ਹਾਂ, ਕਿਉਂਕਿ ਜਿਨ੍ਹਾਂ ਦੇਸ਼ਾਂ ਤੋਂ ਅਸੀਂ ਕੱਚੇ ਤੇਲ ਦੀ ਦਰਾਮਦ ਕਰਦੇ ਹਾਂ, ਉਨ੍ਹਾਂ ਦੀ ਗਿਣਤੀ 27 ਤੋਂ ਵਧ ਕੇ 39 ਹੋ ਗਈ ਹੈ… ਜੇ ਇੱਕ ਖੇਤਰ ਵਿੱਚ ਕੋਈ ਸਮੱਸਿਆ ਹੈ, ਤਾਂ ਅਸੀਂ ਦੂਜੇ ਖੇਤਰ ਤੋਂ ਆਪਣੀ ਸਪਲਾਈ ਪ੍ਰਾਪਤ ਕਰ ਸਕਦੇ ਹਾਂ। ਜਿੱਥੋਂ ਤੱਕ ਕਿਫਾਇਤੀ ਸਮਰੱਥਾ ਦਾ ਸਵਾਲ ਹੈ, ਇਹ ਉਪਲਬਧਤਾ ਨਾਲ ਸਬੰਧਤ ਹੈ… ਜੇ ਬਾਜ਼ਾਰਾਂ ਵਿੱਚ ਉਪਲਬਧ ਤੇਲ ਦੀ ਮਾਤਰਾ ਅਚਾਨਕ ਘੱਟ ਜਾਂਦੀ ਹੈ ਤਾਂ ਕੀਮਤਾਂ ਵਧ ਸਕਦੀਆਂ ਹਨ। “ਟਿਕਾਊਤਾ ਦੀ ਖ਼ਾਤਰ, ਅਸੀਂ ਹਰੀ ਊਰਜਾ ਤਬਦੀਲੀ ਵਿੱਚ ਆਪਣੀ ਸਥਿਤੀ ਨੂੰ ਕਮਜ਼ੋਰ ਨਹੀਂ ਹੋਣ ਦਿੱਤਾ ਹੈ।”

ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਬਾਰੇ ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਭਾਰਤ ਅੱਤਵਾਦ ਦਾ ਸਾਹਮਣਾ ਕਰ ਰਿਹਾ ਹੈ ਅਤੇ ਹਮੇਸ਼ਾ ਅੱਤਵਾਦ ਦੀ ਨਿੰਦਾ ਕੀਤੀ ਹੈ ਅਤੇ ਅੱਗੇ ਵੀ ਕਰਦਾ ਰਹੇਗਾ। ਚੰਡੀਗੜ੍ਹ ਪਹੁੰਚੇ ਹਰਦੀਪ ਪੁਰੀ ਨੇ ਕਿਹਾ ਕਿ ਅੱਜ ਸਵਾਲ ਇਹ ਨਹੀਂ ਹੈ ਕਿ ਅੱਤਵਾਦ ਦੀ ਪਰਿਭਾਸ਼ਾ ਕੀ ਹੈ ਕਿਉਂਕਿ ਕੁਝ ਅੱਤਵਾਦੀ ਆਜ਼ਾਦੀ ਘੁਲਾਟੀਏ ਹੋ ਸਕਦੇ ਹਨ ਅਤੇ ਕੁਝ ਲਈ ਉਹ ਸਿਰਫ਼ ਅੱਤਵਾਦੀ ਹੋ ਸਕਦੇ ਹਨ ਪਰ ਅੱਜ ਮੁੱਦਾ ਇਹ ਹੈ ਕਿ ਬੇਕਸੂਰ ਨਾਗਰਿਕਾਂ ਨੂੰ ਕਿਸੇ ਵੀ ਹਾਲਤ ‘ਚ ਨਿਸ਼ਾਨਾ ਨਹੀਂ ਬਣਾਇਆ ਜਾ ਸਕਦਾ। ਕਾਰਨ ਭਾਵੇਂ ਕੋਈ ਵੀ ਹੋਵੇ।

ਇਹ ਵੀ ਪੜ੍ਹੋ : ਸਾਬਕਾ ਡਿਪਟੀ CM ਸੋਨੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਮਿਲੀ ਰੈਗੂਲਰ ਜ਼ਮਾਨਤ

ਉਨ੍ਹਾਂ ਕਿਹਾ ਕਿ ਤੁਸੀਂ ਨਿਰਦੋਸ਼ ਨਾਗਰਿਕਾਂ ਨੂੰ ਨਹੀਂ ਮਾਰ ਸਕਦੇ। ਜੇਕਰ ਤੁਸੀਂ ਰਾਖਸ਼ ਨੂੰ ਭੋਜਨ ਦਿੰਦੇ ਹੋ, ਤਾਂ ਰਾਖਸ਼ ਤੁਹਾਨੂੰ ਖਾ ਜਾਵੇਗਾ। ਅਸੀਂ ਇਸਦੇ ਖਿਲਾਫ ਹਾਂ। ਅੱਤਵਾਦੀ ਸਭ ਤੋਂ ਬੁਨਿਆਦੀ ਹੱਕ, ਜੀਵਨ ਦਾ ਅਧਿਕਾਰ ਖੋਹ ਲੈਂਦੇ ਹਨ। ਉਨ੍ਹਾਂ ਕਿਹਾ ਕਿ ਭਾਰਤ ਇਹ ਯਕੀਨੀ ਬਣਾ ਰਿਹਾ ਹੈ ਕਿ ਪੈਟਰੋਲੀਅਮ ਦੀ ਸਪਲਾਈ ਪ੍ਰਭਾਵਿਤ ਨਾ ਹੋਵੇ ਅਤੇ ਅਸੀਂ ਇਸ ਦਿਸ਼ਾ ਵਿੱਚ ਕੰਮ ਕਰ ਰਹੇ ਹਾਂ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਵੇਗਾ ਵਾਧਾ! ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਵੱਡਾ ਬਿਆਨ appeared first on Daily Post Punjabi.

ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਉਛਾਲ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਬਦਲਾਅ
ਸੋਮਵਾਰ ਨੂੰ ਗਲੋਬਲ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਉਛਾਲ ਆਇਆ ਹੈ। ਬ੍ਰੈਂਟ ਕਰੂਡ 1.78 ਡਾਲਰ (2.08 ਫੀਸਦੀ) ਤੋਂ ਵੱਧ ਕੇ 87.35 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ, WTI 1.60 ਡਾਲਰ (2 ਪ੍ਰਤੀਸ਼ਤ) ਦੀ ਤੇਜ਼ੀ ਨਾਲ 81.58 ਡਾਲਰ ਪ੍ਰਤੀ ਬੈਰਲ ‘ਤੇ ਪਹੁੰਚ ਗਿਆ ਹੈ । ਦੱਸ ਦੇਈਏ ਕਿ ਦੇਸ਼ ਵਿੱਚ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕਰ ਦਿੱਤੇ ਹਨ । ਇੱਥੇ ਕਈ ਰਾਜਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।

Petrol Diesel Prices

ਰਾਜਸਥਾਨ ਵਿੱਚ ਪੈਟਰੋਲ 0.48 ਰੁਪਏ ਸਸਤਾ ਹੋ ਕੇ 108.62 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 0.43 ਰੁਪਏ ਸਸਤਾ ਹੋ ਕੇ 93.85 ਰੁਪਏ ‘ਤੇ ਪਹੁੰਚ ਗਿਆ ਹੈ । ਛੱਤੀਸਗੜ੍ਹ ਵਿੱਚ ਪੈਟਰੋਲ 0.60 ਰੁਪਏ ਘਟ ਕੇ 102.98 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 0.59 ਰੁਪਏ ਦੀ ਗਿਰਾਵਟ ਦੇ ਨਾਲ 95.96 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ । ਉੱਥੇ ਹੀ ਦੂਜੇ ਪਾਸੇ ਪੰਜਾਬ ਵਿੱਚ ਪੈਟਰੋਲ 0.30 ਰੁਪਏ ਮਹਿੰਗਾ ਹੋ ਕੇ 96.89 ਰੁਪਏ ਅਤੇ ਡੀਜ਼ਲ 87.24 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਇਸ ਤੋਂ ਇਲਾਵਾ ਝਾਰਖੰਡ, ਹਿਮਾਚਲ ਅਤੇ ਮਹਾਰਾਸ਼ਟਰ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ। ਦੇਸ਼ ਦੇ 4 ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ।

ਇਹ ਵੀ ਪੜ੍ਹੋ: ਮੁੜ ਵਿਵਾਦਾਂ ‘ਚ ਘਿਰਿਆ ‘Kulhad Pizza’ ਕਪਲ, ਜੋੜੇ ਨੇ ਗੁਆਂਢੀ ਦੁਕਾਨਦਾਰ ਨਾਲ ਕੀਤੀ ਲੜਾਈ, ਕੱਢੀਆਂ ਗਾਲ੍ਹਾਂ

ਦਿੱਲੀ ਵਿੱਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ, ਮੁੰਬਈ ਵਿੱਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ, ਕੋਲਕਾਤਾ ਵਿੱਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ਅਤੇ ਚੇਨਈ ਵਿੱਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

Petrol Diesel Prices

ਦੱਸ ਦੇਈਏ ਕਿ ਸਵੇਰੇ 6 ਵਜੇ ਰੋਜ਼ਾਨਾ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਹੁੰਦਾ ਹੈ ਤੇ ਤੇਲ ਕੰਪਨੀਆਂ ਵੱਲੋਂ ਨਵੇਂ ਰੇਤ ਜਾਰੀ ਕੀਤੇ ਜਾਂਦੇ ਹਨ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸਦੀ ਕੀਮਤ ਮੁੱਲ ਭਾਅ ਤੋਂ ਲਗਭਗ ਦੁੱਗਣੀ ਹੋ ਜਾਂਦੀ ਹੈ। ਹੀ ਕਾਰਨ ਹੈ ਕਿ ਪੈਟਰੋਲ-ਡੀਜ਼ਲ ਮਹਿੰਗਾ ਲੋਕਾਂ ਨੂੰ ਮਹਿੰਗਾ ਖਰੀਦਣਾ ਪੈਂਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਉਛਾਲ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਬਦਲਾਅ appeared first on Daily Post Punjabi.

ਲੁਧਿਆਣਾ ‘ਚ ਯੂਥ ਅਕਾਲੀ ਦਲ ਨੇ ਪੈਟਰੋਲ-ਡੀਜ਼ਲ ਦਾ ਲਾਇਆ ਲੰਗਰ
Youth Akali Dal petrol diesel: ਪੰਜਾਬ ‘ਚ ਖਾਣ-ਪੀਣ ਦੇ ਲੰਗਰ ਦੀ ਰਵਾਇਤ ਬਾਰੇ ਤਾਂ ਤੁਸੀਂ ਸੁਣਿਆ ਹੋਣਾ ਹੈ ਪਰ ਕੀ ਤੁਸੀਂ ਪੈਟਰੋਲ-ਡੀਜ਼ਲ ਦੇ ਲੰਗਰ ਬਾਰੇ ਸੁਣਿਆ ਹੈ। ਅਜਿਹਾ ਹੀ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ‘ਚ ਦੇਖਣ ਨੂੰ ਮਿਲਿਆ ਹੈ, ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਨੇ ਪੈਟਰੋਲ-ਡੀਜ਼ਲ ਦਾ ਲੰਗਰ ਲਾਇਆ। ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਰੇਲਵੇ ਸਟੇਸ਼ਨ ਰੋਡ ‘ਤੇ ਪੈਟਰੋਲ ਪੰਪ ਦੇ ਬਾਹਰ ਮੁਫਤ ‘ਚ ਪੈਟਰੋਲ ਅਤੇ ਡੀਜ਼ਲ ਵੰਡਿਆ। ਇਸ ਮੌਕੇ ‘ਤੇ ਬਿੱਟੂ ਗੁੰਬਰ , ਗਗਨਦੀਪ ਸਿੰਘ ਗਿਆਸਪੁਰਾ, ਲਵਲੀ, ਸਰਬਜੀਤ ਸਿੰਘ ਖਾਲਸਾ ਅਤੇ ਕਈ ਹੋਰ ਅਕਾਲੀ ਵਰਕਰ ਵੀ ਪਹੁੰਚੇ।

Youth Akali Dal petrol diesel

ਗੁਰਦੀਪ ਸਿੰਘ ਗੋਸ਼ਾ ਨੇ ਦੱਸਿਆ ਕਿ ਦਿਨੋ-ਦਿਨ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਆਮ ਜਨਤਾ ਬਹੁਤ ਪਰੇਸ਼ਾਨ ਹੈ। ਇਸ ਲਈ ਅੱਜ ਉਨ੍ਹਾਂ ਨੇ ਥ੍ਰੀ ਵੀਲਰ ਵਾਹਨ ਚਾਲਕਾਂ ਅਤੇ ਹੋਰ ਲੋਕਾਂ ਨੂੰ 513 ਲਿਟਰ ਤੋਂ ਜ਼ਿਆਦਾ ਪੈਟਰੋਲ-ਡੀਜ਼ਵ ਵੰਡ ਕੇ ਸਰਕਾਰ ਖਿਲਾਫ ਰੋਸ ਜਤਾਇਆ। ਇਸ ਦੌਰਾਨ ਸੂਬਾ ਅਤੇ ਕੇਂਦਰ ਸਰਕਾਰ ਨੂੰ ਆਪਣੇ-ਆਪਣੇ ਹਿੱਸੇ ਦੇ ਕਰ ਘਟਾ ਕੇ ਲੋਕਾਂ ਨੂੰ ਰਾਹਤ ਦੇਣ ਦੀ ਅਪੀਲ ਕੀਤੀ ਹੈ।

The post ਲੁਧਿਆਣਾ ‘ਚ ਯੂਥ ਅਕਾਲੀ ਦਲ ਨੇ ਪੈਟਰੋਲ-ਡੀਜ਼ਲ ਦਾ ਲਾਇਆ ਲੰਗਰ appeared first on Daily Post Punjabi.

ਡੀਜ਼ਲ ਦੀਆਂ ਕੀਮਤਾਂ ‘ਚ ਮੁੜ ਲੱਗੀ ਅੱਗ, ਜਾਣੋ ਨਵੀਆਂ ਕੀਮਤਾਂ…..
Diesel price hiked: ਨਵੀਂ ਦਿੱਲੀ: ਹਫਤੇ ਦੇ ਦੂਜੇ ਕਾਰੋਬਾਰੀ ਦਿਨ ਯਾਨੀ ਮੰਗਲਵਾਰ ਨੂੰ ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ ਹੋਇਆ ਹੈ । ਸਰਕਾਰੀ ਤੇਲ ਕੰਪਨੀਆਂ ਨੇ ਡੀਜ਼ਲ 25 ਪੈਸੇ ਮਹਿੰਗਾ ਕਰ ਦਿੱਤਾ ਹੈ । ਇਸ ਦੇ ਨਾਲ ਹੀ ਪੈਟਰੋਲ ਦੀ ਕੀਮਤ ਲਗਾਤਾਰ ਅੱਠਵੇਂ ਦਿਨ ਸਥਿਰ ਬਣੀ ਹੋਈ ਹੈ। ਇਸ ਤੋਂ ਪਹਿਲਾਂ ਲਗਾਤਾਰ 7 ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਸੀ। ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਬਾਅਦ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਡੀਜ਼ਲ ਦੀ ਕੀਮਤ 80.78 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ। ਇਸ ਦੇ ਨਾਲ ਹੀ ਮੁੰਬਈ, ਚੇੱਨਈ ਅਤੇ ਕੋਲਕਾਤਾ ਵਿੱਚ ਡੀਜ਼ਲ ਦੀਆਂ ਕੀਮਤਾਂ ਕ੍ਰਮਵਾਰ 79.05, 77.91. 75.89 ਪ੍ਰਤੀ ਲੀਟਰ ਹਨ । ਉੱਥੇ ਹੀ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇੱਨਈ ਵਿਚ ਪੈਟਰੋਲ ਦੀਆਂ ਕੀਮਤਾਂ ਕ੍ਰਮਵਾਰ 80.43 ਰੁਪਏ, 82.10 ਰੁਪਏ, 87.19 ਰੁਪਏ ਅਤੇ 83.63 ਰੁਪਏ ਪ੍ਰਤੀ ਲੀਟਰ ‘ਤੇ ਟਿਕੀਆਂ ਹੋਈਆਂ ਹਨ ।

Diesel price hiked

ਅੰਤਰਰਾਸ਼ਟਰੀ ਵਾਅਦਾ ਬਾਜ਼ਾਰ ਇੰਟਰਕਾੱਟੀਨੈਂਟਲ ਐਕਸਚੇਂਜ ਭਾਵ ਆਈਸੀਈ ਦਾ ਬੈਂਚਮਾਰਕ ਕੱਚਾ ਤੇਲ ਬ੍ਰੈਂਟ ਕਰੂਡ ਸੋਮਵਾਰ ਨੂੰ 0.35% ਦੀ ਤੇਜ਼ੀ ਨਾਲ 42.95 ਡਾਲਰ ਪ੍ਰਤੀ ਬੈਰਲ ‘ਤੇ ਪਹੁੰਚ ਗਿਆ, ਜਦੋਂਕਿ ਬ੍ਰੈਂਟ ਦੀਆਂ ਕੀਮਤਾਂ ਇਸ ਤੋਂ ਪਹਿਲਾਂ ਕਾਰੋਬਾਰ ਦੌਰਾਨ 43.09 ਡਾਲਰ ਪ੍ਰਤੀ ਬੈਰਲ ‘ਤੇ ਪਹੁੰਚ ਗਈਆਂ ਸਨ । ਹਾਲਾਂਕਿ, ਕੱਚੇ ਤੇਲ ਦੀ ਕੀਮਤ ਅਜੇ 45 ਡਾਲਰ ਦੇ ਦਾਇਰੇ ਵਿੱਚ ਹੈ। ਇਸ ਸਬੰਧੀ ਮਾਹਿਰਾਂ ਦਾ ਕਹਿਣਾ ਹੈ ਕਿ ਦੁਨੀਆ ਭਰ ਵਿੱਚ ਕੋਰੋਨਾ ਦੇ ਪ੍ਰਕੋਪ ਕਾਰਨ ਕੱਚੇ ਤੇਲ ਦੀ ਮੰਗ ਅਜੇ ਵੀ ਉਮੀਦ ਅਨੁਸਾਰ ਨਹੀਂ ਹੈ। ਇਸ ਦੇ ਨਾਲ ਹੀ ਈਰਾਨ ਅਤੇ ਇਜ਼ਰਾਈਲ ਵਿਚਾਲੇ ਤਣਾਅ ਨੇ ਵੀ ਕੱਚੇ ਤੇਲ ਦੀ ਕੀਮਤ ਨੂੰ ਵਧਾ ਦਿੱਤਾ ਹੈ।

ਦੱਸ ਦੇਈਏ ਕਿ ਤੁਸੀਂ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਨੂੰ SMS ਰਾਹੀਂ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ RSP ਲਿਖ ਕੇ 9224992249 ਨੰਬਰ ‘ਤੇ ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਲਿਖ ਕੇ 9223112222’ ਤੇ ਜਾਣਕਾਰੀ ਭੇਜ ਸਕਦੇ ਹਨ । ਤੁਹਾਨੂੰ ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਬਦਲਦੀਆਂ ਹਨ ਅਤੇ ਸਵੇਰੇ 6 ਵਜੇ ਅਪਡੇਟ ਕੀਤੀਆਂ ਜਾਂਦੀਆਂ ਹਨ।

The post ਡੀਜ਼ਲ ਦੀਆਂ ਕੀਮਤਾਂ ‘ਚ ਮੁੜ ਲੱਗੀ ਅੱਗ, ਜਾਣੋ ਨਵੀਆਂ ਕੀਮਤਾਂ….. appeared first on Daily Post Punjabi.

ਪੈਟਰੋਲ-ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ‘ਤੇ ਲੱਗੀ ਬ੍ਰੇਕ
Petrol diesel prices: ਨਵੀਂ ਦਿੱਲੀ: ਦੇਸ਼ ਵਿੱਚ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ।  ਦੇਸ਼ ਵਿੱਚ ਤਕਰੀਬਨ ਤਿੰਨ ਹਫ਼ਤਿਆਂ ਤੱਕ ਕੀਮਤਾਂ ਵੱਧਣ ਤੋਂ ਬਾਅਦ ਮੰਗਲਵਾਰ ਨੂੰ ਡੀਜ਼ਲ ਦੀਆਂ ਕੀਮਤਾਂ ਸਥਿਰ ਰਹੀਆਂ । ਇਸ ਦੇ ਨਾਲ ਹੀ ਪੈਟਰੋਲ ਦੀ ਕੀਮਤ ਵਿੱਚ ਵੀ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ । ਪਿਛਲੇ ਦਿਨਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦੇ ਨਾਲ ਹੀ ਇਸ ਦਾ ਦੇਸ਼ ਭਰ ਵਿੱਚ ਵਿਰੋਧ ਹੋ ਰਿਹਾ ਹੈ । ਅਜਿਹੀ ਸਥਿਤੀ ਵਿੱਚ ਤੇਲ ਕੰਪਨੀਆਂ ‘ਤੇ ਕੀਮਤਾਂ ਸਥਿਰ ਰੱਖਣ ਦਾ ਦਬਾਅ ਹੈ।

Petrol diesel prices

ਇੰਡੀਅਨ ਆਇਲ ਦੀ ਵੈੱਬਸਾਈਟ ਅਨੁਸਾਰ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇੱਨਈ ਵਿੱਚ ਪੈਟਰੋਲ ਦੀਆਂ ਕੀਮਤਾਂ ਕ੍ਰਮਵਾਰ 80.43 ਰੁਪਏ, 82.10 ਰੁਪਏ, 87.19 ਰੁਪਏ ਅਤੇ 83.63 ਰੁਪਏ ਪ੍ਰਤੀ ਲੀਟਰ ‘ਤੇ ਸਥਿਰ ਹਨ । ਡੀਜ਼ਲ ਦੀਆਂ ਕੀਮਤਾਂ ਵੀ ਚਾਰ ਮਹਾਂਨਗਰਾਂ ਵਿੱਚ ਕ੍ਰਮਵਾਰ 80.53 ਰੁਪਏ, 75.64 ਰੁਪਏ, 78.83 ਰੁਪਏ ਅਤੇ. 77.72 ਰੁਪਏ ਪ੍ਰਤੀ ਲੀਟਰ ਹਨ। ਇਸ ਤੋਂ ਪਹਿਲਾਂ ਸੋਮਵਾਰ ਨੂੰ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਦੀ ਕੀਮਤ ਵਿੱਚ ਚਾਰ-ਪੰਜ ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ, ਜਦੋਂਕਿ ਡੀਜ਼ਲ ਦੀ ਕੀਮਤ ਵਿਚ 11-13 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ ।

ਜਿਸ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਡੀਜ਼ਲ ਦੀ ਕੀਮਤ ਵਿੱਚ ਹੁਣ ਤੱਕ 11.14 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ, ਜਦੋਂ ਕਿ ਪੈਟਰੋਲ ਦੀ ਕੀਮਤ ਵਿੱਚ 9.17 ਰੁਪਏ ਦਾ ਵਾਧਾ ਹੋਇਆ ਹੈ । ਰਾਸ਼ਟਰੀ ਰਾਜਧਾਨੀ ਵਿੱਚ ਡੀਜ਼ਲ ਪੈਟਰੋਲ ਨਾਲੋਂ ਮਹਿੰਗਾ ਹੈ। ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਰਾਜਾਂ ਵਿਚ ਅੰਤਰ ਹੁੰਦਾ ਹੈ, ਕਿਉਂਕਿ ਬਾਲਣ ‘ਤੇ ਵਿਕਰੀ ਟੈਕਸ ਜਾਂ ਵੈਲਯੂ ਐਡਿਡ ਟੈਕਸ (ਵੈਟ) ਹਰ ਰਾਜ ਵਿੱਚ ਵੱਖਰਾ ਹੁੰਦਾ ਹੈ।

The post ਪੈਟਰੋਲ-ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ‘ਤੇ ਲੱਗੀ ਬ੍ਰੇਕ appeared first on Daily Post Punjabi.

ਕੇਂਦਰ ਸਰਕਾਰ ਨੇ ਵਧਾਈ ਆਪਣੀ ਕਮਾਈ, ਪੈਟਰੋਲ ‘ਤੇ 10 ਤੇ ਡੀਜ਼ਲ ‘ਤੇ 13 ਰੁਪਏ ਵਧਾਇਆ ਐਕਸਾਇਜ਼
Government hikes excise duty: ਨਵੀਂ ਦਿੱਲੀ: ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਗਿਰਵਾਟ ਦੇ ਚੱਲਦੇ ਕਰੂਡ ‘ਤੇ ਲਗਾਏ ਜਾਣ ਵਾਲੇ ਆਯਾਤ ਫੀਸ ਨਾਲ ਹੋਣ ਵਾਲੇ ਨੁਕਸਾਨ ਦੀ ਭਰਪਾਈ ਲਈ ਕੇਂਦਰ ਸਰਕਾਰ ਨੇ ਪੈਟਰੋਲ ਦੀਆਂ ਕੀਮਤਾਂ ‘ਤੇ 10 ਰੁਪਏ ਅਤੇ ਡੀਜ਼ਲ ਦੀਆਂ ਕੀਮਤਾਂ ‘ਤੇ 13 ਰੁਪਏ ਪ੍ਰਤੀ ਲਿਟਰ ਐਕਸਾਇਜ਼ ਦਰ ਵਧਾ ਦਿੱਤੀ ਹੈ ।  ਇਹ ਬਦਲਾਅ ਮੰਗਲਵਾਰ ਅੱਧੀ ਰਾਤ ਤੋਂ ਲਾਗੂ ਹੋ ਗਏ ਹਨ, ਪਰ ਇਸ ਤਬਦੀਲੀ ਦਾ ਆਮ ਲੋਕਾਂ ‘ਤੇ ਕੋਈ ਅਸਰ ਨਹੀਂ ਹੋਵੇਗਾ, ਕਿਉਂਕਿ ਤੇਲ ਕੰਪਨੀਆਂ ਖ਼ੁਦ ਕੀਮਤਾਂ ਵਾਧੇ ਦੀ ਭਰਪਾਈ ਕਰਨਗੀਆਂ ਅਤੇ ਪੈਟਰੋਲ ਅਤੇ ਡੀਜ਼ਲ ਦੀ ਪ੍ਰਚੂਨ ਕੀਮਤ ਉਹੀ ਰਹੇਗੀ । ਹਾਲਾਂਕਿ, ਇਸ ਵਾਧੇ ਨਾਲ ਕੇਂਦਰ ਦੇ ਮਾਲੀਏ ਵਿੱਚ ਭਾਰੀ ਵਾਧਾ ਹੋਵੇਗਾ ਅਤੇ ਵਿਸ਼ਵ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਈ ਕਮੀ ਦਾ ਲਾਭ ਭਾਰਤੀ ਲੋਕਾਂ ਨੂੰ ਨਹੀਂ ਮਿਲੇਗਾ ।

Government hikes excise duty

ਦੱਸ ਦੇਈਏ ਕਿ ਇਸ ਬਦਲਾਅ ਵਿੱਚ 8 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਵਧਾਈ ਗਈ ਹੈ । ਇਸ ਤੋਂ ਇਲਾਵਾ ਪੈਟਰੋਲ ‘ਤੇ 2 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ‘ਤੇ 5 ਰੁਪਏ ਪ੍ਰਤੀ ਲੀਟਰ ਦੀ ਸਪੈਸ਼ਲ ਐਡੀਸ਼ਨਲ ਡਿਊਟੀ ਵੀ ਲਗਾਈ ਗਈ ਹੈ । ਇਸ ਤਰ੍ਹਾਂ ਕੁੱਲ ਮਿਲਾ ਕੇ ਪੈਟਰੋਲ ਦੀ ਕੀਮਤ ਵਿੱਚ 10 ਰੁਪਏ ਅਤੇ ਡੀਜ਼ਲ ਦੀ ਕੀਮਤ ਵਿੱਚ 13 ਰੁਪਏ ਦਾ ਵਾਧਾ ਹੋਇਆ ਹੈ ।

Government hikes excise duty

ਦਰਅਸਲ, ਪੂਰੀ ਦੁਨੀਆ ਵਿੱਚ ਲਾਕਡਾਊਨ ਕਾਰਨ ਕੱਚੇ ਤੇਲ ਦੀ ਖਪਤ ਵਿੱਚ ਭਾਰੀ ਗਿਰਾਵਟ ਆਈ ਹੈ, ਪਰ ਤੇਲ ਦੇ ਉਤਪਾਦਨ ਵਿੱਚ ਕੋਈ ਖਾਸ ਗਿਰਾਵਟ ਨਹੀਂ ਆਈ । ਇਸ ਲਈ ਵਿਸ਼ਵ ਦੇ ਤੇਲ ਬਾਜ਼ਾਰ ਵਿੱਚ ਮੰਦੀ ਹੈ ਅਤੇ ਤੇਲ ਦੀਆਂ ਕੀਮਤਾਂ ਹੇਠਾਂ ਆ ਗਈਆਂ ਹਨ । ਭਾਰਤੀ ਤੇਲ ਕੰਪਨੀਆਂ ਇਸ ਦਾ ਫਾਇਦਾ ਘੱਟ ਕੀਮਤਾਂ ‘ਤੇ ਤੇਲ ਖਰੀਦ ਕੇ ਲੈ ਰਹੀਆਂ ਹਨ ।

ਦੇਖਿਆ ਜਾਵੇ ਤਾਂ ਭਾਰਤ ਦੇ ਲੋਕ ਵੀ ਇਸ ਸਸਤੇ ਤੇਲ ਦਾ ਲਾਭ ਪ੍ਰਾਪਤ ਕਰ ਸਕਦੇ ਸਨ, ਪਰ ਕੇਂਦਰ ਸਰਕਾਰ ਨੇ ਘੱਟ ਰਹੀ ਅੰਤਰਰਾਸ਼ਟਰੀ ਕੀਮਤ ਦਾ ਲਾਭ ਆਪਣੇ ਖਜ਼ਾਨੇ ਵਿੱਚ ਰੱਖਿਆ ਹੋਇਆ ਹੈ । ਇਸ ਦੇ ਲਈ ਉਸਨੇ ਐਕਸਾਈਜ਼ ਡਿਊਟੀ ਵਧਾਉਣ ਦਾ ਸਹਾਰਾ ਲਿਆ ਹੈ । ਹੁਣ ਤੇਲ ਕੰਪਨੀਆਂ ਨੂੰ ਸਸਤੇ ਕੱਚੇ ਤੇਲ ਦਾ ਲਾਭ ਨਹੀਂ ਮਿਲੇਗਾ, ਕਿਉਂਕਿ ਉਨ੍ਹਾਂ ਨੂੰ ਪੈਟਰੋਲ ‘ਤੇ 10 ਰੁਪਏ ਅਤੇ ਡੀਜ਼ਲ ‘ਤੇ 13 ਰੁਪਏ ਪ੍ਰਤੀ ਲੀਟਰ ਦੀ ਦਰ ‘ਤੇ ਐਕਸਾਈਜ਼ ਡਿਊਟੀ ਦੇਣੀ ਪਏਗੀ ।

The post ਕੇਂਦਰ ਸਰਕਾਰ ਨੇ ਵਧਾਈ ਆਪਣੀ ਕਮਾਈ, ਪੈਟਰੋਲ ‘ਤੇ 10 ਤੇ ਡੀਜ਼ਲ ‘ਤੇ 13 ਰੁਪਏ ਵਧਾਇਆ ਐਕਸਾਇਜ਼ appeared first on Daily Post Punjabi.