petrol price Archives - Daily Post Punjabi

ਪੰਜਾਬੀਆਂ ਦੀ ਲੱਗੀ ਮੌਜ, ਪੰਜਾਬ ‘ਚ ਸਸਤਾ ਹੋਇਆ ਪੈਟ੍ਰੋਲ-ਡੀਜ਼ਲ
ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ । ਅੱਜ ਯਾਨੀ ਕਿ ਬੁੱਧਵਾਰ ਨੂੰ ਬ੍ਰੈਂਟ ਕਰੂਡ 81.97 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਹੈ। ਜਿਸ ਦਾ ਅਸਰ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ‘ਤੇ ਨਜ਼ਰ ਆ ਰਿਹਾ ਹੈ । ਇਸ ਦੌਰਾਨ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਪੈਟ੍ਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

Petrol Diesel Price

ਤੇਲ ਕੰਪਨੀਆਂ ਵੱਲੋਂ ਜਾਰੀ ਨਵੀਆਂ ਕੀਮਤਾਂ ਅਨੁਸਾਰ ਪੰਜਾਬ ਵਿੱਚ ਪੈਟ੍ਰੋਲ 51 ਪੈਸੇ ਤੇ ਡੀਜ਼ਲ 48 ਪੈਸੇ ਸਸਤਾ ਹੋਇਆ ਹੈ । ਇਸ ਸਤੋਂ ਇਲਾਵਾ ਛੱਤੀਸਗੜ੍ਹ ਅਤੇ ਕਰਨਾਟਕ ਵਿੱਚ ਪੈਟ੍ਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਹਾਲਾਂਕਿ, ਆਂਧਰਾ ਪ੍ਰਦੇਸ਼, ਝਾਰਖੰਡ ਅਤੇ ਅਸਾਮ ਸਮੇਤ ਕੁਝ ਰਾਜਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ । ਭਾਰਤ ਵਿੱਚ ਹਰ ਰੋਜ਼ ਸਵੇਰੇ 6 ਵਜੇ ਤੇਲ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ: PM ਮੋਦੀ ਨੇ ਕੋਲਕਾਤਾ ‘ਚ ਅੰਡਰਵਾਟਰ ਮੈਟਰੋ ਟ੍ਰੇਨ ਦਾ ਕੀਤਾ ਉਦਘਾਟਨ, ਪ੍ਰਧਾਨ ਮੰਤਰੀ ਨੇ ਬੱਚਿਆਂ ਨਾਲ ਕੀਤਾ ਸਫ਼ਰ

ਦੱਸ ਦੇਈਏ ਕਿ ਦਿੱਲੀ ਵਿੱਚ ਪੈਟ੍ਰੋਲ 96.72 ਰੁਪਏ ਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ, ਮੁੰਬਈ ਵਿੱਚ 106.31 ਰੁਪਏ ਤੇ ਡੀਜ਼ਲ 94.27 ਰੁਪਏ, ਕੋਲਕਾਤਾ ਵਿੱਚ ਪੈਟ੍ਰੋਲ 106.03 ਰੁਪਏ ਤੇ ਡੀਜ਼ਲ 92.76 ਰੁਪਏ ਅਤੇ ਚੇੱਨਈ ਵਿੱਚ ਪੈਟ੍ਰੋਲ 102.63 ਰੁਪਏ ਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਪੰਜਾਬੀਆਂ ਦੀ ਲੱਗੀ ਮੌਜ, ਪੰਜਾਬ ‘ਚ ਸਸਤਾ ਹੋਇਆ ਪੈਟ੍ਰੋਲ-ਡੀਜ਼ਲ appeared first on Daily Post Punjabi.

ਖੁਸ਼ਖਬਰੀ ! ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਸਸਤਾ ਹੋਇਆ ਪੈਟ੍ਰੋਲ-ਡੀਜ਼ਲ, ਜਾਣੋ ਨਵੀਆਂ ਕੀਮਤਾਂ
ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ। ਐਤਵਾਰ ਸਵੇਰੇ ਕਰੀਬ 7 ਵਜੇ WTI ਕਰੂਡ 78.01 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 83.55 ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟ੍ਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਦੱਸ ਦੇਈਏ ਕਿ ਭਾਰਤ ਵਿੱਚ ਹਰ ਰੋਜ਼ ਸਵੇਰੇ 6 ਵਜੇ ਤੇਲ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ ।

Petrol Diesel Prices

ਬਿਹਾਰ ਵਿੱਚ ਪੈਟ੍ਰੋਲ 48 ਪੈਸੇ ਤੇ ਡੀਜ਼ਲ 45 ਪੈਸੇ ਮਹਿੰਗਾ ਹੋ ਗਿਆ ਹੈ । ਮਹਾਰਾਸ਼ਟਰ ਵਿੱਚ ਪੈਟ੍ਰੋਲ 96 ਪੈਸੇ ਅਤੇ ਡੀਜ਼ਲ 92 ਪੈਸੇ ਮਹਿੰਗਾ ਹੋ ਗਿਆ ਹੈ। ਇਸ ਤੋਂ ਇਲਾਵਾ ਰਾਜਸਥਾਨ, ਕੇਰਲ, ਗੋਆ, ਛੱਤੀਸਗੜ੍ਹ ਅਤੇ ਅਸਾਮ ਵਿੱਚ ਵੀ ਪੈਟ੍ਰੋਲ ਮਹਿੰਗਾ ਹੋ ਗਿਆ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਵਿੱਚ ਪੈਟ੍ਰੋਲ 50 ਪੈਸੇ ਅਤੇ ਡੀਜ਼ਲ 47 ਪੈਸੇ ਸਸਤਾ ਹੋ ਗਿਆ ਹੈ । ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਵਿੱਚ ਪੈਟ੍ਰੋਲ ਅਤੇ ਡੀਜ਼ਲ 25 ਪੈਸੇ, ਹਿਮਾਚਲ ਪ੍ਰਦੇਸ਼ ਵਿੱਚ ਪੈਟ੍ਰੋਲ 63 ਪੈਸੇ ਅਤੇ ਡੀਜ਼ਲ 57 ਪੈਸੇ ਪ੍ਰਤੀ ਲੀਟਰ ਸਸਤਾ ਹੋ ਗਿਆ ਹੈ।

ਇਹ ਵੀ ਪੜ੍ਹੋ: ਆਧਾਰ ਕਾਰਡ ਨਹੀਂ ਮੰਨਿਆ ਜਾਵੇਗਾ ਹੁਣ ਜਨਮ ਮਿਤੀ ਦਾ ਸਬੂਤ- EPFO ਦਾ ਵੱਡਾ ਫੈਸਲਾ

ਦੱਸ ਦੇਈਏ ਕਿ ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਤਬਦੀਲੀ ਮਗਰੋਂ ਦਿੱਲੀ ਵਿੱਚਪੈਟ੍ਰੋਲ 96.72 ਰੁਪਏ ਤੇ ਡੀਜ਼ਲ 90.08 ਰੁਪਏ, ਮੁੰਬਈ ਵਿੱਚ ਪੈਟ੍ਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ, ਕੋਲਕਾਤਾ ਵਿੱਚ ਪੈਟ੍ਰੋਲ 106.03 ਰੁਪਏ ਤੇ ਡੀਜ਼ਲ 92.76 ਰੁਪਏ, ਚੇੱਨਈ ਵਿੱਚ ਪੈਟ੍ਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਤੇ ਪੰਜਾਬ ਵਿੱਚ ਪੈਟ੍ਰੋਲ 98.26 ਰੁਪਏ ਅਤੇ ਡੀਜ਼ਲ 88.59 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਖੁਸ਼ਖਬਰੀ ! ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਸਸਤਾ ਹੋਇਆ ਪੈਟ੍ਰੋਲ-ਡੀਜ਼ਲ, ਜਾਣੋ ਨਵੀਆਂ ਕੀਮਤਾਂ appeared first on Daily Post Punjabi.

ਵਿਧਾਨ ਸਭਾ ਚੋਣਾਂ ਮਗਰੋਂ ਆਮ ਲੋਕਾਂ ਨੂੰ ਲੱਗੇਗਾ ਝਟਕਾ, 105 ਰੁਪਏ ਲਿਟਰ ਮਿਲੇਗਾ ਪੈਟਰੋਲ!
ਉੱਤਰ ਪ੍ਰਦੇਸ਼ ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਖਤਮ ਹੋਣ ਤੋਂ ਬਾਅਦ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋ ਸਕਦਾ ਹੈ । ਕੌਮਾਂਤਰੀ ਪੱਧਰ ‘ਤੇ ਕੱਚੇ ਤੇਲ ਦੀ ਕੀਮਤ 93 ਡਾਲਰ ‘ਤੇ ਪਹੁੰਚ ਗਈ ਹੈ ਪਰ ਦੀਵਾਲੀ ਤੋਂ ਬਾਅਦ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਕਾਰਨ ਸਰਕਾਰੀ ਤੇਲ ਕੰਪਨੀਆਂ ਨੂੰ 8 ਤੋਂ 10 ਰੁਪਏ ਪ੍ਰਤੀ ਲੀਟਰ ਦਾ ਨੁਕਸਾਨ ਹੋ ਰਿਹਾ ਹੈ।

Petrol price may hike

ਸੂਤਰਾਂ ਅਨੁਸਾਰ ਇਸ ਸਮੇਂ ਤੇਲ ਕੰਪਨੀਆਂ ਨੂੰ 8 ਤੋਂ 10 ਰੁਪਏ ਪ੍ਰਤੀ ਲੀਟਰ ਦਾ ਨੁਕਸਾਨ ਹੋ ਰਿਹਾ ਹੈ। ਪਿਛਲੇ ਸਾਲ ਦੀਵਾਲੀ ਮੌਕੇ ਘਰੇਲੂ ਬਾਜ਼ਾਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਹੋਇਆ ਸੀ । ਉਦੋਂ ਕੱਚੇ ਤੇਲ ਦੀ ਕੀਮਤ 80 ਡਾਲਰ ਪ੍ਰਤੀ ਬੈਰਲ ਦੇ ਆਸ-ਪਾਸ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਇਸ ਵਿੱਚ ਕਰੀਬ 13 ਡਾਲਰ ਪ੍ਰਤੀ ਡਾਲਰ ਦਾ ਵਾਧਾ ਹੋਇਆ ਹੈ ਪਰ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਸਥਿਰ ਬਣੀ ਹੋਈ ਹੈ । ਦਿੱਲੀ ਵਿੱਚ ਇਸ ਸਮੇਂ ਪੈਟਰੋਲ ਦੀ ਕੀਮਤ 95.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 86.67 ਰੁਪਏ ਪ੍ਰਤੀ ਲੀਟਰ ਹੈ।

ਇਹ ਵੀ ਪੜ੍ਹੋ: ‘ਜੇ ਕਾਂਗਰਸ ਨਾ ਹੁੰਦੀ ਤਾਂ 1984 ‘ਚ ਸਿੱਖ ਕਤਲੇਆਮ ਨਾ ਹੁੰਦਾ’, ਰਾਜ ਸਭਾ ‘ਚ ਗਰਜੇ PM ਮੋਦੀ

ਦੱਸ ਦੇਈਏ ਕਿ ਇਸ ਸਮੇਂ ਪੰਜ ਰਾਜਾਂ ਉੱਤਰ ਪ੍ਰਦੇਸ਼, ਉਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਵਿੱਚ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਅਜਿਹੇ ਵਿੱਚ ਸਰਕਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਵੋਟਰਾਂ ਨੂੰ ਨਾਰਾਜ਼ ਕਰਨ ਦਾ ਖਤਰਾ ਨਹੀਂ ਚੁੱਕ ਸਕਦੀ । ਯਾਨੀ ਉਦੋਂ ਤੱਕ ਪੈਟਰੋਲ ਅਤੇ ਡੀਜ਼ਲ ਵਿੱਚ ਬਦਲਾਅ ਦੀ ਕੋਈ ਸੰਭਾਵਨਾ ਨਹੀਂ ਹੈ। ਪਰ ਉਦੋਂ ਤੱਕ ਤੇਲ ਕੰਪਨੀਆਂ ਨੂੰ ਭਾਰੀ ਨੁਕਸਾਨ ਹੋਣ ਦਾ ਖਦਸ਼ਾ ਹੈ। ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ ਵਿੱਚ 90 ਫੀਸਦੀ ਤੋਂ ਜ਼ਿਆਦਾ ਹਿੱਸਾ ਸਰਕਾਰੀ ਕੰਪਨੀਆਂ ਦਾ ਹੈ।

Petrol price may hike

ਗੌਰਤਲਬ ਹੈ ਕਿ ਰੂਸ ਅਤੇ ਯੂਕਰੇਨ ਵਿਚਾਲੇ ਤਣਾਅ ਜਾਰੀ ਰਹਿਣ ਕਾਰਨ ਸੋਮਵਾਰ ਨੂੰ ਅੰਤਰਰਾਸ਼ਟਰੀ ਕੱਚੇ ਤੇਲ ਦੀਆਂ ਕੀਮਤਾਂ 94 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈਆਂ । ਸਾਲ 2014 ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਕੱਚੇ ਤੇਲ ਦੀਆਂ ਕੀਮਤਾਂ ਇਸ ਪੱਧਰ ‘ਤੇ ਪਹੁੰਚ ਗਈਆਂ ਹਨ । ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਜੇਕਰ ਰੂਸ ਅਤੇ ਯੂਕਰੇਨ ਵਿਚਾਲੇ ਤਣਾਅ ਜਾਰੀ ਰਿਹਾ ਤਾਂ ਕੱਚੇ ਤੇਲ ਦੀ ਕੀਮਤ 125 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”

The post ਵਿਧਾਨ ਸਭਾ ਚੋਣਾਂ ਮਗਰੋਂ ਆਮ ਲੋਕਾਂ ਨੂੰ ਲੱਗੇਗਾ ਝਟਕਾ, 105 ਰੁਪਏ ਲਿਟਰ ਮਿਲੇਗਾ ਪੈਟਰੋਲ! appeared first on Daily Post Punjabi.

AAP ਦੇ ਧਰਨੇ ‘ਚ ACTIVA ‘ਤੇ ਭਗਵੰਤ ਮਾਨ ਤੋਂ ਸਵਾਲ ਕਰਨ ਪਹੁੰਚਿਆ 80 ਸਾਲ ਦਾ ‘ਬਾਪੂ’ ! ਸੁਣੋ ਕੀ ਕਹਿੰਦਾ…
The post AAP ਦੇ ਧਰਨੇ ‘ਚ ACTIVA ‘ਤੇ ਭਗਵੰਤ ਮਾਨ ਤੋਂ ਸਵਾਲ ਕਰਨ ਪਹੁੰਚਿਆ 80 ਸਾਲ ਦਾ ‘ਬਾਪੂ’ ! ਸੁਣੋ ਕੀ ਕਹਿੰਦਾ… appeared first on Daily Post Punjabi.

ਦੇਸ਼ ‘ਚ ਪੈਟਰੋਲੀਅਮ ਦੀਆਂ ਵੱਧਦੀਆਂ ਕੀਮਤਾਂ ਨੂੰ ਲੈ ਕੇ ਕਾਂਗਰਸੀ ਆਗੂਆਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਲਾਇਆ ਧਰਨਾ
ਦੇਸ਼ ਵਿਚ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਆਵਰ ਅਮਰਵੇਲ ਵਾਂਗ ਵੱਧ ਰਹੀਆਂ ਹਨ ਜਿਸ ਨੂੰ ਲੈ ਕੇ ਕਾਂਗਰਸ ਦੇ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਦੀ ਅਗਵਾਈ ਵਿੱਚ ਤਲਵੰਡੀ ਸਾਬੋ ਦੇ ਖੰਡੇ ਵਾਲਾ ਚੌਕ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਧਰਨਾ ਲਾ ਕੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਵਿੱਚ ਕੇਂਦਰ ਸਰਕਾਰ ਵੱਲੋਂ ਹਰ ਰੋਜ਼ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਜਿਸ ਤੋਂ ਹਰ ਵਰਗ ਦੁਖੀ ਹੈ। ਉਨ੍ਹਾਂ ਦੱਸਿਆ ਕਿ ਡੀਜ਼ਲ ਸੌ ਰੁਪਏ ਤੋਂ ਪਾਰ ਕਰ ਗਿਆ ਹੈ। ਕੇਂਦਰ ਸਰਕਾਰ ਨੂੰ ਦੇਸ਼ ਦੇ ਕਿਸਾਨਾਂ ਦੀ ਕੋਈ ਪ੍ਰਵਾਹ ਨਹੀਂ ਹ। ਦੇਸ਼ ਦੀ ਅਰਥ ਵਿਵਸਥਾ ਦੀ ਹਾਲਤ ਬਹੁਤ ਬੁਰੀ ਹੋ ਚੁੱਕੀ ਹੈ। ਇਹ ਧਰਨਾ ਬਾਗ਼ੀਆਂ ਕੀਮਤਾਂ ਤੇ ਮਹਿੰਗਾਈ ਦੇ ਖ਼ਿਲਾਫ਼ ਸੀ। ਉਨ੍ਹਾਂ ਕਿਹਾ ਕਿ ਉਹ ਨਾਲ ਇਹ ਆਵਾਜ਼ ਸੈਂਟਰ ਤੱਕ ਪਹੁੰਚਾਉਣੀ ਚਾਹੁੰਦੇ ਹਨ ਤਾਂ ਜੋ ਮਹਿੰਗਾਈ ‘ਤੇ ਕਾਬੂ ਪਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇੱਕ ਨਾ ਇੱਕ ਦਿਨ ਦੇਸ਼ ਦੇ ਹਰੇਕ ਵਿਅਕਤੀ ਨੂੰ ਇਸ ਮਹਿੰਗਾਈ ਦਾ ਸੇਕ ਜ਼ਰੂਰ ਲੱਗੇਗਾ ਸੋ ਮਹਿੰਗਾਈ ਦਾ ਸੇਕ ਲੱਗਣ ਤੋਂ ਪਹਿਲਾਂ ਹੀ ਇਸ ‘ਤੇ ਕਾਬੂ ਪਾਉਣਾ ਅਤਿ ਜ਼ਰੂਰੀ ਹੈ।

The post ਦੇਸ਼ ‘ਚ ਪੈਟਰੋਲੀਅਮ ਦੀਆਂ ਵੱਧਦੀਆਂ ਕੀਮਤਾਂ ਨੂੰ ਲੈ ਕੇ ਕਾਂਗਰਸੀ ਆਗੂਆਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਲਾਇਆ ਧਰਨਾ appeared first on Daily Post Punjabi.