Petrol prices hiked for 5th day Archives - Daily Post Punjabi

Petrol-Diesel Price: ਲਗਾਤਾਰ 5ਵੇਂ ਦਿਨ ਮਹਿੰਗਾ ਹੋਇਆ ਪੈਟਰੋਲ, ਜਾਣੋ ਨਵੀਆਂ ਕੀਮਤਾਂ…..
Petrol prices hiked for 5th day: ਨਵੀਂ ਦਿੱਲੀ: ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧੇ ਦਾ ਸਿਲਸਿਲਾ ਲਗਾਤਾਰ 5ਵੇਂ ਦਿਨ ਵੀ ਜਾਰੀ ਰਿਹਾ । ਸੋਮਵਾਰ ਨੂੰ ਪੈਟਰੋਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਹੋਇਆ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ 13 ਪੈਸੇ ਮਹਿੰਗਾ ਹੋ ਕੇ 81.62 ਰੁਪਏ ਦੀ ਕੀਮਤ ‘ਤੇ ਪਹੁੰਚ ਗਿਆ ਹੈ, ਜਦਕਿ ਡੀਜ਼ਲ ਦੀ ਕੀਮਤ 73.56 ਰੁਪਏ ਪ੍ਰਤੀ ਲੀਟਰ ‘ਤੇ ਸਥਿਰ ਹੈ। ਦਰਅਸਲ, ਬੀਤੇ 9 ਦਿਨਾਂ ਵਿੱਚ ਪੈਟਰੋਲ 1.19 ਰੁਪਏ ਮਹਿੰਗਾ ਹੋ ਚੁੱਕਿਆ ਹੈ।

Petrol prices hiked for 5th day

ਦੱਸ ਦੇਈਏ ਕਿ ਬੁੱਧਵਾਰ ਨੂੰ ਪੈਟਰੋਲ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਆਈ ਸੀ । ਪੈਟਰੋਲ ਦੀ ਕੀਮਤ ਵਿੱਚ ਆਖਰੀ ਵਾਧਾ ਵੀਰਵਾਰ ਨੂੰ ਹੋਇਆ ਸੀ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਦਿੱਲੀ ਵਿੱਚ 17 ਪੈਸੇ, ਕੋਲਕਾਤਾ ਅਤੇ ਮੁੰਬਈ ਵਿੱਚ 13 ਪੈਸੇ ਅਤੇ ਚੇੱਨਈ ਵਿੱਚ 12 ਪੈਸੇ ਪ੍ਰਤੀ ਲੀਟਰ ਮਹਿੰਗਾ ਹੋਇਆ ਸੀ । ਉੱਥੇ ਹੀ ਦੂਜੇ ਪਾਸੇ ਜੇਕਰ ਡੀਜ਼ਲ ਦੀ ਗੱਲ ਕੀਤੀ ਜਾਵੇ ਤਾਂ ਲਗਾਤਾਰ 19ਵੇਂ ਦਿਨ ਸਥਿਰਤਾ ਬਣੀ ਹੋਈ ਹੈ।

Petrol prices hiked for 5th day

ਇੰਡੀਅਨ ਆਇਲ ਦੀ ਵੈੱਬਸਾਈਟ ਅਨੁਸਾਰ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇੱਨਈ ਵਿੱਚ ਪੈਟਰੋਲ ਦੀ ਕੀਮਤ ਕ੍ਰਮਵਾਰ 81.62 ਰੁਪਏ, 83.13 ਰੁਪਏ, 88.28 ਰੁਪਏ ਅਤੇ 84.64 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਚਾਰਾਂ ਮਹਾਨਗਰਾਂ ਵਿੱਚ ਡੀਜ਼ਲ ਦੀ ਕੀਮਤ ਕ੍ਰਮਵਾਰ 73.56 ਰੁਪਏ, 77.06 ਰੁਪਏ, 80.11 ਰੁਪਏ ਅਤੇ 78.86 ਰੁਪਏ ਪ੍ਰਤੀ ਲੀਟਰ ‘ਤੇ ਸਥਿਰ ਬਣੀ ਹੋਈ ਹੈ। ਜ਼ਿਕਰਯੋਗ ਹੈ ਕਿ ਇਨ੍ਹੀਂ ਦਿਨੀਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਵਿੱਚ ਉਤਾਰ-ਚੜ੍ਹਾਅ ਦਾ ਦੌਰ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ ਹਫਤੇ ਕੱਚੇ ਤੇਲ ਦੀ ਕੀਮਤ ਵਿੱਚ ਤੇਜ਼ੀ ਦਰਜ ਕੀਤੀ ਗਈ ਸੀ। ਪਰ ਪਿਛਲੇ ਦੋ ਦਿਨਾਂ ਤੋਂ ਨਰਮੀ ਦੇਖਣ ਨੂੰ ਮਿਲ ਰਹੀ ਹੈ। ਬੈਂਚਮਾਰਕ ਕੱਚਾ ਤੇਲ ਬ੍ਰੈਂਟ ਕਰੂਡ 45 ਡਾਲਰ ਪ੍ਰਤੀ ਬੈਰਲ ਦੇ ਪੱਧਰ ‘ਤੇ ਕਾਰੋਬਾਰ ਕਰ ਰਿਹਾ ਹੈ।

ਜੇ ਤੁਸੀਂ ਵੀ ਘਰ ਬੈਠੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣਨਾ ਚਾਹੁੰਦੇ ਹੋ, ਤਾਂ ਤੁਹਾਨੂੰ ਬੱਸ ਇੱਕ ਮੈਸੇਜ ਕਰਨਾ ਪਵੇਗਾ । ਇੰਡੀਅਨ ਆਇਲ ਦੇ ਗਾਹਕ RSP ਲਿਖ ਕੇ 9292992249 ਨੰਬਰ ‘ਤੇ ਸੰਦੇਸ਼ ਭੇਜ ਸਕਦੇ ਹਨ, ਜਦੋਂਕਿ BPCL ਦੇ ਗਾਹਕ RSP ਲਿਖ ਕੇ 9223112222 ਨੰਬਰ ‘ਤੇ ਸੰਦੇਸ਼ ਭੇਜ ਸਕਦੇ ਹਨ। ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਅਪਡੇਟ ਕੀਤੀਆਂ ਜਾਂਦੀਆਂ ਹਨ।

The post Petrol-Diesel Price: ਲਗਾਤਾਰ 5ਵੇਂ ਦਿਨ ਮਹਿੰਗਾ ਹੋਇਆ ਪੈਟਰੋਲ, ਜਾਣੋ ਨਵੀਆਂ ਕੀਮਤਾਂ….. appeared first on Daily Post Punjabi.