Petrol prices hiked Archives - Daily Post Punjabi

ਮਹਿੰਗਾਈ ਦੀ ਮਾਰ, ਇੱਕ ਵਾਰ ਫਿਰ ਵਧੀਆਂ ਪੈਟਰੋਲ ਦੀਆਂ ਕੀਮਤਾਂ, ਜਾਣੋ ਨਵੇਂ ਭਾਅ…..
Fuel price today: ਨਵੀਂ ਦਿੱਲੀ: ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧੇ ਦਾ ਸਿਲਸਿਲਾ ਜਾਰੀ ਹੈ। ਇੱਕ ਦਿਨ ਦੀ ਸਥਿਰਤਾ ਤੋਂ ਬਾਅਦ ਪੈਟਰੋਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਹੋਇਆ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ 14 ਪੈਸੇ ਮਹਿੰਗਾ ਹੋ ਕੇ 81.49 ਰੁਪਏ ਦੀ ਕੀਮਤ ‘ਤੇ ਪਹੁੰਚ ਗਿਆ ਹੈ, ਜਦਕਿ ਡੀਜ਼ਲ ਦੀ ਕੀਮਤ 73.56 ਰੁਪਏ ਪ੍ਰਤੀ ਲੀਟਰ ‘ਤੇ ਸਥਿਰ ਹੈ।

Fuel price today

ਦੱਸ ਦੇਈਏ ਕਿ ਬੁੱਧਵਾਰ ਨੂੰ ਪੈਟਰੋਲ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਆਈ ਸੀ । ਪੈਟਰੋਲ ਦੀ ਕੀਮਤ ਵਿੱਚ ਆਖਰੀ ਵਾਧਾ ਵੀਰਵਾਰ ਨੂੰ ਹੋਇਆ ਸੀ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਦਿੱਲੀ ਵਿੱਚ 17 ਪੈਸੇ, ਕੋਲਕਾਤਾ ਅਤੇ ਮੁੰਬਈ ਵਿੱਚ 13 ਪੈਸੇ ਅਤੇ ਚੇੱਨਈ ਵਿੱਚ 12 ਪੈਸੇ ਪ੍ਰਤੀ ਲੀਟਰ ਮਹਿੰਗਾ ਹੋਇਆ ਸੀ । ਉੱਥੇ ਹੀ ਦੂਜੇ ਪਾਸੇ ਜੇਕਰ ਡੀਜ਼ਲ ਦੀ ਗੱਲ ਕੀਤੀ ਜਾਵੇ ਤਾਂ ਲਗਾਤਾਰ 19ਵੇਂ ਦਿਨ ਸਥਿਰਤਾ ਬਣੀ ਹੋਈ ਹੈ। ਇੰਡੀਅਨ ਆਇਲ ਦੀ ਵੈੱਬਸਾਈਟ ਅਨੁਸਾਰ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇੱਨਈ ਵਿੱਚ ਪੈਟਰੋਲ ਦੀ ਕੀਮਤ ਕ੍ਰਮਵਾਰ 81.49 ਰੁਪਏ, 83.01 ਰੁਪਏ, 88.16 ਰੁਪਏ ਅਤੇ 84.52 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਚਾਰਾਂ ਮਹਾਨਗਰਾਂ ਵਿੱਚ ਡੀਜ਼ਲ ਦੀ ਕੀਮਤ ਕ੍ਰਮਵਾਰ 73.56 ਰੁਪਏ, 77.06 ਰੁਪਏ, 80.11 ਰੁਪਏ ਅਤੇ 78.86 ਰੁਪਏ ਪ੍ਰਤੀ ਲੀਟਰ ‘ਤੇ ਸਥਿਰ ਬਣੀ ਹੋਈ ਹੈ।

Fuel price today

ਜ਼ਿਕਰਯੋਗ ਹੈ ਕਿ ਇਨ੍ਹੀਂ ਦਿਨੀਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਵਿੱਚ ਉਤਾਰ-ਚੜ੍ਹਾਅ ਦਾ ਦੌਰ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ ਹਫਤੇ ਕੱਚੇ ਤੇਲ ਦੀ ਕੀਮਤ ਵਿੱਚ ਤੇਜ਼ੀ ਦਰਜ ਕੀਤੀ ਗਈ ਸੀ। ਪਰ ਪਿਛਲੇ ਦੋ ਦਿਨਾਂ ਤੋਂ ਨਰਮੀ ਦੇਖਣ ਨੂੰ ਮਿਲ ਰਹੀ ਹੈ। ਬੈਂਚਮਾਰਕ ਕੱਚਾ ਤੇਲ ਬ੍ਰੈਂਟ ਕਰੂਡ 45 ਡਾਲਰ ਪ੍ਰਤੀ ਬੈਰਲ ਦੇ ਪੱਧਰ ‘ਤੇ ਕਾਰੋਬਾਰ ਕਰ ਰਿਹਾ ਹੈ।

ਜੇ ਤੁਸੀਂ ਵੀ ਘਰ ਬੈਠੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣਨਾ ਚਾਹੁੰਦੇ ਹੋ, ਤਾਂ ਤੁਹਾਨੂੰ ਬੱਸ ਇੱਕ ਮੈਸੇਜ ਕਰਨਾ ਪਵੇਗਾ । ਇੰਡੀਅਨ ਆਇਲ ਦੇ ਗਾਹਕ RSP ਲਿਖ ਕੇ 9292992249 ਨੰਬਰ ‘ਤੇ ਸੰਦੇਸ਼ ਭੇਜ ਸਕਦੇ ਹਨ, ਜਦੋਂਕਿ BPCL ਦੇ ਗਾਹਕ RSP ਲਿਖ ਕੇ 9223112222 ਨੰਬਰ ‘ਤੇ ਸੰਦੇਸ਼ ਭੇਜ ਸਕਦੇ ਹਨ। ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਅਪਡੇਟ ਕੀਤੀਆਂ ਜਾਂਦੀਆਂ ਹਨ।

The post ਮਹਿੰਗਾਈ ਦੀ ਮਾਰ, ਇੱਕ ਵਾਰ ਫਿਰ ਵਧੀਆਂ ਪੈਟਰੋਲ ਦੀਆਂ ਕੀਮਤਾਂ, ਜਾਣੋ ਨਵੇਂ ਭਾਅ….. appeared first on Daily Post Punjabi.

ਆਮ ਆਦਮੀ ਦੀ ਵਧੀ ਟੈਂਸ਼ਨ ! ਲਗਾਤਾਰ ਤੀਜੇ ਦਿਨ ਮਹਿੰਗਾ ਹੋਇਆ ਪੈਟਰੋਲ
Petrol prices hiked: ਕੁਝ ਦਿਨਾਂ ਦੀ ਸ਼ਾਂਤੀ ਤੋਂ ਬਾਅਦ ਇੱਕ ਵਾਰ ਫਿਰ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧੇ ਦਾ ਸਿਲਸਿਲਾ ਜਾਰੀ ਹੋ ਗਿਆ ਹੈ। ਹਫਤੇ ਦੇ ਦੂਜੇ ਕਾਰੋਬਾਰੀ ਦਿਨ ਯਾਨੀ ਕਿ ਮੰਗਲਵਾਰ ਨੂੰ ਦੇਸ਼ ਦੀ ਰਾਜਧਾਨੀ ਵਿੱਚ ਪੈਟਰੋਲ 17 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਦੱਸ ਦੇਈਏ ਕਿ ਸੋਮਵਾਰ ਨੂੰ ਦਿੱਲੀ ਵਿੱਚ ਪੈਟਰੋਲ 16 ਪੈਸੇ, ਕੋਲਕਾਤਾ ਵਿੱਚ 13 ਪੈਸੇ, ਮੁੰਬਈ ਵਿੱਚ 14 ਪੈਸੇ ਅਤੇ ਚੇੱਨਈ ਵਿੱਚ 12 ਪੈਸੇ ਪ੍ਰਤੀ ਲੀਟਰ ਮਹਿੰਗਾ ਹੋਇਆ ਸੀ। ਹਾਲਾਂਕਿ, ਡੀਜ਼ਲ ਦੀਆਂ ਕੀਮਤਾਂ ਲਗਾਤਾਰ 17ਵੇਂ ਦਿਨ ਸਥਿਰ ਹਨ।

Petrol prices hiked

ਇੰਡੀਅਨ ਆਇਲ ਦੀ ਵੈੱਬਸਾਈਟ ਅਨੁਸਾਰ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇੱਨਈ ਵਿੱਚ ਸੋਮਵਾਰ ਨੂੰ ਪੈਟਰੋਲ ਦੀ ਕੀਮਤ ਕ੍ਰਮਵਾਰ 80.90 ਰੁਪਏ, 82.43 ਰੁਪਏ, 87.58 ਰੁਪਏ ਅਤੇ 83.99 ਰੁਪਏ ਪ੍ਰਤੀ ਲੀਟਰ ਹੋ ਗਈ ਹੈ । ਇਸ ਦੇ ਨਾਲ ਹੀ ਚਾਰਾਂ ਮਹਾਂਨਗਰਾਂ ਵਿੱਚ ਡੀਜ਼ਲ ਦੀ ਕੀਮਤ ਕ੍ਰਮਵਾਰ 73.56 ਰੁਪਏ, 77.06 ਰੁਪਏ, 80.11 ਰੁਪਏ ਅਤੇ 78.86 ਰੁਪਏ ਪ੍ਰਤੀ ਲੀਟਰ ‘ਤੇ ਸਥਿਰ ਹੈ।

Petrol prices hiked

ਬਾਜ਼ਾਰ ਮਾਹਿਰਾਂ ਦਾ ਮੰਨਣਾ ਕਿ ਚੀਨ ਵੱਲੋਂ ਅਮਰੀਕਾ ਤੋਂ ਕੱਚੇ ਤੇਲ ਦੀ ਖਰੀਦ ਦੀ ਯੋਜਨਾ ਦੇ ਕਾਰਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਵਿੱਚ ਤੇਜ਼ੀ ਬਣੀ ਹੋਈ ਹੈ। ਇਸ ਤੋਂ ਪਹਿਲਾਂ ਵੀ ਅਗਸਤ ਮਹੀਨੇ ਵਿੱਚ ਕੱਚੇ ਤੇਲ ਦੀ ਕੀਮਤ ਮਜ਼ਬੂਤ ਰਹੀ ਹੈ। ਬੈਂਚਮਾਰਕ ਕੱਚੇ ਤੇਲ ਕੱਚਾ ਮੁੱਲ ਪ੍ਰਤੀ ਬੈਰਲ $ 44 ਡਾਲਰ ਤੋਂ ਉੱਪਰ ਰਿਹਾ ਹੈ, ਜਦੋਂ ਕਿ ਇਸ ਮਹੀਨੇ ਬ੍ਰੈਂਟ ਕਰੂਡ ਦੀ ਕੀਮਤ 46 ਡਾਲਰ ਪ੍ਰਤੀ ਬੈਰਲ ਦੇ ਉੱਪਰ ਤੱਕ ਹੋ ਗਈ ਹੈ।

ਜੇ ਤੁਸੀਂ ਵੀ ਘਰ ਬੈਠੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣਨਾ ਚਾਹੁੰਦੇ ਹੋ, ਤਾਂ ਤੁਹਾਨੂੰ ਬੱਸ ਇੱਕ ਮੈਸੇਜ ਕਰਨਾ ਪਵੇਗਾ। ਇੰਡੀਅਨ ਆਇਲ ਦੇ ਗਾਹਕ RSP ਲਿਖ ਕੇ 9292992249 ਨੰਬਰ ‘ਤੇ ਸੰਦੇਸ਼ ਭੇਜ ਸਕਦੇ ਹਨ, ਜਦੋਂਕਿ BPCL ਦੇ ਗਾਹਕ RSP ਲਿਖ ਕੇ 9223112222 ਨੰਬਰ ‘ਤੇ ਸੰਦੇਸ਼ ਭੇਜ ਸਕਦੇ ਹਨ। ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਅਪਡੇਟ ਕੀਤੀਆਂ ਜਾਂਦੀਆਂ ਹਨ।

The post ਆਮ ਆਦਮੀ ਦੀ ਵਧੀ ਟੈਂਸ਼ਨ ! ਲਗਾਤਾਰ ਤੀਜੇ ਦਿਨ ਮਹਿੰਗਾ ਹੋਇਆ ਪੈਟਰੋਲ appeared first on Daily Post Punjabi.