petrol prices Archives - Daily Post Punjabi

ਆਮ ਆਦਮੀ ਨੂੰ ਮਿਲੇਗੀ ਰਾਹਤ,10 ਰੁ: ਤੱਕ ਸਸਤਾ ਹੋ ਸਕਦਾ ਪੈਟ੍ਰੋਲ-ਡੀਜ਼ਲ, ਜਲਦ ਹੋਵੇਗਾ ਵੱਡਾ ਐਲਾਨ !
ਆਮ ਆਦਮੀ ਨੂੰ ਜਲਦ ਹੀ ਰਾਹਤ ਮਿਲ ਸਕਦੀ ਹੈ। ਪੈਟ੍ਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ 10 ਰੁਪਏ ਦੀ ਕਟੌਤੀ ਹੋ ਸਕਦੀ ਹੈ। ਸਰਕਾਰੀ ਤੇਲ ਕੰਪਨੀਆਂ ਪੈਟ੍ਰੋਲ ਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ‘ਤੇ ਵਿਚਾਰ ਕਰ ਰਹੀ ਹੈ। ਆਇਲ ਕੰਪਨੀਆਂ ਦਾ ਮੁਨਾਫ਼ਾ ਦਸੰਬਰ 2023 ਤਿਮਾਹੀ ਵਿੱਚ 75000 ਕਰੋੜ ਰੁਪਏ ਪਹੁੰਚ ਸਕਦਾ ਹੈ ਤੇ ਇਸੇ ਨੂੰ ਦੇਖਦੇ ਹੋਏ ਕੰਪਨੀਆਂ ਪੈਟ੍ਰੋਲ ਤੇ ਡੀਜ਼ਲ ਦੀਆਂ ਕੀਮਤਾਂ ਘਟਾ ਸਕਦੀਆਂ ਹਨ। ਇਹ ਦਾਅਵਾ ਇੱਕ ਰਿਪੋਰਟ ਵਿੱਚ ਕੀਤਾ ਗਿਆ ਹੈ । ਇਸ ਕਦਮ ਨਾਲ ਮਹਿੰਗਾਈ ਨੂੰ ਕੰਟਰੋਲ ਕਰਨ ਵਿੱਚ ਮਦਦ ਮਿਲ ਸਕਦੀ ਹੈ।

Petrol and Diesel prices

ਸਰਕਾਰੀ ਤੇਲ ਕੰਪਨੀਆਂ ਨੇ ਅਪ੍ਰੈਲ 2022 ਦੇ ਬਾਅਦ ਤੋਂ ਪੈਟ੍ਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਹੁਣ ਕੰਪਨੀਆਂ ਨੇ ਪ੍ਰਾਈਸਿੰਗ ਰੀਵਿਊ ਦਾ ਸੰਕੇਤ ਦਿੱਤਾ ਹੈ। ਅਧਿਕਾਰੀਆਂ ਨੇ ਸੰਕੇਤ ਦਿੱਤਾ ਹੈ ਕਿ ਆਇਲ ਮਾਰਕੀਟਿੰਗ ਕੰਪਨੀਆਂ ਨੂੰ 10 ਰੁਪਏ ਪ੍ਰਤੀ ਲੀਟਰ ਦਾ ਮੁਨਾਫ਼ਾ ਮਾਰਜਨ ਹੋ ਸਕਦਾ ਹੈ, ਜੋ ਕਿ ਹੁਣ ਗਾਹਕਾਂ ਨੂੰ ਦਿੱਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ: ਪੰਜਾਬ ‘ਚ ਮਾਈਨਸ 0.4 ਡਿਗਰੀ ਪਹੁੰਚਿਆ ਪਾਰਾ, 7 ਜ਼ਿਲ੍ਹਿਆਂ ‘ਚ ਧੁੰਦ ਦਾ ਰੈੱਡ ਅਲਰਟ

ਸੂਤਰਾਂ ਨੇ ਸੰਕੇਤ ਦਿੱਤਾ ਹੈ ਕਿ ਤਿੰਨ ਆਇਲ ਮਾਰਕੀਟਿੰਗ ਕੰਪਨੀਆਂ ਨੂੰ ਵਿੱਤੀ ਸਾਲ 2023-24 ਦੀ ਪਹਿਲੀ ਛਿਮਾਹੀ ਵਿੱਚ ਤਗੜਾ ਮੁਨਾਫ਼ਾ ਹੋਇਆ ਹੈ । ਵਿੱਤੀ ਸਾਲ 2022-23 ਦੇ ਮੁਕਾਬਲੇ 4917 ਫ਼ੀਸਦੀ ਦਾ ਇਜ਼ਾਫਾ ਦੇਖਣ ਨੂੰ ਮਿਲਿਆ ਹੈ । ਸੂਤਰਾਂ ਨੇ ਦੱਸਿਆ ਕਿ ਪੈਟ੍ਰੋਲ-ਡੀਜ਼ਲ ਦੀ ਵਿਕਰੀ ‘ਤੇ ਜ਼ਿਆਦਾ ਮਾਰਜਨ ਦੇ ਕਾਰਨ 3 ਆਇਲ ਮਾਰਕੀਟਿੰਗ ਕੰਪਨੀਆਂ ਨੂੰ ਵਿੱਤੀ ਸਾਲ 2023-24 ਦੀ ਪਹਿਲੀ ਤੇ ਦੂਜੀ ਤਿਮਾਹੀ ਵਿੱਚ ਤਗੜਾ ਮੁਨਾਫ਼ਾ ਹੋਇਆ ਹੈ ਤੇ ਇਹ ਟ੍ਰੇਂਡ ਤੀਜੀ ਤਿਮਾਹੀ ਵਿੱਚ ਵੀ ਦੇਖਣ ਨੂੰ ਮਿਲ ਸਕਦਾ ਹੈ। ਜਿਸ ਕਾਰਨ ਕੰਪਨੀਆਂ ਇਸ ਮਹੀਨੇ ਦੇ ਆਖਿਰ ਤੱਕ ਪੈਟ੍ਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ 5 ਤੋਂ 10 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕਰਨ ‘ਤੇ ਵਿਚਾਰ ਕਰ ਸਕਦੀ ਹੈ ।

Petrol and Diesel prices

ਦੱਸ ਦੇਈਏ ਕਿ ਹਿੰਦੁਸਤਾਨ ਪੈਟਰੋਲੀਅਮ ਲਿਮਿਟਿਡ ਨੂੰ ਜੁਲਾਈ-ਸਤੰਬਰ ਤਿਮਾਹੀ ਵਿੱਚ 5826.96 ਕਰੋੜ ਰੁਪਏ ਦਾ ਕੰਸਾਲੀਡੇਟੇਡ ਨੇਟ ਪ੍ਰੋਫਿਟ ਹੋਇਆ ਸੀ। ਲੋਅ ਕ੍ਰੂਡ ਪ੍ਰਾਇਸੇਜ ਤੇ ਹਾਇਰ ਗ੍ਰਾਸ ਰਿਫਾਈਨਿੰਗ ਮਾਰਜਨ ਕਾਰਨ ਮੁਨਾਫ਼ੇ ਵਿੱਚ ਇਹ ਉਛਾਲ ਆਇਆ ਸੀ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਆਮ ਆਦਮੀ ਨੂੰ ਮਿਲੇਗੀ ਰਾਹਤ,10 ਰੁ: ਤੱਕ ਸਸਤਾ ਹੋ ਸਕਦਾ ਪੈਟ੍ਰੋਲ-ਡੀਜ਼ਲ, ਜਲਦ ਹੋਵੇਗਾ ਵੱਡਾ ਐਲਾਨ ! appeared first on Daily Post Punjabi.

ਕੱਚੇ ਤੇਲ ਦੀਆਂ ਕੀਮਤਾਂ ‘ਚ ਆਈ ਗਿਰਾਵਟ, ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਸਸਤਾ ਹੋਇਆ ਪੈਟਰੋਲ
ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਆਈ ਹੈ। ਬ੍ਰੈਂਟ ਅਤੇ ਕਰੂਡ ‘ਚ ਕਰੀਬ 2 ਫੀਸਦੀ ਦੀ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ ਪਰ ਘਰੇਲੂ ਬਾਜ਼ਾਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਸ਼ੁੱਕਰਵਾਰ ਸਵੇਰੇ WTI ਕਰੂਡ 83.62 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 88.35 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।

Petrol Diesel Prices

ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਈ ਗਿਰਾਵਟ ਕਾਰਨ ਪੰਜਾਬ, ਮਿਜ਼ੋਰਮ, ਕਰਨਾਟਕ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਪੰਜਾਬ ਦੇ ਪਠਾਨਕੋਟ ਵਿੱਚ ਪੈਟਰੋਲ ਦੀ ਕੀਮਤ 99.01 ਰੁਪਏ, ਪਟਿਆਲਾ ਵਿੱਚ 98.07 ਰੁਪਏ ਅਤੇ ਲੁਧਿਆਣਾ ਵਿੱਚ 98.73 ਰੁਪਏ ਪ੍ਰਤੀ ਲੀਟਰ ਹੈ । ਇਸ ਦੇ ਨਾਲ ਹੀ ਰੂਪਨਗਰ ਵਿੱਚ ਪੈਟਰੋਲ 98.90 ਰੁਪਏ, ਸੰਗਰੂਰ ਵਿੱਚ 98.22 ਰੁਪਏ ਤੇ ਮੋਹਾਲੀ ਵਿੱਚ 98.69 ਰੁਪਏ ਪ੍ਰਤੀ ਲੀਟਰ ਹੈ।

ਇਹ ਵੀ ਪੜ੍ਹੋ: ਪੰਜਾਬੀ ਮੂਲ ਦੇ ਨੌਜਵਾਨ ਨੇ ਵਿਦੇਸ਼ ‘ਚ ਚਮਕਾਇਆ ਨਾਂ, ਫਿਜ਼ੀ ‘ਚ ਪੁਲਿਸ ਤਾਜ ਦੇ ਨਾਲ ਪਗੜੀ ਪਹਿਨਣ ਵਾਲਾ ਪਹਿਲਾ ਸਿੱਖ ਬਣਿਆ

ਜੇਕਰ ਇੱਥੇ ਹੋਰ ਸੂਬਿਆਂ ਦੀ ਗੱਲ ਕੀਤੀ ਜਾਵੇ ਤਾਂ ਮੱਧ ਪ੍ਰਦੇਸ਼ ਵਿੱਚ ਪੈਟਰੋਲ ਦੀ ਕੀਮਤ ਵਿੱਚ 52 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 46 ਪੈਸੇ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਉੱਥੇ ਹੀ ਪੱਛਮੀ ਬੰਗਾਲ ਵਿੱਚ ਪੈਟਰੋਲ 48 ਪੈਸੇ ਅਤੇ ਡੀਜ਼ਲ 47 ਪੈਸੇ ਸਸਤਾ ਹੋ ਗਿਆ ਹੈ ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਕੱਚੇ ਤੇਲ ਦੀਆਂ ਕੀਮਤਾਂ ‘ਚ ਆਈ ਗਿਰਾਵਟ, ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਸਸਤਾ ਹੋਇਆ ਪੈਟਰੋਲ appeared first on Daily Post Punjabi.

ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ‘ਤੇ ਪਾਕਿ ਸਰਕਾਰ ਨੇ ਸੁੱਟਿਆ ‘ਪੈਟਰੋਲ ਬੰਬ’, ਕੀਮਤਾਂ ‘ਚ ਕੀਤਾ ਵੱਡਾ ਵਾਧਾ
ਕੰਗਾਲ ਹੋਣ ਦੀ ਕਗਾਰ ‘ਤੇ ਪਹੁੰਚ ਚੁੱਕੇ ਪਾਕਿਸਤਾਨ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਘੱਟ ਹੁੰਦੀਆਂ ਨਹੀਂ ਦਿਖਾਈ ਦੇ ਰਹੀਆਂ ਹਨ। ਦੇਸ਼ ਦੀ ਜਨਤਾ ਮਹਿੰਗਾਈ ਦੀ ਮਾਰ ਨਾਲ ਬੇਹਾਲ ਹੈ ਤੇ ਰੋਟੀ-ਪਾਣੀ ਤੋਂ ਲੈ ਕੇ ਦੁੱਧ-ਚਾਹ ਦੇ ਲਈ ਵੀ ਮੋਹਤਾਜ ਹੈ। ਇਸੇ ਵਿਚਾਲੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਲੱਗੀ ਅੱਗ ਨੇ ਹਾਹਾਕਾਰ ਮਚਾ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਵਿੱਚ ਹੁਣ ਪੈਟਰੋਲ ਦੀਆਂ ਕੀਮਤਾਂ ਵਧਾ ਕੇ 272 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਇੱਥੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਵਾਧਾ ਕਰ 280 ਰੁਪਏ ਪ੍ਰਤੀ ਲੀਟਰ ਕਰ ਦਿੱਤਾ ਗਿਆ ਹੈ। ਪੈਟਰੋਲ-ਡੀਜ਼ਲ ਦੀਆਂ ਇਹ ਵਧੀਆਂ ਕੀਮਤਾਂ ਪਹਿਲਾਂ ਤੋਂ ਪਰੇਸ਼ਾਨੀ ਵਿੱਚ ਪਈ ਪਾਕਿਸਤਾਨ ਦੀ ਜਨਤਾ ਦੀਆਂ ਮੁਸ਼ਕਿਲਾਂ ਵਿੱਚ ਹੋਰ ਵਾਧਾ ਹੋ ਗਿਆ ਹੈ ।

Pakistan hikes petrol price again

ਸ਼ਹਿਬਾਜ਼ ਸ਼ਰੀਫ ਸਰਕਾਰ ਵੱਲੋਂ ਤੇਲ ਦੀਆਂ ਦਰਾਂ ਵਿੱਚ ਵਾਧੇ ਦਾ ਇਹ ਫ਼ੈਸਲਾ ਸੰਸਦ ਵਿੱਚ ਨਵੇਂ ਸਪਲੀਮੈਂਟਰੀ ਫਾਈਨੈਂਸ ਬਿੱਲ ਨੂੰ ਪੇਸ਼ ਕਰਨ ਦੇ ਬਾਅਦ ਆਇਆ। ਇਸ ਵਿੱਚ ਉਨ੍ਹਾਂ ਦੀ ਸਰਕਾਰ ਦੇ GST ਨੂੰ 18 ਫ਼ੀਸਦੀ ਤੱਕ ਪਹੁੰਚਾਉਣ ਦਾ ਪ੍ਰਸਤਾਵ ਰੱਖਿਆ, ਤਾਂ ਜੋ ਪਾਕਿਸਤਾਨ ਇਸ ਆਰਥਿਕ ਸੰਕਟ ਨਾਲ ਨਜਿੱਠਣ ਦੇ ਲਈ 170 ਅਰਬ ਰੁਪਏ ਦਾ ਟੈਕਸ ਜੁਟਾ ਸਕੇ।

ਇਹ ਵੀ ਪੜ੍ਹੋ: ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਵੱਡਾ ਬਿਆਨ-‘ਦੀਪ ਸਿੱਧੂ ਨੇ ਦਿੱਲੀ ਮੋਰਚਾ ਜਿੱਤਣ ਦੀ ਮਹਿੰਗੀ ਕੀਮਤ ਚੁਕਾਈ’

ਮੀਡੀਆ ਰਿਪੋਰਟ ਮੁਤਾਬਕ ਸ਼ਹਿਬਾਜ਼ ਸਰਕਾਰ ਦੇ ਇਸ ਫ਼ੈਸਲੇ ਕਾਰਨ ਪਾਕਿਸਤਾਨ ਵਿੱਚ ਇੱਕ ਹੀ ਵਾਰ ਵਿੱਚ ਪੈਟਰੋਲ ਦੀਆਂ ਕੀਮਤਾਂ 22.20 ਰੁਪਏ ਤੱਕ ਵੱਧ ਗਏ ਤੇ ਇਸਦੀਆਂ ਕੀਮਤਾਂ ਰਿਕਾਰਡ 272 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈਆਂ। ਪਾਕਸਿਤਾਨ ਦੇ ਵਿੱਤੀ ਵਿਭਾਗ ਦੇ ਮੁਤਾਬਕ ਦੇਸ਼ ਵਿੱਚ ਹੁਣ ਕੇਰੋਸੀਨ ਤੇਲ ਦੀ ਕੀਮਤ 202 ਰੁਪਏ ਪ੍ਰਤੀ ਲੀਟਰ ਪਹੁੰਚ ਗਈ ਹੈ।

Pakistan hikes petrol price again

ਦੱਸ ਦੇਈਏ ਕਿ ਇਸ ਤੋਂ ਪਹਿਲਾਂ 29 ਜਨਵਰੀ ਨੂੰ ਪਾਕਿਸਤਾਨ ਦੇ ਵਿੱਤ ਮੰਤਰੀ ਇਸ਼ਾਕ ਡਾਰ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ 35 ਰੁਪਏ ਪ੍ਰਤੀ ਲੀਟਰ ਦੇ ਵਾਧੇ ਦਾ ਐਲਾਨ ਕੀਤਾ ਸੀ। ਇਸਦੇ ਚੱਲਦਿਆਂ ਪਾਕਿਸਤਾਨ ਦੀ ਜਨਤਾ ਵਿੱਚ ਪਹਿਲਾਂ ਹੀ ਰੋਸ ਸੀ। ਹੁਣ ਇੱਕ ਮਹੀਨੇ ਦੇ ਅੰਦਰ ਹੀ ਦੇਸ਼ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ 57 ਰੁਪਏ, ਡੀਜ਼ਲ ਦੀਆਂ ਕੀਮਤਾਂ ਵਿੱਚ 62 ਰੁਪਏ ਦਾ ਵਾਧਾ ਹੋ ਚੁੱਕਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ‘ਤੇ ਪਾਕਿ ਸਰਕਾਰ ਨੇ ਸੁੱਟਿਆ ‘ਪੈਟਰੋਲ ਬੰਬ’, ਕੀਮਤਾਂ ‘ਚ ਕੀਤਾ ਵੱਡਾ ਵਾਧਾ appeared first on Daily Post Punjabi.