petrol pump employee Archives - Daily Post Punjabi

ਪੈਟਰੋਲ ਪੰਪ ਮੁਲਾਜ਼ਮ ਤੋਂ 5 ਲੱਖ ਲੁੱਟ ਮਾਮਲੇ ‘ਚ 7 ਦੋਸ਼ੀ ਗ੍ਰਿਫਤਾਰ, ਪੁਲਿਸ ਨੇ ਬਾਈਕ ਤੇ ਕੈਸ਼ ਕੀਤਾ ਬਰਾਮਦ
ਪੰਜਾਬ ਦੇ ਬਠਿੰਡਾ ‘ਚ ਪੁਲਿਸ ਨੇ ਚੋਰੀ ਦੇ ਮਾਮਲੇ ‘ਚ 7 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਬੀਤੇ ਦਿਨ ਥਾਣਾ ਸਦਰ ਖੇਤਰ ਦੇ ਪਿੰਡ ਜੱਸੀ ਬਾਗਵਾਲੀ ਅਤੇ ਜੋਧਪੁਰ ਰੋਮਾਣਾ ਨੂੰ ਜਾਂਦੇ ਹੋਏ ਪੈਟਰੋਲ ਪੰਪ ਦੇ ਮੁਲਾਜ਼ਮ ਤੋਂ 5 ਲੱਖ ਰੁਪਏ ਦੀ ਲੁੱਟ ਦੇ ਮਾਮਲੇ ਵਿੱਚ ਇਹ ਸਾਰੇ ਮੁਲਜ਼ਮ ਸ਼ਾਮਲ ਸਨ। ਪੁਲਿਸ ਨੇ ਇਨ੍ਹਾਂ ਕੋਲੋਂ ਲੁੱਟੀ ਗਈ ਰਕਮ, ਲੋਹੇ ਦੀ ਰਾਡ ਅਤੇ ਤਿੰਨ ਮੋਟਰਸਾਈਕਲ ਬਰਾਮਦ ਕੀਤੇ ਹਨ।

Police arrested 7 accused

ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਬੁਲਾਰੇ ਨੇ ਦੱਸਿਆ ਕਿ ਪਿੰਡ ਜੋਧਪੁਰ ਰੋਮਾਣਾ ‘ਚ ਸਥਿਤ ਰਿਲਾਇੰਸ ਪੈਟਰੋਲ ਪੰਪ ਦਾ ਕਰਮਚਾਰੀ ਜਦੋਂ 5 ਲੱਖ ਰੁਪਏ ਦੀ ਨਕਦੀ ਲੈ ਕੇ ਪੰਪ ਤੋਂ ਬਾਹਰ ਨਿਕਲਿਆ ਤਾਂ ਪੰਪ ‘ਤੇ ਮੌਜੂਦ ਜਸਵੀਰ ਸਿੰਘ ਜੱਸਾ ਨੇ ਆਪਣੇ ਸਾਥੀਆਂ ਨੂੰ ਸੂਚਨਾ ਦਿੱਤੀ ਕਿ ਉਕਤ ਕਰਮਚਾਰੀ ਨਕਦੀ ਲੈ ਕੇ ਚਲਾ ਗਿਆ ਹੈ। ਜਦੋਂ ਪੰਪ ਦਾ ਮੁਲਾਜ਼ਮ ਪਿੰਡ ਜੱਸੀ ਪੋ ਵਾਲੀ ਅਤੇ ਜੋਧਪੁਰਾ ਰੋਮਾਣਾ ਵਿਚਕਾਰ ਜਾ ਰਿਹਾ ਸੀ ਤਾਂ ਜਸਵੀਰ ਦੇ ਸਾਥੀਆਂ ਨੇ ਮੁਲਾਜ਼ਮ ਨੂੰ ਘੇਰ ਲਿਆ ਅਤੇ ਉਸ ਦੇ ਮੋਟਰਸਾਈਕਲ ਨੂੰ ਲੋਹੇ ਦੀ ਰਾਡ ਨਾਲ ਮਾਰ ਕੇ ਰੋਕ ਲਿਆ। ਜਿਸ ਤੋਂ ਬਾਅਦ ਸਾਰੇ ਮੁਲਜ਼ਮ ਮੁਲਾਜ਼ਮ ਕੋਲੋਂ 5 ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ : CM ਮਾਨ ਨੇ ਵਿਧਾਨ ਸਭਾ ‘ਚ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ 2024’ ਕੀਤਾ ਪੇਸ਼

ਪੁਲਿਸ ਬੁਲਾਰੇ ਨੇ ਦੱਸਿਆ ਕਿ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਉਪਰੋਕਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਦੌਰਾਨ ਪੁਲਿਸ ਨੇ ਪੰਪ ਦੀ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਕੇ ਮੁੱਢਲੀ ਜਾਂਚ ਕੀਤੀ ਤਾਂ ਜਦੋਂ ਉਸ ਸਮੇਂ ਪੰਪ ਵਿੱਚ ਮੌਜੂਦ ਬਾਹਰੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਸਾਰਾ ਮਾਮਲਾ ਸਾਹਮਣੇ ਆਇਆ। ਜਾਂਚ ਦੌਰਾਨ ਸਾਹਮਣੇ ਆਇਆ ਕਿ ਜਸਵੀਰ ਸਿੰਘ ਜੱਸਾ ਨਾਂ ਦਾ ਨੌਜਵਾਨ ਸੋਮਵਾਰ ਨੂੰ ਉਕਤ ਪੈਟਰੋਲ ਪੰਪ ‘ਤੇ ਮੌਜੂਦ ਸੀ।

ਜਦੋਂ ਪੰਪ ਦਾ ਮੁਲਾਜ਼ਮ ਨਕਦੀ ਲੈ ਕੇ ਉਥੋਂ ਚਲਾ ਗਿਆ ਤਾਂ ਉਸ ਨੇ ਆਪਣੇ ਸਾਥੀਆਂ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਸਾਰੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਪੁਲਿਸ ਨੇ ਘਟਨਾ ਨੂੰ ਅੰਜਾਮ ਦੇਣ ਵਾਲੇ ਸਾਰੇ 7 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਹੁਣ ਪੁਲਿਸ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਦਾ ਪੁਲਿਸ ਰਿਮਾਂਡ ਹਾਸਲ ਕਰੇਗੀ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪੈਟਰੋਲ ਪੰਪ ਮੁਲਾਜ਼ਮ ਤੋਂ 5 ਲੱਖ ਲੁੱਟ ਮਾਮਲੇ ‘ਚ 7 ਦੋਸ਼ੀ ਗ੍ਰਿਫਤਾਰ, ਪੁਲਿਸ ਨੇ ਬਾਈਕ ਤੇ ਕੈਸ਼ ਕੀਤਾ ਬਰਾਮਦ appeared first on Daily Post Punjabi.

ਦਸੂਹਾ ‘ਚ ਲੁਟੇਰਿਆਂ ਨੇ ਪੈਟ੍ਰੋਲ ਪੰਪ ਦੇ ਕਰਮਚਾਰੀ ਤੇ ਗਾਹਕ ਤੋਂ ਖੋਹੀ ਨਕਦੀ, ਘਟਨਾ CCTV ‘ਚ ਹੋਈ ਕੈਦ
ਦਸੂਹਾ ਦੇ ਅੱਡਾ ਗਰਨਾ ਸਾਹਿਬ ਨੇੜੇ ਬੀਤੀ ਰਾਤ ਘੁੰਮਣ ਪੈਟ੍ਰੋਲ ਪੰਪ ‘ਤੇ ਤਿੰਨ ਅਣਪਛਾਤੇ ਲੁਟੇਰਿਆਂ ਨੇ ਪਿਸਤੌਲ ਦੀ ਨੋਕ ‘ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਲੁਟੇਰੇ 16 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ ਅਤੇ ਫ਼ਰਾਰ ਹੋ ਗਏ। ਇਹ ਸਾਰੀ ਘਟਨਾ ਪੈਟ੍ਰੋਲ ਪੰਪ ‘ਤੇ ਲੱਗੇ ਸੀ.ਸੀ.ਟੀ.ਵੀ ‘ਚ ਕੈਦ ਹੋ ਗਈ ਹੈ। ਇਹ ਘਟਨਾ ਦਸੂਹਾ ਜਲੰਧਰ ਮੁੱਖ ਮਾਰਗ ‘ਤੇ ਅੱਡਾ ਗਰਨਾ ਸਾਹਿਬ ਨੇੜੇ ਵਾਪਰੀ।

ਜਾਣਕਾਰੀ ਦਿੰਦਿਆਂ ਪੰਪ ‘ਤੇ ਕੰਮ ਕਰਦੇ ਕਰਮਚਾਰੀ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ 7:30 ਵਜੇ ਤਿੰਨ ਲੁਟੇਰੇ ਇਕ ਮੋਟਰਸਾਈਕਲ ‘ਤੇ ਆਏ, ਜਿਨ੍ਹਾਂ ਨੇ ਮੂੰਹ ਢਕੇ ਹੋਏ ਸਨ। ਲੁਟੇਰਿਆਂ ਨੇ ਖੜ੍ਹੀ ਪੈਟ੍ਰੋਲ ਪੰਪ ਮਾਲਕ ਦੀ ਸਕਾਰਪੀਓ ਕਾਰ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਕਾਰਨ ਕਾਰ ਦਾ ਸ਼ੀਸ਼ਾ ਟੁੱਟ ਗਿਆ। ਇਸ ਤੋਂ ਬਾਅਦ ਲੁਟੇਰੇ ਪੰਪ ਦੇ ਦਫ਼ਤਰ ‘ਚ ਦਾਖਲ ਹੋਏ ਅਤੇ ਸਾਰਿਆਂ ਨੂੰ ਡਰਾ-ਧਮਕਾ ਕੇ 16,000 ਰੁਪਏ ਲੁੱਟ ਕੇ ਫਰਾਰ ਹੋ ਗਏ।

ਇਹ ਵੀ ਪੜ੍ਹੋ : ਹਵਾਈ ਯਾਤਰੀਆਂ ਲਈ ਖੁਸ਼ਖਬਰੀ! ਹੁਣ ਲੈਂਡਿੰਗ ਦੇ 30 ਮਿੰਟਾਂ ‘ਚ ਹੋਵੇਗੀ ਯਾਤਰੀਆਂ ਦੇ ਸਮਾਨ ਦੀ ਡਿਲੀਵਰੀ

ਦਸੂਹਾ ਪੈਟਰੋਲ ਪੰਪ ‘ਤੇ ਲੁੱਟ ਦੀ ਘਟਨਾ ਬਾਰੇ ਦਸੂਹਾ ਥਾਣੇ ਦੇ ASI ਜੱਗਾ ਰਾਮ ਦਾ ਕਹਿਣਾ ਹੈ ਕਿ ਇਸ ਸਬੰਧੀ ਪੰਪ ਦੇ ਮੁਲਾਜ਼ਮ ਅੰਮ੍ਰਿਤਪਾਲ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਰਾਤ ਨੂੰ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਜਲਦੀ ਹੀ ਸੀ.ਸੀ.ਟੀ.ਵੀ. ਦੀ ਜਾਂਚ ਕੀਤੀ ਜਾਵੇਗੀ। ਥਾਣਾ ਇੰਚਾਰਜ ਨੇ ਦੱਸਿਆ ਕਿ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਦਸੂਹਾ ‘ਚ ਲੁਟੇਰਿਆਂ ਨੇ ਪੈਟ੍ਰੋਲ ਪੰਪ ਦੇ ਕਰਮਚਾਰੀ ਤੇ ਗਾਹਕ ਤੋਂ ਖੋਹੀ ਨਕਦੀ, ਘਟਨਾ CCTV ‘ਚ ਹੋਈ ਕੈਦ appeared first on Daily Post Punjabi.