petrol pump Archives - Daily Post Punjabi

ਹੋ ਜਾਓ ਸਾਵਧਾਨ! PUC ਹੋ ਗਈ ਹੈ ਖਤਮ ਤਾਂ ਹੁਣ ਪੈਟਰੋਲ ਪੰਪਾਂ ਕੱਟੇਗਾ 10 ਹਜ਼ਾਰ ਰੁਪਏ ਦਾ ਚਾਲਾਨ
ਜੇਕਰ ਤੁਹਾਡੇ ਵਾਹਨਾਂ ਦਾ ਪ੍ਰਦੂਸ਼ਣ ਅੰਡਰ ਕੰਟਰੋਲ (PUC) ਸਰਟੀਫਿਕੇਟ ਨਹੀਂ ਹੈ ਤਾਂ ਹੁਣ ਬਚ ਨਹੀਂ ਸਕੋਗੇ। ਟਰਾਂਸਪੋਰਟ ਵਿਭਾਗ ਨੇ ਅਜਿਹੇ ਵਾਹਨਾਂ ਦੇ ਚਾਲਾਨ ਕੱਟਣ ਲਈ ਦਿੱਲੀ ਵਿਚ ਹਰ ਜ਼ਿਲ੍ਹੇ ਦੇ 2-3 ਪੈਟਰੋਲ ਪੰਪਾਂ ‘ਤੇ ਪੀਯੂਸੀ ਸਰਟੀਫਿਕੇਟ ਜਾਂਚਣ ਲਈ ਕੈਮਰੇ ਲਗਾਏ ਗਏ ਹਨ। ਸੀਸੀਟੀਵੀ ਕੈਮਰੇ ਨਾਲ ਵਾਹਨਾਂ ਦੀ ਨੰਬਰ ਪਲੇਟ ਦੀ ਤਸਵੀਰ ਖਿੱਚੀ ਜਾਂਦੀ ਹੈ। ਕੈਮਰੇ ਗੱਡੀ ਦੀ ਨੰਬਰ ਪਲੇਟ ਨੂੰ ਪੜ੍ਹਕੇ ਹੀ ਪਤਾ ਲਗਾਉਣਗੇ ਕਿ ਤੁਹਾਡੀ ਗੱਡੀ ਦਾ ਪੀਯੂਸੀ ਸਰਟੀਫਿਕੇਟ ਵੈਲਿਡ ਹੈ ਜਾਂ ਨਹੀਂ। ਜੇਕਰ ਤੁਹਾਡਾ ਸਰਟੀਫਿਕੇਟ ਵੈਧ ਨਹੀਂ ਹੈ ਤਾਂ ਤੁਹਾਡੇ ਫੋਨ ‘ਤੇ ਇਕ ਮੈਸੇਜ ਆਏਗਾ ਕਿ ਇਹ ਵੈਲਿਡ ਨਹੀਂ ਹੈ। ਇਸ ਨੂੰ ਬਣਵਾ ਲਓ। ਜੇਕਰ ਤੁਸੀਂ ਨਹੀਂ ਬਣਵਾਇਆ ਤਾਂ 3 ਘੰਟੇ ਅੰਦਰ ਤੁਹਾਡਾ 10,000 ਰੁਪਏ ਦਾ ਚਾਲਾਨ ਕੱਟ ਦਿੱਤਾ ਜਾਵੇਗਾ।

ਟਰਾਂਸਪੋਰਟ ਵਿਭਾਗ ਨੇ ਗੱਡੀਆਂ ਦੇ ਵੈਧ ਪੀਯੂਸੀ ਸਰਟੀਫਿਕੇਟ ਨਾ ਹੋਣ ‘ਤੇ ਈ-ਚਾਲਾਨ ਕੱਟਣੇ ਸ਼ੁਰੂ ਕਰ ਦਿੱਤੇ ਹਨ। ਚਾਲਾਨ ਦੀ ਜਾਣਕਾਰੀ ਦਾ ਮੈਸੇਜ ਸਿੱਧੇ ਫੋਨ ਉਤੇ ਆ ਰਿਹਾ ਹੈ। ਦਿੱਲੀ ਦੇ ਲਗਭਗ 11 ਜ਼ਿਲ੍ਹਿਆਂ ਵਿਚ 2 ਪੈਟਰੋਲ ਪੰਪ ਅਜਿਹੇ ਹਨ ਜਿਥੇ ਕੈਮਰਿਆਂ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ। ਕੁਝ ਜ਼ਿਲ੍ਹਿਆਂ ਵਿਚ 3 ਪੈਟਰੋਲ ਪੰਪਾਂ ਨੂੰ ਚੁਣਿਆ ਗਿਆ ਹੈ।

ਦੱਸ ਦੇਈਏ ਕਿ ਇਕ ਮਹੀਨੇ ਵਿਚ ਪੈਟਰੋਲ ਪੰਪਾਂ ‘ਤੇ ਆਉਣ ਵਾਲੇ 88,347 ਵਾਹਨਾਂ ਦੀ ਪੀਯੂਸੀ ਦੀ ਜਾਂਚ ਕੀਤੀ ਗਈ ਜਿਸ ਤੋਂ ਪਤਾ ਲੱਗਾ ਕਿ 20,942 ਵਾਹਨ ਵੈਧ ਪੀਯੂਸੀ ਤੋਂ ਬਿਨਾਂ ਪਾਏ ਗਏ ਹਨ। 5000 ਡਰਾਈਵਰਾਂ ਦੇ ਚਾਲਾਨ ਭੇਜੇ ਗਏ ਹਨ। ਮੈਸੇਜ ਭੇਜਣ ਦੇ ਬਾਅਦ ਦੇਖਿਆ ਗਿਆ ਕਿ 15,740 ਵਾਹਨ ਚਾਲਕਾਂ ਦੇ 2 ਘੰਟਿਆਂ ਦੇ ਅੰਦਰ ਹੀ PUC ਸਰਟੀਫਿਕੇਟ ਬਣਾ ਲਏ ਪਰ ਵਿਭਾਗ ਨੇ ਸਰਟੀਫਿਕੇਟ ਨਾ ਹੋਣ ਵਾਲੇ ਡਰਾਈਵਰਾਂ ਖਿਲਾਫ 5202 ਮੋਬਾਈਲਾਂ ਉਤੇ 10,000 ਦੇ ਚਾਲਾਨ ਭੇਜ ਦਿੱਤੇ।

ਇਹ ਵੀ ਪੜ੍ਹੋ : ਤੇਜਸ ਦੇ ਪਾਇਲਟ ਨੇ ਬਚਾਈ ਖੁਦ ਤੇ 4000 ਲੋਕਾਂ ਦੀ ਜਾਨ, ਕਾਲੋਨੀ ਤੋਂ ਮਹਿਜ਼ 500 ਮੀਟਰ ਪਹਿਲਾਂ ਡਿਗਿਆ ਸੀ ਪਲੇਨ

ਟਰਾਂਸਪੋਰਟ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ 25 ਪੈਟਰੋਲ ਪੰਪਾਂ ਦੀ ਲੋਕੇਸ਼ਨ ਨੂੰ ਨਹੀਂ ਦੱਸਿਆ ਜਾਵੇਗਾ ਕਿਉਂਕਿ ਜੇਕਰ ਲੋਕਾਂ ਨੂੰ ਪਤਾ ਲੱਗ ਗਿਆ ਤਾਂ ਉਹ ਉਥੇ ਨਹੀਂ ਆਉਣਗੇ। ਇਸ ਵਜ੍ਹਾ ਨਾਲ ਪੈਟਰੋਲ ਪੰਪ ਮਾਲਕਾਂ ਨੂੰ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਪੈਟਰੋਲ ਪੰਪ ਮਾਲਕਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਉਨ੍ਹਾਂ ਦੀ ਲੋਕੇਸ਼ਨ ਨੂੰ ਉਜਾਗਰ ਨਹੀਂ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਹੋ ਜਾਓ ਸਾਵਧਾਨ! PUC ਹੋ ਗਈ ਹੈ ਖਤਮ ਤਾਂ ਹੁਣ ਪੈਟਰੋਲ ਪੰਪਾਂ  ਕੱਟੇਗਾ 10 ਹਜ਼ਾਰ ਰੁਪਏ ਦਾ ਚਾਲਾਨ appeared first on Daily Post Punjabi.

ਸੂਬੇ ਦੇ 30 ਫੀਸਦੀ ਪੈਟਰੋਲ ਪੰਪਾਂ ‘ਤੇ ਮੁੱਕਿਆ ਤੇਲ, ਕਈਆਂ ‘ਚ ਸਿਰਫ ਇੱਕ ਦਿਨ ਦਾ ਬਾਕੀ, ਲੋਕਾਂ ਦੀ ਉਮੜੀ ਭੀੜ
ਟਰੱਕ ਡਰਾਈਵਰਾਂ ਦੀ ਹੜਤਾਲ ਦਾ ਅਸਰ ਪੰਜਾਬ ਵਿੱਚ ਦਿਖਾਈ ਦੇਣ ਲੱਗਾ ਹੈ। ਸੂਬੇ ਦੇ 4100 ਪੰਪਾਂ ਵਿੱਚੋਂ 30 ਫੀਸਦੀ ਬੀਤੀ ਰਾਤ ਹੀ ਖਾਲੀ ਸਨ। ਕਈ ਪੈਟਰੋਲ ਪੰਪਾਂ ‘ਤੇ ਸਿਰਫ਼ ਇੱਕ ਦਿਨ ਦਾ ਤੇਲ ਬਚਿਆ ਹੈ, ਜੋ ਅੱਜ ਸ਼ਾਮ ਤੱਕ ਵਿਕ ਜਾਵੇਗਾ।

ਇਹ ਜਾਣਕਾਰੀ ਕਪੂਰਥਲਾ ਦੇ ਦੋਆਬਾ ਪੈਟਰੋਲ ਪੰਪ ਦੇ ਮਾਲਕ ਅਤੇ ਪੰਜਾਬ ਪੈਟਰੋਲ ਪੰਪ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਦੋਆਬਾ ਨੇ ਦਿੱਤੀ। ਉਨ੍ਹਾਂ ਕਿਹਾ ਕਿ ਜੇ ਹੜਤਾਲ ਖਤਮ ਨਾ ਹੋਈ ਤਾਂ ਹਾਲਾਤ ਹੋਰ ਵਿਗੜ ਸਕਦੇ ਹਨ। ਇਸ ਦੇ ਨਾਲ ਹੀ ਜਲੰਧਰ ਦੇ 90 ਫੀਸਦੀ ਤੋਂ ਵੱਧ ਪੈਟਰੋਲ ਪੰਪਾਂ ਦਾ ਤੇਲ ਖਤਮ ਹੋ ਚੁੱਕਾ ਹੈ। ਜਿਨ੍ਹਾਂ ਪੰਪਾਂ ‘ਤੇ ਤੇਲ ਬਚਿਆ ਹੈ, ਉੱਥੇ ਲੋਕਾਂ ਦੀ ਭੀੜ ਲੱਗੀ ਹੋਈ ਹੈ।

ਪੈਟਰੋਲ ਪੰਪ ਐਸੋਸੀਏਸ਼ਨ ਬਰਨਾਲਾ ਦੇ ਉਪ ਪ੍ਰਧਾਨ ਵਿਕਾਸ ਬਾਂਸਲ ਉਰਫ ਬੰਟੀ ਅਨੁਸਾਰ ਬਰਨਾਲਾ ਵਿੱਚ 60 ਪੈਟਰੋਲ ਪੰਪ ਹਨ। ਸੋਮਵਾਰ ਰਾਤ ਨੂੰ ਹੀ ਜ਼ਿਆਦਾਤਰ ਪੈਟਰੋਲ ਪੰਪਾਂ ‘ਤੇ ਪੈਟਰੋਲ ਖਤਮ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸਥਿਤੀ ਹੋਰ ਗੰਭੀਰ ਹੋਣ ਦੀ ਸੰਭਾਵਨਾ ਹੈ।

ਲੁਧਿਆਣਾ ਵਿੱਚ 340 ਪੈਟਰੋਲ ਪੰਪ ਡ੍ਰਾਈ ਹੋ ਗਏ ਹਨ। ਪੈਟਰੋਲ ਪੰਪਾਂ ਦੇ ਬਾਹਰ ਲੰਬੀਆਂ ਕਤਾਰਾਂ ਲੱਗ ਗਈਆਂ ਹਨ। ਲੋਕ ਵਾਹਨਾਂ ਦੀਆਂ ਟੈਂਕੀਆਂ ਭਰਨ ਵਿੱਚ ਲੱਗੇ ਹੋਏ ਹਨ। ਹਿੱਟ ਐਂਡ ਰਨ ਦੇ ਨਵੇਂ ਕਾਨੂੰਨ ਦੇ ਵਿਰੋਧ ‘ਚ ਮਹਾਨਗਰ ਦੇ 5 ਹਜ਼ਾਰ ਤੋਂ ਵੱਧ ਟਰੱਕ ਡਰਾਈਵਰ ਹੜਤਾਲ ‘ਤੇ ਹਨ। ਦੂਜੇ ਪਾਸੇ ਬੱਸ ਡਰਾਈਵਰਾਂ ਨੇ ਵੀ ਭਲਕੇ 2 ਘੰਟੇ ਲਈ ਹੜਤਾਲ ’ਤੇ ਰਹਿਣ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ : ਜਗਰਾਓਂ ‘ਚ ਔਰਤਾਂ ਕਰ ਰਹੀਆਂ ਸ਼.ਰਾਬ ਤਸਕਰੀ, ਘਰ ‘ਚ ਬਣਾਇਆ ਠੇ.ਕਾ, ਬੋਤਲਾਂ ਸਣੇ 3 ਕਾਬੂ

ਅੰਮ੍ਰਿਤਸਰ ਦੇ 95 ਫੀਸਦੀ ਪੈਟਰੋਲ ਪੰਪਾਂ ‘ਤੇ ਤੇਲ ਮੁੱਕ ਗਿਆ ਹੈ। ਇਸ ਸੂਚਨਾ ਤੋਂ ਬਾਅਦ ਸਵੇਰੇ ਦਫ਼ਤਰਾਂ ਨੂੰ ਜਾਣ ਵਾਲੇ ਲੋਕਾਂ ਦੀ ਲੰਬੀ ਲਾਈਨ ਲੱਗ ਗਈ। ਲੋਕ ਪੈਟਰੋਲ ਨੂੰ ਬੋਤਲਾਂ ਵਿੱਚ ਭਰ ਕੇ ਲਿਜਾ ਰਹੇ ਹਨ। ਕਈ ਪੈਟਰੋਲ ਪੰਪਾਂ ‘ਤੇ ਰੱਸੀ ਬੰਨ੍ਹ ਕੇ ਸਟਾਕ ਖਾਲੀ ਹੋਣ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ। ਉਥੇ ਹੀ ਮੋਗਾ, ਅਬੋਹਰ, ਮਾਨਸਾ ਦੇ ਪੈਟਰੋਲ ਪੰਪਾਂ ‘ਤੇ ਭੀੜ ਉਮੜ ਆਈ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਸੂਬੇ ਦੇ 30 ਫੀਸਦੀ ਪੈਟਰੋਲ ਪੰਪਾਂ ‘ਤੇ ਮੁੱਕਿਆ ਤੇਲ, ਕਈਆਂ ‘ਚ ਸਿਰਫ ਇੱਕ ਦਿਨ ਦਾ ਬਾਕੀ, ਲੋਕਾਂ ਦੀ ਉਮੜੀ ਭੀੜ appeared first on Daily Post Punjabi.

ਸਾਈਕਲਾਂ ‘ਤੇ ਆਏ ਮੁੰਡਿਆਂ ਨੇ ਕੱਟਿਆ Petrol Pump ‘ਤੇ ਕੇਕ, Modi ਦੀਆਂ ‘ਤਾਰੀਫਾਂ’ ਕਰਦੇ ਸੁਣੋ ਕੀ-ਕੀ ਕਹਿ ਗਏ LIVE
The post ਸਾਈਕਲਾਂ ‘ਤੇ ਆਏ ਮੁੰਡਿਆਂ ਨੇ ਕੱਟਿਆ Petrol Pump ‘ਤੇ ਕੇਕ, Modi ਦੀਆਂ ‘ਤਾਰੀਫਾਂ’ ਕਰਦੇ ਸੁਣੋ ਕੀ-ਕੀ ਕਹਿ ਗਏ LIVE appeared first on Daily Post Punjabi.

ਕਰਜ਼ਾ ਉਤਾਰਨ ਲਈ ਸਖਸ਼ ਨੇ ਆਪਣੇ ਹੀ ਦਫਤਰ ਨੂੰ ਬਣਾਇਆ ਨਿਸ਼ਾਨਾ, ਇੰਝ ਖੁੱਲੀ ਪੋਲ
petrol pump stole employee: ਲੁਧਿਆਣਾ (ਤਰਸੇਮ ਭਾਰਦਵਾਜ)-ਜ਼ਿਲੇ ‘ਚ ਇਕ ਲੁੱਟ ਦੀ ਹੈਰਾਨੀਜਨਕ ਵਾਰਦਾਤ ਵਾਪਰੀ ਹੈ, ਜਿਸ ਨੂੰ ਸੁਣ ਕੇ ਸਾਰਿਆਂ ਦੇ ਹੋਸ਼ ਉੱਡ ਗਏ। ਜਾਣਕਾਰੀ ਮੁਤਾਬਕ ਇੱਥੇ ਚੀਮਾ ਚੌਕ ਦੇ ਨੇੜੇ ਐੱਚ.ਪੀ ਦੇ ਪੈਟਰੋਲ ਪੰਪ ‘ਤੇ ਕਾਰਿੰਦੇ ਨੇ ਮਾਲਕ ਦੇ ਦਫਤਰ ‘ਚ ਦਾਖਲ ਹੋ ਲਗਭਗ 2 ਲੱਖ ਰੁਪਏ ਦੀ ਨਗਦੀ ਚੋਰੀ ਕਰ ਲਏ। ਜਦੋਂ ਪੰਪ ਦਾ ਮਾਲਕ ਦਫਤਰ ਪਹੁੰਚਿਆਂ ਤਾਂ ਉਨ੍ਹਾਂ ਨੂੰ ਚੋਰੀ ਦੀ ਵਾਰਦਾਤ ਦਾ ਪਤਾ ਲੱਗਿਆ। ਇਸ ਤੋਂ ਬਾਅਦ ਉਸ ਨੇ ਥਾਣਾ ਮੋਤੀ ਨਗਰ ਦੀ ਪੁਲਿਸ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ, ਜਿਸ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਸੈਕਟਰ 32-ਏ ਦੇ ਰਹਿਣ ਵਾਲੇ ਮਨੀ ਜਿੰਦਲ ਦੀ ਸ਼ਿਕਾਇਤ ‘ਤੇ ਹੈਬੋਵਾਲ ਕਲਾ ਦੇ ਸੁਨੀਲ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਜਾਂਚ ‘ਚ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਪਰ ਹਾਲੇ ਤੱਕ ਉਸ ਕੋਲੋਂ ਨਗਦੀ ਬਰਾਮਦ ਨਹੀਂ ਹੋ ਸਕੀ ਹੈ।

petrol pump stole employee

ਇਸ ਮਾਮਲੇ ਸਬੰਧੀ ਏ.ਐੱਸ.ਆਈ ਮੇਵਾ ਰਾਮ ਨੇ ਦੱਸਿਆ ਹੈ ਕਿ ਸ਼ਿਕਾਇਤਕਰਤਾ ਦਾ ਚੀਮਾ ਚੌਕ ਦੇ ਨੇੜੇ ਪੈਟਰੋਲ ਪੰਪ ਹੈ, ਜਿੱਥੇ ਉਕਤ ਦੋਸ਼ੀ ਪਿਛਲੇ ਡੇਢ ਸਾਲ ਤੋਂ ਪੰਪ ‘ਤੇ ਹਵਾ ਭਰਨ ਦਾ ਕੰਮ ਕਰਦਾ ਸੀ। ਸ਼ਿਕਾਇਤਕਰਤਾ ਮੁਤਾਬਕ ਉਹ ਸ਼ਾਮ ਨੂੰ ਲਗਭਗ 6 ਵਜੇ ਪੰਪ ਤੋਂ ਚਲੇ ਜਾਂਦੇ ਹਨ, ਜਿਸ ਤੋਂ ਬਾਅਦ ਕਰਿੰਦਿਆਂ ਵੱਲੋਂ ਪੇਮੈਂਟ ਅੰਦਰ ਦਫਤਰ ‘ਚ ਬਣੇ ਦਰਾਜ ‘ਚ ਰੱਖ ਦਿੱਤੀ ਗਈ। ਅਗਲੀ ਸਵੇਰ ਦੋਸ਼ੀ ਦਫਤਰ ਆਇਆ ਅਤੇ ਨਗਦੀ ਦੇਖ ਚੋਰੀ ਕਰ ਫਰਾਰ ਹੋ ਗਿਆ।

petrol pump stole employee

ਪੁਲਿਸ ਨੇ ਦੱਸਿਆ ਕਿ ਦੋਸ਼ੀ ਦੇ ਸਿਰ ਕਾਫੀ ਕਰਜ਼ਾ ਚੜ੍ਹਿਆ ਹੋਇਆ ਹੈ, ਜਦਕਿ ਉਸ ਨੇ ਆਪਣਾ ਮੋਟਰਸਾਈਕਲ ਵੀ ਕਿਸੇ ਦੇ ਕੋਲ ਗਹਿਣੇ ਰੱਖਿਆ ਹੋਇਆ ਸੀ। ਇਸ ਕਾਰਨ ਉਹ ਕਾਫੀ ਪਰੇਸ਼ਾਨ ਰਹਿ ਰਿਹਾ ਸੀ। ਉਸ ਨੇ ਕਰਜ਼ ਉਤਾਰਨ ਲਈ ਨਗਦੀ ਚੋਰੀ ਕਰ ਲਈ ਸੀ। ਉਸ ਨੇ ਲੋਕਾਂ ਤੋਂ ਉਧਾਰ ਅਤੇ ਵਿਆਜ ‘ਤੇ ਲਏ ਸਾਰੇ ਪੈਸੇ ਵਾਪਿਸ ਕਰ ਦਿੱਤੇ ਸੀ। ਉਸ ਦੇ ਪਰਿਵਾਰ ਨੇ ਬੇਦਖਲ ਕੀਤਾ ਹੋਇਆ ਸੀ, ਜਿਸ ਦੇ ਚੱਲਦਿਆਂ ਉਹ ਕਿਰਾਏ ਦੇ ਮਕਾਨ ‘ਚ ਰਹਿੰਦਾ ਸੀ।

The post ਕਰਜ਼ਾ ਉਤਾਰਨ ਲਈ ਸਖਸ਼ ਨੇ ਆਪਣੇ ਹੀ ਦਫਤਰ ਨੂੰ ਬਣਾਇਆ ਨਿਸ਼ਾਨਾ, ਇੰਝ ਖੁੱਲੀ ਪੋਲ appeared first on Daily Post Punjabi.

Covid-19 ਤੋਂ ਬਚਾਅ ਲਈ ਪੈਟਰੋਲ ਪੰਪ ਆਪ੍ਰੇਟਰਾਂ ਨੂੰ ਜਾਰੀ ਐਡਵਾਇਜ਼ਰੀ
Advisory issued to petrol pump : ਕੋਰੋਨਾ ਵਾਇਰਸ ਦੇ ਖਤਰੇ ਨੂੰ ਫੈਲਣ ਤੋਂ ਰੋਕਣ ਦੇ ਯਤਨਾਂ ਵਿਚ ਤੇਜ਼ੀ ਲਿਆਉਂਦੇ ਹੋਏ ਪੰਜਾਬ ਸਰਕਾਰ ਵੱਲੋਂ ਪੈਟਰੋਲ ਪੰਪ ਪ੍ਰਬੰਧਕਾਂ ਅਤੇ ਅਪਰੇਟਰਾਂ ਨੂੰ ਫਿਲਿੰਗ ਸਟੇਸ਼ਨਾਂ ਨੂੰ ਸਾਫ਼, ਸਵੱਛ ਅਤੇ ਰੋਗਾਣੂ-ਮੁਕਤ ਰੱਖਣ ਸਬੰਧੀ ਐਡਵਾੲਜ਼ਰੀ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦਸਿਆ ਕਿ ਸਰਕਾਰ ਨੇ ਪਟਰੋਲ ਪੰਪ ਪ੍ਰਬੰਧਕਾਂ/ਅਪਰੇਟਰਾਂ ਨੂੰ ਸਲਾਹ ਦਿਤੀ ਹੈ ਕਿ ਉਹ ਸਿਰਫ਼ ਲੋੜੀਂਦੇ ਸਟਾਫ਼ ਦੀ ਤਾਇਨਾਤੀ ਕਰਨ ਜਾਂ ਸਟਾਫ਼ ਨੂੰ ਸ਼ਿਫ਼ਟਾਂ ਵਿਚ ਬੁਲਾਇਆ ਕਰਨ ਤਾਂ ਜੋ ਸਟਾਫ ਦੇ ਵੱਧ ਹੋਣ ਨਾਲ ਇਕੱਠ ਤੋ ਬਚਿਆ ਜਾ ਸਕੇ।

Advisory issued to petrol pump

ਬੁਲਾਰੇ ਨੇ ਅੱਗੇ ਕਿਹਾ ਹੈ ਕਿ ਤੇਜ਼ ਬੁਖਾਰ/ ਖੰਘ/ ਛਿੱਕਾਂ, ਸਾਹ ਲੈਣ ਵਿੱਚ ਤਕਲੀਫ ਆਦਿ ਲੱਛਣਾਂ ਤੋਂ ਪੀੜਤ ਕਰਮਚਾਰੀ ਨੂੰ ਖੁਦ ਇਸ ਦੀ ਰਿਪੋਰਟ ਪੈਟਰੋਲ ਪੰਪ ਦੇ ਮੈਨੇਜਰ ਨੂੰ ਦੇਣੀ ਚਾਹੀਦੀ ਹੈ ਅਤੇ ਤੁਰੰਤ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ। ਸੂਬਾ ਸਰਕਾਰ ਨੇ ਪੈਟਰੋਲ ਪੰਪਾਂ ਨੂੰ ਕੀਟਾਣੂ-ਮੁਕਤ ਕਰਨ ਸਬੰਧੀ ਵੀ ਹਿਦਾਇਤਾਂ ਜਾਰੀ ਕੀਤੀਆਂ ਹਨ ਜਿਸ ਅਦੀਨ ਦਫਤਰੀ ਕੰਮਕਾਜ ਸ਼ੁਰੂ ਹੋਣ ਤੋਂ ਪਹਿਲਾਂ ਸਵੇਰੇ ਸਭ ਤੋਂ ਪਹਿਲਾਂ ਜਾਂ ਕੰਮਕਾਜ ਖ਼ਤਮ ਹੋਣ ਤੋਂ ਬਾਅਦ ਸ਼ਾਮ ਨੂੰ ਪੈਟਰੋਲ ਪੰਪ ਦੇ ਅੰਦਰ ਸਥਿਤ ਕਮਰਿਆਂ ਦੀ ਸਫਾਈ ਕੀਤੀ ਜਾਣੀ ਚਾਹੀਦੀ ਹੈ।

Advisory issued to petrol pump

ਪੈਟਰੋਲ ਪੰਪ ਦੇ ਪ੍ਰਬੰਧਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਐਂਟਰੀ ਪੁਆਇੰਟਾਂ ’ਤੇ ਵਾਹਨ ਚਾਲਕਾਂ ਲਈ ਹੱਥਾਂ ਨੂੰ ਸਾਫ ਕਰਨ ਦੀ ਸਹੂਲਤ ਮੁਹੱਈਆ ਕਰਵਾਉਣ। ਵਾਹਨਾਂ ਦੇ ਰੋਗਾਣੂ-ਮੁਕਤ ਕਰਨ ਦੀ ਸਹੂਲਤ ਅਦਾਇਗੀ ਦੇ ਅਧਾਰ ’ਤੇ ਵੀ ਵਿਚਾਰੀ ਜਾ ਸਕਦੀ ਹੈ। ਜੇਕਰ ਪੈਟਰੋਲ/ ਡੀਜ਼ਲ ਟੈਂਕੀ ਨੂੰ ਚਾਬੀ ਰਾਹੀਂ ਖੋਲ੍ਹਿਆ ਜਾਂਦਾ ਹੈ ਤਾਂ ਤੇਲ ਪਾਉਣ ਵਾਲੇ ਕਰਮਚਾਰੀ ਨੂੰ ਚਾਬੀ ਵਰਤਣ ਤੋਂ ਤੁਰੰਤ ਬਾਅਦ ਆਪਣੇ ਹੱਥਾਂ ਨੂੰ ਧੋਣਾ ਜਾਂ ਸਾਫ ਕਰਨਾ ਚਾਹੀਦਾ ਹੈ। ਪੈਟਰੋਲ ਪੰਪਾਂ ਨੂੰ ਜਿਨ੍ਹਾ ਹੋ ਸਕੇ, ਡਿਜੀਟਲ ਲੈਣ-ਦੇਣ ਕਰਨ ਲਈ ਹੀ ਉਤਸ਼ਾਹਿਤ ਕਰਨਾ ਚਾਹੀਦਾ ਹੈ ਅਤੇ ਕਰਮਚਾਰੀਆਂ ਨੂੰ ਕਿਸੇ ਵੀ ਨਕਦ ਲੈਣ-ਦੇਣ ਤੋਂ ਪਹਿਲਾਂ ਅਤੇ ਬਾਅਦ ਵਿਚ ਤੁਰੰਤ ਆਪਣੇ ਹੱਥਾਂ ਨੂੰ ਸਾਫ਼ ਕਰਨਾ ਚਾਹੀਦਾ ਹੈ।

The post Covid-19 ਤੋਂ ਬਚਾਅ ਲਈ ਪੈਟਰੋਲ ਪੰਪ ਆਪ੍ਰੇਟਰਾਂ ਨੂੰ ਜਾਰੀ ਐਡਵਾਇਜ਼ਰੀ appeared first on Daily Post Punjabi.