pfizer vaccine Archives - Daily Post Punjabi

Pfizer ਨੇ ਭਾਰਤ ਸਰਕਾਰ ਤੋਂ ਮੰਗੀ ਇਜਾਜ਼ਤ, ਕਿਹਾ- 12 ਸਾਲ ਤੋਂ ਉੱਪਰ ਦੇ ਲੋਕਾਂ ਲਈ ਕਾਰਗਾਰ ਹੈ ਵੈਕਸੀਨ
ਅਮਰੀਕੀ ਫਾਰਮਾ ਕੰਪਨੀ Pfizer ਨੇ ਦਾਅਵਾ ਕੀਤਾ ਹੈ ਕਿ ਉਸਦੀ ਵੈਕਸੀਨ ਭਾਰਤ ਵਿੱਚ ਫੈਲ ਰਹੇ ਕੋਰੋਨਾ ਵਾਇਰਸ ਵੈਰੀਐਂਟ ਦੇ ਖ਼ਿਲਾਫ਼ ਕਾਫ਼ੀ ਪ੍ਰਭਾਵਸ਼ਾਲੀ ਹੈ । ਇਸ ਦੇ ਨਾਲ ਹੀ ਕੰਪਨੀ ਨੇ ਵੈਕਸੀਨ ਦੇ ਭਾਰਤੀਆਂ ‘ਤੇ ਬਿਹਤਰ ਪ੍ਰਭਾਵ ਬਾਰੇ ਗੱਲ ਕੀਤੀ ਹੈ ।

Pfizer seeks faster approval

ਇਸ ਦੌਰਾਨ ਕੰਪਨੀ ਨੇ ਵੈਕਸੀਨ ਦੀ ਸਟੋਰੇਜ ਬਾਰੇ ਵੀ ਵਿਚਾਰ ਵਟਾਂਦਰੇ ਕੀਤੇ । ਫਾਈਜ਼ਰ ਜੁਲਾਈ ਅਤੇ ਅਕਤੂਬਰ ਦੇ ਵਿਚਾਲੇ ਭਾਰਤ ਨੂੰ 5 ਕਰੋੜ ਦੀ ਖੁਰਾਕ ਦੇਣ ਲਈ ਤਿਆਰ ਹੈ। ਫਾਰਮਾ ਕੰਪਨੀ ਦੇਸ਼ ਵਿਚ ਫਾਸਟ ਟ੍ਰੈਕ ਮਨਜ਼ੂਰੀ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ।

ਇਹ ਵੀ ਪੜ੍ਹੋ: Big Breaking : ਨਦੋਹਰ ਚੌਕ ਵਿਖੇ ਅਣਪਛਾਤੇ ਵਿਅਕਤੀਆਂ ਨੇ ਦੋ ਨੌਜਵਾਨਾਂ ਦਾ ਗੋਲੀਆਂ ਮਾਰ ਕੀਤਾ ਕਤਲ, ਇੱਕ ਗੰਭੀਰ ਜ਼ਖ਼ਮੀ

ਫਾਈਜ਼ਰ ਨੇ ਕਿਹਾ ਕਿ ਹਾਲ ਹੀ ਵਿੱਚ ਮਿਲੇ ਡਾਟਾ ਪੁਆਇੰਟ SARS-CoV-2 ਦੇ ਵੈਰੀਐਂਟਸ ਦੇ ਖਿਲਾਫ਼ ਅਤੇ ਭਾਰਤੀਆਂ ਵਿੱਚ BNT612b2 ਦੀਆਂ ਦੋ ਖੁਰਾਕਾਂ ਦੀ ਉੱਚ ਪ੍ਰਭਾਵਸ਼ੀਲਤਾ ਦੀ ਪੁਸ਼ਟੀ ਕਰਦੇ ਹਨ। ਤਕਨੀਕੀ ਤੌਰ ‘ਤੇ ਫਾਈਜ਼ਰ ਦੀ ਵੈਕਸੀਨ BNT612b2 ਵਜੋਂ ਜਾਣੀ ਜਾਂਦੀ ਹੈ। ਕੰਪਨੀ ਨੇ ਕਿਹਾ ਕਿ ਹਾਲ ਹੀ ਵਿੱਚ ਪਬਲਿਕ ਹੈਲਥ ਇੰਗਲੈਂਡ ਵੱਲੋਂ ਕਰਵਾਏ ਗਏ ਇੱਕ ਤਾਜ਼ਾ ਅਧਿਐਨ ਵਿੱਚ 26 ਪ੍ਰਤੀਸ਼ਤ ‘ਇੰਡੀਅਨ ਜਾਂ ਬ੍ਰਿਟਿਸ਼ ਇੰਡੀਅਨ’ ਸਨ ।

Pfizer seeks faster approval

ਇਸ ਤੋਂ ਅੱਗੇ ਫਾਈਜ਼ਰ ਨੇ ਇਹ ਵੀ ਕਿਹਾ ਹੈ ਕਿ ਵੈਕਸੀਨ 12 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਲਗਾਈ ਜਾ ਸਕਦੀ ਹੈ ਅਤੇ ਇਸ ਨੂੰ 2-8 ਡਿਗਰੀ ਸੈਲਸੀਅਸ ਵਿੱਚ ਇੱਕ ਮਹੀਨੇ ਲਈ ਰੱਖਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ: ਕੈਲੇਫੋਰਨੀਆ ਦੇ ਸੇਨ ਜੋਸ ਸ਼ਹਿਰ ‘ਚ ਗੋਲੀਬਾਰੀ, ਇੱਕ ਪੰਜਾਬੀ ਸਣੇ 8 ਲੋਕਾਂ ਦੀ ਮੌਤ

ਇਸ ਤੋਂ ਇਲਾਵਾ ਫਾਈਜ਼ਰ ਨੇ ਕਿਹਾ ਹੈ ਕਿ ਕਤਰ ਵਿੱਚ ਇੱਕ ਦੇਸ਼ ਵਿਆਪੀ ਟੀਕਾਕਰਨ ਪ੍ਰੋਗਰਾਮ ਵਿੱਚ B.1.1.7 ਵੈਰੀਐਂਟ ਦੇ ਵਿਰੁੱਧ ਵੈਕਸੀਨ ਦੀ 89 ਪ੍ਰਤੀਸ਼ਤ ਵਧੇਰੇ ਪ੍ਰਭਾਵਸ਼ੀਲਤਾ ਦਾ ਖੁਲਾਸਾ ਹੋਇਆ ਹੈ। ਇਹ ਵੈਰੀਐਂਟ ਪਹਿਲਾਂ ਬ੍ਰਿਟੇਨ ਵਿੱਚ ਪਾਇਆ ਗਿਆ ਸੀ।

ਦੱਸ ਦੇਈਏ ਕਿ ਫਾਈਜ਼ਰ ਵੱਲੋਂ ਭਾਰਤੀ ਅਧਿਕਾਰੀਆਂ ਨਾਲ ਹਾਲ ਹੀ ਵਿਚ ਇਕ ਮੀਟਿੰਗ ਦੌਰਾਨ ਵੱਖ ਵੱਖ ਦੇਸ਼ਾਂ ਅਤੇ ਵਿਸ਼ਵ ਸਿਹਤ ਸੰਗਠਨ ਵੱਲੋਂ ਉਸ ਦੇ ਟੀਕੇ ਦੇ ਪ੍ਰਭਾਵ ਦੇ ਪਰੀਖਣਾਂ ਅਤੇ ਨਤੀਜਿਆਂ ਦੇ ਸਬੰਧ ਵਿਚ ਤਾਜ਼ੇ ਅੰਕੜੇ ਵੀ ਪੇਸ਼ ਕੀਤੇ ਗਏ ਹਨ ।

ਇਹ ਵੀ ਦੇਖੋ: ਮੋਦੀ ਦੇ 7 ਸਾਲ ‘ਤੇ ਕਿਸਾਨੀ ਸੰਘਰਸ਼ ਦੇ 6 ਮਹੀਨੇ ਭਾਰੂ, ਦੇਖੋ ਕਿਵੇਂ ਫੇਲ੍ਹ ਹੋ ਰਹੀ ਸਰਕਾਰ !

The post Pfizer ਨੇ ਭਾਰਤ ਸਰਕਾਰ ਤੋਂ ਮੰਗੀ ਇਜਾਜ਼ਤ, ਕਿਹਾ- 12 ਸਾਲ ਤੋਂ ਉੱਪਰ ਦੇ ਲੋਕਾਂ ਲਈ ਕਾਰਗਾਰ ਹੈ ਵੈਕਸੀਨ appeared first on Daily Post Punjabi.

Pfizer ਤੇ Moderna ਦੀ ਵੈਕਸੀਨ ਲਈ ਭਾਰਤ ਨੂੰ ਲੰਬੇ ਸਮੇਂ ਲਈ ਕਰਨਾ ਪੈ ਸਕਦੈ ਇੰਤਜ਼ਾਰ: ਰਿਪੋਰਟ
ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੀ ਦੂਜੀ ਲਹਿਰ ਦੇ ਕਮਜ਼ੋਰ ਹੋਣ ਵਿਚਾਲੇ ਦੋ ਵੱਡਿਆਂ ਫਾਰਮਾ ਕੰਪਨੀਆਂ ਨੇ ਰਾਜਾਂ ਨੂੰ ਟੀਕੇ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਮਰੀਕੀ ਕੰਪਨੀਆਂ Pfizer ਅਤੇ ਮਾਡਰਨਾ ਨੇ ਕਿਹਾ ਹੈ ਕਿ ਉਹ ਟੀਕੇ ਦੇ ਮਾਮਲੇ ਵਿੱਚ ਰਾਜ ਸਰਕਾਰਾਂ ਨਾਲ ਗੱਲਬਾਤ ਨਹੀਂ ਕਰਨਗੇ ।

Pfizer Moderna order books full

ਇਸ ਮਾਮਲੇ ਵਿੱਚ ਸਿਹਤ ਮੰਤਰਾਲੇ ਵਿੱਚ ਜੁਆਇੰਟ ਸੈਕਟਰੀ ਲਵ ਅਗਰਵਾਲ ਨੇ ਕਿਹਾ ਕਿ ‘ਫਾਈਜ਼ਰ ਹੋਵੇ ਜਾਂ ਮਾਡਰਨਾ ਅਸੀਂ ਕੇਂਦਰੀ ਪੱਧਰ ‘ਤੇ ਤਾਲਮੇਲ ਕਰ ਰਹੇ ਹਾਂ । ਫਾਈਜ਼ਰ ਅਤੇ ਮਾਡਰਨਾ ਦੋਵਾਂ ਕੋਲ ਪਹਿਲਾਂ ਹੀ ਵਧੇਰੇ ਆਰਡਰ ਹਨ। ਇਹ ਉਨ੍ਹਾਂ ਦੇ ਸਰਪਲੱਸ ‘ਤੇ ਨਿਰਭਰ ਕਰੇਗਾ ਕਿ ਉਹ ਭਾਰਤ ਨੂੰ ਕਿੰਨੀ ਵੈਕਸੀਨ ਦੇ ਸਕਦੇ ਹਨ ।

ਇਹ ਵੀ ਪੜ੍ਹੋ: ਹਰਿਆਣਾ ਸਰਕਾਰ ਦਾ ਵੱਡਾ ਫੈਸਲਾ, ਕੋਰੋਨਾ ਮਰੀਜ਼ਾਂ ਨੂੰ ਮੁਫ਼ਤ ‘ਚ ਵੰਡੀਆਂ ਜਾਣਗੀਆਂ ਪਤੰਜਲੀ ਦੀਆਂ ਇੱਕ ਲੱਖ ਕੋਰੋਨਿਲ ਕਿੱਟਾਂ

ਅਗਰਵਾਲ ਦੀ ਇਹ ਟਿੱਪਣੀ ਉਸ ਸਮੇਂ ਆਈ ਹੈ ਜਦੋਂ ਵਿਦੇਸ਼ ਮੰਤਰੀ ਐਸ ਜੈਸ਼ੰਕਰ ਭਾਰਤ ਨੂੰ ਵੈਕਸੀਨ ਦੀ ਸਪਲਾਈ ਦੇ ਮੁੱਦੇ ‘ਤੇ ਚੋਟੀ ਦੇ ਅਮਰੀਕੀ ਅਧਿਕਾਰੀਆਂ ਅਤੇ ਵੈਕਸੀਨ ਨਿਰਮਾਤਾਵਾਂ ਨਾਲ ਚਰਚਾ ਕਰਨ ਲਈ ਸੋਮਵਾਰ ਨੂੰ ਅਮਰੀਕਾ ਪਹੁੰਚੇ ।

Pfizer Moderna order books full

ਰਿਪੋਰਟ ਦੇ ਅਨੁਸਾਰ 3 ਫਰਵਰੀ ਨੂੰ DCGI ਨੇ ਫਾਈਜ਼ਰ ਦੇ ਮਾਡਰਨਾ ਵੈਕਸੀਨ ਲਈ ਐਮਰਜੈਂਸੀ ਵਰਤੋਂ ਦੀ ਸਿਫਾਰਸ਼ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸਦੇ ਬਾਅਦ ਅਮਰੀਕੀ ਫਾਰਮਾਸਿਊਟੀਕਲ ਕੰਪਨੀ ਨੇ ਆਪਣੇ ਕਦਮ ਪਿੱਛੇ ਖਿੱਚ ਲਏ।

Pfizer Moderna order books full

ਕੋਰੋਨਾ ਦੀ ਦੂਜੀ ਲਹਿਰ ਆਉਣ ਤੋਂ ਬਾਅਦ ਸਰਕਾਰ ਨੇ 13 ਅਪ੍ਰੈਲ ਨੂੰ ਯੂ-ਟਰਨ ਲਿਆ । ਸਰਕਾਰ ਨੇ ਕਿਹਾ ਸੀ ਕਿ ਜਿਨ੍ਹਾਂ ਟੀਕਿਆਂ ਨੂੰ ਅਮਰੀਕਾ, ਯੂਰਪੀਅਨ ਯੂਨੀਅਨ, ਬ੍ਰਿਟੇਨ ਅਤੇ ਜਾਪਾਨ ਨੇ ਪ੍ਰਵਾਨਗੀ ਦਿੱਤੀ ਹੈ ਅਤੇ ਵਿਸ਼ਵ ਸਿਹਤ ਸੰਗਠਨ ਵੱਲੋਂ ਸੂਚੀਬੱਧ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਖਤਰਨਾਕ ਹੁੰਦਾ ਜਾ ਰਿਹਾ ਹੈ Cyclone Yaas, ਰੈਡ ਅਲਰਟ ਜਾਰੀ, ਕਈ ਰੇਲ ਗੱਡੀਆਂ ਵੀ ਰੱਦ

ਰਿਪੋਰਟ ਵਿੱਚ ਭਾਰਤ ਨੂੰ ਫਾਈਜ਼ਰ ਜਾਂ ਮਾਡਰਨਾ ਤੋਂ ਐਂਟੀ-ਕੋਵਿਡ ਟੀਕਾ ਮਿਲਣ ਵਿੱਚ ਦੇਰੀ ਦਾ ਖਦਸ਼ਾ ਜਤਾਇਆ ਗਿਆ ਹੈ, ਕਿਉਂਕਿ ਕਈ ਹੋਰ ਦੇਸ਼ ਭਾਰਤ ਤੋਂ ਅੱਗੇ ਹਨ। ਹੁਣ ਤੱਕ ਉਨ੍ਹਾਂ ਦੀ ਡਿਲੀਵਰੀ ਨਹੀਂ ਹੋ ਸਕੀ ਹੈ। ਦੋਵੇਂ ਅਮਰੀਕੀ ਕੰਪਨੀਆਂ ਸਾਲ 2023 ਤੱਕ ਇਨ੍ਹਾਂ ਦੇਸ਼ਾਂ ਵਿੱਚ ਲੱਖਾਂ ਡੋਜ਼ ਦੇਣ ਦਾ ਸਮਝੌਤਾ ਕਰ ਚੁੱਕੀ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਕਿਹਾ ਸੀ ਕਿ ਅਮਰੀਕੀ ਕੰਪਨੀਆਂ ਫਾਈਜ਼ਰ ਅਤੇ ਮਾਡਰਨਾ ਨੇ ਦਿੱਲੀ ਸਰਕਾਰ ਨੂੰ ਟੀਕਾ ਵੇਚਣ ਤੋਂ ਇਨਕਾਰ ਕਰ ਦਿੱਤਾ ਹੈ, ਕਿਉਂਕਿ ਉਹ ਕੇਂਦਰ ਨਾਲ ਸਿੱਧੀ ਗੱਲਬਾਤ ਕਰਨਾ ਚਾਹੁੰਦੇ ਹਨ । ਕੇਜਰੀਵਾਲ ਨੇ ਕਿਹਾ, ‘ਅਸੀਂ ਫਾਈਜ਼ਰ ਅਤੇ ਮਾਡਰਨਾ ਨਾਲ ਗੱਲਬਾਤ ਕੀਤੀ । ਉਨ੍ਹਾਂ ਨੇ ਕਿਹਾ ਕਿ ਉਹ ਸਾਨੂੰ ਟੀਕੇ ਨਹੀਂ ਦੇਣਗੇ ਅਤੇ ਸਿੱਧੇ ਤੌਰ ‘ਤੇ ਕੇਂਦਰ ਨਾਲ ਗੱਲਬਾਤ ਕਰਨਗੇ ।

ਇਹ ਵੀ ਦੇਖੋ: ਅਕਾਲੀ ਦਲ ਨੇ ਖੇਡਿਆ ਵੱਡਾ ਦਾਅ, 4 ਵਾਰ ਦੇ ਕਾਂਗਰਸੀ ਵਿਧਾਇਕ ਦੇ ਮੁਕਾਬਲੇ ਮੈਦਾਨ ‘ਚ ਉਤਾਰਿਆ ਪੋਤਾ ?

The post Pfizer ਤੇ Moderna ਦੀ ਵੈਕਸੀਨ ਲਈ ਭਾਰਤ ਨੂੰ ਲੰਬੇ ਸਮੇਂ ਲਈ ਕਰਨਾ ਪੈ ਸਕਦੈ ਇੰਤਜ਼ਾਰ: ਰਿਪੋਰਟ appeared first on Daily Post Punjabi.