PG students Archives - Daily Post Punjabi

ਪੀ.ਜੀ. ‘ਚ ਰਹਿੰਦੇ PAU ਦੇ ਵਿਦਿਆਰਥੀਆਂ ਦਾ ਸਾਮਾਨ ਹੋਇਆ ਚੋਰੀ
PG students stolen goods: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹੁਣ ਨਵਾਂ ਮਾਮਲਾ ਥਾਣਾ ਡਿਵੀਜ਼ਨ ਨੰਬਰ 8 ਦੇ ਘੇਰੇ ਅੰਦਰ ਪੈਂਦੇ ਇਲਾਕੇ ਗੋਬਿੰਦ ਨਗਰ ‘ਚ ਪੀ.ਜੀ ‘ਚ ਰਹਿ ਰਹੇ ਵਿਦਿਆਰਥੀਆਂ ਦੇ ਲੈਪਟਾਪ ਅਤੇ ਹੋਰ ਸਾਮਾਨ ਚੋਰੀ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਸੰਬੰਧੀ ਮਾਮਲਾ ਦਰਜ ਕਰ ਲਿਆ ਹੈ ਫਿਲਹਾਲ ਜਾਂਚ ਜਾਰੀ ਹੈ।

PG students stolen goods

ਪੁਲਿਸ ਨੂੰ ਦਿੱਤੀ ਜਾਣਕਾਰੀ ਮੁਤਾਬਕ ਵਿਦਿਆਰਥੀ ਨੇ ਦੱਸਿਆ ਹੈ ਕਿ ਉਹ ਪੀ.ਏ.ਯੂ ‘ਚ ਬੀ.ਐੱਸ.ਸੀ. ਐਗਰੀਕਲਚਰ ਦੀ ਪੜ੍ਹਾਈ ਕਰ ਰਿਹਾ ਹੈ ਅਤੇ ਆਪਣੇ ਦੋਸਤ ਨਾਲ ਗੋਬਿੰਦ ਨਗਰ ‘ਚ ਪੀ.ਜੀ. ‘ਚ ਰਹਿ ਰਹੇ ਹਨ। ਬੀਤੇ ਦਿਨ ਜਦੋਂ ਉਹ ਆਪਣੇ ਕਮਰਿਆਂ ਨੂੰ ਤਾਲੇ ਲਗਾ ਕੇ ਖਾਣਾ ਖਾਣ ਲਈ ਚਲੇ ਗਏ, ਜਦੋਂ ਉਹ ਵਾਪਸ ਆਏ ਤਾਂ ਉਨ੍ਹਾਂ ਦੇ ਕਮਰਿਆਂ ਦੇ ਤਾਲੇ ਟੁੱਟੇ ਹੋਏ ਸਨ ਅਤੇ ਕਮਰਿਆਂ ‘ਚੋਂ ਪਏ ਲੈਪਟਾਪ ਚੋਰੀ ਹੋ ਚੁੱਕੇ ਸਨ, ਜਿਸ ‘ਤੇ ਉਨ੍ਹਾਂ ਨੇ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਵਲੋਂ ਕਾਰਵਾਈ ਕਰਦਿਆਂ ਕੇਸ ਦਰਜ ਕਰ ਲਏ ਗਏ ਹਨ ਤੇ ਜਾਂਚ ਕੀਤੀ ਜਾ ਰਹੀ ਹੈ।

The post ਪੀ.ਜੀ. ‘ਚ ਰਹਿੰਦੇ PAU ਦੇ ਵਿਦਿਆਰਥੀਆਂ ਦਾ ਸਾਮਾਨ ਹੋਇਆ ਚੋਰੀ appeared first on Daily Post Punjabi.