pgi chandigarh news Archives - Daily Post Punjabi

ਚੰਡੀਗੜ੍ਹ ‘ਚ ਮਠਿਆਈ ਦੀ ਦੁਕਾਨ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਦੀ ਗੱਡੀ ਨੇ ਪਾਇਆ ਕਾਬੂ
ਚੰਡੀਗੜ੍ਹ ਦੇ ਮਨੀਮਾਜਰਾ ਵਿੱਚ ਅੱਜ ਤੜਕੇ ਇੱਕ ਮਠਿਆਈ ਦੀ ਦੁਕਾਨ ਨੂੰ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀ ਗੱਡੀ ਨੇ ਮੌਕੇ ‘ਤੇ ਪਹੁੰਚ ਕੇ ਕਰੀਬ ਢਾਈ ਘੰਟੇ ‘ਚ ਅੱਗ ‘ਤੇ ਕਾਬੂ ਪਾਇਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਅੱਗ ਮਠਿਆਈ ਦੀ ਦੁਕਾਨ ਦੇ ਉਪਰਲੇ ਹਿੱਸੇ ਤੋਂ ਲੱਗੀ ਹੈ। ਇਸ ਕਾਰਨ ਦੁਕਾਨ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ।

ਅੱਗ ਲੱਗਣ ਤੋਂ ਬਾਅਦ ਮਠਿਆਈ ਦੀ ਦੁਕਾਨ ਦੇ ਉੱਪਰ ਰਸੋਈ ਵਿੱਚ ਰੱਖਿਆ ਗੈਸ ਸਿਲੰਡਰ ਫਟਣ ਲੱਗਾ। ਸਿਲੰਡਰ ਫਟਣ ਦੀ ਆਵਾਜ਼ ਨਾਲ ਆਸ-ਪਾਸ ਦੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਆਵਾਜ਼ ਇੰਨੀ ਤੇਜ਼ ਸੀ ਕਿ ਦੂਰੋਂ-ਦੂਰੋਂ ਲੋਕ ਘਰਾਂ ਤੋਂ ਬਾਹਰ ਆ ਗਏ। ਉੱਥੇ ਮੌਜੂਦ ਲੋਕਾਂ ਨੇ ਚੰਡੀਗੜ੍ਹ ਪੁਲਿਸ ਅਤੇ ਫਾਇਰ ਵਿਭਾਗ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।

ਇਹ ਵੀ ਪੜ੍ਹੋ : ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲਿਆਂ ‘ਚ ਗਿਰਾਵਟ, ਜ਼ਹਿਰੀਲੀ ਹਵਾ ਹੋ ਰਹੀ ਹੈ ਸ਼ੁੱਧ

ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਮਿਠਾਈ ਦੀ ਦੁਕਾਨ ਦੀ ਛੱਤ ‘ਤੇ ਜਨਰੇਟਰ ਰੱਖਿਆ ਹੋਇਆ ਸੀ, ਜਿੱਥੇ ਅੱਗ ਲੱਗੀ। ਇਸ ਜਨਰੇਟਰ ਦੇ ਕੋਲ ਇੱਕ ਬੈਟਰੀ ਵੀ ਰੱਖੀ ਹੋਈ ਸੀ। ਇਹ ਅੱਗ ਉਥੋਂ ਸ਼ੁਰੂ ਹੋਈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਅੱਗ ਬੈਟਰੀ ‘ਚ ਸਪਾਰਕ ਹੋਣ ਕਾਰਨ ਲੱਗੀ ਹੋ ਸਕਦੀ ਹੈ। ਫਿਲਹਾਲ ਅੱਗ ਲੱਗਣ ਕਾਰਨ ਕੋਈ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ, ਪਰ ਮਾਲੀ ਨੁਕਸਾਨ ਹੋਇਆ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਚੰਡੀਗੜ੍ਹ ‘ਚ ਮਠਿਆਈ ਦੀ ਦੁਕਾਨ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਦੀ ਗੱਡੀ ਨੇ ਪਾਇਆ ਕਾਬੂ appeared first on Daily Post Punjabi.

ਚੰਡੀਗੜ੍ਹ PGI ਦੇ EYE ਸੈਂਟਰ ‘ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ’ਤੇ ਪੁੱਜੀ
ਚੰਡੀਗੜ੍ਹ ਪੀਜੀਆਈ ਦੇ ਆਈ ਸੈਂਟਰ ਵਿੱਚ ਸਵੇਰੇ ਅਚਾਨਕ ਅੱਗ ਲੱਗ ਗਈ। ਫਿਲਹਾਲ ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਜੂਦ ਹਨ। ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਅੱਗ ਬੁਝਾਉਣ ਦੇ ਯਤਨ ਕੀਤੇ ਜਾ ਰਹੇ ਹਨ। ਪੀਜੀਆਈ ਚੰਡੀਗੜ੍ਹ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਹਨ। ਦੱਸਿਆ ਜਾ ਰਿਹਾ ਹੈ ਅੱਗ ਸ਼ਾਰਟ ਸਰਕਟ ਕਾਰਨ ਲੱਗਿਆ ਹੈ। ਕੁਝ ਦਿਨ ਪਹਿਲਾਂ ਵੀ ਪੀਜੀਆਈ ਵਿੱਚ ਅੱਗ ਲੱਗ ਗਈ ਸੀ।

ਇਹ ਵੀ ਪੜ੍ਹੋ : ਕੈਨੇਡਾ ‘ਤੋਂ ਆਈ ਮੰਦਭਾਗੀ ਖਬਰ, 23 ਸਾਲਾ ਪੰਜਾਬਣ ਦੀ ਹੋਈ ਮੌ.ਤ, 2 ਸਾਲ ਪਹਿਲਾਂ ਗਈ ਸੀ ਵਿਦੇਸ਼

ਪੀਜੀਆਈ ਦੇ ਨਹਿਰੂ ਹਸਪਤਾਲ ਦੇ ਬਲਾਕ ਸੀ ਵਿੱਚ 9 ਅਕਤੂਬਰ ਦੀ ਰਾਤ ਨੂੰ ਭਿਆਨਕ ਅੱਗ ਲੱਗ ਗਈ ਸੀ। ਇਸ ਤੋਂ ਬਾਅਦ ਮਰੀਜ਼ ਨੂੰ ਬਾਹਰ ਕੱਢ ਕੇ ਨਹਿਰੂ ਐਕਸਟੈਂਸ਼ਨ ਅਤੇ ਨਹਿਰੂ ਹਸਪਤਾਲ ਦੇ ਬਲਾਕ ਏ ਵਿੱਚ ਤਬਦੀਲ ਕਰ ਦਿੱਤਾ ਗਿਆ। ਇੱਥੋਂ 400 ਤੋਂ ਵੱਧ ਮਰੀਜ਼ਾਂ ਨੂੰ ਬਾਹਰ ਕੱਢਿਆ ਗਿਆ। ਇਸ ਵਿੱਚ ਹਸਪਤਾਲ ਦੇ ਕਈ ਵਾਰਡ ਪ੍ਰਭਾਵਿਤ ਹੋਏ ਸਨ, ਜਿਨ੍ਹਾਂ ਨੂੰ ਅਜੇ ਤੱਕ ਚਾਲੂ ਨਹੀਂ ਕੀਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਚੰਡੀਗੜ੍ਹ PGI ਦੇ EYE ਸੈਂਟਰ ‘ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ’ਤੇ ਪੁੱਜੀ appeared first on Daily Post Punjabi.

PGI ਚੰਡੀਗੜ੍ਹ ਦੇ ਬਾਹਰ ਵਿਅਕਤੀ PPE ਕਿੱਟਾਂ ਵੇਚਦਾ ਕਾਬੂ, ਹਸਪਤਾਲ ਵਾਲਿਆਂ ਨੇ ਦਿੱਤੀ ਇਹ ਦਲੀਲ
ਪੀਜੀਆਈ ਦੇ ਮੋਰਚਰੀ ‘ਚ ਇਕ ਵਿਅਕਤੀ ਪੀਪੀਈ ਕਿੱਟ ਵੇਚਦਾ ਹੋਇਆ ਫੜਿਆ ਗਿਆ ਅਤੇ ਉਸ ਦੀ ਸਾਰੀ ਕਰਤੂਤ ਇਕ ਵੀਡੀਓ ਵਿਚ ਕੈਦ ਹੋ ਗਈ। ਵੀਡੀਓ ਵਾਇਰਲ ਹੋ ਗਈ। ਪੀਜੀਆਈ ਨੇ ਆਪਣਾ ਪੱਲਾ ਝਾੜ ਲਿਆ ਅਤੇ ਕਿਹਾ ਕਿ ਇਹ ਪੀਜੀਆਈ ਦਾ ਕਰਮਚਾਰੀ ਨਹੀਂ ਹੈ। ਦੂਜੇ ਪਾਸੇ PGI ਪ੍ਰਬੰਧਕ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜਿਹੀ ਸ਼ਿਕਾਇਤ ਕੋਈ ਸ਼ਿਕਾਇਤ ਵੀ ਨਹੀਂ ਮਿਲੀ ਹੈ। ਸ਼ਿਕਾਇਤ ਮਿਲਣ ‘ਤੇ ਇਸ ਦੀ ਜਾਂਚ ਕੀਤੀ ਜਾਏਗੀ।

ਹਰਜੀਤ ਸਿੰਘ ਜੋ ਕਿ ਪਿੰਜੌਰ ਦਾ ਵਸਨੀਕ ਹੈ, ਆਪਣੇ ਪਰਿਵਾਰ ਦੇ ਨਾਲ ਰਾਮਨਾਰਾਇਣ ਦੀ ਮ੍ਰਿਤਕ ਦੇਹ ਲੈਣ ਲਈ ਪੀਜੀਆਈ ਮੋਰਚਰੀ ‘ਚ ਗਿਆ ਸੀ, ਉਸਨੂੰ ਪੀਪੀਈ ਕਿੱਟ ਦੀ ਜ਼ਰੂਰਤ ਮਹਿਸੂਸ ਹੋਈ। ਜਦੋਂ ਉਸਨੇ ਡਿਊਟੀ ‘ਤੇ ਗਾਰਡ ਨੂੰ ਪੁੱਛਿਆ ਤਾਂ ਉਸਨੇ ਇੱਕ ਆਦਮੀ ਨੂੰ ਭੇਜ ਦਿੱਤਾ।ਇਸ ਵਿਅਕਤੀ ਨੇ ਪੀਪੀਈ ਕਿੱਟ ਦੇ ਬਦਲੇ ਵਿੱਚ 1000 ਦੀ ਮੰਗ ਕੀਤੀ ਇਸ ਤੋਂ ਨਾਰਾਜ਼ ਹੋ ਕੇ ਹਰਜੀਤ ਸਿੰਘ ਦੇ ਸਾਥੀ ਨੇ ਵੀਡੀਓ ਬਣਾਉਣਾ ਸ਼ੁਰੂ ਕੀਤਾ ਤਾਂ ਪੀਪੀਈ ਕਿੱਟ ਵੇਚਣ ਵਾਲਾ ਵਿਅਕਤੀ ਆਪਣੀਆਂ ਗੱਲਾਂ ਤੋਂ ਮੁਕਰ ਗਿਆ।

ਇਹ ਵੀ ਪੜ੍ਹੋ : ਜਲੰਧਰ ਦੇ ਕਪੂਰਥਲਾ ਚੌਕ ਨੇੜੇ ਸਕਿਓਰਿਟੀ ਗਾਰਡ ਦਾ ਬੇਰਹਿਮੀ ਨਾਲ ਕੀਤਾ ਗਿਆ ਕਤਲ, ਫੈਲੀ ਸਨਸਨੀ

3 ਮਿੰਟ ਅਤੇ 8 ਸੈਕਿੰਡ ਦੇ ਵੀਡੀਓ ਵਿਚ, ਸੁਰੱਖਿਆ ਕਰਮਚਾਰੀ ਅਤੇ ਪੀਪੀਈ ਕਿੱਟ ਵੇਚਣ ਵਾਲਾ ਵਿਅਕਤੀ ਮੁਕਰਦਾ ਹੋਇਆ ਨਜ਼ਰ ਆ ਰਿਹਾ ਹੈ ਅਤੇ ਗਾਰਡ ਇਹ ਕਹਿੰਦਾ ਵੇਖਿਆ ਗਿਆ ਹੈ ਕਿ ਉਸਨੇ ਵਿਅਕਤੀ ਨੂੰ ਪੀਪੀਈ ਕਿੱਟ ਬਾਰੇ ਪਤਾ ਲਗਾਉਣ ਲਈ ਕਿਹਾ ਸੀ।ਇਸ ਦੌਰਾਨ ਮੌਕੇ ‘ਤੇ ਮੋਰਚਰੀ ਦਾ ਸੁਪਰਵਾਈਜ਼ਰ ਵੀ ਪਹੁੰਚਿਆ ਅਤੇ ਉਕਤ ਵਿਅਕਤੀ ਨੂੰ ਦੇ ਹਵਾਲੇ ਕਰਨ ਦੀ ਗੱਲ ਕਹਿ ਰਹਿਾ ਹੈ। ਪੀਜੀਆਈ ਨੇ ਸਫਾਈ ਦਿੰਦਿਆਂ ਕਿਹਾ ਕਿ ਵੀਡੀਓ ਵਿਚ ਦਿਖਾਈ ਦੇਣ ਵਾਲਾ ਵਿਅਕਤੀ ਉਨ੍ਹਾਂ ਦਾ ਕਰਮਚਾਰੀ ਨਹੀਂ ਹੈ ਅਤੇ ਨਾ ਹੀ ਇਸ ਸੰਬੰਧੀ ਕੋਈ ਸ਼ਿਕਾਇਤ ਮਿਲੀ ਹੈ। ਪੀਜੀਆਈ ਵਿਚ ਮਰੀਜ਼ਾਂ ਦੇ ਪਰਿਵਾਰ ਵਾਲਿਆਂ ਨੂੰ ਪੀਪੀਈ ਕਿੱਟ ਮੁਫਤ ਦਿੱਤੀ ਜਾਂਦੀ ਹੈ, ਇਸ ਲਈ ਕੋਈ ਭੁਗਤਾਨ ਨਹੀਂ ਲਿਆ ਜਾਂਦਾ ਹੈ। ਪੀਜੀਆਈ ਵਿਚ ਇਕ ਵਿਅਕਤੀ ਅਜਿਹਾ ਕਰਦਾ ਪਾਇਆ ਗਿਆ, ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਗੁਰਦਾਸਪੁਰ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਦੀ ਮੌਤ, 2 ਗੰਭੀਰ ਜ਼ਖਮੀ

The post PGI ਚੰਡੀਗੜ੍ਹ ਦੇ ਬਾਹਰ ਵਿਅਕਤੀ PPE ਕਿੱਟਾਂ ਵੇਚਦਾ ਕਾਬੂ, ਹਸਪਤਾਲ ਵਾਲਿਆਂ ਨੇ ਦਿੱਤੀ ਇਹ ਦਲੀਲ appeared first on Daily Post Punjabi.