Phagwara police constable died Archives - Daily Post Punjabi

ਫਗਵਾੜਾ ‘ਚ ਪੁਲਿਸ ਮੁਲਾਜ਼ਮ ਦਾ ਗੋ.ਲੀਆਂ ਮਾਰ ਕੇ ਕਤ.ਲ, ਗੱਡੀ ਲੁੱਟ ਕੇ ਭੱਜ ਰਹੇ ਲੁਟੇਰਿਆਂ ਦਾ ਕਰ ਰਿਹਾ ਸੀ ਪਿੱਛਾ
ਪੰਜਾਬ ਵਿੱਚ ਦੇਰ ਰਾਤ ਜਲੰਧਰ-ਲੁਧਿਆਣਾ ਵਿਚਕਾਰ ਪੈਂਦੇ ਫਗਵਾੜਾ ਸ਼ਹਿਰ ਵਿੱਚ ਗੈਂਗਸਟਰਾਂ ਨੇ ਪੁਲਿਸ ਕਾਂਸਟੇਬਲ ਦਾ ਗੋ.ਲੀਆਂ ਮਾਰ ਕੇ ਕਤ.ਲ ਕਰ ਦਿੱਤਾ। ਇਸ ਘਟਨਾ ਸਮੇਂ ਪੁਲਿਸ ਥਾਣਾ ਸਿਟੀ ਦੇ SHO ਅਮਨਦੀਪ ਨਾਹਰ ਦੇ ਗੰਨਮੈਨ ਕਮਲ ਬਾਜਵਾ ਕ੍ਰੇਟਾ ਗੱਡੀ ਲੁੱਟ ਕੇ ਭੱਜ ਰਹੇ ਲੁਟੇਰਿਆਂ ਦਾ ਪਿੱਛਾ ਕਰ ਰਹੇ ਸਨ । ਲੁਟੇਰਿਆਂ ਨੇ ਉਸ ‘ਤੇ ਗੋ.ਲੀਆਂ ਚਲਾ ਦਿੱਤੀਆਂ । ਗੋ.ਲੀਆਂ ਲੱਗਣ ਕਾਰਨ ਕਮਲ ਬਾਜਵਾ ਦੀ ਮੌਤ ਹੋ ਗਈ।

Phagwara police constable died

ਇਸ ਘਟਨਾ ਤੋਂ ਬਾਅਦ ਫਗਵਾੜਾ ਪੁਲਿਸ ਨੇ ਇਸ ਦੀ ਸੂਚਨਾ ਫਿਲੌਰ ਪੁਲਿਸ ਨੂੰ ਦਿੱਤੀ । ਫਿਲੌਰ ਵਿੱਚ ਨਾਕਾਬੰਦੀ ਲਗਾ ਕੇ ਬੈਠੀ ਪੁਲਿਸ ਦੀ ਲੁਟੇਰਿਆਂ ਨਾਲ ਮੁੱਠਭੇੜ ਹੋ ਗਈ । ਦੋਵਾਂ ਪਾਸਿਆਂ ਤੋਂ ਜ਼ਬਰਦਸਤ ਗੋਲੀਬਾਰੀ ਹੋਈ । ਇਸ ਗੋਲੀਬਾਰੀ ਵਿੱਚ ਤਿੰਨ ਲੁਟੇਰੇ ਗੋਲੀਆਂ ਦਾ ਸ਼ਿਕਾਰ ਹੋਏ ਹਨ । ਗੋ.ਲੀਆਂ ਤੋਂ ਬਾਅਦ ਪੁਲਿਸ ਨੇ ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ।

ਇਹ ਵੀ ਪੜ੍ਹੋ: ਚੀਨ ‘ਚ ਹੰਗਾਮਾ, ਕੋਰੋਨਾ ਟੈਸਟ ਕਿੱਟਾਂ ਬਣਾਉਣ ਵਾਲੀ ਫੈਕਟਰੀ ਨੇ ਬਿਨਾਂ ਸੈਲਰੀ ਲੋਕਾਂ ਨੂੰ ਕੱਢਿਆ

ਪੁਲਿਸ ਨਾਲ ਹੋਈ ਮੁੱਠਭੇੜ ਵਿੱਚ ਲੁਟੇਰਿਆਂ ਦੀਆਂ ਲੱਤਾਂ ਅਤੇ ਹੱਥਾਂ ‘ਤੇ ਗੋ.ਲੀਆਂ ਲੱਗੀਆਂ ਹਨ । ਜ਼ਖ਼ਮੀ ਲੁਟੇਰਿਆਂ ਦੀ ਪਛਾਣ ਰਣਬੀਰ, ਵਿਸ਼ਨੂੰ ਅਤੇ ਕੁਲਵਿੰਦਰ ਵਜੋਂ ਹੋਈ ਹੈ। ਪੁਲਿਸ ਤਿੰਨਾਂ ਨੂੰ ਪਹਿਲਾਂ ਸਿਵਲ ਹਸਪਤਾਲ ਫਿਲੌਰ ਲੈ ਕੇ ਗਈ । ਜਿੱਥੇ ਦੋ ਦੀ ਹਾਲਤ ਨਾਜ਼ੁਕ ਹੋਣ ‘ਤੇ ਗੋ.ਲੀਆਂ ਲੱਗਣ ਕਾਰਨ ਸਿਵਲ ਹਸਪਤਾਲ ਜਲੰਧਰ ਰੈਫਰ ਕਰ ਦਿੱਤਾ ਗਿਆ । ਦੇਰ ਰਾਤ ਪੁਲਿਸ ਤਿੰਨਾਂ ਨੂੰ ਲੈ ਕੇ ਜਲੰਧਰ ਪਹੁੰਚ ਗਈ । ਤਿੰਨਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

Phagwara police constable died

ਲੁਟੇਰੇ ਫਗਵਾੜਾ ਵਿੱਚ ਕਿਸੇ ਦੀ ਕਾਰ ਲੁੱਟ ਕੇ ਭੱਜ ਰਹੇ ਸਨ। ਇਸਦੀ ਜਾਣਕਾਰੀ ਐਸਐਚਓ ਦੇ ਗੰਨਮੈਨ ਕਮਲ ਬਾਜਵਾ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਨੇ ਲੁਟੇਰਿਆਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ । ਬਾਜਵਾ ਨੂੰ ਨਹੀਂ ਪਤਾ ਨਹੀਂ ਸੀ ਕਿ ਲੁਟੇਰਿਆਂ ਕੋਲ ਪਿਸਤੌਲ ਹਨ । ਲੁਟੇਰਿਆਂ ਨੇ ਜਦੋਂ ਦੇਖਿਆ ਕਿ ਪੁਲਿਸ ਮੁਲਾਜ਼ਮ ਉਨ੍ਹਾਂ ਦਾ ਪਿੱਛਾ ਕਰ ਰਿਹਾ ਹੈ ਤਾਂ ਉਨ੍ਹਾਂ ਨੇ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ । ਗੋਲੀਬਾਰੀ ਦੌਰਾਨ ਕਮਲ ਬਾਜਵਾ ਨੂੰ ਗੋ.ਲੀਆਂ ਲੱਗੀਆਂ ਅਤੇ ਉਹ ਹੇਠਾਂ ਡਿੱਗ ਗਏ। ਲੋਕਾਂ ਨੇ ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਉਸ ਦੀ ਮੌਤ ਹੋ ਗਈ।

ਇਸ ਘਟਨਾ ਸਬੰਧੀ ਫਗਵਾੜਾ ਦੇ ਅਰਬਨ ਅਸਟੇਟ ਦੇ ਵਸਨੀਕ ਅਵਤਾਰ ਸਿੰਘ ਨੇ ਦੱਸਿਆ ਕਿ ਉਹ ਦੋਸਤ ਨਾਲ ਕ੍ਰੇਟਾ ਗੱਡੀ ਵਿੱਚ ਘਰ ਜਾ ਰਿਹਾ ਸੀ ਕਿ ਅਰਬਨ ਅਸਟੇਟ ਨੇੜੇ ਲੁਟੇਰਿਆਂ ਨੇ ਉਸ ਨੂੰ ਘੇਰ ਲਿਆ । ਲੁਟੇਰਿਆਂ ਨੇ ਉਨ੍ਹਾਂ ਨੂੰ ਹਥਿਆਰ ਦਿਖਾ ਕੇ ਗੱਡੀ ਤੋਂ ਬਾਹਰ ਆਉਣ ਲਈ ਕਿਹਾ। ਅਵਤਾਰ ਸਿੰਘ ਨੇ ਕਿਹਾ ਕਿ ਉਹ ਡਰ ਕੇ ਕਾਰ ਵਿੱਚੋਂ ਬਾਹਰ ਆ ਗਏ ਤੇ ਉਹ ਉਸ ਦੀ ਕਾਰ ਖੋਹ ਕੇ ਲੈ ਗਏ। ਉਸ ਨੇ ਤੁਰੰਤ ਪੁਲਿਸ ਨੂੰ ਫੋਨ ਕਰਕੇ ਇਸ ਬਾਰੇ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਨੇ ਲੁਟੇਰਿਆਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਫਗਵਾੜਾ ‘ਚ ਪੁਲਿਸ ਮੁਲਾਜ਼ਮ ਦਾ ਗੋ.ਲੀਆਂ ਮਾਰ ਕੇ ਕਤ.ਲ, ਗੱਡੀ ਲੁੱਟ ਕੇ ਭੱਜ ਰਹੇ ਲੁਟੇਰਿਆਂ ਦਾ ਕਰ ਰਿਹਾ ਸੀ ਪਿੱਛਾ appeared first on Daily Post Punjabi.