PhD student dies Archives - Daily Post Punjabi

ਪੰਜਾਬ ਯੂਨੀਵਰਸਿਟੀ ‘ਚ PhD ਕਰ ਰਹੀ ਵਿਦਿਆਰਥਣ ਦੀ ਮੌਤ, ਬਿਜਲੀ ਦੇ ਖੰਬੇ ਤੋਂ ਕਰੰਟ ਲੱਗਣ ਨਾਲ ਗਈ ਜਾਨ
ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਪੀਐੱਚਡੀ ਸਕਾਲਰ ਵਿਦਿਆਰਥਣ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਯੂਨੀਵਰਸਿਟੀ ਕੈਂਪਸ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਵਿਦਿਆਰਥੀਆਂ ਵਿੱਚ ਵੀ ਚਿੰਤਾ ਦਾ ਮਾਹੌਲ ਬਣ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਵਿਦਿਆਰਥਣ ਦੀ ਪਛਾਣ ਜੋਤੀ ਵਜੋਂ ਹੋਈ ਹੈ, ਜੋ ਮਾਈਕ੍ਰੋਬਾਇਓਲੋਜੀ ਵਿਭਾਗ ਵਿੱਚ ਪੀਐੱਚਡੀ ਕਰ ਰਹੀ ਸੀ। ਉਹ ਹਰਿਆਣਾ ਦੇ ਮਹਿੰਦਰਗੜ੍ਹ ਦੀ ਰਹਿਣ ਵਾਲੀ ਸੀ ਅਤੇ ਪੰਜਾਬ ਯੂਨੀਵਰਸਿਟੀ ਦੇ ਹੋਸਟਲ ਨੰਬਰ 8 ਵਿੱਚ ਰਹਿੰਦੀ ਸੀ। ਦੱਸਿਆ ਜਾ ਰਿਹਾ ਹੈ ਕਿ ਘਟਨਾ ਉਸ ਸਮੇਂ ਵਾਪਰੀ ਜਦੋਂ ਜੋਤੀ ਹੋਸਟਲ ਨੰਬਰ 8 ਤੋਂ ਹੋਸਟਲ ਨੰਬਰ 10 ਵੱਲ ਜਾ ਰਹੀ ਸੀ। ਰਸਤੇ ਵਿੱਚ ਫੁੱਟਪਾਥ ਤੋਂ ਲੰਘਦਿਆਂ ਉਸ ਨੂੰ ਅਚਾਨਕ ਬਿਜਲੀ ਦਾ ਕਰੰਟ ਲੱਗ ਗਿਆ, ਜਿਸ ਕਾਰਨ ਉਹ ਮੌਕੇ ‘ਤੇ ਹੀ ਡਿੱਗ ਪਈ।

ਇਹ ਵੀ ਪੜ੍ਹੋ : ਚੰਬਾ ਦੇ ਡਲਹੌਜੀ ਮਾਰਗ ‘ਤੇ ਡੂੰਘੀ ਖੱਡ ‘ਚ ਡਿੱਗੀ ਗੱਡੀ; ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ, ਚੰਡੀਗੜ੍ਹ ਤੋਂ ਪਰਤ ਰਹੇ ਸੀ ਘਰ

ਘਟਨਾ ਤੋਂ ਤੁਰੰਤ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਉਸ ਨੂੰ ਸੈਕਟਰ-16 ਦੇ ਸਰਕਾਰੀ ਹਸਪਤਾਲ ਪਹੁੰਚਾਇਆ। ਹਾਲਾਂਕਿ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਕਰੰਟ ਕਿਸ ਕਾਰਨ ਲੱਗਾ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਬੰਧਤ ਅਧਿਕਾਰੀ ਅਤੇ ਪੁਲਿਸ ਮੌਕੇ ‘ਤੇ ਪਹੁੰਚ ਗਏ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਘਟਨਾ ਕਿਸ ਹਾਲਾਤ ਵਿੱਚ ਵਾਪਰੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਯੂਨੀਵਰਸਿਟੀ ‘ਚ PhD ਕਰ ਰਹੀ ਵਿਦਿਆਰਥਣ ਦੀ ਮੌਤ, ਬਿਜਲੀ ਦੇ ਖੰਬੇ ਤੋਂ ਕਰੰਟ ਲੱਗਣ ਨਾਲ ਗਈ ਜਾਨ appeared first on Daily Post Punjabi.