Philippine military plane crash Archives - Daily Post Punjabi

ਫਿਲੀਪੀਨਜ਼ ਦੇ ਦਰਦਨਾਕ ਜਹਾਜ਼ ਹਾਦਸੇ ‘ਚ ਮ੍ਰਿਤਕਾਂ ਦੀ ਗਿਣਤੀ 50 ‘ਤੇ ਪਹੁੰਚੀ, 49 ਲੋਕ ਜ਼ਖਮੀ
ਫਿਲੀਪੀਨਜ਼ ਵਿੱਚ ਫੌਜ ਦੇ ਇੱਕ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੇ ਬਾਅਦ 5 ਹੋਰ ਲਾਸ਼ਾਂ ਮਿਲਣ ਮਗਰੋਂ ਮ੍ਰਿਤਕਾਂ ਦੀ ਗਿਣਤੀ 50 ਹੋ ਗਈ ਹੈ । ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ । ਇਹ ਦੇਸ਼ ਦੀ ਹਵਾਈ ਫੌਜ ਦੇ ਇਤਿਹਾਸ ਵਿੱਚ ਸਭ ਤੋਂ ਭਿਆਨਕ ਹਾਦਸਾ ਹੈ । ਉਨ੍ਹਾਂ ਦੱਸਿਆ ਕਿ ਲੌਕਹੀਡ ਸੀ-130 ਜਹਾਜ਼ ਤੇ 96 ਮਿਲਟਰੀ ਕਰਮੀ ਸਵਾਰ ਸਨ ।

Philippine military plane crash

ਜ਼ਿਕਰਯੋਗ ਹੈ ਕਿ ਸੁਲੁ ਸੂਬੇ ਦੇ ਜੋਲੋ ਹਵਾਈ ਅੱਡੇ ‘ਤੇ ਐਤਵਾਰ ਨੂੰ ਉਤਰਦੇ ਸਮੇਂ ਰਨਵੇ ਦੇ ਬਾਹਰ ਨਾਰੀਅਲ ਦੇ ਖੇਤ ਵਿੱਚ ਇਹ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ । ਜਹਾਜ਼ ਦੇ ਹਾਦਸਾਗ੍ਰਸਤ ਹੋਣ ਅਤੇ ਉਸ ਵਿੱਚ ਅੱਗ ਲੱਗਣ ਤੋਂ ਪਹਿਲਾਂ ਕੁਝ ਫੌਜੀਆਂ ਨੂੰ ਜਹਾਜ਼ ਵਿੱਚੋਂ ਛਾਲ ਮਾਰਦੇ ਦੇਖਿਆ ਗਿਆ । ਫੌਜ ਦੇ ਜਵਾਨਾਂ, ਪੁਲਿਸ ਕਰਮੀਆਂ ਨੇ 49 ਮਿਲਟਰੀ ਕਰਮੀਆਂ ਨੂੰ ਬਚਾ ਲਿਆ ।

ਇਹ ਵੀ ਪੜ੍ਹੋ: ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ SIT ਸਾਹਮਣੇ ਹੋਏ ਪੇਸ਼

ਹਾਦਸੇ ਦੇ ਸਮੇਂ ਜ਼ਮੀਨ ‘ਤੇ ਡਿੱਗਦੇ ਸਮੇਂ ਜਹਾਜ਼ ਦੀ ਚਪੇਟ ਵਿੱਚ 7 ਲੋਕ ਆਏ, ਜਿਨ੍ਹਾਂ ਵਿਚੋਂ 3 ਦੀ ਮੌਤ ਹੋ ਗਈ । ਹਾਦਸੇ ਦਾ ਸ਼ਿਕਾਰ ਹੋਇਆ ਲੌਕਹੀਡ ਸੀ-130 ਹਰਕਿਊਲਿਸ ਫਿਲੀਪੀਨਜ਼ ਨੂੰ ਮਿਲਟਰੀ ਮਦਦ ਦੇ ਰੂਪ ਵਿੱਚ ਇਸ ਸਾਲ ਸੌਂਪੇ ਗਏ ਅਮਰੀਕੀ ਹਵਾਈ ਫੌਜ ਦੇ ਦੋ ਜਹਾਜ਼ਾਂ ਵਿੱਚੋਂ ਇੱਕ ਸੀ।

Philippine military plane crash

ਦੱਸ ਦੇਈਏ ਕਿ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੇ ਕਾਰਨਾਂ ਬਾਰੇ ਪਤਾ ਨਹੀਂ ਚੱਲ ਪਾਇਆ ਹੈ ਅਤੇ ਇਸ ਦੇ ਬਲੈਕ ਬਕਸੇ ਦੀ ਤਲਾਸ਼ ਕੀਤੀ ਜਾ ਰਹੀ ਹੈ । ਖੇਤਰੀ ਮਿਲਟਰ ਕਮਾਂਡਰ ਲੈਫਟੀਨੈਂਟ ਜਨਰਲ ਕੋਲੇਟੋ ਵਿਨਲੁਆਨ ਨੇ ਦੱਸਿਆ ਕਿ ਇਸ ਗੱਲ ਦੀ ਸੰਭਾਵਨਾ ਨਹੀਂ ਹੈ ਕਿ ਜਹਾਜ਼ ‘ਤੇ ਦੁਸ਼ਮਣਾਂ ਨੇ ਹਮਲਾ ਕੀਤਾ ਹੋਵੇ ।

ਇਹ ਵੀ ਦੇਖੋ: ਫੇਸਬੁੱਕ ‘ਤੇ ਹੋਇਆ ਪਿਆਰ, ਪਾਕਿਸਤਾਨ ਚੱਲਾ ਮੁੰਡਾ ਕੁੜੀ ਵਿਆਹੁਣ, ਪੰਜਾਬੀ ਮੁੰਡੇ ਨੂੰ ਚੜਿਆ ਵਿਆਹ ਦਾ ਗੋਡੇ-ਗੋਡੇ ਚਾਅ

The post ਫਿਲੀਪੀਨਜ਼ ਦੇ ਦਰਦਨਾਕ ਜਹਾਜ਼ ਹਾਦਸੇ ‘ਚ ਮ੍ਰਿਤਕਾਂ ਦੀ ਗਿਣਤੀ 50 ‘ਤੇ ਪਹੁੰਚੀ, 49 ਲੋਕ ਜ਼ਖਮੀ appeared first on Daily Post Punjabi.