Phillaur news Archives - Daily Post Punjabi

ਫਿਲੌਰ : 10 ਸਾਲਾ ਮਾਸੂਮ ਦੇ ਹੱਥ ‘ਚ ਫਟਿਆ ਮੋਬਾਈਲ, ਬੱਚੇ ਦਾ ਹੱਥ ਝੁਲਸਿਆ, ਫੋਨ ਸੜ ਕੇ ਹੋਇਆ ਸੁਆਹ
ਅੱਜ-ਕੱਲ੍ਹ ਮਾਪੇ ਆਪਣੇ ਸੁੱਖ ਅਤੇ ਸ਼ਾਂਤੀ ਲਈ ਛੋਟੇ ਬੱਚਿਆਂ ਨੂੰ ਮੋਬਾਈਲ ਫੋਨ ਵਰਤਣ ਲਈ ਦੇ ਦਿੰਦੇ ਹਨ, ਪਰ ਕਈ ਵਾਰ ਇਹ ਸੁਵਿਧਾ ਵੱਡੇ ਹਾਦਸੇ ਦਾ ਕਾਰਨ ਬਣ ਸਕਦੀ ਹੈ। ਇਸੇ ਤਰ੍ਹਾਂ ਦੀ ਇੱਕ ਦਰਦਨਾਕ ਘਟਨਾ ਪਿੰਡ ਸੰਗ ਢੇਸੀਆਂ ‘ਚ ਵਾਪਰੀ ਹੈ। ਇੱਕ 10 ਸਾਲ ਦੇ ਮਾਸੂਮ ਬੱਚੇ ਦੇ ਹੱਥ ਵਿੱਚ ਅਚਾਨਕ ਹੀ ਫੋਨ ਬਲਾਸਟ ਹੋ ਗਿਆ। ਇਸ ਘਟਨਾ ਵਿੱਚ ਬੱਚਾ ਬੁਰੀ ਤਰ੍ਹਾਂ ਝੁਲਸ ਗਿਆ।

ਪਰਿਵਾਰਕ ਮੈਂਬਰ ਛੋਟੂ ਯਾਦਵ ਨੇ ਦੱਸਿਆ ਕਿ ਉਨ੍ਹਾਂ ਦਾ 10 ਸਾਲਾਂ ਦਾ ਬੇਟਾ ਬਾਥਰੂਮ ਵਿੱਚ ਫੋਨ ਚਲਾ ਰਿਹਾ ਸੀ, ਇਸ ਦੌਰਾਨ ਅਚਾਨਕ ਮੋਬਾਈਲ ਹੱਥ ਵਿੱਚ ਹੀ ਬਲਾਸਟ ਕਰ ਗਿਆ। ਬਲਾਸਟ ਨਾਲ ਬੱਚੇ ਦਾ ਹੱਥ ਜਲ ਗਿਆ ਅਤੇ ਉਹ ਤੁਰੰਤ ਚੀਕਾਂ ਮਾਰਦਾ ਹੋਇਆ ਬਾਹਰ ਨਿਕਲਿਆ। ਜਦੋਂ ਮਾਤਾ ਬਾਥਰੂਮ ਵਿੱਚ ਦਾਖ਼ਲ ਹੋਈ ਤਾਂ ਉੱਥੇ ਫੋਨ ਪੂਰੀ ਤਰ੍ਹਾਂ ਸੜ ਕੇ ਖਾਕ ਹੋ ਚੁੱਕਾ ਸੀ।

ਇਹ ਵੀ ਪੜ੍ਹੋ : ਬਰਨਾਲਾ : ਖਾਲੀ ਪਲਾਟ ‘ਚੋਂ ਮਿਲੀ ਨੌਜਵਾਨ ਦੀ ਦੇ.ਹ, 3 ਦਿਨਾਂ ਤੋਂ ਸੀ ਲਾਪਤਾ; ਪਰਿਵਾਰ ਨੇ ਜਤਾਇਆ ਕ.ਤ.ਲ ਦਾ ਸ਼ੱਕ

ਬੱਚੇ ਦੇ ਪਿਤਾ ਨੇ ਕਿਹਾ ਕਿ ਇਹ ਹਾਦਸਾ ਕਿਸੇ ਨਾਲ ਵੀ ਵਾਪਰ ਸਕਦਾ ਹੈ, ਇਸ ਲਈ ਮਾਪਿਆਂ ਨੂੰ ਚਾਹੀਦਾ ਹੈ ਕਿ ਬੱਚਿਆਂ ਨੂੰ ਮੋਬਾਈਲ ਦੇਣ ਦੀ ਬਜਾਏ ਖੇਡਾਂ ਤੇ ਬਾਹਰੀ ਗਤੀਵਿਧੀਆਂ ਵੱਲ ਉਤਸ਼ਾਹਿਤ ਕਰਨ। ਇਹ ਮਾਮਲਾ ਮਾਪਿਆਂ ਲਈ ਇੱਕ ਵੱਡੀ ਸਿੱਖ ਹੈ ਕਿ ਬੱਚਿਆਂ ਨੂੰ ਮੋਬਾਈਲ ਫੋਨ ਦੀ ਅਤਿ ਵਰਤੋਂ ਤੋਂ ਬਚਾਇਆ ਜਾਵੇ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਸਭ ਤੋਂ ਪਹਿਲਾਂ ਰੱਖਿਆ ਜਾਵੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਫਿਲੌਰ : 10 ਸਾਲਾ ਮਾਸੂਮ ਦੇ ਹੱਥ ‘ਚ ਫਟਿਆ ਮੋਬਾਈਲ, ਬੱਚੇ ਦਾ ਹੱਥ ਝੁਲਸਿਆ, ਫੋਨ ਸੜ ਕੇ ਹੋਇਆ ਸੁਆਹ appeared first on Daily Post Punjabi.

ਫਿਲੌਰ ‘ਚ ਸਵਾਰੀਆਂ ਨਾਲ ਭਰੇ ਆਟੋ ਤੇ ਕਾਰ ਵਿਚਾਲੇ ਹੋਈ ਟੱਕਰ, 3 ਦੀ ਮੌਤ, 1 ਬੱਚੇ ਸਣੇ ਤਿੰਨ ਗੰਭੀਰ ਜ਼ਖਮੀ
ਪੰਜਾਬ ਦੇ ਜਲੰਧਰ ਦੀ ਸਬ ਤਹਿਸੀਲ ਫਿਲੌਰ ਦੇ ਪਿੰਡ ਰਸੂਲਪੁਰ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਸਵਾਰੀਆਂ ਨਾਲ ਭਰੇ ਇੱਕ ਆਟੋ ਅਤੇ ਕਾਰ ਵਿਚਾਲੇ ਜ਼ੋਰਦਾਰ ਟੱਕਰ ਹੋ ਗਈ, ਜਿਸ ਵਿੱਚ ਤਿੰਨ ਵਿਅਕਤੀਆਂ ਦੀ ਮੌਕੇ ’ਤੇ ਮੌਤ ਹੋ ਗਈ। ਹਾਦਸੇ ਵਿੱਚ 3 ਹੋਰ ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਜ਼ਖਮੀਆਂ ਨੂੰ ਹਸਪਤਾਲ ਵਿੱਚ ਭਾਰਤੀ ਕਰਵਾਇਆ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਸਵਾਰੀਆਂ ਨਾਲ ਭਰੀ ਇੱਕ ਆਟੋ ਝੰਡੀ ਪੀਰ ਕਡਿਆਣਾ ਤੋਂ ਫਿਲੌਰ ਵੱਲ ਆ ਰਿਹਾ ਸੀ। ਇਸ ਦੌਰਾਨ ਪਿੰਡ ਬੁਰਜ ਪੁਖਤਾ ਸ਼ਿਸ਼ੋ ਵਾਲ ਨੇੜੇ ਇੱਕ ਕਾਰ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਟੱਕਰ ਕਾਰਨ ਆਟੋ ਵਿੱਚ ਸਵਾਰ ਤਿੰਨ ਵਿਅਕਤੀਆਂ ਦੀ ਦਰਦਨਾਕ ਮੌਤ ਹੋ ਗਈ ਅਤੇ ਇੱਕ ਬੱਚੇ ਸਮੇਤ ਤਿੰਨ ਹੋਰ ਗੰਭੀਰ ਹਾਲਤ ਵਿੱਚ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਲੌਰ ਵਿਖੇ ਭੇਜਿਆ ਗਿਆ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨੂੰ ਵਿਜੀਲੈਂਸ ਨੇ ਹਿਰਾਸਤ ‘ਚ ਲਿਆ, ਘਰ ਦੇ ਪਿਛਲੇ ਦਰਵਾਜ਼ੇ ਤੋਂ ਮਜੀਠੀਆ ਨੂੰ ਲੈ ਕੇ ਨਿਕਲੀ ਪੁਲਿਸ

ਹਸਪਤਾਲ ‘ਚ ਜੇਰੇ ਇਲਾਜ ਆਟੋ ਡ੍ਰਾਈਵਰ ਨੇ ਦੱਸਿਆ ਕਿ ਮੈਂ 6 ਸਵਾਰੀਆਂ ਲੈ ਕੇ ਆ ਰਿਹਾ ਸੀ ਅਤੇ ਫਿਲੌਰ ਵਾਲੀ ਸਾਈਡ ਤੋਂ ਆ ਰਹੇ ਗੱਡੀ ਵਾਲੇ ਨੇ ਆਟੋ ‘ਚ ਟੱਕਰ ਮਾਰ ਦਿੱਤੀ। ਟੱਕਰ ਕਾਰਨ ਆਟੋ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਹਾਦਸੇ ਦੀ CCTV ਫੁਟੇਜ ਵੀ ਸਾਹਮਣੇ ਆਈ ਹੈ। ਉੱਥੇ ਹੀ ਸੜਕ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ ਅਤੇ ਉਨ੍ਹਾਂ ਵੱਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਫਿਲੌਰ ‘ਚ ਸਵਾਰੀਆਂ ਨਾਲ ਭਰੇ ਆਟੋ ਤੇ ਕਾਰ ਵਿਚਾਲੇ ਹੋਈ ਟੱਕਰ, 3 ਦੀ ਮੌਤ, 1 ਬੱਚੇ ਸਣੇ ਤਿੰਨ ਗੰਭੀਰ ਜ਼ਖਮੀ appeared first on Daily Post Punjabi.

ਫਿਲੋਰ ਨੇੜੇ ਦੁੱਧ ਨਾਲ ਭਰਿਆ ਕੰਟੇਨਰ ਪਲਟਿਆ, ਚਾਲਕ ਨੂੰ ਨੀਂਦ ਆਉਣ ਕਾਰਨ ਵਾਪਰਿਆ ਹਾਦਸਾ
ਫਿਲੌਰ ਨੇੜੇ ਸਿਸਕ ਲੇਨ ‘ਤੇ ਅੱਜ ਸਵੇਰੇ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਦੁੱਧ ਨਾਲ ਭਰਿਆ ਕੰਟੇਨਰ ਅਚਾਨਕ ਪਲਟ ਗਿਆ। ਦੱਸਿਆ ਜਾ ਰਿਹਾ ਹੈ ਕਿ ਕੰਟੇਨਰ ਚਾਲਕ ਨੂੰ ਨੀਂਦ ਆ ਗਈ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਕੰਟੇਨਰ ਚਾਲਕ ਗੰਭੀਰ ਜ਼ਖਮੀ ਹੋ ਗਿਆ, ਜਿਸਨੂੰ ਇਲਾਜ ਲਈ ਹਸਪਤਾਲ ‘ਚ ਭਾਰਤੀ ਕਰਵਾਇਆ ਗਿਆ ਹੈ।

A container full of milk

ਪ੍ਰਾਪਤ ਜਾਣਕਾਰੀ ਅਨੁਸਾਰ ਦੁੱਧ ਨਾਲ ਭਰਿਆ ਕੰਟੇਨਰ PB03 AY 2089, ਬਟਾਲਾ ਤੋਂ ਦੁੱਧ ਲੈ ਕੇ ਅੰਬਾਲਾ ਵੱਲ ਜਾ ਰਿਹਾ ਸੀ। ਇਸ ਦੌਰਾਨ RC ਪਲਾਜ਼ਾ ਨੇੜੇ ਅਚਾਨਕ ਕੰਟੇਨਰ ਪਲਟ ਗਿਆ ਅਤੇ ਚਾਲਕ ਬੁਰੀ ਤਰ੍ਹਾਂ ਜਖਮੀ ਹੋ ਗਿਆ। ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਪਹੁੰਚ ਕੇ ਗੱਡੀ ਦੇ ਜ਼ਖਮੀ ਡ੍ਰਾਈਵਰ ਨੂੰ ਥਾਣੇਦਾਰ ਜਸਵਿੰਦਰ ਸਿੰਘ ਅਤੇ ਨੀਰਜ ਕੁਮਾਰ ਨੇ ਸਿਵਲ ਹਸਪਤਾਲ ਪਹੁੰਚਾਇਆ।

ਇਹ ਵੀ ਪੜ੍ਹੋ : ਮੁਅੱਤਲ ਇੰਸਪੈਕਟਰ ਰੌਨੀ ਸਿੰਘ ਨੂੰ ਵੱਡਾ ਝਟਕਾ ! ਹਾਈ ਕੋਰਟ ਨੇ ਅਗਾਊਂ ਜ਼ਮਾਨਤ ਪਟੀਸ਼ਨ ਸੁਣਨ ਤੋਂ ਕੀਤਾ ਇਨਕਾਰ

ਮੋਕੇ ‘ਤੇ ਮੋਜੂਦ ਲੋਕਾਂ ਨੇ ਦੱਸਿਆ ਕਿ ਦੁੱਧ ਕੰਟੇਨਰ ਤੋਂ ਬਾਹਰ ਆ ਕੇ ਵਹਿਣ ਲੱਗ ਪਿਆ ਕੁਝ ਲੋਕ ਡੁੱਲਿਆ ਦੁੱਧ ਇਕੱਠਾ ਕਰਕੇ ਆਪਣੇ ਘਰਾਂ ਨੂੰ ਡਰੰਮੀਆਂ ਤੇ ਕੈਨੀਆਂ ਭਰ ਕੇ ਲਿਜਾਂਦੇ ਦਖਾਈ ਦਿੱਤੇ। ਘਟਨਾ ਵ;ਲਈ ਥਾਂ ‘ਤੇ ਦੁੱਧ ਢੋਣ ਵਾਲਿਆਂ ਦੀ ਹੋੜ ਮੱਚ ਗਈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਫਿਲੋਰ ਨੇੜੇ ਦੁੱਧ ਨਾਲ ਭਰਿਆ ਕੰਟੇਨਰ ਪਲਟਿਆ, ਚਾਲਕ ਨੂੰ ਨੀਂਦ ਆਉਣ ਕਾਰਨ ਵਾਪਰਿਆ ਹਾਦਸਾ appeared first on Daily Post Punjabi.

ਫਿਲੋਰ ‘ਚ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਹਾਦਸੇ ‘ਚ ਮਾਂ-ਪੁੱਤ ਦੀ ਹੋਈ ਮੌਤ
ਫਿਲੌਰ ਵਿਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ ਪਤੀ ਪਤਨੀ ਤੇ ਉਨ੍ਹਾਂ ਦੇ ਮਾਸੂਮ ਬੱਚੇ ਨੂੰ ਟੱਕਰ ਮਾਰ ਦਿੱਤੀ ਇਸ ਹਾਦਸੇ ਵਿੱਚ ਮਾਂ ਅਤੇ 2 ਸਾਲਾਂ ਮੌਮ ਪੁੱਤ ਦੀ ਮੌਤ ਹੋ ਗਈ, ਜਦਕਿ ਪਤੀ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ। ਮ੍ਰਿਤਕ ਤੇ ਜ਼ਖਮੀ ਫਿਲੌਰ ਨੇੜੇ ਗੰਨਾ ਪਿੰਡ ਦੇ ਦੱਸੇ ਜਾ ਰਹੇ ਹਨ।

ਥਾਣਾ ਫਿਲੌਰ ਦੀ ਪੁਲਿਸ ਚੌਂਕੀ ਅੱਪਰਾ ਦੇ ਇੰਚਾਰਜ ਥਾਣੇਦਾਰ ਹਰਜੀਤ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਕੋਈ ਅਣਪਛਾਤਾ ਵਾਹਨ ਮੋਟਰਸਾਈਕਲ ਨੂੰ ਟੱਕਰ ਮਾਰ ਗਿਆ ਹੈ ਜਿਸ ਕਾਰਨ ਮੋਟਰਸਾਈਕਲ ਤੇ ਸਵਾਰ ਸੋਮਾ 26 ਦੀ ਮੌਕੇ ਤੇ ਮੌਤ ਹੋ ਗਈ ਜਦੋਂ ਕਿ 2 ਸਾਲਾ ਬੱਚੇ ਗੁਰਪ੍ਰੀਤ ਨੇ ਸਿਵਲ ਹਸਪਤਾਲ ਵਿਖੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ : ਮੰਡੀ ਗੋਬਿੰਦਗੜ੍ਹ ‘ਚ ਵੱਡੀ ਵਾ.ਰਦਾ.ਤ, ਕਾਂਗਰਸੀ ਆਗੂ ਦੇ ਪੁੱਤ ਦਾ ਬੇ.ਰਹਿ.ਮੀ ਨਾਲ ਕ.ਤ.ਲ

ਉਨ੍ਹਾਂ ਦੱਸਿਆ ਕਿ ਹਾਦਸੇ ‘ਚ ਚਾਲਕ ਵਿਨੋਦ ਕੁਮਾਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਫਿਲੌਰ ਵਿਖੇ ਦਾਖਲ ਕਰਵਾਇਆ ਗਿਆ। ਥਾਣੇਦਾਰ ਹਰਜੀਤ ਸਿੰਘ ਨੇ ਦੱਸਿਆ ਕਿ ਟੱਕਰ ਮਾਰਨ ਵਾਲੇ ਵਾਹਨ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਫਿਲੋਰ ‘ਚ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਹਾਦਸੇ ‘ਚ ਮਾਂ-ਪੁੱਤ ਦੀ ਹੋਈ ਮੌਤ appeared first on Daily Post Punjabi.