photos latest news updates Archives - Daily Post Punjabi

ਦਿਲਜਾਨ ਨਾਲ ਵਾਪਰੇ ਸੜਕ ਹਾਦਸੇ ਦੀਆਂ ਤਸਵੀਰਾਂ ਆਈਆਂ ਸਾਹਮਣੇ
Singer Diljaan accident photos: ਪੰਜਾਬੀ ਸੰਗੀਤ ਜਗਤ ਨੂੰ ਅੱਜ ਵੱਡਾ ਝਟਕਾ ਲੱਗਾ ਹੈ। ਮਸ਼ਹੂਰ ਪੰਜਾਬੀ ਗਾਇਕ ਦਿਲਜਾਨ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਹਾਦਸਾ ਮੰਗਲਵਾਰ ਤੜਕੇ 3.45 ਵਜੇ ਵਾਪਰਿਆ। ਦਿਲਜਾਨ ਦੇਰ ਰਾਤ ਆਪਣੀ ਕਾਰ ਵਿਚ ਅੰਮ੍ਰਿਤਸਰ ਤੋਂ ਕਰਤਾਰਪੁਰ ਆ ਰਿਹਾ ਸੀ ਅਤੇ ਇਸ ਦੌਰਾਨ ਜੰਡਿਆਲਾ ਗੁਰੂ ਕੋਲ ਇਕ ਹਾਦਸਾ ਵਾਪਰ ਗਿਆ। ਇਹ ਹਾਦਸਾ ਇੰਨਾਂ ਜ਼ਿਆਦਾ ਭਿਆਨਕ ਸੀ ਕਿ ਗਾਇਕ ਦੀ ਮੌਤ ਮੌਕੇ ‘ਤੇ ਹੀ ਹੋ ਗਈ। ਹਾਲ ਹੀ ‘ਚ ਦਿਲਜਾਨ ਨਾਲ ਹੋਏ ਸੜਕ ਹਾਦਸੇ ਦੀਆਂ ਭਿਆਨਕ ਤਸਵੀਰਾਂ ਤੇ ਵੀਡੀਓ ਸਾਹਮਣੇ ਆਈ ਹੈ, ਜਿਸ ਨੂੰ ਵੇਖ ਕੇ ਤੁਹਾਡੀ ਰੂਹ ਕੰਬ ਜਾਵੇਗੀ। ਇਹ ਹਾਦਸਾ ਇੰਨਾਂ ਭਿਆਨਕ ਸੀ ਕਿ ਗਾਇਕ ਦੀ ਕਾਰ ਚਕਨਾਚੂਰ ਹੋ ਗਈ। ਗੱਡੀ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਟੁੱਟਿਆ ਹੋਇਆ ਨਜ਼ਰ ਆ ਰਿਹਾ ਹੈ।

Singer Diljaan accident photos

ਦਿਲਜਾਨ ਦੇਰ ਰਾਤ ਆਪਣੀ ਕਾਰ ‘ਚ ਅੰਮ੍ਰਿਤਸਰ ਤੋਂ ਕਰਤਾਰਪੁਰ ਆ ਰਹੇ ਸਨ। ਜਦੋਂ ਉਹ ਜੰਡਿਆਲਾ ਗੁਰੂ ਦੇ ਕੋਲ ਪਹੁੰਚੇ ਤਾਂ ਉਥੇ ਉਨ੍ਹਾਂ ਨਾਲ ਇਹ ਹਾਦਸਾ ਵਾਪਰਿਆ।

ਜਾਣਕਾਰੀ ਮੁਤਾਬਕ ਦਿਲਜਾਨ ਦੀ ਕਾਰ ਕਾਫ਼ੀ ਤੇਜ਼ ਰਫਤਾਰ ਸੀ, ਜਿਸ ਕਾਰਨ ਬੇਕਾਬੂ ਹੋਕੇ ਡਿਵਾਇਡਰ ਨਾਲ ਟਕਰਾ ਗਈ ਤੇ ਪਲਟ ਗਈ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਕਬਜ਼ੇ ‘ਚ ਲੈ ਲਈ। ਇਨ੍ਹਾਂ ਤਸਵੀਰਾਂ ਨੂੰ ਦੇਖ ਹਰ ਕਿਸੇ ਦਾ ਦਿਲ ਦਹਿਲ ਜਾਵੇਗਾ।

The post ਦਿਲਜਾਨ ਨਾਲ ਵਾਪਰੇ ਸੜਕ ਹਾਦਸੇ ਦੀਆਂ ਤਸਵੀਰਾਂ ਆਈਆਂ ਸਾਹਮਣੇ appeared first on Daily Post Punjabi.