physical verification Archives - Daily Post Punjabi

ਪੰਜਾਬ ‘ਚ 12ਵੀਂ ਜਮਾਤ ਦਾ ਪੇਪਰ ਲੀਕ ਮਾਮਲਾ: ਸਿੱਖਿਆ ਵਿਭਾਗ ਨੇ ਫਿਜ਼ੀਕਲ ਵੈਰੀਫਿਕੇਸ਼ਨ ਦੇ ਦਿੱਤੇ ਹੁਕਮ
ਪੰਜਾਬ ‘ਚ 12ਵੀਂ ਜਮਾਤ ਦੇ ਪੇਪਰ ਲੀਕ ਮਾਮਲੇ ਵਿਚ ਵਿਭਾਗ ਵੱਲੋਂ ਸਖ਼ਤ ਕਾਰਵਾਈ ਕੀਤੀ ਗਈ ਹੈ। ਸਿੱਖਿਆ ਵਿਭਾਗ ਨੇ ਅਧਿਕਾਰੀਆਂ ਨੂੰ ਇਸ ਮਾਮਲੇ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਵਾਉਣ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਸ਼ੁੱਕਰਵਾਰ ਨੂੰ 12ਵੀਂ ਜਮਾਤ ਦੇ ਅੰਗਰੇਜ਼ੀ ਦਾ ਪੇਪਰ ਸ਼ੁਰੂ ਹੋਣ ‘ਤੋਂ ਇੱਕ ਘੰਟਾ ਪਹਿਲਾਂ ਅਚਾਨਕ ਰੱਦ ਕਰ ਦਿੱਤਾ ਗਿਆ ਸੀ। ਸਿੱਖਿਆ ਬੋਰਡ ਦੇ ਬੁਲਾਰੇ ਨੇ ਪੇਪਰ ਰੱਦ ਹੋਣ ਦਾ ਪ੍ਰਸ਼ਾਸਨਿਕ ਕਾਰਨ ਦੱਸਿਆ ਸੀ।

Class 12 Exam Leaked Case

ਪੇਪਰ ਰੱਦ ਹੋਣ ਤੋਂ ਬਾਅਦ ਸਿੱਖਿਆ ਵਿਭਾਗ ਹਰਕਤ ਵਿੱਚ ਆ ਗਿਆ ਹੈ। ਸਿੱਖਿਆ ਬੋਰਡ ਦੇ ਬੁਲਾਰੇ ਨੇ ਪੇਪਰ ਰੱਦ ਹੋਣ ਦਾ ਪ੍ਰਸ਼ਾਸਨਿਕ ਕਾਰਨ ਦੱਸਿਆ ਸੀ। ਪੰਜਾਬ ਦੇ ਸਮੂਹ ਕੰਟਰੋਲਰਾਂ-ਕਮ ਸਕੂਲ ਪ੍ਰਿੰਸੀਪਲਾਂ ਨੂੰ ਬੈਂਕਾਂ ਵਿੱਚ ਜਾ ਕੇ ਆਪਣੇ ਸਕੂਲਾਂ ਦੇ ਪ੍ਰਸ਼ਨ ਪੱਤਰਾਂ ਦੇ ਸੀਲਬੰਦ ਪੈਕੇਟ ਚੈੱਕ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਨੂੰ ਲੈ ਕੇ ਕੱਲ੍ਹ ਪੰਜਾਬ ਦੇ ਸਾਰੇ ਕੇਂਦਰਾਂ ਦੇ ਕੰਟਰੋਲਰ/ਡਿਊਟੀ ਅਫ਼ਸਰ ਬੈਂਕਾਂ ਵਿੱਚ ਹਾਜ਼ਰ ਰਹਿਣਗੇ।

ਇਹ ਵੀ ਪੜ੍ਹੋ : ਤਰਨਤਾਰਨ ‘ਚ ਵੱਡੀ ਵਾਰਦਾਤ! ਕਾਂਗਰਸ ਆਗੂ ਮੇਜਰ ਸਿੰਘ ਦਾ ਅਣਪਛਾਤਿਆਂ ਵੱਲੋਂ ਗੋ.ਲੀਆਂ ਮਾਰ ਕੇ ਕ.ਤਲ

ਜਾਰੀ ਕੀਤੇ ਗਏ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪ੍ਰੀਖਿਆ ਕੇਂਦਰਾਂ ਵਿੱਚ ਪਹੁੰਚੇ ਪ੍ਰਸ਼ਨ ਪੱਤਰਾਂ ਦੇ ਲਿਫਾਫੇ ਪਹਿਲਾਂ ਨਾ ਖੋਲ੍ਹੇ ਜਾਣ। ਜੇਕਰ ਕਿਸੇ ਵੀ ਕੇਂਦਰ ਵਿੱਚ ਪ੍ਰਸ਼ਨ ਪੱਤਰ ਖੋਲ੍ਹਿਆ ਗਿਆ ਹੈ, ਤਾਂ ਉਸ ਦੀ ਸੂਚਨਾ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਨੂੰ ਦਿੱਤੀ ਜਾਵੇ। ਇਸ ਦੇ ਨਾਲ ਹੀ ਇਹ ਵੀ ਦੱਸਣਾ ਪਵੇਗਾ ਕਿ ਇਹ ਕਾਗਜ਼ ਕਿਸ ਅਧਿਕਾਰੀ ਵੱਲੋਂ ਅਤੇ ਕਿਸ ਸਮੇਂ ਕਿਸ ਕਾਰਣ ਕਰਕੇ ਖੋਲ੍ਹੇ ਗਏ ਹਨ। ਨਾਲ ਹੀ, ਇਸ ਸਬੰਧੀ ਅਧਿਕਾਰੀਆਂ ਨੂੰ ਪੂਰਾ ਡਾਟਾ ਉਪਲਬਧ ਕਰਵਾਉਣਾ ਲਾਜ਼ਮੀ ਹੋਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਪੰਜਾਬ ‘ਚ 12ਵੀਂ ਜਮਾਤ ਦਾ ਪੇਪਰ ਲੀਕ ਮਾਮਲਾ: ਸਿੱਖਿਆ ਵਿਭਾਗ ਨੇ ਫਿਜ਼ੀਕਲ ਵੈਰੀਫਿਕੇਸ਼ਨ ਦੇ ਦਿੱਤੇ ਹੁਕਮ appeared first on Daily Post Punjabi.