pickup van Archives - Daily Post Punjabi

ਮੂਰਤੀ ਵਿਸਰਜਨ ਕਰਨ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 1 ਦੀ ਮੌਤ
ludhiana after pickup van overturned: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਉਸ ਸਮੇਂ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਇੱਥੇ ਲੁਧਿਆਣਾ-ਦਿੱਲੀ ਮੁੱਖ ਸੜਕ ‘ਤੇ ਪਿੰਡ ਜੁਗਿਆਣਾ ਨੇੜੇ ਵੱਡਾ ਹਾਦਸਾ ਵਾਪਰ ਗਿਆ, ਹਾਦਸੇ ਦੌਰਾਨ 10 ਵਿਅਕਤੀ ਜ਼ਖ਼ਮੀ ਹੋ ਗਏ ਜਦਕਿ ਇਕ ਦੀ ਮੌਤ ਹੋ ਗਈ ਹੈ।

ludhiana after pickup van overturned

ਮਿਲੀ ਜਾਣਕਾਰੀ ਅਨੁਸਾਰ ਘਟਨਾ ਦੇਰ ਸ਼ਾਮ ਉਸ ਸਮੇਂ ਵਾਪਰੀ, ਜਦੋਂ ਮਹਿੰਦਰਾ ਪਿਕਅਪ ਵੈਨ ‘ਤੇ 20 ਤੋਂ ਜ਼ਿਆਦਾ ਲੋਕ ਮੂਰਤੀ ਵਿਸਰਜਨ ਕਰਨ ਲਈ ਜਾ ਰਹੇ ਸਨ। ਸਰਸਵਤੀ ਪੂਜਨ ਤੋਂ ਬਾਅਦ ਸ਼ਰਧਾਲੂਆਂ ਵਲੋਂ ਮੂਰਤੀ ਵਿਸਰਜਨ ਕੀਤੀ ਜਾਂਦੀ ਹੈ, ਜਦੋਂ ਟੈਂਪੂ ਪਿੰਡ ਜੁਗਿਆਣਾ ਨੇੜੇ ਪਹੁੰਚਿਆ ਤਾਂ ਅਚਾਨਕ ਡਰਾਈਵਰ ਸੰਤੁਲਨ ਗੁਆ ਬੈਠਾ ਅਤੇ ਟੈਂਪੂ ਸੜਕ ‘ਤੇ ਹੀ ਪਲਟ ਗਿਆ, ਜਿਸ ਕਾਰਨ ਟੈਂਪੂ ‘ਚ ਬੈਠੇ 10 ਵਿਅਕਤੀ ਜ਼ਖ਼ਮੀ ਹੋ ਗਏ ਜ਼ਖ਼ਮੀ ਹੋਏ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀਆਂ ‘ਚੋਂ ਇਕ ਦੀ ਹਾਲਤ ਕਾਫੀ ਗੰਭੀਰ ਸੀ ਜਿਸ ਨੂੰ ਹਸਪਤਾਲ ਲਿਆਂਦਾ ਗਿਆ ਸੀ ਪਰ ਦੇਰ ਰਾਤ ਉਹ ਦਮ ਤੋੜ ਗਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਦੇਖੋ–

The post ਮੂਰਤੀ ਵਿਸਰਜਨ ਕਰਨ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 1 ਦੀ ਮੌਤ appeared first on Daily Post Punjabi.