Pickup vehicle and trolley collided Archives - Daily Post Punjabi

ਕੋਟਕਪੁਰਾ ‘ਚ ਪਿਕਅੱਪ ਗੱਡੀ ਤੇ ਟਰਾਲੇ ਦੀ ਟੱ.ਕਰ, ਹਾ.ਦਸੇ ‘ਚ ਦੋ ਮਹਿਲਾਵਾਂ ਸਣੇ 5 ਲੋਕਾਂ ਦੀ ਮੌ.ਤ
ਕੋਟਕਪੂਰਾ ਦੇ ਨਜ਼ਦੀਕੀ ਪਿੰਡ ਪੰਜਗਰਾਈ ਖੁਰਦ ਨੇੜੇ ਸ਼ੁੱਕਰਵਾਰ ਤੜਕੇ 2 ਵਜੇ ਭਿਆਨਕ ਹਾਦਸਾ ਵਾਪਰਿਆ। ਟਾਟਾ ਏਸ ਅਤੇ ਟਰਾਲੀ ਵਿਚਕਾਰ ਜਬਰਦਸਤ ਟੱਕਰ ਹੋਈ, ਜਿਸ ‘ਚ ਦੋ ਔਰਤਾਂ ਸਮੇਤ 5 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਹਾਦਸੇ ‘ਚ 8 ਲੋਕ ਗੰਭੀਰ ਰੂਪ ‘ਚ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ।

ਜਾਣਕਾਰੀ ਅਨੁਸਾਰ ਇਹ ਸਾਰੇ ਵਿਅਕਤੀ ਮੁਕਤਸਰ ਦੇ ਪਿੰਡ ਮਰਾੜ ਕਲਾਂ ਦੇ ਵਸਨੀਕ ਹਨ। ਸਾਰੇ ਲੋਕ ਬਾਘਾ ਪੁਰਾਣਾ ਦੇ ਪਿੰਡ ਨਿਗਾਹਾ ਵਿਖੇ ਇੱਕ ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਤੋਂ ਬਾਅਦ ਟਾਟਾ ਏਸ ਗੱਡੀ ਵਿੱਚ ਸਵਾਰ ਹੋ ਕੇ ਵਾਪਸ ਆ ਰਹੇ ਸਨ। ਇਸ ਦੌਰਾਨ ਪੰਜਗਰਾਈ ਖੁਰਦ ਨੇੜੇ ਸਾਹਮਣੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ : ਕੈਨੇਡਾ ‘ਚ PR ਹੋਣ ਦਾ ਸੁਪਨਾ ਦੇਖ ਰਹੇ ਪੰਜਾਬੀਆਂ ਨੂੰ ਝਟਕਾ, ਸਥਾਈ ਨਿਵਾਸ ਫੀਸ ‘ਚ ਕੀਤਾ ਗਿਆ ਵਾਧਾ

ਇਸ ਭਿਆਨਕ ਹਾਦਸੇ ਵਿੱਚ ਦੋ ਮਹਿਲਾਵਾਂ ਸਣੇ 5 ਲੋਕਾਂ ਦੀ ਮੌਤ ਹੋ ਗਈ, ਜਦਕਿ ਕਰੀਬ 8 ਲੋਕ ਜ਼ਖਮੀ ਜੋਏ ਹਨ। ਜ਼ਖਮੀ ਲੋਕਾਂ ਨੂੰ ਕੋਟਕਪੂਰਾ ਅਤੇ ਫਰੀਦਕੋਟ ਦੇ ਹਸਪਤਾਲਾਂ ‘ਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੋਟਕਪੁਰਾ ‘ਚ ਪਿਕਅੱਪ ਗੱਡੀ ਤੇ ਟਰਾਲੇ ਦੀ ਟੱ.ਕਰ, ਹਾ.ਦਸੇ ‘ਚ ਦੋ ਮਹਿਲਾਵਾਂ ਸਣੇ 5 ਲੋਕਾਂ ਦੀ ਮੌ.ਤ appeared first on Daily Post Punjabi.