Pilgrims going on Amarnath Yatra Archives - Daily Post Punjabi

ਅਮਰਨਾਥ ਯਾਤਰਾ ‘ਤੇ ਜਾ ਰਹੇ ਸ਼ਰਧਾਲੂਆਂ ‘ਤੇ ਲੁਟੇਰਿਆਂ ਨੇ ਕੀਤਾ ਹਮਲਾ, ਨਗਦੀ ਤੇ ਸਮਾਨ ਖੋਹ ਕੇ ਫਰਾਰ
ਨੈਸ਼ਨਲ ਹਾਈਵੇ 54 ‘ਤੇ ਮੋਟਰਸਾਈਕਲਾਂ ਰਾਹੀਂ ਅਮਰਨਾਥ ਦੀ ਯਾਤਰਾ ‘ਤੇ ਜਾ ਰਹੇ ਸ਼ਰਧਾਲੂਆਂ ‘ਤੇ ਅੱਜ ਸਵੇਰੇ ਕਰੀਬ ਤਿੰਨ ਵਜੇ ਲੁਟੇਰਿਆਂ ਨੇ ਹਮਲਾ ਕਰ ਦਿੱਤਾ। ਲੁਟੇਰਿਆਂ ਨੇ ਯਾਤਰੀਆਂ ਦੇ ਗੰਭੀਰ ਸੱਟਾਂ ਮਾਰਕੇ ਉਨ੍ਹਾਂ ਤੋਂ ਨਕਦੀ, ਸਮਾਨ ਅਤੇ ਬਾਇਕ ਲੁੱਟਕੇ ਫਰਾਰ ਹੋ ਗਏ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

Pilgrims going on Amarnath

ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹਾ ਬਠਿੰਡਾ ਦੇ ਪਿੰਡ ਜੀਦਾ ਤੋਂ ਕਰੀਬ 11 ਮੋਟਰਸਾਈਕਲਾਂ ਤੇ ਸਵਾਰ ਹੋਕੇ 22 ਦੇ ਕਰੀਬ ਯਾਤਰੀਆਂ ਦਾ ਜਥਾ ਸ਼੍ਰੀ ਅਮਰਨਾਥ ਦੀ ਯਾਤਰਾ ਲਈ ਸੁਭਾ ਕਰੀਬ ਦੋ ਵਜੇ ਨਿਕਲਿਆ ਸੀ। ਜਦ ਉਹ ਤਿੰਨ ਵਜੇ ਦੇ ਕਰੀਬ ਫਰੀਦਕੋਟ ਦੇ ਨਜ਼ਦੀਕ ਪਿੰਡ ਚਹਿਲ ਦੇ ਸੇਮਨਾਲ਼ੇ ਕੋਲ ਪਹੁੰਚੇ ਤਾਂ ਉਥੇ ਲੁੱਕ ਕੇ ਬੈਠੇ ਤਿੰਨ ਲੁਟੇਰਿਆਂ ਵੱਲੋਂ ਜੱਥੇ ‘ਚੋ ਇੱਕ ਬਾਇਕ ਤੇ ਤੇਜ਼ਧਾਰ ਹਥਿਆਰ ਅਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ।

ਲੁਟੇਰਿਆਂ ਵੱਲੋਂ ਕੀਤੇ ਗਏ ਹਮਲੇ ਵਿੱਚ ਇੱਕ ਯਾਤਰੀ ਦੇ ਹੱਥ ਦੀ ਉਂਗਲ ਕੱਟੀ ਗਈ ਅਤੇ ਦੂਜੇ ਦੇ ਲੱਤ ਤੇ ਸੱਟਾਂ ਵੱਜੀਆਂ। ਇਸੇ ਹੱਥੋਪਾਈ ਦੌਰਾਨ ਬਾਈਕ ਡਿੱਗ ਗਈ ਅਤੇ ਜਦੋਂ ਯਾਤਰੀ ਆਪਣੀ ਜਾਨ ਬਚਾਉਣ ਲਈ ਖੇਤ ਵੱਲ ਭੱਜੇ ਤਾਂ ਪਿੱਛੋਂ ਲੁਟੇਰੇ ਉਨ੍ਹਾਂ ਦਾ ਮੋਟਰਸਾਈਕਲ,ਸਮਾਨ ਨਾਲ ਭਰੇ ਦੋ ਬੈਗ ਅਤੇ ਨਗਦੀ ਅਤੇ ਹੋਰ ਸਮਾਨ ਲੁੱਟ ਕੇ ਫਰਾਰ ਹੋ ਗਏ।

ਇਹ ਵੀ ਪੜ੍ਹੋ : ਵਿਜੀਲੈਂਸ ਬਿਊਰੋ ਨੂੰ ਮਿਲੀ ਵੱਡੀ ਕਾਮਯਾਬੀ, ਮਹਿਲਾ ASI ਨੂੰ 5000 ਰੁ: ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਯਾਤਰੀਆਂ ਨੇ ਦੱਸਿਆ ਕੇ ਉਨ੍ਹਾਂ ਦੇ ਮੋਟਰਸਾਈਕਲ ਅੱਗੇ ਪਿੱਛੇ ਆ ਰਹੇ ਸਨ। ਲੁਟੇਰਿਆਂ ਨੇ ਪਹਿਲਾਂ ਇੱਕ ਬਾਈਕ ਦੇ ਡਾਂਗ ਮਾਰੀ ਪਰ ਓਹ ਬਚ ਕੇ ਨਿੱਕਲ ਗਿਆ ਪਰ ਪਿੱਛੋਂ ਦੂਜੇ ਬਾਇਕ ਤੇ ਆ ਰਹੇ ਦੋ ਲੜਕਿਆਂ ਤੇ ਹਮਲਾ ਕਰ ਦਿੱਤਾ ਜਿਨ੍ਹਾਂ ਦੀ ਲੁਟੇਰਿਆਂ ਨਾਲ ਹੱਥੋਪਾਈ ਵੀ ਹੋਈ ਪਰ ਲੁਟੇਰਿਆਂ ਨੇ ਤੇਜ਼ਧਾਰ ਹਥਿਆਰ ਨਾਲੁ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਉਹ ਜਖਮੀ ਹੋ ਗਏ ਅਤੇ ਇਸ ਲੁੱਟ ਦਾ ਸ਼ਿਕਾਰ ਹੋ ਗਏ।

ਇਸ ਬਾਰੇ ਪਿੱਛੇ ਤੋਂ ਆ ਰਹੇ ਉਨ੍ਹਾਂ ਦੇ ਹੋਰ ਸਾਥੀਆਂ ਯਾਤਰੀਆਂ ਵੱਲੋਂ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿਥੇ ਉਨ੍ਹਾਂ ਦਾ ਇਲਾਜ਼ ਚਲ ਰਿਹਾ ਹੈ। ਫਿਲਹਾਲ ਪੁਲਿਸ ਵੱਲੋਂ ਘਟਨਾ ਵਾਲੀ ਜਗ੍ਹਾ ‘ਤੇ ਪਹੁੰਚ ਕੇ ਆਸਪਾਸ ਦੇ ਸੀਸੀਟੀਵੀ ਕੈਮਰੇ ਚੈਕ ਕੀਤੇ ਜਾ ਰਹੇ ਹਨ ਅਤੇ ਮੁਲਜ਼ਮਾਂ ਦਾ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਜਲਦ ਲੁਟੇਰਿਆਂ ਨੂੰ ਫੜਿਆ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਅਮਰਨਾਥ ਯਾਤਰਾ ‘ਤੇ ਜਾ ਰਹੇ ਸ਼ਰਧਾਲੂਆਂ ‘ਤੇ ਲੁਟੇਰਿਆਂ ਨੇ ਕੀਤਾ ਹਮਲਾ, ਨਗਦੀ ਤੇ ਸਮਾਨ ਖੋਹ ਕੇ ਫਰਾਰ appeared first on Daily Post Punjabi.