Pilgrims Vehicle Fell Into Ditch Archives - Daily Post Punjabi

ਪਠਾਨਕੋਟ ‘ਚ ਸ਼ਰਧਾਲੂਆਂ ਨਾਲ ਭਰੀ ਗੱਡੀ ਖਾਈ ‘ਚ ਡਿੱਗੀ, ਬਜ਼ੁਰਗ ਔਰਤ ਦੀ ਮੌ.ਤ, 7 ਗੰਭੀਰ ਜ਼ਖਮੀ
ਪੰਜਾਬ ਦੇ ਪਠਾਨਕੋਟ ਦੇ ਨਾਲ ਲੱਗਦੇ ਪਹਾੜੀ ਇਲਾਕੇ ਧਾਰ ‘ਚ ਸ਼ਰਧਾਲੂਆਂ ਨਾਲ ਭਰੀ ਕਾਰ ਖਾਈ ਵਿਚ ਡਿੱਗ ਗਈ। ਕਾਰ ‘ਚ 8 ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ 75 ਸਾਲਾ ਔਰਤ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 7 ਲੋਕ ਗੰਭੀਰ ਜ਼ਖਮੀ ਹੋਏ ਹਨ। ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਸਾਰਿਆਂ ਨੂੰ ਬਾਹਰ ਕੱਢ ਲਿਆ ਹੈ। ਜ਼ਖਮੀਆਂ ਨੂੰ ਇਲਾਜ ਲਈ ਹਾਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

Pilgrims Vehicle Fell Into Ditch

ਜਾਣਕਾਰੀ ਅਨੁਸਾਰ ਕਾਰ ਸਵਾਰ 8 ਵਿਅਕਤੀ ਜੰਮੂ-ਕਸ਼ਮੀਰ ਦੇ ਬਸ਼ੋਲੀ ਤੋਂ ਮਾਤਾ ਦੇ ਦਰਸ਼ਨ ਕਰਕੇ ਵਾਪਸ ਪਠਾਨਕੋਟ ਆ ਰਹੇ ਸਨ। ਸ਼ਰਧਾਲੂਆਂ ਦੀ ਕਾਰ ਜਦੋਂ ਰਣਜੀਤ ਸਾਗਰ ਡੈਮ ਦੇ ਪੋਸਟ ਨੰਬਰ 6 ‘ਤੇ ਇਹ ਬੇਕਾਬੂ ਹੋ ਕੇ ਸੜਕ ਕਿਨਾਰੇ ਖਾਈ ‘ਚ ਜਾ ਡਿੱਗਿਆ ਅਤੇ ਇਹ ਦਰਦਨਾਕ ਹਾਦਸਾ ਵਾਪਰ ਗਿਆ। ਹਾਦਸੇ ‘ਤੋਂ ਬਾਅਦ ਘਟਨਾ ਵਾਲੀ ਥਾਂ ‘ਤੇ ਹਫੜਾ-ਦਫੜੀ ਮਚ ਗਈ। ਸਥਾਨਕ ਲੋਕਾਂ ਮਾਮਲੇ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।

ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਫਿਰ ਹੋਈ ਗੋਲੀਬਾਰੀ, 4 ਨੌਜਵਾਨਾਂ ਨੇ ਘਰ ‘ਚ ਵੜ ਕੇ ਕੀਤੀ ਫਾਇਰਿੰਗ, 1 ਵਿਅਕਤੀ ਦੀ ਮੌ.ਤ

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀ ਸ਼ਰਧਾਲੂਆਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਭੇਜਿਆ। ਇਸ ਮਾਮਲੇ ਦੀ ਜਾਣਕਰੀ ਦਿੰਦਿਆਂ ਥਾਣਾ ਇੰਚਾਰਜ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸਥਾਨਕ ਲੋਕਾਂ ਵੱਲੋਂ ਇੱਕ ਕਾਰ ਖੱਡ ਵਿੱਚ ਡਿੱਗਣ ਦੀ ਸੂਚਨਾ ਦਿੱਤੀ ਗਈ ਸੀ। ਜਿਸ ‘ਤੋਂ ਬਾਅਦ ਉਹ ਆਪਣੀ ਟੀਮ ਨਾਲ ਮੌਕੇ ‘ਤੇ ਪੁੱਜੇ। ਇਸ ‘ਤੋਂ ਬਾਅਦ ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਸਾਰੇ ਲੋਕਾਂ ਨੂੰ ਬਾਹਰ ਕੱਢਿਆ।

ਇਸ ਹਾਦਸੇ ਦਾ ਸ਼ਿਕਾਰ ਹੋਣ ਵਾਲਿਆਂ ਦੀ ਪਛਾਣ ਮ੍ਰਿਤਕ ਨਿਰਮਲ ਕੌਰ ਸੰਧੂ (75), ਜ਼ਖਮੀ ਨਵਤੇਜ ਸੰਧੂ, ਉਸ ਦੀ ਪਤਨੀ ਸਰਵਜੀਤ ਕੌਰ, ਪੁੱਤਰ ਕ੍ਰਿਤੀਸ਼ ਸੰਧੂ, ਰੇਣੂ ਅਤੇ 2 ਲੜਕੇ ਹਿਤੇਸ਼ ਅਤੇ ਜਹਾਨ ਵਜੋਂ ਹੋਈ ਹੈ। ਇਸ ਦੇ ਨਾਲ ਹੀ ਹਾਦਸਾਗ੍ਰਸਤ ਕਾਰ ਦਾ ਨੰਬਰ PB 35AD 2236 ਹੈ, ਗੱਡੀ ‘ਤੇ ਪਠਾਨਕੋਟ ਦੀ ਰਜਿਸਟ੍ਰੇਸ਼ਨ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਪਠਾਨਕੋਟ ‘ਚ ਸ਼ਰਧਾਲੂਆਂ ਨਾਲ ਭਰੀ ਗੱਡੀ ਖਾਈ ‘ਚ ਡਿੱਗੀ, ਬਜ਼ੁਰਗ ਔਰਤ ਦੀ ਮੌ.ਤ, 7 ਗੰਭੀਰ ਜ਼ਖਮੀ appeared first on Daily Post Punjabi.