pilgrims will be able to take 'Rasad' with them Archives - Daily Post Punjabi

ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂ ਲਈ ਖੁਸ਼ਖਬਰੀ, ਹੁਣ ਆਪਣੇ ਨਾਲ ਲੈ ਕੇ ਜਾ ਸਕਣਗੇ ‘ਰਸਦ’
ਪਾਕਿਸਤਾਨ ‘ਚ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਜਾਣ ਵਾਲੇ ਸ਼ਰਧਾਲੂਆਂ ਦੇ ਲਈ ਖੁਸ਼ੀ ਦੀ ਖਬਰ ਹੈ। ਹੁਣ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੇ ਲੰਗਰ ਵਿਚ ਦੇਣ ਲਈ ਪਾਕਿਸਤਾਨ ਤੋਂ ਮਹਿੰਗੀਆਂ ਸਬਜ਼ੀਆਂ ਅਤੇ ਹੋਰ ਲੋੜੀਂਦੀ ਰਸਦ ਖਰੀਦਣ ਦੀ ਲੋੜ ਨਹੀਂ ਪਵੇਗੀ। ਸ਼ਰਧਾਲੂ ਇਹ ਸਮਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਢਾਈ ਕਿਲੋਮੀਟਰ ਪਹਿਲਾਂ ਹੀ ਡੇਰਾ ਬਾਬਾ ਨਾਨਕ ਕੌਰੀਡੋਰ ਨੇੜਿਓਂ ਇਹ ਸਬਜ਼ੀਆਂ ਸਸਤੇ ਭਾਅ ‘ਤੇ ਲੈ ਸਕਣਗੇ।

Good news for pilgrims going

ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ‘ਤੇ ਰਾਸ਼ਨ ਲਈ ਇੱਕ ਵਿਸ਼ੇਸ਼ ਸਟੋਰ ਖੋਲ੍ਹਿਆ ਗਿਆ ਹੈ। ਜੋ ਕਿ “ਲੰਗਰ ਰਸਦ ਗੁਰੂ ਨਾਨਕ ਦੇਵ ਜੀ ਹੱਟ” ਵਜੋਂ ਜਾਣਿਆ ਜਾਂਦਾ ਹੈ। ਮੰਗ ਦੇ ਮੁਤਾਬਕ ਸਰਕਾਰ ਨੇ ਟੈਂਡਰ ਕੱਢਿਆ ਸੀ। ਟੈਂਡਰ ਰਾਜਿੰਦਰ ਸਿੰਘ ਅਤੇ ਡਾ. ਸੁਖਜਿੰਦਰ ਸਿੰਘ ਨੇ ਸਾਂਝੇ ਤੌਰ ‘ਤੇ ਭਰਿਆ ਸੀ। ਅੱਜ ਇਸ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ।

ਰਾਜਿੰਦਰ ਸਿੰਘ ਨੇ ਦੱਸਿਆ ਕਿ ਸਟੋਰ ਵਿਚ ਸਬਜ਼ੀਆਂ ਵਿਚ ਟਮਾਟਰ, ਹਰੀ ਮਿਰਚ, ਲਸਣ, ਅਦਰਕ, ਪਿਆਜ ਰੱਖਿਆ ਗਿਆ ਹੈ, ਜੋ ਕਿ ਪਾਕਿਸਤਾਨ ਵਿਚ ਕਾਫੀ ਮਹਿੰਗੇ ਹਨ। ਇਸ ਤੋਂ ਇਲਾਵਾ ਘਿਓ, ਚਾਹ-ਪੱਤੀ, ਸੁੱਕਾ ਦੁੱਧ, ਚਾਵਲ, ਆਟਾ ਅਤੇ ਚੀਨੀ ਸਣੇ ਹੋਰ ਆਈਟਮਾਂ ਸ਼ਾਮਲ ਹਨ। ਇਸਦੇ ਨਾਲ ਹੀ ਕੜਾ, ਕੰਘਾ, ਕਿਰਪਾਨ, ਰੁਮਾਲਾ ਸਾਹਿਬ ਆਦਿ ਨੂੰ ਵੀ ਇੱਥੇ ਉਪਲਬਧ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : PAU ਦੇ ਸਾਬਕਾ ਵਿਦਿਆਰਥੀ ਦੀ ਧੀ ਨੇ ਚਮਕਾਇਆ ਨਾਂਅ, ਟੋਰਾਂਟੋ ‘ਚ ਸਰਵੋਤਮ ਹਾਕੀ ਖਿਡਾਰੀ ਵਜੋਂ ਹੋਈ ਚੋਣ

ਫਿਲਹਾਲ ਇਸ ਸਭ ਦੇ ਲਈ ਭਾਰਤ ਦੇ ਗ੍ਰਹਿ ਮੰਤਰਾਲੇ ਦੀ ਪਹਿਲ ‘ਤੇ ਸਟੋਰ ਖੋਲ੍ਹ ਦਿੱਤਾ ਗਿਆ ਹੈ, ਜਿਥੋਂ 50 ਦੇ ਕਰੀਬ ਸ਼ਰਧਾਲੂ ਖਰੀਦਦਾਰੀ ਕਰਕੇ ਸਰਹੱਦੋਂ ਪਾਰ ਗਏ ਹਨ। ਇੱਥੇ ਸੰਗਤ ਲਈ ਸਮੱਗਰੀ ਮਾਰਕੀਟ ਰੇਟ ਤੋਂ 2 ਤੋਂ 5 ਰੁਪਏ ਪ੍ਰਤੀ ਕਿਲੋ ਸਸਤੀ ਮੁਹੱਈਆ ਕਰਵਾਈ ਜਾ ਰਹੀ ਹੈ। ਸਰਕਾਰ ਵੱਲੋਂ ਤੈਅ ਨਿਯਮਾਂ ਅਨੁਸਾਰ ਹਰ ਸ਼ਰਧਾਲੂ ਇੱਥੋਂ ਸਿਰਫ਼ 7 ਕਿਲੋ ਸਾਮਾਨ ਹੀ ਲਿਜਾ ਸਕਦਾ ਹੈ।

ਭਾਰਤ-ਪਾਕਿਸਤਾਨ ਦੀਆਂ ਸਰਕਾਰਾਂ ਦੀ ਸਾਂਝੀ ਪਹਿਲ ‘ਤੇ ਭਾਰਤ ਨੇ ਡੇਰਾ ਬਾਬਾ ਨਾਨਕ ਤੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੱਕ ਜਾਣ ਲਈ ਕੌਰੀਡੋਰ ਤਿਆਰ ਕਰਵਾਇਆ ਸੀ। ਇਹ ਦੇਖਣ ਵਿਚ ਆਇਆ ਹੈ ਕਿ ਸੰਗਤ ਸਰਹੱਦ ਪਾਰ ਜਾ ਕੇ ਲੰਗਰ ਵਿਚ ਸਬਜ਼ੀਆਂ ਅਤੇ ਹੋਰ ਰਸਦ ਆਦਿ ਦਿੰਦੀ ਹੈ। ਪਾਕਿਸਤਾਨ ਵਿਚ ਇਨ੍ਹਾਂ ਸਭ ਚੀਜ਼ਾਂ ਦੀ ਕੀਮਤ ਭਾਰਤ ਦੇ ਮੁਕਾਬਲੇ ਕਈ ਗੁਣਾ ਜ਼ਿਆਦਾ ਰਹਿੰਦੀ ਹੈ। ਇਸ ਨੂੰ ਲੈ ਕੇ ਸੰਗਤ ਵਲੋਂ ਮੰਗ ਉਠਦੀ ਰਹੀ ਹੈ ਕਿ ਕੌਰੀਡੋਰ ਵਿਚ ਹੀ ਉਕਤ ਵਸਤੂਆਂ ਦੀ ਵਿਵਸਥਾ ਕੀਤੀ ਜਾਵੇ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂ ਲਈ ਖੁਸ਼ਖਬਰੀ, ਹੁਣ ਆਪਣੇ ਨਾਲ ਲੈ ਕੇ ਜਾ ਸਕਣਗੇ ‘ਰਸਦ’ appeared first on Daily Post Punjabi.