Pinderpal Singh's mother passed away Archives - Daily Post Punjabi

ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਜੀ ਦੇ ਮਾਤਾ ਜੀ ਦਾ ਹੋਇਆ ਦਿਹਾਂਤ, ਸੁਖਬੀਰ ਬਾਦਲ ਨੇ ਜਤਾਇਆ ਦੁੱਖ
ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਨੂੰ ਵੱਡਾ ਸਦਮਾ ਲੱਗਿਆ ਹੈ। ਉਨ੍ਹਾਂ ਦੇ ਮਾਤਾ ਬੀਬੀ ਬਲਬੀਰ ਕੌਰ ਦਾ ਦਿਹਾਂਤਹੋ ਗਿਆ ਹੈ। ਸੁਖਬੀਰ ਬਾਦਲ ਨੇ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਜੀ ਦੇ ਮਾਤਾ ਜੀ ਦੇ ਦਿਹਾਂਤ ‘ਤੇ ਟਵੀਟਰ ਤੇ ਟਵੀਟ ਕਰਦਿਆਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇਹ ਵੀ ਪੜ੍ਹੋ: Grammy Awards ‘ਚ ਭਾਰਤ ਦੀ ਵੱਡੀ ਜਿੱਤ, ਸ਼ੰਕਰ ਮਹਾਦੇਵਨ-ਜ਼ਾਕਿਰ ਹੁਸੈਨ ਨੇ ਜਿੱਤਿਆ ਪੁਰਸਕਾਰ

ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਲਿਖਿਆ ਕਿ- ਪੰਥ ਪ੍ਰਸਿੱਧ ਵਿਦਵਾਨ ਕਥਾਵਾਚਕ ਸਤਿਕਾਰਯੋਗ ਭਾਈ ਪਿੰਦਰਪਾਲ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ ਬਲਵੀਰ ਕੌਰ ਜੀ ਬੀਤੀ ਸ਼ਾਮ ਅਕਾਲ ਚਲਾਣਾ ਕਰ ਗਏ, ਵਾਹਿਗੁਰੂ ਜੀ ਮਾਤਾ ਜੀ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਜੀ ਅਤੇ ਭਾਈ ਸਾਹਿਬ ਜੀ ਹੋਰਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਜੀ। ਮਹਾਨ ਰੂਹ ਨੂੰ ਸਾਦਰ ਪ੍ਰਣਾਮ ਜੋ ਭਾਈ ਪਿੰਦਰਪਾਲ ਸਿੰਘ ਜਿਹੇ ਹੀਰੇ ਨੂੰ ਪੰਥ ਦੀ ਝੋਲੀ ਪਾ ਕੇ ਗਏ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਜੀ ਦੇ ਮਾਤਾ ਜੀ ਦਾ ਹੋਇਆ ਦਿਹਾਂਤ, ਸੁਖਬੀਰ ਬਾਦਲ ਨੇ ਜਤਾਇਆ ਦੁੱਖ appeared first on Daily Post Punjabi.