Pipe cut by JCB Archives - Daily Post Punjabi

ਬਠਿੰਡਾ ‘ਚ CNG ਗੈਸ ਲੀਕ : ਖੁਦਾਈ ਦੌਰਾਨ JCB ਨਾਲ ਵੱਢੀ ਗਈ ਪਾਈਪ, ਮੌਕੇ ‘ਤੇ ਮਚੀ ਹਫੜਾ-ਦਫੜੀ
ਪੰਜਾਬ ਦੇ ਬਠਿੰਡਾ ‘ਚ ਮੁਲਤਾਨੀਆ ਰੋਡ ‘ਤੇ ਸ਼ਨੀਵਾਰ ਨੂੰ ਜ਼ਮੀਨ ‘ਤੇ ਪਾਈ CNG ਗੈਸ ਪਾਈਪ ਲਾਈਨ ਫਟ ਗਈ। ਗੈਸ ਲੀਕ ਹੋਣ ਕਾਰਨ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਗੁਜਰਾਤ ਗੈਸ ਕੰਪਨੀ ਦੇ ਅਧਿਕਾਰੀ ਅਤੇ ਫਾਇਰ ਵਿਭਾਗ ਦੇ ਕਰਮਚਾਰੀ ਮੌਕੇ ‘ਤੇ ਪਹੁੰਚੇ ਅਤੇ ਤੁਰੰਤ ਲੀਕ ਹੋ ਰਹੀ ਗੈਸ ‘ਤੇ ਕਾਬੂ ਪਾਇਆ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

CNG gas leak in Bathinda

ਜਾਣਕਾਰੀ ਅਨੁਸਾਰ ਗੁਜਰਾਤ ਗੈਸ ਕੰਪਨੀ ਵੱਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਗੈਸ ਪਾਈਪ ਲਾਈਨ ਵਿਛਾਈ ਜਾ ਰਹੀ ਹੈ। ਜਿਸ ਤਹਿਤ ਬਠਿੰਡਾ ਦੀ ਮੁਲਤਾਨੀਆ ਰੋਡ ‘ਤੇ ਵੀ ਪਾਈਪ ਲਾਈਨ ਵਿਛਾਈ ਗਈ ਸੀ। ਸ਼ਨੀਵਾਰ ਨੂੰ ਸੜਕ ‘ਤੇ ਸੀਵਰੇਜ ਪਾਉਣ ਦਾ ਕੰਮ ਚੱਲ ਰਿਹਾ ਸੀ ਜਿਵੇਂ ਹੀ ਜੇ.ਸੀ.ਬੀ ਮਸ਼ੀਨ ਦੀ ਸਾਈਡ ਤੋਂ ਸੜਕ ਦੀ ਖੁਦਾਈ ਸ਼ੁਰੂ ਕੀਤੀ ਗਈ ਤਾਂ ਪੰਜਾ ਗੈਸ ਪਾਈਪ ਨਾਲ ਟਕਰਾ ਗਿਆ, ਜਿਸ ਕਾਰਨ ਗੈਸ ਪਾਈਪ ਫਟ ਗਈ।

ਇਹ ਵੀ ਪੜ੍ਹੋ : ਯੂਗਾਂਡਾ ‘ਚ ਸਕੂਲ ਦੇ ਹੋਸਟਲ ਨੂੰ ਅੱਤ.ਵਾਦੀਆਂ ਨੇ ਲਗਾਈ ਅੱਗ, 26 ਵਿਦਿਆਰਥੀਆਂ ਦੀ ਮੌ.ਤ

ਘਟਨਾ ਦੀ ਸੂਚਨਾ ਮਿਲਦੇ ਹੀ ਗੁਜਰਾਤ ਗੈਸ ਕੰਪਨੀ ਦੇ ਸੇਫਟੀ ਇੰਚਾਰਜ ਗੁਰਪ੍ਰੀਤ ਸਿੰਘ ਮੌਕੇ ‘ਤੇ ਪਹੁੰਚੇ। ਇਸ ਦੇ ਨਾਲ ਹੀ ਫਾਇਰ ਬ੍ਰਿਗੇਡ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ। ਫਾਇਰ ਬ੍ਰਿਗੇਡ ਇੰਚਾਰਜ ਦਾ ਕਹਿਣਾ ਹੈ ਕਿ ਸਥਿਤੀ ਤੇ ਕਾਬੂ ਪਾ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੀਵਰੇਜ ਵਿਛਾਉਣ ਵਾਲੇ ਠੇਕੇਦਾਰ ਨੇ ਬਿਨਾਂ ਨੋਟਿਸ ਦਿੱਤੇ ਹੀ ਕੰਮ ਸ਼ੁਰੂ ਕਰ ਦਿੱਤਾ, ਜਿਸ ਤਹਿਤ ਇਹ ਹਾਦਸਾ ਵਾਪਰਿਆ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਬਠਿੰਡਾ ‘ਚ CNG ਗੈਸ ਲੀਕ : ਖੁਦਾਈ ਦੌਰਾਨ JCB ਨਾਲ ਵੱਢੀ ਗਈ ਪਾਈਪ, ਮੌਕੇ ‘ਤੇ ਮਚੀ ਹਫੜਾ-ਦਫੜੀ appeared first on Daily Post Punjabi.