Pistachio health benefits tips Archives - Daily Post Punjabi

ਤੰਦਰੁਸਤ ਦਿਲ ਲਈ ਰੋਜ਼ ਖਾਓ ਪਿਸਤਾ, ਹੋਰ ਬੀਮਾਰੀਆਂ ਤੋਂ ਵੀ ਮਿਲੇਗੀ ਰਾਹਤ
Pistachio health benefits tips: ਸਿਹਤਮੰਦ ਸਰੀਰ ਲਈ ਸਿਹਤਮੰਦ ਅਤੇ ਪੌਸ਼ਟਿਕ ਭੋਜਨ ਬਹੁਤ ਜ਼ਰੂਰੀ ਹੈ। ਸੁੱਕੇ ਮੇਵੇ, ਫਲ, ਸਬਜ਼ੀਆਂ ‘ਚ ਪਾਏ ਜਾਣ ਵਾਲੇ ਪੌਸ਼ਟਿਕ ਤੱਤ ਸਰੀਰ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦੇ ਹਨ। ਡ੍ਰਾਈ ਫਰੂਟਸ ‘ਚੋਂ ਪਿਸਤਾ ਇੱਕ ਅਜਿਹਾ ਮਾਵਾ ਹੁੰਦਾ ਹੈ ਜੋ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਆਯੁਰਵੇਦ ਦੇ ਅਨੁਸਾਰ, ਪਿਸਤਾ ਕਫ਼-ਪਿੱਤ-ਬੂਸਟਿੰਗ, ਵਾਤ ਦੋਸ਼ ਤੋਂ ਰਾਹਤ ਦੇਣ ‘ਚ ਮਦਦ ਕਰਦਾ ਹੈ। ਇਸ ‘ਚ ਕੈਲਸ਼ੀਅਮ, ਮੈਗਨੀਸ਼ੀਅਮ, ਪੋਟਾਸ਼ੀਅਮ, ਵਿਟਾਮਿਨ-ਸੀ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਹ ਸਰੀਰ ਨੂੰ ਕਈ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ ‘ਚ ਮਦਦ ਕਰਦਾ ਹੈ। ਪਿਸਤਾ ਅੱਖਾਂ ਲਈ ਵੀ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਰੋਜ਼ਾਨਾ ਇੱਕ ਮੁੱਠੀ ਪਿਸਤਾ ਖਾਣ ਨਾਲ ਤੁਹਾਨੂੰ ਕਈ ਸਿਹਤ ਲਾਭ ਹੋਣਗੇ। ਤਾਂ ਆਓ ਜਾਣਦੇ ਹਾਂ ਉਨ੍ਹਾਂ ਬਾਰੇ…

ਅੱਖਾਂ ਨੂੰ ਰੱਖੇ ਸਿਹਤਮੰਦ: ਪਿਸਤਾ ‘ਚ ਐਂਟੀਆਕਸੀਡੈਂਟ ਹੁੰਦੇ ਹਨ ਜਿਨ੍ਹਾਂ ਨੂੰ ਲੂਟੀਨ ਅਤੇ ਜ਼ੈਕਸੈਂਥਿਨ ਕਿਹਾ ਜਾਂਦਾ ਹੈ। ਇਹ ਐਂਟੀਆਕਸੀਡੈਂਟ ਤੁਹਾਡੇ ਸਰੀਰ ਨੂੰ ਫ੍ਰੀ ਰੈਡੀਕਲਸ ਤੋਂ ਬਚਾਉਣ ‘ਚ ਮਦਦ ਕਰਦਾ ਹੈ। ਰੋਜ਼ਾਨਾ ਪਿਸਤਾ ਦਾ ਸੇਵਨ ਕਰਨ ਨਾਲ ਅੱਖਾਂ ਦੀ ਰੌਸ਼ਨੀ ਵਧ ਸਕਦੀ ਹੈ।

Pistachio health benefits tips

ਕੋਲੇਸਟ੍ਰੋਲ ਲੈਵਲ ਨੂੰ ਕਰੇ ਘੱਟ: ਦਿਲ ਨੂੰ ਸਿਹਤਮੰਦ ਰੱਖਣ ਲਈ ਕੋਲੈਸਟ੍ਰੋਲ ਲੈਵਲ ਨੂੰ ਕੰਟਰੋਲ ਕਰਨਾ ਬਹੁਤ ਜ਼ਰੂਰੀ ਹੈ। ਇਸ ਦਾ ਲੈਵਲ ਵਧਣ ਨਾਲ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ। ਪਿਸਤਾ ਨੂੰ ਡਾਈਟ ‘ਚ ਸ਼ਾਮਲ ਕਰਕੇ ਤੁਸੀਂ ਕੋਲੈਸਟ੍ਰੋਲ ਲੈਵਲ ਨੂੰ ਘੱਟ ਕਰ ਸਕਦੇ ਹੋ। ਇਸ ‘ਚ ਪਾਏ ਜਾਣ ਵਾਲੇ ਪੋਸ਼ਕ ਤੱਤ ਕੋਲੈਸਟ੍ਰੋਲ ਨੂੰ ਕੰਟਰੋਲ ਕਰਨ ‘ਚ ਮਦਦ ਕਰਦੇ ਹਨ।

ਫਾਈਬਰ ਨਾਲ ਭਰਪੂਰ: ਪਿਸਤਾ ‘ਚ ਡਾਈਟਰੀ ਫਾਈਬਰ ਦੀ ਚੰਗੀ ਮਾਤਰਾ ਪਾਈ ਜਾਂਦੀ ਹੈ। ਇਹ ਪਾਚਨ ਤੰਤਰ ਨੂੰ ਠੀਕ ਰੱਖਣ ‘ਚ ਮਦਦ ਕਰਦਾ ਹੈ ਅਤੇ ਭਾਰ ਘਟਾਉਣ ‘ਚ ਵੀ ਮਦਦ ਕਰਦਾ ਹੈ। ਭਰਪੂਰ ਮਾਤਰਾ ‘ਚ ਫਾਈਬਰ ਦਾ ਸੇਵਨ ਕਰਨ ਨਾਲ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਘੱਟ ਹੁੰਦਾ ਹੈ।

Pistachio health benefits tips

ਐਂਟੀਆਕਸੀਡੈਂਟਸ ਨਾਲ ਭਰਪੂਰ: ਪਿਸਤਾ ‘ਚ ਵਿਟਾਮਿਨ-ਸੀ, ਵਿਟਾਮਿਨ-ਈ, ਸੇਲੇਨੀਅਮ ਅਤੇ ਬੀਟਾ-ਕੈਰੋਟੀਨ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਹ ਸਾਰੇ ਐਂਟੀਆਕਸੀਡੈਂਟ ਦਿਲ ਨੂੰ ਸਿਹਤਮੰਦ ਰੱਖਣ ‘ਚ ਮਦਦਗਾਰ ਹੁੰਦੇ ਹਨ।

ਬਲੱਡ ਸ਼ੂਗਰ ਕੰਟਰੋਲ: ਡਾਇਬਟੀਜ਼ ਤੋਂ ਪੀੜਤ ਲੋਕਾਂ ਲਈ ਵੀ ਪਿਸਤਾ ਬਹੁਤ ਫਾਇਦੇਮੰਦ ਹੁੰਦਾ ਹੈ। ਇਹ ਇੱਕ ਕਿਸਮ ਦਾ ਹੈਲਥੀ ਨਟ ਹੈ। ਇਸ ‘ਚ ਘੱਟ ਗਲਾਈਸੈਮਿਕ ਇੰਡੈਕਸ ਹੁੰਦਾ ਹੈ ਜੋ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ।

ਇਮਿਊਨਿਟੀ ਵਧਾਉਣ ‘ਚ ਮਦਦਗਾਰ: ਪਿਸਤਾ ‘ਚ ਪਾਇਆ ਜਾਣ ਵਾਲਾ ਟੋਕੋਫੇਰੋਲ ਵੀ ਇਮਿਊਨਿਟੀ ਨੂੰ ਮਜ਼ਬੂਤ ਕਰਨ ‘ਚ ਮਦਦ ਕਰਦਾ ਹੈ। ਇਮਿਊਨਿਟੀ ਮਜ਼ਬੂਤ ਹੋਣ ਕਾਰਨ ਸਰੀਰ ‘ਚ ਕੋਈ ਇੰਫੈਕਸ਼ਨ ਨਹੀਂ ਹੁੰਦੀ ਅਤੇ ਸਰੀਰ ਵੀ ਪੂਰੀ ਤਰ੍ਹਾਂ ਤੰਦਰੁਸਤ ਰਹਿੰਦਾ ਹੈ।

The post ਤੰਦਰੁਸਤ ਦਿਲ ਲਈ ਰੋਜ਼ ਖਾਓ ਪਿਸਤਾ, ਹੋਰ ਬੀਮਾਰੀਆਂ ਤੋਂ ਵੀ ਮਿਲੇਗੀ ਰਾਹਤ appeared first on Daily Post Punjabi.