pistol-heroin recovered Archives - Daily Post Punjabi

ਅੰਮ੍ਰਿਤਸਰ ‘ਚ ਪੁਲਿਸ-ਤਸਕਰ ਵਿਚਾਲੇ ਗੋਲੀ.ਬਾਰੀ, ਮੁਲਜ਼ਮ ਕੋਲੋਂ 7 ਕਰੋੜ ਦੀ ਪਿਸਟਲ-ਹੈਰੋਇਨ ਬਰਾਮਦ
ਪੰਜਾਬ ਦੇ ਅੰਮ੍ਰਿਤਸਰ ‘ਚ ਦੇਰ ਰਾਤ ਪੁਲਿਸ ਅਤੇ ਤਸਕਰ ਵਿਚਾਲੇ ਗੋਲੀ.ਬਾਰੀ ਹੋਈ ਹੈ। ਪਿੱਛਾ ਕਰਦੇ ਹੋਏ ਅੰਮ੍ਰਿਤਸਰ ਪੁਲਿਸ ਨੇ ਮੁਲਜ਼ਮ ਦੀ ਗੱਡੀ ਨੂੰ ਟੱਕਰ ਮਾਰ ਕੇ ਰੋਕ ਲਿਆ। ਤਲਾਸ਼ੀ ਦੌਰਾਨ ਤਸਕਰ ਕੋਲੋਂ ਕਰੀਬ 7 ਕਰੋੜ ਰੁਪਏ ਦੇ ਨਜਾਇਜ਼ ਹਥਿਆਰ ਅਤੇ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਚਾਟੀਵਿੰਡ ਵਿੱਚ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Gunfight between police-smuggler

ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸਪੈਸ਼ਲ ਸੈੱਲ ਨੂੰ ਸੂਚਨਾ ਮਿਲੀ ਸੀ ਕਿ ਤਸਕਰ ਗੁਰਲਾਲ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਧਨੋਏ ਖੁਰਦ ਆਪਣੀ ਨਵੀਂ ਥਾਰ ਕਾਰ (ਨੰਬਰ A/F) ਵਿਚ ਨਾਜਾਇਜ਼ ਹਥਿਆਰ ਅਤੇ ਨਸ਼ੀਲੇ ਪਦਾਰਥ ਲੈ ਕੇ ਤਰਨਤਾਰਨ ਤੋਂ ਅੰਮ੍ਰਿਤਸਰ ਵੱਲ ਆ ਰਿਹਾ ਹੈ। ਇਸ ਤੋਂ ਬਾਅਦ ਸਥਾਨਕ ਪੁਲਿਸ ਨੇ ਟੀ ਪੁਆਇੰਟ ਸੁੱਖੇਵਾਲ ਵਿਖੇ ਨਾਕਾ ਲਗਾਇਆ। ਜਦੋਂ ਮੁਲਜ਼ਮ ਨਾਕੇ ’ਤੇ ਪਹੁੰਚਿਆ ਤਾਂ ਉਸ ਨੂੰ ਕਾਰ ਰੋਕਣ ਦਾ ਇਸ਼ਾਰਾ ਕੀਤਾ ਗਿਆ। ਪਰ ਉਸ ਨੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਨਾਕਾ ਤੋੜ ਕੇ ਅੰਮ੍ਰਿਤਸਰ ਵੱਲ ਭੱਜ ਗਿਆ।

Gunfight between police-smuggler

ਇਸ ਤੋਂ ਬਾਅਦ ਪੁਲਿਸ ਅਤੇ ਤਸਕਰਾਂ ਵਿਚਕਾਰ ਕਈ ਗੋਲੀਆਂ ਚੱਲੀਆਂ। ਇੱਕ ਗੋਲੀ ਥਾਰ ਦੇ ਟਾਇਰ ਵਿੱਚ ਲੱਗੀ। ਟਾਇਰ ਪੰਕਚਰ ਹੋਣ ਤੋਂ ਬਾਅਦ ਕਾਰ ਦੀ ਰਫਤਾਰ ਧੀਮੀ ਹੋ ਗਈ ਪਰ ਤਸਕਰ ਉਸ ਸਮੇਂ ਤੱਕ ਕਾਰ ਲੈ ਕੇ ਭੱਜਦਾ ਰਿਹਾ ਜਦੋਂ ਤੱਕ ਉਸ ਦਾ ਪੰਕਚਰ ਹੋਇਆ ਟਾਇਰ ਨਹੀਂ ਉਤਰਿਆ। ਪੁਲਿਸ ਨੇ ਮਾਨਾਵਾਲਾ ‘ਚ ਬੈਸਟ ਪ੍ਰਾਈਸ ਨੇੜੇ ਤਸਕਰ ਦਾ ਥਾਰ ਰੋਕਣ ‘ਚ ਸਫਲਤਾ ਹਾਸਲ ਕੀਤੀ।

ਇਹ ਵੀ ਪੜ੍ਹੋ : ਭਾਰਤੀ-ਅਮਰੀਕੀ ਮਹਿਲਾ ‘ਤੇ FBI ਨੇ ਜਤਾਇਆ ਭਰੋਸਾ, ਸਾਲਟ ਲੇਕ ਸਿਟੀ ਐੱਫਬੀਆਈ ਫੀਲਡ ਦਫਤਰ ਦਾ ਮੁਖੀ ਕੀਤਾ ਨਿਯੁਕਤ

ਪੁਲਿਸ ਨੇ ਤਸਕਰ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਤਲਾਸ਼ੀ ਦੌਰਾਨ ਪੁਲਿਸ ਨੇ ਤਸਕਰ ਕੋਲੋਂ ਇੱਕ ਚਾਈਨਾ ਮੇਡ ਪਿਸਤੌਲ .30 ਬੋਰ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ। ਇਸ ਤੋਂ ਇਲਾਵਾ ਮੁਲਜ਼ਮਾਂ ਕੋਲੋਂ ਇਕ ਕਿਲੋ ਹੈਰੋਇਨ ਬਰਾਮਦ ਹੋਈ, ਜਿਸ ਦੀ ਅੰਤਰਰਾਸ਼ਟਰੀ ਕੀਮਤ 7 ਕਰੋੜ ਰੁਪਏ ਦੇ ਕਰੀਬ ਦੱਸੀ ਜਾਂਦੀ ਹੈ। ਅੰਮ੍ਰਿਤਸਰ ਦੇ ਚਾਟੀਵਿੰਡ ਥਾਣੇ ਵਿੱਚ ਧਾਰਾ 307, 353, 186 IPC 25(2), 54, 59, ਅਸਲਾ ਐਕਟ 21, 61, 85 NDPS ਐਕਟ ਦੇ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਅੰਮ੍ਰਿਤਸਰ ‘ਚ ਪੁਲਿਸ-ਤਸਕਰ ਵਿਚਾਲੇ ਗੋਲੀ.ਬਾਰੀ, ਮੁਲਜ਼ਮ ਕੋਲੋਂ 7 ਕਰੋੜ ਦੀ ਪਿਸਟਲ-ਹੈਰੋਇਨ ਬਰਾਮਦ appeared first on Daily Post Punjabi.