Plane Crash In Colombia Archives - Daily Post Punjabi

ਚਮਤਕਾਰ! ਜਹਾਜ਼ ਦੁਰਘਟਨਾ ‘ਚ ਲਾਪਤਾ ਹੋਏ ਚਾਰ ਬੱਚੇ 16 ਦਿਨ ਬਾਅਦ ਮਿਲੇ ਜ਼ਿੰਦਾ
ਕੋਲੰਬੀਆ ਦੇ ਐਮਾਜ਼ਾਨ ਵਿੱਚ 1 ਮਈ ਨੂੰ ਇੱਕ ਜਹਾਜ਼ ਕਰੈਸ਼ ਹੋ ਗਿਆ ਸੀ, ਇਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ। ਉਦੋਂ ਤੋਂ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਸੀ। ਹੁਣ ਇਸ ਹਾਦਸੇ ਦੇ ਕਰੀਬ 16 ਦਿਨ ਬਾਅਦ ਫੌਜ ਨੂੰ ਬੁੱਧਵਾਰ ਨੂੰ ਚਾਰ ਬੱਚੇ ਜ਼ਿੰਦਾ ਮਿਲੇ ਹਨ। ਇਨ੍ਹਾਂ ਵਿੱਚ ਇੱਕ 11 ਮਹੀਨੇ ਦਾ ਬੱਚਾ ਵੀ ਹੈ। ਇਹ ਜਾਣਕਾਰੀ ਖੁਦ ਰਾਸ਼ਟਰਪਤੀ ਗੁਸਤਾਵੋ ਪੈਟਰੋ ਵੱਲੋਂ ਦਿੱਤੀ ਗਈ ਹੈ।

Miracle! Four children Found

ਰਾਸ਼ਟਰਪਤੀ ਗੁਸਤਾਵੋ ਪੈਟਰੋ ਨੇ ਕਿਹਾ ਕਿ ਫੌਜ ਨੇ ਤਲਾਸ਼ੀ ਮੁਹਿੰਮ ਚਲਾਈ ਸੀ ਅਤੇ ਅੱਜ ਉਨ੍ਹਾਂ ਨੂੰ ਇਸ ਸਫ਼ਲਤਾ ਮਿਲੀ ਹੈ। ਇਹ ਦੇਸ਼ ਲਈ ਖੁਸ਼ੀ ਦੀ ਗੱਲ ਹੈ। ਕੋਲੰਬੀਆ ਦੇ ਸੰਘਣੇ ਐਮਾਜ਼ਾਨ ‘ਚ ਕਰੀਬ ਦੋ ਹਫਤੇ ਪਹਿਲਾਂ ਹੋਏ ਹਾਦਸੇ ਤੋਂ ਬਾਅਦ ਬੁੱਧਵਾਰ ਨੂੰ 11 ਮਹੀਨੇ ਦੇ ਬੱਚੇ ਸਮੇਤ ਚਾਰ ਬੱਚੇ ਜ਼ਿੰਦਾ ਮਿਲੇ ਹਨ।

Miracle! Four children Found

ਦੱਸ ਦਈਏ ਕਿ ਅਧਿਕਾਰੀਆਂ ਨੇ ਸੁੰਘਣ ਵਾਲੇ ਕੁੱਤਿਆਂ ਨਾਲ ਸਰਚ ਅਭਿਆਨ ਵਿੱਚ 100 ਤੋਂ ਵੱਧ ਸੈਨਿਕਾਂ ਨੂੰ ਲਗਾਇਆ ਸੀ। ਇਹ 1 ਮਈ ਨੂੰ ਜਹਾਜ਼ ਹਾਦਸੇ ਤੋਂ ਬਾਅਦ ਲਾਪਤਾ ਹੋਏ ਬੱਚਿਆਂ ਦੀ ਭਾਲ ਵਿਚ ਲੱਗਾ ਹੋਇਆ ਸੀ। ਇਸ ਘਟਨਾ ਵਿੱਚ ਤਿੰਨ ਬਾਲਗ ਮਾਰੇ ਗਏ ਸਨ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਬੱਚੇ ਦੱਖਣੀ ਕਾਕੇਟਾ ਦੇ ਜੰਗਲ ਵਿੱਚ ਭਟਕ ਰਹੇ ਸਨ। ਇਨ੍ਹਾਂ ਬੱਚਿਆਂ ਦੀ ਉਮਰ 4, 9 ਅਤੇ 13 ਸਾਲ ਦੱਸੀ ਜਾ ਰਹੀ ਹੈ ਅਤੇ ਇੱਕ ਬੱਚਾ ਸਿਰਫ 11 ਮਹੀਨੇ ਦਾ ਹੈ।

ਇਹ ਵੀ ਪੜ੍ਹੋ : CM ਮਾਨ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ, 144 ਨੌਜਵਾਨ ਬਣੇ ਪੰਜਾਬ ਪੁਲਿਸ ਦਾ ਹਿੱਸਾ

ਤਲਾਸ਼ੀ ਮੁਹਿੰਮ ਦੌਰਾਨ ਬੱਚੇ ਦੀ ਪੀਣ ਵਾਲੀ ਬੋਤਲ ਅਤੇ ਅੱਧਾ ਖਾਧਾ ਫਲ ਮਿਲਿਆ ਹੈ। ਇਸ ਤੋਂ ਬਾਅਦ ਤਲਾਸ਼ੀ ਤੇਜ਼ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਸੋਮਵਾਰ ਅਤੇ ਮੰਗਲਵਾਰ ਨੂੰ ਸੈਨਿਕਾਂ ਨੂੰ ਪਾਇਲਟ ਅਤੇ ਦੋ ਬਾਲਗਾਂ ਦੀਆਂ ਲਾਸ਼ਾਂ ਮਿਲੀਆਂ ਸਨ। ਮਰਨ ਵਾਲੇ ਯਾਤਰੀਆਂ ਵਿੱਚੋਂ ਇੱਕ ਚਾਰ ਬੱਚਿਆਂ ਦੀ ਮਾਂ ਸੀ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਚਮਤਕਾਰ! ਜਹਾਜ਼ ਦੁਰਘਟਨਾ ‘ਚ ਲਾਪਤਾ ਹੋਏ ਚਾਰ ਬੱਚੇ 16 ਦਿਨ ਬਾਅਦ ਮਿਲੇ ਜ਼ਿੰਦਾ appeared first on Daily Post Punjabi.