Plane crash in Nepal Archives - Daily Post Punjabi

ਨੇਪਾਲ ‘ਚ ਵੱਡਾ ਜਹਾਜ਼ ਹਾਦਸਾ, ATR-72 ਯਾਤਰੀ ਜਹਾਜ਼ ਪੋਖਰਾ ਨੇੜੇ ਕਰੈਸ਼, ਬਚਾਅ ਕਾਰਜ ਜਾਰੀ
ਨੇਪਾਲ ‘ਚ ਐਤਵਾਰ ਨੂੰ ਵੱਡਾ ਜਹਾਜ਼ ਹਾਦਸਾ ਵਾਪਰਿਆ ਹੈ। ਨੇਪਾਲ ਦੇ ਪ੍ਰਮੁੱਖ ਸ਼ਹਿਰਾਂ ਵਿੱਚੋਂ ਇੱਕ ਪੋਖਰਾ ਨੇੜੇ ਇੱਕ ਯਾਤਰੀ ਜਹਾਜ਼ ਐਤਵਾਰ ਸਵੇਰੇ ਪੋਖਰਾ ਹਵਾਈ ਅੱਡੇ ‘ਤੇ 72 ਲੋਕਾਂ ਨੂੰ ਲੈ ਕੇ ਹਾਦਸਾਗ੍ਰਸਤ ਹੋ ਗਿਆ। ਜਾਣਕਾਰੀ ਮੁਤਾਬਕ ਇਸ ATR-72 ਜਹਾਜ਼ ‘ਚ 68 ਯਾਤਰੀ ਅਤੇ ਚਾਲਕ ਦਲ ਦੇ ਚਾਰ ਮੈਂਬਰ ਸਵਾਰ ਸਨ। ਹਾਦਸੇ ਦੇ ਤੁਰੰਤ ਬਾਅਦ ਜਹਾਜ਼ ਨੂੰ ਅੱਗ ਲੱਗ ਗਈ। ਬਚਾਅ ਟੀਮਾਂ ਅੱਗ ਬੁਝਾਉਣ ਅਤੇ ਅੰਦਰੋਂ ਲੋਕਾਂ ਨੂੰ ਕੱਢਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਹਾਲਾਂਕਿ ਹੁਣ ਤੱਕ 30 ਲਾਸ਼ ਬਰਾਮਦ ਕੀਤੀਆਂ ਗਈਆਂ ਹਨ।

Plane crash in Nepal

ਜਾਣਕਾਰੀ ਮੁਤਾਬਕ ਜਹਾਜ਼ ਕਾਠਮੰਡੂ ਤੋਂ ਪੋਖਰਾ ਜਾ ਰਿਹਾ ਸੀ। ਖਰਾਬ ਮੌਸਮ ਦੌਰਾਨ ਪੋਖਰਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰਨ ਦੀ ਕੋਸ਼ਿਸ਼ ਕਰਦੇ ਸਮੇਂ ਜਹਾਜ਼ ਪਹਾੜੀ ਨਾਲ ਟਕਰਾ ਗਿਆ। ਜਿਵੇਂ ਹੀ ਇਹ ਕਰੈਸ਼ ਹੋਇਆ, ਇਸ ਵਿਚ ਧਮਾਕੇ ਨਾਲ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਕਾਰਨ ਲੋਕਾਂ ਨੂੰ ਬਾਹਰ ਕੱਢਣ ਵਿੱਚ ਦਿੱਕਤ ਆ ਰਹੀ ਹੈ।

ਇਹ ਵੀ ਪੜ੍ਹੋ : ਭਾਰਤ-ਪਾਕਿ ਸਰਹੱਦ ‘ਤੇ ਮੁੜ ਦਿਸਿਆ ਡਰੋਨ, BSF ਜਵਾਨ ਨੇ 7 ਰਾਉਂਡ ਫਾਇਰ ਕਰ ਕੀਤਾ ਢੇਰ

Plane crash in Nepal

ਹਾਦਸੇ ਵਾਲੀ ਥਾਂ ਨਦੀ ਦੇ ਨੇੜੇ ਦੱਸੀ ਜਾ ਰਹੀ ਹੈ। ਨੇਪਾਲ ਪੁਲਿਸ ਨੇ ਦੱਸਿਆ ਕਿ ਹੁਣ ਤੱਕ 30 ਲਾਸ਼ਾਂ ਮਿਲੀਆਂ ਹਨ। ਚਸ਼ਮਦੀਦਾਂ ਨੇ ਹਾਦਸੇ ਤੋਂ ਬਾਅਦ ਧੂੰਏਂ ਦੇ ਗੁਬਾਰ ਦੇਖੇ ਜਿਸ ਮਗਰੋਂ ਬਚਾਅ ਕਾਰਜ ਜਾਰੀ ਹੈ। ਇਸ ਦੇ ਨਾਲ ਹੀ ਹਵਾਈ ਅੱਡਾ ਫਿਲਹਾਲ ਬੰਦ ਕਰ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਨੇਪਾਲ ‘ਚ ਵੱਡਾ ਜਹਾਜ਼ ਹਾਦਸਾ, ATR-72 ਯਾਤਰੀ ਜਹਾਜ਼ ਪੋਖਰਾ ਨੇੜੇ ਕਰੈਸ਼, ਬਚਾਅ ਕਾਰਜ ਜਾਰੀ appeared first on Daily Post Punjabi.