Plane crashed in Brazil Archives - Daily Post Punjabi

ਬ੍ਰਾਜ਼ੀਲ ‘ਚ ਕ੍ਰੈਸ਼ ਹੋਇਆ ਜਹਾਜ਼ : ਹਾਦਸੇ ‘ਚ ਪਾਇਲਟ ਤੇ ਕੋ-ਪਾਇਲਟ ਸਣੇ 14 ਲੋਕਾਂ ਦੀ ਹੋਈ ਮੌ.ਤ
ਬ੍ਰਾਜ਼ੀਲ ‘ਚ ਸ਼ਨੀਵਾਰ ਨੂੰ ਵੱਡਾ ਹਾਦਸਾ ਵਾਪਰਿਆ। ਇੱਥੇ ਜਹਾਜ਼ ਕ੍ਰੈਸ਼ ‘ਚ ਪਾਇਲਟ ਅਤੇ ਕੋ-ਪਾਇਲਟ ਸਮੇਤ 14 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਬ੍ਰਾਜ਼ੀਲ ਅਤੇ ਅਮਰੀਕਾ ਦੇ ਯਾਤਰੀ ਵੀ ਸ਼ਾਮਲ ਹਨ। ਬ੍ਰਾਜ਼ੀਲ ਦੀ ਸਿਵਲ ਡਿਫੈਂਸ ਨੇ ਸਾਰੀਆਂ ਮੌਤਾਂ ਦੀ ਪੁਸ਼ਟੀ ਕੀਤੀ ਹੈ। ਸਾਰੇ ਯਾਤਰੀ ਬਾਰਸੀਲੋਨਾ ਵਿੱਚ ਮੱਛੀ ਫੜਨ ਜਾ ਰਹੇ ਸਨ। ਇਹ ਹਾਦਸਾ ਅਮੇਜ਼ਨਸ ਦੀ ਰਾਜਧਾਨੀ ਮਾਨੌਸ ਤੋਂ ਕਰੀਬ 400 ਕਿਲੋਮੀਟਰ ਦੂਰ ਬਾਰਸੀਲੋਸ ਸੂਬੇ ਵਿੱਚ ਭਾਰਤੀ ਸਮੇਂ ਅਨੁਸਾਰ ਰਾਤ 11:30 ਵਜੇ ਵਾਪਰਿਆ।

ਬ੍ਰਾਜ਼ੀਲ ਮੀਡੀਆ ਮੁਤਾਬਕ ਹਾਦਸੇ ਦੇ ਸਮੇਂ ਭਾਰੀ ਮੀਂਹ ਪੈ ਰਿਹਾ ਸੀ। ਮੰਨਿਆ ਜਾ ਰਿਹਾ ਹੈ ਕਿ ਖਰਾਬ ਮੌਸਮ ਕਾਰਨ ਪਾਇਲਟ ਜਹਾਜ਼ ਨੂੰ ਲੈਂਡ ਕਰਨ ਲਈ ਲੈਂਡਿੰਗ ਸਟ੍ਰਿਪ ਦਾ ਅੰਦਾਜ਼ਾ ਨਹੀਂ ਲਗਾ ਸਕਿਆ। 18 ਯਾਤਰੀਆਂ ਦੀ ਸਮਰੱਥਾ ਵਾਲਾ EMB-110 ਨਾਮ ਦਾ ਇਹ ਜਹਾਜ਼ ਮਾਨੋਸ ਟੈਕਸੀ ਏਰੀਓ ਨਾਮਕ ਕੰਪਨੀ ਦਾ ਸੀ। ਇਹ ਜਹਾਜ਼ ਮਾਨੌਸ ਤੋਂ ਬਾਰਸੀਲੋਨਾ ਜਾ ਰਿਹਾ ਸੀ।

ਇਹ ਵੀ ਪੜ੍ਹੋ : ਕੈਪਟਨ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਨੂੰ ਮਿਲੀ ਵੱਡੀ ਰਾਹਤ, ਹਾਈਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਮਨਜ਼ੂਰ

ਜਾਣਕਾਰੀ ਅਨੁਸਾਰ ਸਾਰੀਆਂ ਲਾਸ਼ਾਂ ਨੂੰ ਮੌਕੇ ਤੋਂ ਬਾਹਰ ਕੱਢ ਲਿਆ ਗਿਆ ਹੈ। ਸ਼ਹਿਰ ਵਿੱਚ ਕੋਲਡ ਸਟੋਰੇਜ ਦੀ ਸਹੂਲਤ ਨਾ ਹੋਣ ਕਾਰਨ ਸਾਰੀਆਂ ਲਾਸ਼ਾਂ ਨੂੰ ਨੇੜਲੇ ਸਕੂਲ ਵਿੱਚ ਲਿਜਾਇਆ ਜਾ ਰਿਹਾ ਹੈ। ਭਾਰਤੀ ਸਮੇਂ ਮੁਤਾਬਕ ਬ੍ਰਾਜ਼ੀਲ ਦੀ ਹਵਾਈ ਸੈਨਾ ਦਾ ਜਹਾਜ਼ ਐਤਵਾਰ ਸ਼ਾਮ ਨੂੰ ਬਾਰਸੀਲੋਨਾ ਪਹੁੰਚ ਜਾਵੇਗਾ ਅਤੇ ਸਾਰੀਆਂ ਲਾਸ਼ਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਕੋਲ ਲੈ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਬ੍ਰਾਜ਼ੀਲ ‘ਚ ਕ੍ਰੈਸ਼ ਹੋਇਆ ਜਹਾਜ਼ : ਹਾਦਸੇ ‘ਚ ਪਾਇਲਟ ਤੇ ਕੋ-ਪਾਇਲਟ ਸਣੇ 14 ਲੋਕਾਂ ਦੀ ਹੋਈ ਮੌ.ਤ appeared first on Daily Post Punjabi.