PM brother Prahlad Modi on centre govt Archives - Daily Post Punjabi

PM ਮੋਦੀ ਦੇ ਭਰਾ ਨੇ ਕੇਂਦਰ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ, ਕਿਹਾ- “ਮੰਗਾਂ ਪੂਰੀਆਂ ਹੋਣ ਤੱਕ GST ਦੇਣਾ ਬੰਦ ਕਰ ਦਿਓ”
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਪ੍ਰਹਿਲਾਦ ਮੋਦੀ ਨੇ ਗੁਜਰਾਤ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਾਰੋਬਾਰੀਆਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਪ੍ਰਹਿਲਾਦ ਮੋਦੀ ਨੇ ਕਿਹਾ ਕਿ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਨਹੀਂ ਜਾਂਦੀਆਂ, ਉਦੋਂ ਤੱਕ GST ਦਾ ਭੁਗਤਾਨ ਕਰਨਾ ਬੰਦ ਕਰ ਦਿਓ ।

PM brother Prahlad Modi on centre govt

ਵਿਰੋਧ ਪ੍ਰਦਰਸ਼ਨ ਕਰ ਰਹੇ ਕਾਰੋਬਾਰੀਆਂ ਦੇ ਹੱਕ ਵਿੱਚ ਬੋਲਦਿਆਂ ਪ੍ਰਹਿਲਾਦ ਮੋਦੀ ਨੇ ਕਿਹਾ ਕਿ ਨਰਿੰਦਰ ਮੋਦੀ ਜਾਂ ਕੋਈ ਹੋਰ ਹੋਵੇ, ਉਨ੍ਹਾਂ ਨੂੰ ਤੁਹਾਡੀ ਗੱਲ ਸੁਣਨੀ ਹੀ ਪਵੇਗੀ।

ਇਹ ਵੀ ਪੜ੍ਹੋ: Big Breaking : 2 ਅਗਸਤ ਤੋਂ ਖੁੱਲ੍ਹਣਗੇ ਪੰਜਾਬ ਦੇ ਸਾਰੇ ਸਕੂਲ, ਕੋਰੋਨਾ ਨਿਯਮਾਂ ਦੀ ਕਰਨੀ ਹੋਵੇਗੀ ਪਾਲਣਾ

ਦਰਅਸਲ, ਪ੍ਰਹਿਲਾਦ ਮੋਦੀ ਆਲ ਇੰਡੀਆ ਫੇਅਰ ਪ੍ਰਾਈਸ ਸ਼ਾਪ ਐਸੋਸੀਏਸ਼ਨ ਦੇ ਉਪ ਪ੍ਰਧਾਨ ਅਤੇ ਪੀਐਮ ਮੋਦੀ ਦੇ ਭਰਾ ਹਨ । ਉਨ੍ਹਾਂ ਨੇ ਵਪਾਰੀਆਂ ਨੂੰ ਕਿਹਾ ਕਿ ਉਹ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਮਹਾਰਾਸ਼ਟਰ ਸਰਕਾਰ ਅਤੇ ਕੇਂਦਰ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਨੂੰ ਹੋਰ ਤੇਜ਼ ਕਰਨ, ਤਾਂ ਜੋ ਇਹ ਸੰਦੇਸ਼ ਉਨ੍ਹਾਂ ਤੱਕ ਪਹੁੰਚ ਸਕੇ।

PM brother Prahlad Modi on centre govt

ਠਾਣੇ ਵਿੱਚ ਵਿਰੋਧ ਪ੍ਰਦਰਸ਼ਨ ਦੌਰਾਨ ਉਨ੍ਹਾਂ ਨੇ ਕਿਹਾ ਕਿ ਵਿਰੋਧ ਪ੍ਰਦਰਸ਼ਨ ਅਜਿਹਾ ਹੋਣਾ ਚਾਹੀਦਾ ਹੈ ਕਿ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਤੁਹਾਡੇ ਦਰਵਾਜ਼ੇ ਤੱਕ ਆਉਣ। ਪ੍ਰਹਿਲਾਦ ਮੋਦੀ ਨੇ ਕਿਹਾ ਕਿ ਪਹਿਲਾਂ ਕਾਰੋਬਾਰੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਆਪਣੀਆਂ ਮੰਗਾਂ ਬਾਰੇ ਇੱਕ ਪੱਤਰ ਲਿਖਣ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਅਸੀਂ ਜੀਐਸਟੀ ਨਹੀਂ ਦੇਵਾਂਗੇ । ਅਸੀਂ ਲੋਕਤੰਤਰ ਵਿੱਚ ਹਾਂ, ਕੋਈ ਗੁਲਾਮ ਨਹੀਂ ਹਾਂ।

ਇਹ ਵੀ ਦੇਖੋ: Rajewal ਤੇ Charuni ਕਿਉਂ ਕਰਦੇ ਸੀ Bibi Jagir Kaur ਨੂੰ ਫ਼ੋਨ ? ਪਹਿਲੀ ਵਾਰ ਬੀਬੀ ਨੇ ਖੋਲ੍ਹੀਆਂ ਅੰਦਰ ਦੀਆਂ ਗੱਲਾ

The post PM ਮੋਦੀ ਦੇ ਭਰਾ ਨੇ ਕੇਂਦਰ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ, ਕਿਹਾ- “ਮੰਗਾਂ ਪੂਰੀਆਂ ਹੋਣ ਤੱਕ GST ਦੇਣਾ ਬੰਦ ਕਰ ਦਿਓ” appeared first on Daily Post Punjabi.