PM CARES fund Archives - Daily Post Punjabi

ਸੁਪਰੀਮ ਕੋਰਟ ਨੇ PM ਕੇਅਰਜ਼ ਫੰਡ ਦੀ ਜਾਣਕਾਰੀ ਜਨਤਕ ਕਰਨ ਦੀ ਮੰਗ ਵਾਲੀ ਪਟੀਸ਼ਨ ਕੀਤੀ ਖਾਰਜ
ਸੁਪਰੀਮ ਕੋਰਟ ਨੇ ਪੀਐੱਮ ਕੇਅਰਜ਼ ਫੰਡ ਬਾਰੇ ਜਾਣਕਾਰੀ ਜਨਤਕ ਕਰਨ ਲਈ ਕੇਂਦਰ ਸਰਕਾਰ ਨੂੰ ਨਿਰਦੇਸ਼ ਦੇਣ ਅਤੇ ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ ਕੋਲੋਂ ਇਸ ਦਾ ਆਡਿਟ ਕਰਵਾਉਣ ਦੀ ਮੰਗ ਵਾਲੀ ਇੱਕ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

Supreme Court refuses to entertain plea

ਜਸਟਿਸ ਐੱਲ. ਨਾਗੇਸ਼ਵਰ ਰਾਓ ਅਤੇ ਜਸਟਿਸ ਬੀ. ਆਰ. ਗਵਈ ਦੀ ਬੈਂਚ ਨੇ ਪਟੀਸ਼ਨਕਰਤਾ ਨੂੰ ਇਲਾਹਾਬਾਦ ਹਾਈ ਕੋਰਟ ਜਾਣ ਅਤੇ ਮਾਮਲੇ ਵਿੱਚ ਸਮੀਖਿਆ ਪਟੀਸ਼ਨ ਦਾਇਰ ਕਰਨ ਲਈ ਕਿਹਾ ਹੈ । ਪਟੀਸ਼ਨਕਰਤਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਦੇਵਦੱਤ ਕਾਮਤ ਨੇ ਕਿਹਾ ਕਿ ਹਾਈ ਕੋਰਟ ਨੇ ਰਿਟ ਪਟੀਸ਼ਨ ਵਿੱਚ ਚੁੱਕੇ ਗਏ ਸਾਰੇ ਮੁੱਦਿਆਂ ‘ਤੇ ਵਿਚਾਰ ਨਹੀਂ ਕੀਤਾ।

ਇਹ ਵੀ ਪੜ੍ਹੋ: ‘ਆਪ’ ਵਿਧਾਇਕ ਜਸਵੰਤ ਸਿੰਘ ਨੇ ਵਾਅਦਾ ਕੀਤਾ ਪੂਰਾ, ‘ਇੱਕ ਰੁਪਏ ਤਨਖਾਹ ਤੇ ਪੈਨਸ਼ਨ ਛੱਡਣ ਦਾ ਕੀਤਾ ਐਲਾਨ’

ਇਸ ਤੋਂ ਇਲਾਵਾ ਬੈਂਚ ਨੇ ਕਿਹਾ ਕਿ ਤੁਹਾਡੀ ਇਹ ਗੱਲ ਸਹੀ ਹੋ ਸਕਦੀ ਹੈ ਕਿ ਸਾਰੇ ਮੁੱਦਿਆਂ ’ਤੇ ਵਿਚਾਰ ਨਹੀਂ ਕੀਤਾ ਗਿਆ । ਅਸੀਂ ਨਹੀਂ ਜਾਣਦੇ ਕਿ ਤੁਸੀਂ ਕੀ ਦਲੀਲ ਦਿੱਤੀ ਸੀ। ਤੁਸੀਂ ਜਾ ਕੇ ਰੀਵਿਊ ਪਟੀਸ਼ਨ ਦਾਇਰ ਕਰੋ।

ਵੀਡੀਓ ਲਈ ਕਲਿੱਕ ਕਰੋ -:

“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”

The post ਸੁਪਰੀਮ ਕੋਰਟ ਨੇ PM ਕੇਅਰਜ਼ ਫੰਡ ਦੀ ਜਾਣਕਾਰੀ ਜਨਤਕ ਕਰਨ ਦੀ ਮੰਗ ਵਾਲੀ ਪਟੀਸ਼ਨ ਕੀਤੀ ਖਾਰਜ appeared first on Daily Post Punjabi.

PM Kisan Yojana: ਅੱਜ ਜਾਰੀ ਹੋਵੇਗੀ ਅੱਠਵੀਂ ਕਿਸ਼ਤ, ਜਾਣੋ ਕਿਹੜੇ ਕਿਸਾਨਾਂ ਨੂੰ ਮਿਲੇਗਾ ਲਾਭ
PM Kisan Yojana: ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇਸ਼ ਦੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਨਰਿੰਦਰ ਮੋਦੀ ਦੁਆਰਾ ਆਰੰਭ ਕੀਤੀ ਗਈ ਸੀ। ਇਸ ਯੋਜਨਾ ਤਹਿਤ ਰਜਿਸਟਰਡ ਕਿਸਾਨਾਂ ਨੂੰ ਸਾਲਾਨਾ 6,000 ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਪ੍ਰਬੰਧ ਹੈ। ਇਹ ਰਕਮ ਦੋ ਹਜ਼ਾਰ ਰੁਪਏ ਦੀਆਂ ਤਿੰਨ ਕਿਸ਼ਤਾਂ ਵਿਚ ਕਿਸਾਨਾਂ ਦੇ ਖਾਤੇ ਵਿਚ ਭੇਜ ਦਿੱਤੀ ਜਾਂਦੀ ਹੈ। ਕੇਂਦਰ ਸਰਕਾਰ ਨੇ ਹੁਣ ਤੱਕ ਇਸ ਯੋਜਨਾ ਦੀਆਂ ਸੱਤ ਕਿਸ਼ਤਾਂ ਜਾਰੀ ਕੀਤੀਆਂ ਹਨ। ਇਸ ਯੋਜਨਾ ਦੀ ਅੱਠਵੀਂ ਕਿਸ਼ਤ 14 ਮਈ, 2021 ਨੂੰ ਜਾਰੀ ਕੀਤੀ ਜਾ ਰਹੀ ਹੈ। ਪਹਿਲਾਂ ਇਹ ਮੰਨਿਆ ਜਾ ਰਿਹਾ ਸੀ ਕਿ ਸਰਕਾਰ ਹੋਲੀ ਦੇ ਆਸ-ਪਾਸ ਅੱਠਵੀਂ ਕਿਸ਼ਤ ਜਾਰੀ ਕਰ ਸਕਦੀ ਹੈ ਪਰ ਅਜਿਹਾ ਨਹੀਂ ਹੋਇਆ। ਅੱਠਵੀਂ ਕਿਸ਼ਤ ਪ੍ਰਾਪਤ ਕਰਨ ਲਈ, ਕਿਸਾਨਾਂ ਨੂੰ ਲੰਮਾ ਸਮਾਂ ਇੰਤਜ਼ਾਰ ਕਰਨਾ ਪਿਆ। ਇਹ ਰਾਸ਼ੀ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ ਰਜਿਸਟਰਡ ਕਿਸਾਨ ਦੇ ਖਾਤੇ ਵਿੱਚ ਭੇਜੀ ਜਾਏਗੀ।

PM Kisan Yojana

ਕਿਸਾਨ ਹੁਣ ਇਹ ਪਤਾ ਲਗਾ ਸਕਦੇ ਹਨ ਕਿ ਖਾਤੇ ਵਿਚ ਪੈਸਾ ਆਇਆ ਜਾਂ ਨਹੀਂ। ਬਹੁਤ ਸਾਰੇ ਕਿਸਾਨਾਂ ਨੂੰ ਇਹ ਪਤਾ ਲਗਾਉਣ ਵਿੱਚ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿ ਕੀ ਕਿਸਾਨ ਸਨਮਾਨ ਨਿਧੀ ਦਾ ਪੈਸਾ ਉਨ੍ਹਾਂ ਦੇ ਖਾਤੇ ਵਿੱਚ ਆਇਆ ਹੈ ਜਾਂ ਨਹੀਂ। ਜ਼ਿਆਦਾਤਰ ਰਾਜਾਂ ਵਿੱਚ ਕੋਰੋਨਾ ਸੰਕਟ ਅਤੇ ਤਾਲਾਬੰਦੀ ਦੇ ਵਿਚਕਾਰ, ਕਿਸਾਨਾਂ ਲਈ ਇਹ ਪਤਾ ਲਗਾਉਣ ਲਈ ਬੈਂਕਾਂ ਵਿੱਚ ਜਾਣਾ ਵੀ ਮੁਸ਼ਕਲ ਹੈ। ਆਪਣੀ ਕਿਸ਼ਤ ਦੀ ਸਥਿਤੀ ਦੀ ਜਾਂਚ ਕਰਨ ਲਈ, ਕਿਸਾਨਾਂ ਨੂੰ ਆਮ ਢੰਗ ਦੀ ਪਾਲਣਾ ਕਰਨੀ ਪਏਗੀ। ਸਭ ਤੋਂ ਪਹਿਲਾਂ, ਕਿਸਾਨ pmkisan.gov.in ਵੈਬਸਾਈਟ ਖੋਲ੍ਹੋ। ਇਸ ਤੋਂ ਬਾਅਦ, ‘ਫਾਰਮਰਜ਼ ਕਾਰਨਰ’ ਵਿਕਲਪ ‘ਤੇ ਕਲਿੱਕ ਕਰੋ। ਫਿਰ ਇਸਦੇ ਬਾਅਦ ਆਏ ਵਿਕਲਪਾਂ ਤੋਂ ਲਾਭਪਾਤਰੀ ਸਥਿਤੀ ਤੇ ਕਲਿਕ ਕਰੋ।

The post PM Kisan Yojana: ਅੱਜ ਜਾਰੀ ਹੋਵੇਗੀ ਅੱਠਵੀਂ ਕਿਸ਼ਤ, ਜਾਣੋ ਕਿਹੜੇ ਕਿਸਾਨਾਂ ਨੂੰ ਮਿਲੇਗਾ ਲਾਭ appeared first on Daily Post Punjabi.

ਕੋਰੋਨਾ ਵਿਰੁੱਧ ਜੰਗ ‘ਚ 5 ਦੇਸ਼ਾਂ ਤੋਂ ਆਕਸੀਜਨ ਆਯਾਤ ਕਰੇਗਾ ਭਾਰਤ, PM ਕੇਅਰਸ ਫ਼ੰਡ ‘ਚੋਂ ਖਰੀਦੇ ਜਾਣਗੇ 1 ਲੱਖ ਕੰਸਨਟ੍ਰੇਟਰ
India will import oxygen: ਦੇਸ਼ ਵਿੱਚ ਕੋਰੋਨਾ ਦੀ ਦੂਜੀ ਲਹਿਰ ਤਬਾਹੀ ਮਚਾ ਰਹੀ ਹੈ।  ਜਿਸ ਕਾਰਨ ਬਹੁਤ ਸਾਰੇ ਰਾਜਾਂ ਨੂੰ ਆਕਸੀਜਨ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੇਸ਼ ਵਿੱਚ ਆਕਸੀਜਨ ਦੀ ਕਮੀ ਕਾਰਨ ਬਹੁਤ ਸਾਰੇ ਮਰੀਜ਼ ਆਪਣੀ ਜਾਣ ਗੁਆ ਚੁੱਕੇ ਹਨ।

India will import oxygen

ਇਸੇ ਵਿਚਾਲੇ ਗ੍ਰਹਿ ਮੰਤਰਾਲੇ ਨੇ ਦੱਸਿਆ ਕਿ ਸਰਕਾਰ ਦੇਸ਼ ਵਿੱਚ ਆਕਸੀਜਨ ਦੀ ਘਾਟ ਨੂੰ ਦੂਰ ਕਰਨ ਲਈ ਸਥਿਤੀ ਨੂੰ ਸੰਭਾਲਣ ਵਿੱਚ ਰੁੱਝੀ ਹੋਈ ਹੈ। ਸਰਕਾਰ ਪੰਜ ਦੇਸ਼ਾਂ ਤੋਂ 5,805 ਟਨ ਆਕਸੀਜਨ ਆਯਾਤ ਕਰਨ ਜਾ ਰਹੀ ਹੈ।

ਇਹ ਵੀ ਪੜ੍ਹੋ: ਭਾਰਤ ਨੇ ਸਮੇਂ ਤੋਂ ਪਹਿਲਾਂ ਹੀ ਕੋਰੋਨਾ ਪਾਬੰਦੀਆਂ ‘ਚ ਦਿੱਤੀ ਢਿੱਲ, ਜਿਸਦਾ ਨਤੀਜਾ ਕੋਰੋਨਾ ਕੇਸਾਂ ‘ਚ ਲਗਾਤਾਰ ਵਾਧਾ : ਡਾ. ਫਾਉਚੀ

ਇਨ੍ਹਾਂ ਵਿੱਚੋਂ 3440 ਟਨ ਯੂਏਈ ਤੋਂ, 1,505 ਟਨ ਕੁਵੈਤ ਤੋਂ, 600 ਟਨ ਫਰਾਂਸ ਤੋਂ, 200 ਟਨ ਸਿੰਗਾਪੁਰ ਤੋਂ ਅਤੇ  60 ਟਨ ਬਹਿਰੀਨ ਤੋਂ ਆਯਾਤ ਕੀਤੀ ਜਾਵੇਗੀ । ਇਸ ਦੇ ਨਾਲ ਹੀ ਸਰਕਾਰ ਪੀਐਮ ਕੇਅਰਸ ਫੰਡ ਵਿੱਚੋਂ ਇੱਕ ਲੱਖ ਆਕਸੀਜਨ ਕੰਸਨਟ੍ਰੇਟਰ ਖਰੀਦਣ ਜਾ ਰਹੀ ਹੈ।

India will import oxygen

ਇਸ ਬਾਰੇ ਗ੍ਰਹਿ ਮੰਤਰਾਲੇ ਦੇ ਵਧੀਕ ਸਕੱਤਰ ਪੀਯੂਸ਼ ਗੋਇਲ ਨੇ ਕਿਹਾ ਕਿ ਆਕਸੀਜਨ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਰਕਾਰ 1,619 ਆਕਸੀਜਨ ਪਲਾਂਟ ਲਗਾਉਣ ਜਾ ਰਹੀ ਹੈ । ਸਪਲਾਈ ਵਧਾਉਣ ਲਈ ਸਰਕਾਰ ਨੇ ਆਰਗਨ ਅਤੇ ਨਾਈਟ੍ਰੋਜਨ ਲਿਜਾਣ ਵਾਲੇ 408 ਟੈਂਕਰਾਂ ਨੂੰ ਆਕਸੀਜਨ ਟੈਂਕਰਾਂ ਵਿੱਚ ਤਬਦੀਲ ਕਰ ਦਿੱਤਾ ਹੈ। ਹੁਣ ਤੱਕ 101 ਟੈਂਕਰ ਆਯਾਤ ਕੀਤੇ ਜਾ ਚੁੱਕੇ ਹਨ, ਜਦਕਿ 150 ਹੋਰ ਟੈਂਕਰ ਆਉਣੇ ਹਨ ।

ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਵਿਦੇਸ਼ੀ ਸਹਾਇਤਾ ਵਜੋਂ ਪ੍ਰਾਪਤ ਸਮੱਗਰੀ ਤੋਂ ਮੰਗਲਵਾਰ ਨੂੰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ 9,200ਕੰਸਨਟ੍ਰੇਟਰ, 5,243 ਆਕਸੀਜਨ ਸਿਲੰਡਰ ਅਤੇ 19 ਆਕਸੀਜਨ ਪਲਾਂਟ ਭੇਜੇ ਗਏ । ਮੰਗਲਵਾਰ ਨੂੰ ਜੋ ਸਮੱਗਰੀ ਮਿਲੀ ਉਹ ਜ਼ਿਆਦਾਤਰ ਯੂਏਈ, ਇਜ਼ਰਾਈਲ, ਅਮਰੀਕਾ ਅਤੇ ਨੀਦਰਲੈਂਡਜ਼ ਤੋਂ ਆਈ ਹੈ।

ਇਹ ਵੀ ਦੇਖੋ: 10ਵੀਂ ਪੜ੍ਹਿਆ ਇਹ ਮੋਚੀ,JNU ਤੇ PU ‘ਚ ਦਿੰਦੈ ਲੈਕਚਰ,ਲਿਖ ਚੁੱਕਿਆ ਕਈ ਕਿਤਾਬਾਂ ਤੇ ਅੰਗ੍ਰੇਜ਼ੀ ਸੁਣ ਰਹਿ ਜਾਓਗੇ ਹੈਰਾਨ

The post ਕੋਰੋਨਾ ਵਿਰੁੱਧ ਜੰਗ ‘ਚ 5 ਦੇਸ਼ਾਂ ਤੋਂ ਆਕਸੀਜਨ ਆਯਾਤ ਕਰੇਗਾ ਭਾਰਤ, PM ਕੇਅਰਸ ਫ਼ੰਡ ‘ਚੋਂ ਖਰੀਦੇ ਜਾਣਗੇ 1 ਲੱਖ ਕੰਸਨਟ੍ਰੇਟਰ appeared first on Daily Post Punjabi.

PM ਕੇਅਰਜ਼ ਫੰਡ ‘ਚ 5 ਦਿਨਾਂ ਵਿੱਚ ਆਏ 3,076 ਕਰੋੜ ਰੁਪਏ, ਪੀ ਚਿਦੰਬਰਮ ਨੇ ਪੁੱਛਿਆ- ਦਾਨ ਕਰਨ ਵਾਲਿਆਂ ਦੇ ਨਾਮ ਦੱਸਣ ਤੋਂ ਡਰ ਕਿਉਂ?
p chidambaram twitter reaction: ਨਵੀਂ ਦਿੱਲੀ: ਕੋਵਿਡ -19 ਸੰਕਟ ਦੇ ਮੱਦੇਨਜ਼ਰ ਬਣਾਏ ਗਏ ਪ੍ਰਧਾਨ ਮੰਤਰੀ ਕੇਅਰਜ਼ ਫੰਡ ਵਿੱਚ 5 ਦਿਨਾਂ ‘ਚ 3,076 ਕਰੋੜ ਦੀ ਰਕਮ ਆਈ ਹੈ। ਇਹ ਜਾਣਕਾਰੀ ਸਰਕਾਰ ਦੁਆਰਾ ਜਾਰੀ ਕੀਤੀ ਆਡਿਟ ਰਿਪੋਰਟ ਤੋਂ ਸਾਹਮਣੇ ਆਈ ਹੈ। ਵਿੱਤੀ ਸਾਲ 2020 ਦੇ ਬਿਆਨ ਅਨੁਸਾਰ, ਇਹ ਰਿਕਾਰਡ ਦਾਨ 27 ਤੋਂ 31 ਮਾਰਚ ਦਰਮਿਆਨ ਹੋਇਆ ਸੀ, ਜਿਸ ਦੌਰਾਨ ਫੰਡ ਬਣਾਇਆ ਜਾ ਰਿਹਾ ਸੀ। 3,076 ਕਰੋੜ ਰੁਪਏ ਵਿੱਚੋਂ 3,075.85 ਕਰੋੜ ਰੁਪਏ ਦਾ ਦਾਨ ਘਰੇਲੂ ਅਤੇ ਸਵੈ-ਇੱਛੁਕ ਹੈ, ਜਦਕਿ ਵਿਦੇਸ ਤੋਂ 39.67 ਲੱਖ ਰੁਪਏ ਦਾ ਯੋਗਦਾਨ ਪਾਇਆ ਗਿਆ ਹੈ। ਪ੍ਰਧਾਨ ਮੰਤਰੀ ਕੇਅਰਜ਼ ਫੰਡ ਦੇ ਬਿਆਨ ਵਿੱਚ ਕਿਹਾ ਗਿਆ ਕਿ ਇਹ ਫੰਡ 2.25 ਲੱਖ ਰੁਪਏ ਨਾਲ ਸ਼ੁਰੂ ਕੀਤਾ ਗਿਆ ਸੀ ਅਤੇ ਇਸ ਫੰਡ ਨੂੰ ਵੀ ਕਰੀਬ 35 ਲੱਖ ਰੁਪਏ ਵਿਆਜ ਵਜੋਂ ਮਿਲੇ ਹਨ। ਆਡਿਟ ਦਾ ਬਿਆਨ ਪ੍ਰਧਾਨ ਮੰਤਰੀ ਕੇਅਰਜ਼ ਫੰਡ ਦੀ ਵੈਬਸਾਈਟ ‘ਤੇ ਸਾਂਝਾ ਕੀਤਾ ਗਿਆ ਹੈ, ਪਰ 1 ਤੋਂ 6 ਦੇ ਨੋਟਾਂ ਦੀ ਜਾਣਕਾਰੀ ਇਸ ਬਿਆਨ ਵਿੱਚ ਜਨਤਕ ਨਹੀਂ ਕੀਤੀ ਗਈ ਹੈ।

PM CARES FUND के ऑडिटर्स ने पुष्टि की है कि 26 से 31 मार्च, 2020 के बीच केवल 5 दिनों में फंड को 3076 करोड़ रुपये मिले।
— P. Chidambaram (@PChidambaram_IN) September 2, 2020

ਇਸਦਾ ਅਰਥ ਇਹ ਹੈ ਕਿ ਸਰਕਾਰ ਨੇ ਘਰੇਲੂ ਅਤੇ ਵਿਦੇਸ਼ੀ ਦਾਨੀਆਂ ਬਾਰੇ ਜਾਣਕਾਰੀ ਨਹੀਂ ਦਿੱਤੀ ਹੈ। ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੇ ਟਵੀਟ ਕਰਕੇ ਇਸ ‘ਤੇ ਸਵਾਲ ਖੜੇ ਕੀਤੇ ਹਨ। ਉਨ੍ਹਾਂ ਨੇ ਪੁੱਛਿਆ ਕਿ ਇਨ੍ਹਾਂ ਦਾਨ ਕਰਨ ਵਾਲਿਆਂ ਬਾਰੇ ਜਾਣਕਾਰੀ ਕਿਉਂ ਨਹੀਂ ਦਿੱਤੀ ਗਈ। ਉਨ੍ਹਾਂ ਨੇ ਪੁੱਛਿਆ ਕਿ ਹਰ ਦੂਜੀ ਐਨਜੀਓ ਜਾਂ ਟਰੱਸਟ ਉਹਨਾਂ ਦਾਨ ਕਰਨ ਵਾਲਿਆਂ ਦੇ ਨਾਮ ਦੱਸਣ ਲਈ ਮਜਬੂਰ ਹੈ ਜਿਨ੍ਹਾਂ ਨੇ ਇੱਕ ਸੀਮਾ ਤੋਂ ਵੱਧ ਦਾਨ ਕੀਤਾ ਸੀ। ਪ੍ਰਧਾਨ ਮੰਤਰੀ ਕੇਅਰ ਫੰਡ ਨੂੰ ਇਸ ਜ਼ਿੰਮੇਵਾਰੀ ਤੋਂ ਕਿਉਂ ਛੋਟ ਦਿੱਤੀ ਗਈ ਹੈ? ਉਨ੍ਹਾਂ ਨੇ ਪੁੱਛਿਆ ਕਿ ਦਾਨ ਲੈਣ ਵਾਲੇ ਨੂੰ ਜਾਣਿਆ ਜਾਂਦਾ ਹੈ। ਦਾਨੀ ਨੂੰ ਟਰੱਸਟੀ ਵਜੋਂ ਜਾਣਿਆ ਜਾਂਦਾ ਹੈ। ਤਾਂ ਫਿਰ ਟਰੱਸਟੀ ਦਾਨ ਕਰਨ ਵਾਲਿਆਂ ਦੇ ਨਾਮ ਦੱਸਣ ਤੋਂ ਕਿਉਂ ਡਰ ਰਹੇ ਹਨ। ਦੱਸ ਦੇਈਏ ਕਿ ਕੋਵਿਡ ਸੰਕਟ ਦੇ ਮੱਦੇਨਜ਼ਰ, ਸਰਕਾਰ ਨੇ ਐਮਰਜੈਂਸੀ ਸਥਿਤੀ ਫੰਡ (ਪ੍ਰਧਾਨ ਮੰਤਰੀ ਕੇਅਰਜ਼ ਫੰਡ) ਵਿੱਚ ਪ੍ਰਧਾਨ ਮੰਤਰੀ ਸਿਟੀਜ਼ਨ ਸਹਾਇਤਾ ਅਤੇ ਰਾਹਤ ਦੀ ਸ਼ੁਰੂਆਤ ਕੀਤੀ ਸੀ। ਜਿੱਥੇ ਦਾਨੀ ਇਸ ਮਹਾਂਮਾਰੀ ਨਾਲ ਲੜਨ ਲਈ ਸਰਕਾਰ ਨੂੰ ਕੋਈ ਰਕਮ ਦਾਨ ਕਰ ਸਕਦੇ ਹਨ।

The post PM ਕੇਅਰਜ਼ ਫੰਡ ‘ਚ 5 ਦਿਨਾਂ ਵਿੱਚ ਆਏ 3,076 ਕਰੋੜ ਰੁਪਏ, ਪੀ ਚਿਦੰਬਰਮ ਨੇ ਪੁੱਛਿਆ- ਦਾਨ ਕਰਨ ਵਾਲਿਆਂ ਦੇ ਨਾਮ ਦੱਸਣ ਤੋਂ ਡਰ ਕਿਉਂ? appeared first on Daily Post Punjabi.

PM ਕੇਅਰ ਫ਼ੰਡ ‘ਚੋਂ ਪਟਨਾ ਤੇ ਮੁਜ਼ੱਫਰਪੁਰ ‘ਚ DRDO ਬਣਾਵੇਗਾ ਕੋਰੋਨਾ ਹਸਪਤਾਲ, PMO ਨੇ ਟਵੀਟ ਕਰ ਦਿੱਤੀ ਜਾਣਕਾਰੀ
PM Cares Fund allocate: ਪਟਨਾ: ਦੇਸ਼ ਵਿੱਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਸੰਕ੍ਰਮਣ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਕੇਅਰ ਫੰਡ ਵਿੱਚੋਂ ਕੋਰੋਨਾ ਹਸਪਤਾਲ ਬਣਾਉਣ ਦੀ ਕਵਾਇਦ ਤੇਜ਼ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਕੋਰੋਨਾ ਮਹਾਂਮਾਰੀ ਦੇ ਦੌਰਾਨ ਹਸਪਤਾਲਾਂ ਦੀ ਘਾਟ ਨਾਲ ਜੂਝ ਰਹੇ ਬਿਹਾਰ ਵਿੱਚ ਕੇਂਦਰ ਸਰਕਾਰ ਦੋ ਕੋਰੋਨਾ ਹਸਪਤਾਲ ਬਣਾਉਣ ਜਾ ਰਹੀ ਹੈ। 500 ਬੈੱਡ ਵਾਲੇ ਇਹ ਹਸਪਤਾਲ ਪਟਨਾ ਅਤੇ ਮੁਜ਼ੱਫਰਪੁਰ ਵਿੱਚ ਬਣਾਏ ਜਾਣਗੇ।

PM Cares Fund allocate

ਦਰਅਸਲ, ਬਿਹਾਰ ਵਿੱਚ ਕੋਰੋਨਾ ਵਾਇਰਸ ਦੀ ਲਾਗ ਤੇਜ਼ੀ ਨਾਲ ਫੈਲ ਰਹੀ ਹੈ। ਬਿਹਾਰ ਵਿੱਚ 1 ਲੱਖ 22 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਵਿੱਚ ਸੰਕਰਮਿਤ ਹੋਏ ਹਨ । ਬਿਹਾਰ ਵਿੱਚ ਸਿਹਤ ਸੇਵਾਵਾਂ ਦੀ ਹਾਲਤ ਪਹਿਲਾਂ ਹੀ ਬਹੁਤ ਖਰਾਬ ਹੈ। ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਹੁਣ ਬਿਹਾਰ ਵਿੱਚ ਪ੍ਰਧਾਨ ਮੰਤਰੀ ਕੇਅਰ ਫੰਡ ਵਿੱਚੋਂ ਦੋ ਕੋਰੋਨਾ ਹਸਪਤਾਲ ਬਣਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ। ਬਿਹਾ ਵਿੱਚ ਬਣਨ ਜਾ ਰਹੇ ਦੋਨੋਂ ਹਸਪਤਾਲਾਂ ਨੂੰ ਬਣਾਉਣ ਦੀ ਜਿੰਮੇਵਾਰੀ ਡੀਆਰਡੀਓ ਨੂੰ ਦਿੱਤੀ ਗਈ ਹੈ। ਇਹ ਦੋਵੇਂ ਹਸਪਤਾਲ ਪਟਨਾ ਅਤੇ ਮੁਜ਼ੱਫਰਪੁਰ ਵਿੱਚ ਬਣਨਗੇ ਅਤੇ ਦੋਵਾਂ ਵਿੱਚ 500 ਬੈੱਡਾਂ ਦੀ ਸਮਰੱਥਾ ਹੋਵੇਗੀ।

PM-CARES Fund Trust has decided to allocate funds for fight against COVID-19 by way of establishment of 500-bed COVID-19 Makeshift Hospitals at Patna & Muzaffarpur, Bihar by DRDO. This will go a long way in improving COVID care in Bihar. pic.twitter.com/AAPEIDDcRc
— PMO India (@PMOIndia) August 24, 2020

ਦੱਸ ਦੇਈਏ ਕਿ ਬਿਹਾਰ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੀ ਲਾਗ ਕਾਰਨ 9 ਹੋਰ ਮਰੀਜ਼ਾਂ ਦੀ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ 610 ਹੋ ਗਈ ਹੈ । ਇਸ ਦੇ ਨਾਲ ਰਾਜ ਵਿੱਚ ਹੁਣ ਤੱਕ 1,22,156 ਲੋਕ ਕੋਰੋਨਾ ਨਾਲ ਸੰਕਰਮਿਤ ਹੋਏ ਹਨ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਬਿਹਾਰ ਵਿੱਚ ਪਿਛਲੇ 24 ਘੰਟਿਆਂ ਦੌਰਾਨ ਸਮਸਤੀਪੁਰ ਵਿੱਚ ਛੇ, ਕਟਿਹਾਰ ਵਿੱਚ ਦੋ ਅਤੇ ਪੂਰਨੀਆ ਜ਼ਿਲ੍ਹੇ ਵਿੱਚ ਇੱਕ ਵਿਅਕਤੀ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 610 ਹੋ ਗਈ ਹੈ।

The post PM ਕੇਅਰ ਫ਼ੰਡ ‘ਚੋਂ ਪਟਨਾ ਤੇ ਮੁਜ਼ੱਫਰਪੁਰ ‘ਚ DRDO ਬਣਾਵੇਗਾ ਕੋਰੋਨਾ ਹਸਪਤਾਲ, PMO ਨੇ ਟਵੀਟ ਕਰ ਦਿੱਤੀ ਜਾਣਕਾਰੀ appeared first on Daily Post Punjabi.

SC ਨੇ PM ਕੇਅਰਜ਼ ਫੰਡ ਨੂੰ NDRF ‘ਚ ਟ੍ਰਾਂਸਫਰ ਕਰਨ ਦੀ ਮੰਗ ਨੂੰ ਕੀਤਾ ਖਾਰਿਜ
Supreme Court dismisses plea: ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਕੇਅਰਜ਼ ਫੰਡ ਨੂੰ NDRF ਵਿੱਚ ਟ੍ਰਾਂਸਫਰ ਕਰਨ ਦੀ ਮੰਗ ਨੂੰ ਖਾਰਿਜ ਕਰ ਦਿੱਤਾ ਹੈ। ਪਟੀਸ਼ਨਕਰਤਾਵਾਂ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਿਆ ਹੈ। ਸੁਪਰੀਮ ਕੋਰਟ ਨੇ ਆਪਣੇ ਫੈਸਲੇ ਵਿੱਚ ਕਿਹਾ ਹੈ ਕਿ ਪ੍ਰਧਾਨ ਮੰਤਰੀ ਕੇਅਰਸ ਫੰਡ ਵੀ ਇੱਕ ਚੈਰਿਟੀ ਫੰਡ ਹੈ। ਇਸ ਲਈ ਪੈਸੇ ਟ੍ਰਾਂਸਫਰ ਕਰਨ ਦੀ ਜ਼ਰੂਰਤ ਨਹੀਂ ਹੈ। ਸੁਪਰੀਮ ਕੋਰਟ ਨੇ ਸਾਫ ਕਿਹਾ ਹੈ ਕਿ ਕੋਈ ਵੀ ਵਿਅਕਤੀ ਜਾਂ ਸੰਗਠਨ NDRF ਨੂੰ ਪੈਸਿਆਂ ਦਾਨ ਕਰ ਸਕਦਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਨਵੰਬਰ 2019 ਵਿੱਚ ਬਣਾਈ ਗਈ NDRF ਕੋਰੋਨਾ ਸੰਕਟ ਨਾਲ ਨਜਿੱਠਣ ਲਈ ਕਾਫ਼ੀ ਹੈ। ਕਿਸੇ ਵੀ ਨਵੀਂ ਕਾਰਜ ਯੋਜਨਾ ਅਤੇ ਘੱਟੋ-ਘੱਟ ਮਾਪਦੰਡਾਂ ਨੂੰ ਵੱਖ ਕਰਨ ਦੀ ਜ਼ਰੂਰਤ ਨਹੀਂ ਹੈ।

Supreme Court dismisses plea

ਦੱਸ ਦੇਈਏ ਕਿ ਪਟੀਸ਼ਨਕਰਤਾ ਐਨਜੀਓ, ਸੈਂਟਰ ਫਾਰ ਪਬਲਿਕ ਇੰਟਰਸਟ ਲਿਟੀਗੇਸ਼ਨ (CPIL) ਨੇ ਦਾਅਵਾ ਕੀਤਾ ਸੀ ਕਿ ਪੀਐਮ ਕੇਅਰਸ ਫੰਡ ਡੀਐਮ ਐਕਟ ਅਧੀਨ ਕਾਨੂੰਨੀ ਹੁਕਮ ਦੀ ਉਲੰਘਣਾ ਕਰਕੇ ਬਣਾਇਆ ਗਿਆ ਸੀ । ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਡੀਐਮ ਐਕਟ ਅਨੁਸਾਰ ਕਿਸੇ ਵੀ ਵਿਅਕਤੀ ਜਾਂ ਸੰਸਥਾ ਵੱਲੋਂ ਆਫ਼ਤ ਪ੍ਰਬੰਧਨ ਲਈ ਦਿੱਤੀ ਗਈ ਗ੍ਰਾਂਟ ਨੂੰ ਜ਼ਰੂਰੀ ਤੌਰ ‘ਤੇ NDRF ਨੂੰ ਟ੍ਰਾਂਸਫਰ ਕੀਤਾ ਜਾਣਾ ਚਾਹੀਦਾ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ 8 ਜੁਲਾਈ ਨੂੰ ਸੁਪਰੀਮ ਕੋਰਟ ਵਿੱਚ ਦਾਇਰ ਕੀਤੇ ਆਪਣੇ ਹਲਫਨਾਮੇ ਵਿੱਚ ਇਸ ਦਲੀਲ ਨੂੰ ਰੱਦ ਕਰ ਦਿੱਤਾ ਸੀ। ਸਰਕਾਰ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਕੇਅਰਜ਼ ਫੰਡ ਰਾਹਤ ਕਾਰਜਾਂ ਨੂੰ ਪੂਰਾ ਕਰਨ ਲਈ ਸਥਾਪਤ ਕੀਤਾ ਗਿਆ ਇੱਕ ਫੰਡ ਹੈ ਅਤੇ ਪਿਛਲੇ ਸਮੇਂ ਵਿੱਚ ਇਸ ਤਰਜ਼ ‘ਤੇ ਅਜਿਹੇ ਬਹੁਤ ਸਾਰੇ ਫੰਡ ਬਣਾਏ ਜਾ ਚੁੱਕੇ ਹਨ।

The post SC ਨੇ PM ਕੇਅਰਜ਼ ਫੰਡ ਨੂੰ NDRF ‘ਚ ਟ੍ਰਾਂਸਫਰ ਕਰਨ ਦੀ ਮੰਗ ਨੂੰ ਕੀਤਾ ਖਾਰਿਜ appeared first on Daily Post Punjabi.

PM Cares Fund ਨਾਲ ਬਣਨਗੇ 50 ਹਜ਼ਾਰ ਵੈਂਟੀਲੇਟਰ, 2000 ਕਰੋੜ ਰੁਪਏ ਜਾਰੀ
50000 Made-in-India ventilators: ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਮਹਾਂਮਾਰੀ ਦੇ ਮੱਦੇਨਜ਼ਰ ਬਣਾਏ ਗਏ ਪ੍ਰਧਾਨ ਮੰਤਰੀ ਕੇਅਰਜ਼ ਫੰਡ ਵਿਚੋਂ 2000 ਕਰੋੜ ਰੁਪਏ ਦੀ ਰਕਮ ਅਲਾਟ ਕੀਤੀ ਗਈ ਹੈ । ਮੰਗਲਵਾਰ ਨੂੰ ਸਰਕਾਰ ਵੱਲੋਂ ਜਾਰੀ ਕੀਤੇ ਗਏ ਇੱਕ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਇਨ੍ਹਾਂ 2000 ਕਰੋੜ ਵਿੱਚੋਂ 50 ਹਜ਼ਾਰ ਮੇਡ ਇਨ ਇੰਡੀਆ ਵੈਂਟੀਲੇਟਰ ਖਰੀਦੇ ਜਾਣਗੇ ਜੋ ਕਿ ਕੋਰੋਨਾ ਵਾਇਰਸ ਵਿਰੁੱਧ ਚੱਲ ਰਹੀ ਲੜਾਈ ਵਿੱਚ ਵਰਤੇ ਜਾਣਗੇ । ਇਸ ਤੋਂ ਇਲਾਵਾ ਪਰਵਾਸੀ ਮਜ਼ਦੂਰਾਂ ਲਈ ਪ੍ਰਧਾਨ ਮੰਤਰੀ ਕੇਅਰਜ਼ ਵੱਲੋਂ 1000 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

50000 Made-in-India ventilators

ਦਰਅਸਲ, ਕੋਰੋਨਾ ਵਾਇਰਸ ਵਿਰੁੱਧ ਚੱਲ ਰਹੀ ਲੜਾਈ ਵਿੱਚ ਇਹ 50,000 ਵੈਂਟੀਲੇਟਰ ਕੇਂਦਰ ਸ਼ਾਸਤ ਪ੍ਰਦੇਸ਼ ਅਤੇ ਰਾਜ ਸਰਕਾਰਾਂ ਦੇ ਸਰਕਾਰੀ ਹਸਪਤਾਲਾਂ ਵਿੱਚ ਦਿੱਤੇ ਜਾਣਗੇ, ਜਿੱਥੇ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ । ਪੀਐਮਓ ਵੱਲੋਂ ਜਾਰੀ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਇਨ੍ਹਾਂ ਵਿੱਚੋਂ 30 ਹਜ਼ਾਰ ਵੈਂਟੀਲੇਟਰ ਭਾਰਤ ਇਲੈਕਟ੍ਰਾਨਿਕਸ ਵੱਲੋਂ ਤਿਆਰ ਕੀਤੇ ਜਾਣਗੇ, ਜਦੋਂ ਕਿ ਬਾਕੀ 20 ਹਜ਼ਾਰ ਵੈਂਟੀਲੇਟਰ ਐਗਵਾ ਹੈਲਥਕੇਅਰ, AMTZ  ਬੇਸਿਕ ਸਮੇਤ ਹੋਰ ਘਰੇਲੂ ਕੰਪਨੀਆਂ ਵੱਲੋਂ ਬਣਾਏ ਜਾਣਗੇ।

50000 Made-in-India ventilators

ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ 50 ਹਜ਼ਾਰ ਵਿੱਚੋਂ 2923 ਵੈਂਟੀਲੇਟਰ ਹੁਣ ਤੱਕ ਬਣ ਚੁੱਕੇ ਹਨ, ਜਿਨ੍ਹਾਂ ਵਿਚੋਂ 1340 ਰਾਜਾਂ ਨੂੰ ਦਿੱਤੇ ਗਏ ਹਨ । ਹੁਣ ਤੱਕ ਮਹਾਰਾਸ਼ਟਰ ਨੂੰ 275, ਦਿੱਲੀ ਨੂੰ 275, ਗੁਜਰਾਤ ਨੂੰ 175, ਬਿਹਾਰ ਨੂੰ 100, ਕਰਨਾਟਕ ਨੂੰ 90 ਅਤੇ ਰਾਜਸਥਾਨ ਨੂੰ 75 ਵੈਂਟੀਲੇਟਰ ਦਿੱਤੇ ਜਾ ਚੁੱਕੇ ਹਨ, ਜੂਨ ਦੇ ਅੰਤ ਤੱਕ ਹੋਰ b ਜਾਣਗੇ ।

ਦੱਸ ਦੇਈਏ ਕਿ ਕਾਂਗਰਸ ਪਾਰਟੀ ਸਮੇਤ ਵਿਰੋਧੀ ਧਿਰਾਂ ਵੱਲੋਂ ਪ੍ਰਧਾਨ ਮੰਤਰੀ ਕੇਅਰਜ਼ ਬਾਰੇ ਸਵਾਲ ਖੜ੍ਹੇ ਕੀਤੇ ਗਏ ਹ ਨ। ਵਿਰੋਧੀ ਧਿਰ ਇਸਦੀ ਪੂਰੀ ਜਾਣਕਾਰੀ ਜਨਤਕ ਕਰਨ ਦੀ ਮੰਗ ਕਰ ਰਹੀ ਹੈ, ਜਦੋਂਕਿ ਉਹ ਇਸ ਰਾਹੀਂ ਗਰੀਬਾਂ ਨੂੰ ਪੈਸੇ ਦੇਣ ਦੀ ਗੱਲ ਕਰ ਰਹੀ ਹੈ ।ਪੀਐਮ ਕੇਅਰਜ਼ ਬਾਰੇ ਆਰਟੀਆਈ ਵੀ ਦਾਇਰ ਕੀਤੀ ਗਈ ਸੀ, ਹਾਲਾਂਕਿ ਇਸ ਦੀ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਸੀ । ਪਰ ਬਾਅਦ ਵਿੱਚ ਕੇਂਦਰ ਸਰਕਾਰ ਵੱਲੋਂ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਕੇਅਰਜ਼ ਦਾ ਸੁਤੰਤਰ ਆਡਿਟ ਕੀਤਾ ਜਾਵੇਗਾ।

The post PM Cares Fund ਨਾਲ ਬਣਨਗੇ 50 ਹਜ਼ਾਰ ਵੈਂਟੀਲੇਟਰ, 2000 ਕਰੋੜ ਰੁਪਏ ਜਾਰੀ appeared first on Daily Post Punjabi.

PM ਕੇਅਰਜ਼ ਫ਼ੰਡ ਦਾ ਹੋਵੇਗਾ ਆਡਿਟ, ਆਡੀਟਰ ਦੀ ਹੋਈ ਨਿਯੁਕਤੀ
PM CARES fund: ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ।  ਜਿਸ ਕਾਰਨ ਇਸ ਵਾਇਰਸ ਨੇ ਦੇਸ਼ ਵਿੱਚ ਤਿੰਨ ਲੱਖ ਤੋਂ ਵੱਧ ਲੋਕਾਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ ਹੈ। ਕੇਂਦਰ ਅਤੇ ਰਾਜ ਸਰਕਾਰਾਂ ਕੋਰੋਨਾ ਵਾਇਰਸ ਨੂੰ ਹਰਾਉਣ ਲਈ ਲਗਾਤਾਰ ਮਿਲ ਕੇ ਕੰਮ ਕਰ ਰਹੀਆਂ ਹਨ। ਹਾਲਾਂਕਿ, ਇਸ ਦੌਰਾਨ ਪ੍ਰਧਾਨ ਮੰਤਰੀ ਕੇਅਰਜ਼ ਫੰਡ ਬਾਰੇ ਵਿਵਾਦ ਵਧਦਾ ਜਾ ਰਿਹਾ ਹੈ। ਉੱਥੇ ਹੂ ਹੁਣ ਪ੍ਰਧਾਨ ਮੰਤਰੀ ਕੇਅਰਸ ਫੰਡ ਦਾ ਆਡਿਟ ਕੀਤਾ ਜਾਵੇਗਾ। ਵਿਵਾਦਾਂ ਅਤੇ ਅਦਾਲਤੀ ਮਾਮਲਿਆਂ ਨਾਲ ਜੂਝਦੇ ਹੋਏ ਮੋਦੀ ਸਰਕਾਰ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਕੇਅਰਜ਼ ਫੰਡ ਦੀ ਜਾਣਕਾਰੀ ਨੂੰ ਅਪਡੇਟ ਕਰਨ ਲਈ ਇੱਕ ਸੁਤੰਤਰ ਆਡੀਟਰ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਦਫ਼ਤਰ ਦੇ ਦੋ ਅਧਿਕਾਰੀ ਇਸ ਫੰਡ ਨੂੰ ]ਮਾਨਦ ਅਧਾਰ ‘ਤੇ ਚਲਾਉਣਗੇ ।

PM CARES fund

ਦਰਅਸਲ, ਹਾਲ ਹੀ ਵਿੱਚ ਪ੍ਰਧਾਨ ਮੰਤਰੀ ਕੇਅਰਜ਼ ਫੰਡ ਬਾਰੇ ਜਾਣਕਾਰੀ ਲਈ ਅਦਾਲਤ ਵਿੱਚ ਆਰਟੀਆਈ ਦਾਇਰ ਕੀਤੀ ਗਈ ਸੀ । ਆਰਟੀਆਈ ਕਾਰਕੁਨਾਂ ਨੇ ਪਾਰਦਰਸ਼ਤਾ ਦੀ ਘਾਟ ਦਾ ਹਵਾਲਾ ਦਿੰਦਿਆਂ ਇਸ ਫੰਡ ਨੂੰ ਬੰਬੇ ਹਾਈ ਕੋਰਟ ਦੇ ਨਾਲ-ਨਾਲ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ । ਹਾਲਾਂਕਿ, ਇਨ੍ਹਾਂ ਆਰਟੀਆਈ ਦਾ ਜਵਾਬ ਨਹੀਂ ਦਿੱਤਾ ਗਿਆ। ਹਾਲਾਂਕਿ, ਹੁਣ ਆਰਟੀਆਈ ਅਰਜ਼ੀਆਂ ਦੇ ਕੁਝ ਪ੍ਰਸ਼ਨਾਂ ਦੇ ਜਵਾਬ ਪ੍ਰਧਾਨ ਮੰਤਰੀ ਕੇਅਰਜ਼ ਫੰਡ ਦੀ ਵੈਬਸਾਈਟ ‘ਤੇ ਦਿੱਤੇ ਗਏ ਹਨ।  ਇਸ ਦੇ ਅਨੁਸਾਰ ਫੰਡ ਇੱਕ ਚੈਰੀਟੇਬਲ ਟਰੱਸਟ ਦੇ ਰੂਪ ਵਿੱਚ 27 ਮਾਰਚ ਨੂੰ ਰਜਿਸਟਰ ਕੀਤਾ ਗਿਆ ਸੀ।  ਇਸ ਦਾ ਮੁੱਖ ਦਫਤਰ ਸਾਊਥ ਬਲਾਕ ਵਿੱਚ ਪ੍ਰਧਾਨ ਮੰਤਰੀ ਦੇ ਦਫ਼ਤਰ ਵਜੋਂ ਰਜਿਸਟਰਡ ਹੈ।

PM CARES fund

ਦੱਸ ਦਈਏ ਕਿ ਪ੍ਰਧਾਨ ਮੰਤਰੀ ਕੇਅਰਜ਼ ਫੰਡ ਬਾਰੇ ਜਾਣਕਾਰੀ ਆਰਟੀਆਈ ਰਾਹੀਂ ਮੰਗੀ ਗਈ ਸੀ। ਹਾਲਾਂਕਿ, ਪੀਐਮਓ ਦੁਆਰਾ ਜਾਣਕਾਰੀ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਸੀਪੀਆਈਓ ਵੱਲੋਂ ਆਰਟੀਆਈ ਤਹਿਤ ਮੰਗੀ ਗਈ ਜਾਣਕਾਰੀ ਨੂੰ ਇਹ ਕਹਿ ਕੇ ਰੱਦ ਕਰ ਦਿੱਤਾ ਗਿਆ ਕਿ ਪ੍ਰਧਾਨ ਮੰਤਰੀ ਕੇਅਰਜ਼ ਫੰਡ ਆਰਟੀਆਈ ਦੇ ਦਾਇਰੇ ਵਿੱਚ ਨਹੀਂ ਆਉਂਦਾ ।

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਕੇਅਰਜ਼ ਫੰਡ ਸ਼ੁਰੂ ਤੋਂ ਹੀ ਵਿਵਾਦਾਂ ਨਾਲ ਭਰਿਆ ਹੋਇਆ ਹੈ। ਦਰਅਸਲ, ਪ੍ਰਧਾਨ ਮੰਤਰੀ ਕੇਅਰਜ਼ ਫੰਡ ਲਈ ਸੀਐਸਆਰ ਦਾਨ ਨੂੰ ਇਜਾਜ਼ਤ ਹੈ, ਪਰ ਮੁੱਖ ਮੰਤਰੀ ਰਾਹਤ ਫੰਡ ਲਈ ਨਹੀਂ। ਇਸ ਤੋਂ ਇਲਾਵਾ ਢਾਈ ਮਹੀਨਿਆਂ ਬਾਅਦ ਵੀ ਬੋਰਡ ਦੇ ਟਰੱਸਟੀਆਂ ਦੇ ਨਾਮ ਸਾਹਮਣੇ ਨਹੀਂ ਆਏ ਹਨ । ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਲਈ ਪੀਐਸਯੂ ਦਾਨ ਨਹੀਂ ਹੈ, ਪਰ ਪ੍ਰਧਾਨ ਮੰਤਰੀ ਕੇਅਰਜ਼ ਲਈ ਇਸਦੀ ਆਗਿਆ ਹੈ। ਇਸ ਤੋਂ ਇਲਾਵਾ ਵਿਦੇਸ਼ੀ ਦਾਨ ਪ੍ਰਤੀ ਪਾਰਦਰਸ਼ਤਾ ਦੀ ਘਾਟ ਵੀ ਹੈ।

The post PM ਕੇਅਰਜ਼ ਫ਼ੰਡ ਦਾ ਹੋਵੇਗਾ ਆਡਿਟ, ਆਡੀਟਰ ਦੀ ਹੋਈ ਨਿਯੁਕਤੀ appeared first on Daily Post Punjabi.