PM disappears along with vaccines Archives - Daily Post Punjabi

ਕੋਰੋਨਾ ਸੰਕਟ ਦੌਰਾਨ ਵੈਕਸੀਨ, ਆਕਸੀਜਨ ਅਤੇ ਦਵਾਈਆਂ ਦੇ ਨਾਲ ਪ੍ਰਧਾਨ ਮੰਤਰੀ ਵੀ ਹੋਏ ਗਾਇਬ : ਰਾਹੁਲ ਗਾਂਧੀ
PM disappears along with vaccines : ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨੇ ਸਾਰੇ ਦੇਸ਼ ਵਿੱਚ ਤਬਾਹੀ ਮਚਾਈ ਹੋਈ ਹੈ। ਕੋਵਿਡ -19 ਦੇ ਮਾਮਲਿਆਂ ਅਤੇ ਇਸ ਕਾਰਨ ਹੋਣ ਵਾਲੀਆਂ ਮੌਤਾਂ ਦੇ ਅੰਕੜੇ ਨਿਰੰਤਰ ਵੱਧ ਰਹੇ ਹਨ।

वैक्सीन, ऑक्सीजन और दवाओं के साथ PM भी ग़ायब हैं।

बचे हैं तो बस सेंट्रल विस्टा, दवाओं पर GST और यहाँ-वहाँ PM के फ़ोटो।
— Rahul Gandhi (@RahulGandhi) May 13, 2021

ਇਸ ਦੌਰਾਨ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਵੈਕਸੀਨ, ਆਕਸੀਜਨ ਅਤੇ ਦਵਾਈਆਂ ਦੇ ਨਾਲ ਪ੍ਰਧਾਨ ਮੰਤਰੀ ਵੀ ਗਾਇਬ ਹਨ।

बार-बार दुखद समाचार आते जा रहे हैं। बुनियादी समस्याएँ अभी तक सुलझाई नहीं गयी हैं।

इस महामारी में केंद्र सरकार की क्रूरता को हमारे देशवासी कब तक झेलेंगे?

जिनकी जवाबदेही है, वे कहीं छुपे बैठे हैं।
— Rahul Gandhi (@RahulGandhi) May 12, 2021

ਰਾਹੁਲ ਗਾਂਧੀ ਨੇ ਟਵੀਟ ਕਰਕੇ ਲਿਖਿਆ, ‘ਵੈਕਸੀਨ, ਆਕਸੀਜਨ ਅਤੇ ਦਵਾਈਆਂ ਦੇ ਨਾਲ ਪ੍ਰਧਾਨ ਮੰਤਰੀ ਵੀ ਗਾਇਬ ਹਨ। ਬਚਿਆ ਹੈ ਤਾਂ ਬਸ ਸੈਂਟਰਲ ਵਿਸਟਾ, ਦਵਾਈਆਂ ‘ਤੇ GST ਅਤੇ ਇੱਥੇ-ਉੱਥੇ ਪ੍ਰਧਾਨ ਮੰਤਰੀ ਦੀਆਂ ਫੋਟੋਆਂ।

ਇਹ ਵੀ ਪੜ੍ਹੋ : ਕੋਰੋਨਾ ਸੰਕਟ : DCGI ਨੇ 2 ਤੋਂ 18 ਸਾਲ ਦੇ ਬੱਚਿਆਂ ‘ਤੇ Covaxin ਦੇ ਟ੍ਰਾਇਲ ਨੂੰ ਦਿੱਤੀ ਮਨਜ਼ੂਰੀ

ਬੀਤੇ ਦਿਨ ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ ਸੀ ਕੇ, “ਦੁਖਦਾਈ ਖ਼ਬਰਾਂ ਬਾਰ ਬਾਰ ਆ ਰਹੀਆਂ ਹਨ। ਮੁੱਢਲੀਆਂ ਮੁਸ਼ਕਿਲਾਂ ਦਾ ਅਜੇ ਤੱਕ ਹੱਲ ਨਹੀਂ ਹੋਇਆ ਹੈ। ਇਸ ਮਹਾਂਮਾਰੀ ਵਿੱਚ ਸਾਡੇ ਦੇਸ਼ ਦੇ ਲੋਕ ਕਿੰਨੀ ਦੇਰ ਤੱਕ ਕੇਂਦਰ ਸਰਕਾਰ ਦੀ ਬੇਰਹਿਮੀ ਨੂੰ ਸਹਿਣ ਕਰਨਗੇ? ਜਿਨ੍ਹਾਂ ਦੀ ਜਵਾਬਦੇਹੀ ਹੈ ਉਹ ਕਿਤੇ ਲੁਕੇ ਹੋਏ ਹਨ।”

ਇਹ ਵੀ ਦੇਖੋ : BIG BREAKING: ਰਾਮ ਰਹੀਮ ਦੀ ਸਿਹਤ ਵਿਗੜੀ, ਇਲਾਜ ਲਈ ਲਿਆਂਦਾ ਪੀਜੀਆਈ, ਸੁਣੋ ਕੀ ਹੋਇਆ ਰਾਮ ਰਹੀਮ ਨੂੰ ?

The post ਕੋਰੋਨਾ ਸੰਕਟ ਦੌਰਾਨ ਵੈਕਸੀਨ, ਆਕਸੀਜਨ ਅਤੇ ਦਵਾਈਆਂ ਦੇ ਨਾਲ ਪ੍ਰਧਾਨ ਮੰਤਰੀ ਵੀ ਹੋਏ ਗਾਇਬ : ਰਾਹੁਲ ਗਾਂਧੀ appeared first on Daily Post Punjabi.