PM Justin Trudeau calls election Archives - Daily Post Punjabi

ਕੈਨੇਡਾ ‘ਚ 20 ਸਿਤੰਬਰ ਨੂੰ ਹੋਣਗੀਆਂ ਮੱਧਕਾਲੀ ਚੋਣਾਂ, ਪ੍ਰਧਾਨਮੰਤਰੀ ਟਰੂਡੋ ਨੇ ਕੀਤਾ ਐਲਾਨ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੈਨੇਡਾ ਵਿੱਚ ਮੱਧਕਾਲੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ।  ਐਤਵਾਰ ਨੂੰ ਐਲਾਨ ਕਰਦਿਆਂ ਪੀਐੱਮ ਟਰੂਡੋ ਨੇ ਦੱਸਿਆ ਕਿ ਕੈਨੇਡਾ ਵਿੱਚ 20 ਸਤੰਬਰ ਨੂੰ ਮੱਧਕਾਲੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਦਰਅਸਲ, ਟਰੂਡੋ ਨੇ ਗਵਰਨਰ ਜਨਰਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਇਹ ਐਲਾਨ ਕੀਤਾ।

PM Justin Trudeau calls election

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਟਰੂਡੋ ਨੇ ਗਵਰਨਰ ਜਨਰਲਮੈਰੀ ਸਾਈਮਨ ਨਾਲ ਮੁਲਾਕਾਤ ਕਰ ਕੇ ਸੰਸਦ ਨੂੰ ਭੰਗ ਕਰਨ ਦੀ ਬੇਨਤੀ ਕੀਤੀ ਸੀ, ਜਿਸ ਨੂੰ ਉਨ੍ਹਾਂ ਨੇ ਸਵੀਕਾਰ ਕਰ ਲਿਆ। ਟਰੂਡੋ ਸੰਸਦ ਵਿੱਚ ਵੱਧ ਤੋਂ ਵੱਧ ਸੀਟਾਂ ਜਿੱਤਣ ਦੀ ਕੋਸ਼ਿਸ਼ ਕਰ ਰਹੇ ਹਨ।  ਉਹ ਵੈਕਸੀਨੇਸ਼ਨ ਦਾ ਹਵਾਲਾ ਦੇ ਕੇ ਮੁੜ ਤੋਂ ਸੱਤਾ ਵਿੱਚ ਆਉਣ ਦੀ ਕੋਸ਼ਿਸ਼ ਕਰਨਗੇ।

ਇਹ ਵੀ ਪੜ੍ਹੋ: ਭਾਰਤੀਆਂ ਨੂੰ ਲੈ ਕੇ ਕਾਬੁਲ ਤੋਂ ਜਾਮਨਗਰ ਪਹੁੰਚਿਆ ਹਵਾਈ ਫੌਜ ਦਾ ਜਹਾਜ਼, ਲੱਗੇ ‘ਭਾਰਤ ਮਾਤਾ ਦੀ ਜੈ’ ਦੇ ਨਾਅਰੇ

ਦੱਸ ਦੇਈਏ ਕਿ ਗਵਰਨਰ ਜਨਰਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਮੇਂ ਤੁਹਾਡੀ ਸਰਕਾਰ ਜੋ ਵੀ ਫੈਸਲਾ ਲੈਂਦੀ ਹੈ ਉਹ ਉਸ ਭਵਿੱਖ ਨੂੰ ਤੈਅ ਕਰੇਗਾ ਜਿਸ ਵਿੱਚ ਤੁਹਾਡੇ ਬੱਚੇ ਤੇ ਉਨ੍ਹਾਂ ਦੇ ਬੱਚੇ ਵੱਡੇ ਹੋਣਗੇ।

PM Justin Trudeau calls election

ਗੌਰਤਲਬ ਹੈ ਕਿ ਕੈਨੇਡਾ ਵਿੱਚ ਕੋਰੋਨਾ ਦੀ ਨਵੀਂ ਲਹਿਰ ਦੇ ਵਿਚਾਲੇ ਇਹ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਬੇਸ਼ੱਕ ਟਰੂਡੋ ਪਹਿਲਾਂ ਦੀ ਤਰ੍ਹਾਂ ਕੈਨੇਡਾ ਵਿੱਚ ਜ਼ਿਆਦਾ ਪਸੰਦੀਦਾ ਨਹੀਂ ਹਨ, ਪਰ ਉਨ੍ਹਾਂ ਦੀ ਸਰਕਾਰ ਨੇ ਜਿਸ ਤਰ੍ਹਾਂ ਨਾਲ ਮਹਾਂਮਾਰੀ ਦਾ ਸਾਹਮਣਾ ਕੀਤਾ ਹੈ, ਉਸਨੂੰ ਸਫਲ ਕਰਾਰ ਦਿੱਤਾ ਗਿਆ ਹੈ। ਕੈਨੇਡਾ ਇੱਕ ਅਜਿਹਾ ਦੇਸ਼ ਹੈ, ਜਿੱਥੇ ਸਾਰੇ ਨਾਗਰਿਕਾਂ ਲਈ ਵਾਧੂ ਮਾਤਰਾ ਵਿੱਚ ਟੀਕਾ ਹੈ।

ਇਹ ਵੀ ਦੇਖੋ: ਲੱਖਾਂ ਲੋਕਾਂ ਨੂੰ ਮੁਰੀਦ ਬਣਾਈ ਬੈਠੇ Bohemia-2 ਗੋਪੀ ਲੋਗੀਆਂ ਦਾ Live ਇੰਟਰਵਿਊ

The post ਕੈਨੇਡਾ ‘ਚ 20 ਸਿਤੰਬਰ ਨੂੰ ਹੋਣਗੀਆਂ ਮੱਧਕਾਲੀ ਚੋਣਾਂ, ਪ੍ਰਧਾਨਮੰਤਰੀ ਟਰੂਡੋ ਨੇ ਕੀਤਾ ਐਲਾਨ appeared first on Daily Post Punjabi.