PM Kisan Samman Nidhi scheme Archives - Daily Post Punjabi

ਕਿਸਾਨਾਂ ਨੂੰ ਮਿਲਣ ਵਾਲਾ ਪੈਸਾ ਹੋ ਸਕਦੈ ਡੱਬਲ, ਦੀਵਾਲੀ ਤੋਂ ਪਹਿਲਾਂ ਮੋਦੀ ਕਰ ਸਕਦੇ ਨੇ ਵੱਡਾ ਐਲਾਨ
ਕੇਂਦਰ ਸਰਕਾਰ ਵੱਲੋਂ ਜਲਦ ਹੀ ਕਿਸਾਨਾਂ ਲਈ ਵੱਡੀ ਖੁਸ਼ਖਬਰੀ ਦਾ ਐਲਾਨ ਕੀਤਾ ਜਾ ਸਕਦਾ ਹੈ। ਦੀਵਾਲੀ ਤੋਂ ਪਹਿਲਾਂ ਮੋਦੀ ਸਰਕਾਰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਰਾਸ਼ੀ ਦੁੱਗਣੀ ਕਰਨ ਦਾ ਐਲਾਨ ਕਰ ਸਕਦੀ ਹੈ। ਜਿਸ ਤੋਂ ਬਾਅਦ ਕਿਸਾਨਾਂ ਨੂੰ ਇਸ ਯੋਜਨਾ ਦੇ ਤਹਿਤ ਸਾਲਾਨਾ 6 ਹਜ਼ਾਰ ਰੁਪਏ ਦੀ ਜਗ੍ਹਾ 12 ਹਜ਼ਾਰ ਰੁਪਏ ਮਿਲ ਸਕਦੇ ਹਨ।

PM Kisan Samman Nidhi scheme

ਗੌਰਤਲਬ ਹੈ ਕਿ ਬਿਹਾਰ ਦੇ ਖੇਤੀ ਮੰਤਰੀ ਅਮਰੇਂਦਰ ਪ੍ਰਤਾਪ ਸਿੰਘ ਨੇ ਹਾਲ ਹੀ ਵਿੱਚ ਕੇਂਦਰੀ ਮੰਤਰੀ ਤੋਮਰ ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਦਿੱਲੀ ਵਿੱਚ ਮੁਲਾਕਾਤ ਤੋਂ ਬਾਅਦ ਕਿਹਾ ਸੀ ਕਿ ਪੀਐੱਮ ਵੱਲੋਂ ਕਿਸਾਨਾਂ ਦੀ ਰਾਸ਼ਰੀ ਦੁੱਗਣੀ ਕਰਨ ਦੇ ਕਿਆਸ ਲਗਾਏ ਜਾ ਰਹੇ ਹਨ।

ਇਹ ਵੀ ਪੜ੍ਹੋ: ਰੰਧਾਵਾ ਦਾ ਅਰੂਸਾ ਦੇ ISI ਲਿੰਕ ਦੀ ਜਾਂਚ ਨੂੰ ਲੈ ਕੇ ਯੂ-ਟਰਨ, ਬੋਲੇ ਮੈਂ ਤਾਂ ਇਹ ਕਿਹਾ ਸੀ..

ਉਨ੍ਹਾਂ ਕਿਹਾ ਸੀ ਕਿ ਕੇਂਦਰ ਸਰਕਾਰ ਵੱਲੋਂ ਜਲਦ ਹੀ ਇਸਦਾ ਐਲਾਨ ਕੀਤਾ ਜਾ ਸਕਦਾ ਹੈ। ਦੱਸ ਦੇਈਏ ਕਿ ਪੀਐੱਮ ਕਿਸਾਨ ਯੋਜਨਾ ਦੇ ਤਹਿਤ ਲਾਭਪਾਤਰੀਆਂ ਨੂੰ 10ਵੀਂ ਕਿਸ਼ਤ ਜਲਦ ਹੀ ਜਾਰੀ ਕੀਤੀ ਜਾ ਸਕਦੀ ਹੈ।

PM Kisan Samman Nidhi scheme

ਇਸ ਯੋਜਨਾ ਦੇ ਤਹਿਤ ਕੇਂਦਰ ਸਰਕਾਰ ਦੇਸ਼ ਦੇ ਤਕਰੀਬਨ 11.37 ਕਰੋੜ ਕਿਸਾਨਾਂ ਨੂੰ 1.58 ਲੱਖ ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ। ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ 15 ਦਸੰਬਰ ਤੱਕ ਇਸ ਯੋਜਨਾ ਦੀ 10ਵੀਂ ਕਿਸ਼ਤ ਜਾਰੀ ਕੀਤੀ ਜਾ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !

The post ਕਿਸਾਨਾਂ ਨੂੰ ਮਿਲਣ ਵਾਲਾ ਪੈਸਾ ਹੋ ਸਕਦੈ ਡੱਬਲ, ਦੀਵਾਲੀ ਤੋਂ ਪਹਿਲਾਂ ਮੋਦੀ ਕਰ ਸਕਦੇ ਨੇ ਵੱਡਾ ਐਲਾਨ appeared first on Daily Post Punjabi.