PM Kisan Samman Nidhi Yojna Archives - Daily Post Punjabi

PM ਮੋਦੀ ਅੱਜ ਕਿਸਾਨਾਂ ਨੂੰ ਦੇਣਗੇ ਵੱਡਾ ਤੋਹਫ਼ਾ, ਖਾਤਿਆਂ ‘ਚ ਟ੍ਰਾਂਸਫਰ ਕਰਨਗੇ 21,000 ਕਰੋੜ ਰੁਪਏ
ਮੋਦੀ ਸਰਕਾਰ ਆਪਣੀ 8ਵੀਂ ਵਰ੍ਹੇਗੰਢ ਮਨਾ ਰਹੀ ਹੈ ਤਾਂ ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਨੂੰ ਵੱਡਾ ਤੋਹਫਾ ਦੇਣ ਜਾ ਰਹੇ ਹਨ । ਪੀਐੱਮ ਮੋਦੀ ਬਟਨ ਦਬਾ ਕੇ 10 ਕਰੋੜ ਕਿਸਾਨਾਂ ਦੇ ਬੈਂਕ ਖਾਤੇ ਵਿੱਚ 21,000 ਕਰੋੜ ਰੁਪਏ ਟਰਾਂਸਫਰ ਕਰਨਗੇ । ਪ੍ਰਧਾਨ ਮੰਤਰੀ ਦਫ਼ਤਰ ਦੇ ਅਨੁਸਾਰ ਸ਼ਿਮਲਾ ਵਿੱਚ ਆਯੋਜਿਤ ਹੋਣ ਜਾ ਰਹੇ ਗਰੀਬ ਕਲਿਆਣ ਸੰਮੇਲਨ ਵਿੱਚ ਸਵੇਰੇ 11 ਵਜੇ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ 11ਵੀਂ ਕਿਸ਼ਤ ਦੀ ਰਕਮ ਪ੍ਰਧਾਨ ਮੰਤਰੀ ਕਿਸਾਨਾਂ ਦੇ ਬੈਂਕ ਖਾਤੇ ਵਿੱਚ ਟ੍ਰਾਂਸਫਰ ਕਰਨਗੇ।

PM Kisan Samman Nidhi Yojna

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ 11ਵੀਂ ਕਿਸ਼ਤ ਦੀ ਰਕਮ ਟ੍ਰਾਂਸਫਰ ਕਰਨ ਦੇ ਨਾਲ ਪ੍ਰਧਾਨ ਮੰਤਰੀ ਇਸ ਮੌਕੇ ‘ਤੇ ਪੀਐੱਮ ਕਿਸਾਨ ਯੋਜਨਾ ਦੇ ਲਾਭਪਾਤਰੀਆਂ ਨਾਲ ਵੀ ਗੱਲਬਾਤ ਕਰਨਗੇ । ਦੱਸ ਦੇਈਏ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ ਹੁਣ ਤੱਕ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 1.80 ਲੱਖ ਕਰੋੜ ਰੁਪਏ ਟਰਾਂਸਫਰ ਕੀਤੇ ਜਾ ਚੁੱਕੇ ਹਨ । ਪੀਐੱਮ ਮੋਦੀ ਨੇ ਖੁਦ ਵੀ ਆਪਣੇ ਟਵਿੱਟਰ ਹੈਂਡਲ ਰਾਹੀਂ ਆਯੋਜਿਤ ਹੋਣ ਵਾਲੇ ਇਸ ਪ੍ਰੋਗਰਾਮ ਦੀ ਜਾਣਕਾਰੀ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ: ਸਿੱਧੂ ਮੂਸੇ ਵਾਲਾ ਕਤਲਕਾਂਡ: ਦਿੱਲੀ ਪੁਲਿਸ ਨੇ ਤਿਹਾੜ ਜੇਲ੍ਹ ਵਿੱਚ ਲਾਰੈਂਸ ਬਿਸ਼ਨੋਈ ਤੋਂ ਕੀਤੀ ਪੁੱਛਗਿੱਛ

ਪੀਐੱਮ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ ਯੋਗ ਕਿਸਾਨ ਪਰਿਵਾਰਾਂ ਨੂੰ ਹਰ ਸਾਲ 6,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਰਕਮ ਦੋ-ਦੋ ਹਜ਼ਾਰ ਰੁਪਏ ਦੀਆਂ ਤਿੰਨ ਬਰਾਬਰ ਕਿਸ਼ਤਾਂ ਵਿੱਚ ਕਿਸਾਨਾਂ ਦੇ ਖਾਤੇ ਵਿੱਚ ਟਰਾਂਸਫਰ ਕੀਤੀ ਜਾਂਦੀ ਹੈ । ਇਹ ਕਿਸ਼ਤਾਂ ਹਰ ਚਾਰ ਮਹੀਨਿਆਂ ਬਾਅਦ ਆਉਂਦੀਆਂ ਹਨ, ਯਾਨੀ ਸਾਲ ਵਿੱਚ ਤਿੰਨ ਵਾਰ ਸਕੀਮ ਤਹਿਤ ਕਿਸਾਨਾਂ ਦੇ ਖਾਤੇ ਵਿੱਚ 2000-2000 ਰੁਪਏ ਭੇਜੇ ਜਾਂਦੇ ਹਨ। ਕੇਂਦਰ ਸਰਕਾਰ ਵੱਲੋਂ ਇਹ ਪੈਸਾ ਸਿੱਧਾ ਕਿਸਾਨਾਂ ਦੇ ਖਾਤੇ ਵਿੱਚ ਟਰਾਂਸਫਰ ਕਰਦੀ ਹੈ। ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ ਦੋ-ਦੋ ਹਜ਼ਾਰ ਰੁਪਏ ਦੀਆਂ 10 ਕਿਸ਼ਤਾਂ ਟਰਾਂਸਫਰ ਹੋ ਚੁੱਕੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post PM ਮੋਦੀ ਅੱਜ ਕਿਸਾਨਾਂ ਨੂੰ ਦੇਣਗੇ ਵੱਡਾ ਤੋਹਫ਼ਾ, ਖਾਤਿਆਂ ‘ਚ ਟ੍ਰਾਂਸਫਰ ਕਰਨਗੇ 21,000 ਕਰੋੜ ਰੁਪਏ appeared first on Daily Post Punjabi.